Tuesday, September 29, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਕੂਲ ਇਸ ਦੌਰਾਨ ਹੇਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜ਼ਾਹਿਰ ਕਰਨ ਲਈ ਉਸ ਦੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ ਜਿਥੇ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ ਤੋ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ, ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਕੀਰਤਨੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦਾ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ।ਕੋਮਲਪ੍ਰੀਤ ਕੌਰ (86.7%) ਨੇ ਐਮ.ਏ. ਫਾਈਨ ਆਰਟਸ, ਸਮੈਸਟਰ ਚੌਥਾ ਨੇ ਯੂਨੀਵਰਸਿਟੀ ਵਿੱਚ ਦੂਸਰਾ ਸਥਾਨ ਹਾਸਲ ਕੀਤਾ।ਬੀ.ਐਫ.ਏ ਦੀ ਕ੍ਰਿਤਿਕਾ (91.9%) ਅਤੇ ਸਾਨਯਾ (81.8%) ਦਾ ਬੀ.ਐਫ.ਏ ਦੀਆਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਰਿਹਾ। ਪ੍ਰਿੰਸੀਪਲ …

Read More »

ਸਕੂਲ ਸਮੇਂ ਤੋਂ ਬਾਅਦ ਲੱਗੀਆਂ ਮਿਸ਼ਨ 100 ਪ੍ਰਤੀਸ਼ਤ ਲਈ ਬੋਰਡ ਕਲਾਸਾਂ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਸਕੂਲ ਮੁਖੀ ਰੇਨੂ ਬਾਲਾ ਦੀ ਅਗਵਾਈ ਹੇਠ ਪੰਜਾਬੀ ਅਧਿਆਪਕਾ ਸਾਰੀਕਾ ਜਿੰਦਲ ਸਕੂਲ ਸਮੇਂ ਤੋਂ ਬਾਅਦ ਮਿਸ਼ਨ 100 ਪ੍ਰਤੀਸ਼ਤ ਲਈ ਬੋਰਡ ਦੀਆਂ ਕਲਾਸਾਂ ਲਗਾਉਂਦੇ ਹੋਏ।

Read More »

ਖ਼ਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਫਲਾਵਰ, ਪਲਾਂਟਸ ਅਤੇ ਰੰਗੋਲੀ ਮੁਕਾਬਲੇ ’ਚ ਸ਼ਾਨਦਾਰ ਜਿੱਤ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ’ ਸ਼ੋਅ ਮੁਕਾਬਲੇ ’ਚ ਵੱਖ-ਵੱਖ ਸ਼ੇ੍ਰਣੀਆਂ ’ਚ ਭਾਗ ਲੈਂਦੇ ਹੋਏ ਸ਼ਾਨਦਾਰ ਜਿੱਤ ਦਰਜ਼ ਕਰਵਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਉਕਤ ਕਾਰਗੁਜਾਰੀ ’ਤੇ ਵਧਾਈ ਦਿੰਦਿਆਂ ਦੱਸਿਆ …

Read More »

ਖ਼ਾਲਸਾ ਕਾਲਜ ਵਿਖੇ ਮਨੋਵਿਗਿਆਨ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਮਨੋਵਿਗਿਆਨ : ਉਭਰਦਾ ਹੋਇਆ ਉਜਵੱਲ ਭਵਿੱਖ ਖੇਤਰ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਆਰਟਸ ਐਂਡ ਹਿਊਮੈਨਟੀਜ਼ ਦੇ ਡੀਨ ਪ੍ਰੋ: ਜਸਪ੍ਰੀਤ ਕੌਰ ਦੀ ਅਗਵਾਈ ਹੇਠ ਬੀਤੇ ਦਿਨੀਂ ਕਰਵਾਏ ਇਸ ਲੈਕਚਰ ਦਾ ਮਕਸਦ ਵਿਦਿਆਰਥੀਆਂ ਨੂੰ ਮਨੋਵਿਗਿਆਨ ਦੇ ਖੇਤਰ ’ਚ ਵੱਖ-ਵੱਖ ਕੈਰੀਅਰ …

Read More »

ਸਟੱਡੀ ਸਰਕਲ ਨੇ ਕਾਲਜ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦੇਸ਼ ਭਰ ਵਿੱਚ ਨਵੰਬਰ ਦੇ ਮਹੀਨੇ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਸੀ।ਇਸੇ ਅਧੀਨ ਸੰਗਰੂਰ-ਬਰਨਾਲਾ- ਮਾਲੇਰਕੋਟਲਾ ਜ਼ੋਨ ਦੇ ਵੱਖ-ਵੱਖ ਕਾਲਜਾਂ ਵਿੱਚ ਇਹ ਇਮਤਿਹਾਨ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਤੇ ਜ਼ੋਨਲ ਕੋਆਰਡੀਨੇਟਰ, ਪ੍ਰੋ. ਨਰਿੰਦਰ ਸਿੰਘ ਐਡੀਸ਼ਨਲ ਸਕੱਤਰ ਅਕਾਦਮਿਕ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਭੁੱਲਰਹੇੜੀ ਸਕੂਲ ਵਿਖੇ ਸਕੂਲ ਮੁਖੀ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ।ਜਿਸ ਤਹਿਤ ਵੱਖ ਵੱਖ ਕਲਾਸਾਂ ਦੇ ਇੰਚਾਰਜ਼ਾਂ ਨੇ ਆਪਣੀਆਂ ਆਪਣੀਆਂ ਕਲਾਸਾਂ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਉਨਾਂ ਦੀ ਕਾਰਗੁਜ਼ਾਰੀ ਤੋਂ ਜਾਣੂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਲੜਕੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਅਯੋਜਨ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਅਯੋਜਨ ਕੀਤਾ।ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਜਿੰਨ੍ਹਾਂ ਵਿੱਚ ਡਾ. ਸੀਮਾ ਜੇਤਲੀ, ਮੁੱਖੀ ਸਮਾਜ ਸ਼ਾਸਤਰ ਵਿਭਾਗ, ਮਨੋਜ ਪੁਰੀ ਅਤੇ ਅਨੁਰਾਗ ਗੁਪਤਾ ਐਸੋਸੀਏਟ ਪ੍ਰੋਫੈਸਰ ਕੰਪਿਊਟਰ ਵਿਭਾਗ, ਡਾ. ਪ੍ਰਿਯੰਕਾ ਬੱਸੀ ਮੁਖੀ ਪੀ.ਜੀ ਪੱਤਰਕਾਰੀ ਵਿਭਾਗ ਅਤੇ ਮਾਸ …

Read More »

ਸਰਕਾਰੀ ਸਕੂਲ ਦੀ ਵਿਦਿਆਰਥਣ ਨੂੰ “ਨਸ਼ਾ ਮੁਕਤ ਅਭਿਆਨ” ਪੋਸਟਰ ਮੁਕਾਬਲੇ ‘ਚ ਮਿਲਿਆ ਸਨਮਾਨ ਪੱਤਰ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ)- ਬੀਤੇ ਦਿਨੀਂ ਸਰਕਾਰੀ ਸਕੂਲ ਕਿਲਾ ਭਰੀਆਂ ਦੀ 9ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਦਿਕਸ਼ਮਪ੍ਰੀਤ ਕੌਰ ਨੂੰ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਡੈਪੋ ਨੋਡਲ ਅਫ਼ਸਰ ਸ੍ਰੀਮਤੀ ਪ੍ਰਿਸਕਾ ਦੀ ਅਗਵਾਈ ਅਧੀਨ ਡੀ.ਸੀ ਵਲੋਂ “ਨਸ਼ਾ ਮੁਕਤ ਅਭਿਆਨ” ਤਹਿਤ ਪੋਸਟਰ ਮੁਕਾਬਲੇ ਦੌਰਾਨ ਚੰਗੀ ਪੁਜੀਸ਼ਨ ਹਾਸਲ ਹੋਣ ਕਾਰਨ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱੱ ਅਧਿਆਪਕਾ ਸ੍ਰੀਮਤੀ ਪੰਕਜ ਨੇ ਸਮੂਹ ਸਟਾਫ਼, …

Read More »