ਅਪਲਾਈ ਕਰਨ ਦੀ ਆਖਿਰੀ ਮਿਤੀ 5 ਜਨਵਰੀ ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੂਏਟ ਜਾਂ ਹਾਲ ਹੀ ਵਿੱਚ ਗ੍ਰੈਜੂਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇੱਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਦੀਆਂ ਅਰਜ਼ੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 …
Read More »ਸਿੱਖਿਆ ਸੰਸਾਰ
ਮਾਣਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨਸ਼ਿਆਂ ਖਿਲਾਫ ਆਪਣੀ ਯਾਤਰਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਪਹੁੰਚੇ।ਪ੍ਰਿੰਸੀਪਲ ਡਾ. ਆਤਮਾ ਸਿੰਘ ਗਿੱਲ ਵਾਈਸ ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ, ਜਗਤਾਰ ਸਿੰਘ ਸਰਾਏ, ਹਰਪ੍ਰੀਤ ਸਿੰਘ ਭੁੱਲਰ, ਮੈਡਮ ਪੂਨਮ …
Read More »ਆਦਰਸ਼ ਸਕੂਲ ਵਿਖੇ ਲੱਗੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਤੀ ਸਮਾਰੋਹ ਹੋਇਆ।ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਮਾਸਟਰ ਪਰਮਵੇਦ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇਹ ਕੈਂਪ ਸਕੂਲ ਪ੍ਰਿੰਸੀਪਲ ਜੋਗਾ ਸਿੰਘ ਦੀ ਅਗਵਾਈ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸੰਗਰੂਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਇਆ ਗਿਆ। ਸਕੂਲ਼ ਪ੍ਰਬੰਧਕ ਕਮੇਟੀ ਪ੍ਰਧਾਨ …
Read More »ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਅਕੈਡਮੀ ਮੁਖੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਪਹਿਲੇ ਦੋ ਦਿਨ ਗੁਰਮਤਿ ਅਧਿਆਪਕ ਰਾਮ ਸਿੰਘ ਦੁਆਰਾ ਕਵਿਤਾਵਾਂ ਤੇ ਕਥਾ ਵਿਚਾਰਾਂ ਦੌਰਾਨ ਇਤਿਹਾਸ ਸੁਣਾਇਆ ਗਿਆ ਅਤੇ ਤੀਸਰੇ ਦਿਨ ਵਿਦਿਆਰਥੀਆਂ ਅਤੇ …
Read More »ਵਾਇਸ ਚਾਂਸਲਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ `ਤੇ ਪ੍ਰਚਾਰਨ ਦੀ ਲੋੜ ‘ਤੇ ਜ਼ੋਰ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ. ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੁਲਤਿ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੀ ਗੱਲ ਕਹੀ ਹੈ।ਉਘੇ ਆਜ਼ਾਦੀ ਘੁਲਾਟੀਏ ਕਾ. …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਨੇ ਵੀਰ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜ ਰੋਜ਼ਾ ਅੰਤਰ-ਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਅਧਿਐਨ ਕੈਂਪ ਦੀਆਂ ਗਤੀਵਿਧੀਆਂ ਦੀ ਲੜੀ ਦੇ ਹਿੱਸੇ ਵਜੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਦੇ ਸਨਮਾਨ ਲਈ ਵੀਰ ਬਾਲ ਦਿਵਸ ਮਨਾਇਆ। ਪ੍ਰੋਗਰਾਮ ਦੇ ਆਰੰਭ ‘ਚ ਗੁਰਪ੍ਰੀਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ, ਪ੍ਰਸਿੱਧ ਅਰਥ ਸ਼ਾਸਤਰੀ ਅਤੇ ਉੱਚ ਕੋਟੀ ਦੇ ਰਾਜਨੇਤਾ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਤਹਿ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੋਸ਼ਲ ਮੀਡੀਆ `ਤੇ ਸਾਂਝੇ ਕੀਤੇ ਗਏ ਆਪਣੇ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ …
Read More »ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ ਬੁਲੰਦ ਕਰਨ ਲਈ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਤੇ ਯੁੱਧਾਂ ਦੇ ਮਹਾਨ ਕਾਰਨਾਮਿਆਂ ਨਾਲ ਭਰਿਆ ਪਿਆ ਹੈ।ਸਿੱਖ ਕੌਮ ’ਚ ਪੰਜਵੇਂ ਗੁਰੂ ਅਰਜਨ ਦੇਵ ਜੀ ਤੋਂ ਹੀ ਸ਼ਹਾਦਤ ਦੀ ਪਰੰਪਰਾ ਦਾ ਆਰੰਭ ਹੋ ਗਈ ਅਤੇ ਫਿਰ ਸਿੱਖਾਂ ਦੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ …
Read More »ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਨੌਜਵਾਨਾਂ ਵਲੋਂ ਪਿੰਡ ਫਤਿਹਗੜ੍ਹ ਛੰਨਾਂ ਦੇ ਗੁਰਦੁਆਰਾ ਅਬਚਲ ਨਗਰ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ।ਅਜਮੇਰ ਸਿੰਘ, ਸੁਖਵੀਰ ਸਿੰਘ, ਗੁਰਵਿੰਦਰ ਸਿੰਘ, ਮਿੱਠਾ ਸਿੰਘ, ਵਿਸਾਖਾ ਸਿੰਘ ਦੀ ਦੇਖ-ਰੇਖ ਹੇਠ ਹੋਏ ਇਹਨਾਂ ਮੁਕਾਬਲਿਆਂ ਧੂਰੀ, ਧੂਰਾ, ਸ਼ੇਰਪੁਰ, ਲੱਡਾ, ਅਕੋਈ ਸਾਹਿਬ, ਸਾਰੋਂ ਅਤੇ …
Read More »ਅਕਾਲ ਅਕੈਡਮੀ ਬਾਘਾ ਵਲੋਂ ‘ਬੀਬਾ ਬੱਚਾ ਪ੍ਰਤੀਯੋਗਤਾ’ ਦਾ ਆਯੋਜਨ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਾਘਾ ਵਲੋਂ “ਬੀਬਾ ਬੱਚਾ ਪ੍ਰਤੀਯੋਗਤਾ” ਕਰਵਾਈ ਗਈ।ਇਹ ਪ੍ਰਤੀਯੋਗਤਾ ਅਕੈਡਮੀ ਦੇ ਪ੍ਰਿੰਸੀਪਲ ਪ੍ਰਿਯਮ ਦੀ ਅਗਵਾਈ, ਸਮੂਹ ਅਧਿਆਪਕਾਂ, ਰਾਮਸਰਾ, ਬਾਘਾ ਅਤੇ ਸੇਖੂ ਪਿੰਡ ਦੇ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਪਿੰਡ ਦੇ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਕਾਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਨੇ ਦਸਤਾਰ ਮੁਕਾਬਲੇ, ਪੇਂਟਿੰਗ ਮੁਕਾਬਲੇ, ਸੁੰਦਰ ਲਿਖਾਈ …
Read More »