ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਅਦੇਸ਼ਾਂ ਅਨੁਸਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਨੂੰ ਆਤਮ ਨਿਰਭਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਹੋ ਰਹੇ ਟੈਸਟਾਂ ਦੀ ਤਿਆਰੀ ਲਈ ਕੋਚਿੰਗ ਦੇ ਕੇ ਸਰਕਾਰੀ ਨੌਕਰੀਆਂ ਵਿੱਚ ਭਾਗੀਦਾਰੀ ਹੋਰ ਵਧਾਈ ਜਾਵੇਗੀ। ਜਿਲ੍ਹਾ ਰੋਜਗਾਰ …
Read More »ਸਿੱਖਿਆ ਸੰਸਾਰ
ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਵਿਖੇ ਚਾਰ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਆਯੋਜਿਤ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਓਂਕਾਰ ਸਿੰਘ ਸਟੇਟ ਆਰਗਨਾਈਜੇਸ਼ਨ ਕਮਿਸ਼ਨਰ ਅਤੇ ਪ੍ਰੀਤਮ ਸਿੰਘ ਪੰਛੀ ਆਰਗਨਾਈਜੇਸ਼ਨ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋ ਵਿਖੇ ਜਰਨੈਲ ਸਿੰਘ ਸਕੂਲ ਇੰਚਾਰਜ਼ ਅਤੇ ਯਾਦਵਿੰਦਰ ਸਿੰਘ ਸਕਾਊਟ ਮਾਸਟਰ ਦੀ ਅਗਵਾਈ ਹੇਠ ਚਾਰ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜਗਤਾਰ ਸਿੰਘ ਅਸਿਸਟੈਂਟ ਲੀਡਰ ਟਰੇਨਰ ਅਤੇ ਆਰਗਨਾਈਜੇਸ਼ਨ ਕਮਿਸ਼ਨਰ ਨੇ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਸੰਘਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਸ਼ਬਦ ਕੀਰਤਨ ਕੀਤੇ ਗਏ।ਪ੍ਰੋਗਰਾਮ …
Read More »ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ ) ਅਤੇ ਅੰਗਰੇਜ਼ੀ ਮਾਧਿਅਮ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਜਨਮ ਸਥਾਨ ਸਾਹਿਬ ਸੰਤ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਿੰਘ ਸ਼ਹੀਦਾਂ ਦੀ ਯਾਦ ਦੇ ਵਿੱਚ ਗੁਰਮਤਿ ਸਮਾਗਮ ਕੀਤਾ ਗਿਆ।ਅਕੈਡਮੀ ਦੇ …
Read More »ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਵਿਖੇ ਕਰਵਾਇਆ ਸ਼ਹੀਦੀ ਸਮਾਗਮ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮਿਤੀ 20 ਤੋਂ 23 ਦਸੰਬਰ ਨੂੰ ਮੁੱਖ ਸ਼ਹੀਦੀ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਪੰਜ਼ ਬਾਣੀਆਂ ਦੇ ਨਿਤਨੇਮ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ …
Read More »ਵਿਦਿਆਰਥੀਆਂ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਮਾਡਰਨ ਸੈਕੂਲਰ ਪਬਲਿਕ ਸਕਲ ਅਤੇ ਮਾਡਰਨ ਕਾਲਜ ਆਫ ਐਜਕੇਸ਼ਨ ਭੀਖੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ।ਜਿਸ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਅੱਗੇ ਗਰਮ ਕੱਪੜਿਆਂ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ।ਸੰਸਥਾ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਕੂਲਾਂ ਦੀ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ …
Read More »ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਅਧਿਆਪਕਾ ਸਾਰੀਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਦੀ ਅਗਵਾਈ ਹੇਠ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਸਾਰਿਕਾ ਜ਼ਿੰਦਲ ਨੇ ਦੱਸਿਆ ਕੀ ਪੰਜਾਬੀ ਭਾਸ਼ਾ ਦੀ ਸੁੰਦਰ ਲਿਖਾਈ ਲਈ ਛੇਵੀਂ ਤੋਂ ਲੈ ਕੇ ਦਸਵੀਂ …
Read More »ਸਰਕਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਭਾਰਤੀ ਗਣਿਤਕਾਰ ਸ੍ਰੀਨਿਵਾਸਾ ਰਾਮਾਨੁਜਨ ਦਾ ਜਨਮ ਦਿਨ ਰਾਸ਼ਟਰੀ ਪੱਧਰ ‘ਤੇ ਮਨਾਇਆ ਗਿਆ।ਗਣਿਤ ਦਿਵਸ ਸਬੰਧੀ ਗਾਇਡ ਅਧਿਆਪਕ ਸ੍ਰੀਮਤੀ ਪ੍ਰਿਸਕਾ ਅਤੇ ਹਰਪ੍ਰੀਤ ਸਿੰਘ ਵਲੋਂ ਗਣਿਤ ਵਿਸ਼ੇ ਨਾਲ ਸੰਬੰਧਿਤ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਨੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਜਰੂਰਤ ਅਤੇ ਮਹੱਤਤਾ …
Read More »ਐਨ.ਐਸ.ਐਸ ਕੈਂਪ ਦੌਰਾਨ ਕੀਤੀ ਸਕੂਲ ਮੈਗਜ਼ੀਨ ਦੀ ਘੁੰਡ ਚੁੱਕਾਈ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਲਗਾਏ ਗਏ ਸਪੈਸ਼ਲ ਸੱਤ ਰੋਜ਼ਾ ਕੈਂਪ ਦਾ ਚੌਥਾ ਦਿਨ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦਿਆਂ ਨੂੰ ਸਮਰਪਿਤ ਕਰਦਿਆਂ ਉਹਨਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਆਹਿਦ ਲੈਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ।ਸਕੂਲ ਮੈਗਜ਼ੀਨ …
Read More »ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੇ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ ਅਕਾਲ ਅਕੈਡਮੀ ਉਭਿਆ ਵਿਖੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਬੱਚਿਆਂ ਅਤੇ ਸਮੂਹ ਅਧਿਆਪਕ ਸਾਹਿਬਾਨਾਂ ਵਲੋਂ ਨਿਤਨੇਮ ਅਸੈਂਬਲੀ ਕਰਵਾਈ ਗਈ।ਜਿਸ ਵਿੱਚ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਉਪਰੰਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ …
Read More »
Punjab Post Daily Online Newspaper & Print Media