Tuesday, September 29, 2026

ਸਿੱਖਿਆ ਸੰਸਾਰ

ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ ਵਿਖੇ ਧਰਮ-ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤਫੇਰੀ ਦਾ ਆਯੋਜਨ ਕੀਤਾ ਗਿਆ।ਦੀਵਾਨ ਅਹੁਦੇਦਾਰਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਪੰਜ ਪਿਆਰਿਆਂ ਅਤੇ ਮਾਈ ਭਾਗੋ ਦੇ …

Read More »

ਸਰਕਾਰੀ ਸਕੂਲ ਬਡਬਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਅਤੇ ਡੀ.ਡੀ.ਓ ਕਮ ਪ੍ਰਿੰਸੀਪਲ ਨਿਧਾ ਅਲਤਾਫ ਅਤੇ ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਦੀ ਯੋਗ ਅਗਵਾਈ ਹੇਠ ਡੀ.ਪੀ.ਈ ਪਰਮਜੀਤ ਕੌਰ ਦੇ ਮਾਰਗਦਰਸ਼ਨ ਰਾਹੀਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਦੇ ਵਿਦਿਆਰਥੀ ਅੰਡਰ-17 ‘ਚ ਜ਼ੋਨ ਪੱਧਰੀ ਅਥਲੈਟਿਕ ਚੈਂਪੀਅਨਸ਼ਿਪ ‘ਚ …

Read More »

ਲੰਬੇ ਕੇਸ ਅਤੇ ਦਸਤਾਰ ਮੁਕਾਬਲੇ ਕਰਵਾਏ

ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਕੌਮ ਦੇ ਮਹਾਨ ਸ਼ਹੀਦ ਭਾਈ ਦਿਆਲਾ ਜੀ ਨਾਮ ‘ਤੇ ਸਥਾਪਿਤ ਇਲਾਕੇ ਦੀ ਨਾਮਵਰ ਵਿਦਿਆਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬੱਚਿਆਂ ਨੂੰ ਦਸਤਾਰ ਤੇ ਕੇਸਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸਕੂਲ ਵਿੱਚ ਹਾਊਸ ਵਾਈਜ਼ ਲੰਬੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ 300 ਤੋਂ ਵੱਧ ਵਿਦਿਆਰਥੀਆਂ ਨੇ …

Read More »

ਖਾਲਸਾ ਕਾਲਜ ਵਿਖੇ ਕਰਵਾਇਆ ਵਿਗਿਆਨ ਮੇਲਾ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਇਕ ਰੋਜ਼ਾ ਵਿਗਿਆਨ ਮੇਲਾ ਕਰਵਾਇਆ ਗਿਆ।ਸਾਇੰਸ ਵਿਭਾਗ ਵਲੋਂ ਉਲੀਕ ਗਏ ਪ੍ਰੋਗਰਾਮ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ) ਸੁਸ਼ੀਲ ਕੁਮਾਰ ਤੁਲੀ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਸੁਸ਼ੀਲ ਤੁਲੀ ਅਤੇ ਬਲਰਾਜ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ।ਮੁਕਾਬਲੇ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਸਰਚ ਐਂਡ ਡਿਵਲਪਮੈਂਟ ਕਾਊਂਸਲ ਦੇ ਡੀਨ ਡਾ. ਰੇਨੂੰ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁਕਾਬਲਿਆਂ ’ਚ ਜ਼ਿਲ੍ਹੇ ਦੇ ਲਗਭਗ 15 ਸਕੂਲਾਂ ਦੇ 150 ਵਿਦਿਆਰਥਣਾਂ ਨੇ ਭਾਗ ਲਿਆ। ਪ੍ਰੋਗਰਾਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਡਾ. ਸੁਰਿੰਦਰ ਕੌਰ ਵਲੋਂ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਹੁਨਰ ਵਿਕਾਸ ਬਾਰੇੇ ਵਰਕਸ਼ਾਪ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਹੁਨਰ ਵਿਕਾਸ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਕਰਵਾਈ ਇਸ ਵਰਕਸ਼ਾਪ ’ਚ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪ੍ਰੋ: ਪਰਮੋਦਮਾ ਗੁਪਤਾ ਅਤੇ ਪ੍ਰੋ: ਸ਼ਿਖਾ ਨੇ ਵਿਦਿਆਰਥਣਾਂ ਨੂੰ ਸਕਰੀਨ ਪ੍ਰਿੰਟਿੰਗ, ਸਪਰੇਅ ਪੇਂਟਿੰਗ ਅਤੇ ਸਟੈਨਸਿਲ ਪ੍ਰਿੰਟਿੰਗ ਬਾਰੇ ਜ਼ੋਰ ਦਿੱਤਾ।ਪ੍ਰਿੰ. ਨਾਨਕ ਸਿੰਘ ਨੇ ਕਿਹਾ ਕਿ …

Read More »

ਖਾਲਸਾ ਕਾਲਜ ਵਿਖੇ ‘ਸਾਹਿਤ ਕੁਵਿਜ਼’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਲਿਟਰੇਰੀ ਕੁਵਿਜ਼ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਵਜੋਂ ਕਾਲਜ ਪਿੰਸੀਪਲ ਡਾ. ਮਹਿਲ ਸਿੰਘ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਸ਼ਬਦ ਉਚਾਰਨ ਨਾਲ ਕੀਤਾ ਗਿਆਡਾ. ਮਹਿਲ ਸਿੰਘ ਨੇ ਕਿਹਾ ਕਿ ਵਿੱਦਿਆ ਦਾ ਅਸਲ ਮੰਤਵ ਤਦ ਹੀ ਪੂਰ ਹੁੰਦਾ ਹੈ, ਜਦ ਵਿਦਿਆਰਥੀ ਕਲਾਸਰੂਮ ਤੋਂ ਪ੍ਰਾਪਤ ਵਿੱਦਿਆ ਨੂੰ …

Read More »

ਖ਼ਾਲਸਾ ਕਾਲਜ ਵਿਖੇ ਲਗਾਇਆ ਚਿਕਨਗੁਨੀਆ ਜਾਗਰੂਕਤਾ ਕੈਂਪ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਆਈ.ਏ.ਪੀ ਵੁਮੈਨ ਸੈਲ ਵਲੋਂ ਚਿਕਨਗੁਨੀਆ ਤੋਂ ਬਾਅਦ ਦੇ ਲੱਛਣਾਂ ਅਤੇ ਇਲਾਜ਼ ਸਬੰਧੀ ਜਾਗਰੂਕ ਕਰਨ ਲਈ ਮੁਫ਼ਤ ਕੈਂਪ ਲਗਾਇਆ ਗਿਆ।ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਿਖੇ ਲਗਾਏ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ।ਇਹ ਕੈਂਪ ਚਿਕਨਗੁਨੀਆ ਤੋਂ ਬਾਅਦ ਦੇ ਲੱਛਣਾਂ ਜਿਵੇਂ ਮਾਸਪੇਸ਼ੀਆਂ ’ਚ ਦਰਦ, ਸੋਜ਼, ਸਾਹ ਲੈਣ ’ਚ ਸਮੱਸਿਆ, …

Read More »

ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਪਰੇਅ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਅੰਦਰ ਡੇਂਗੂ ਨੂੰ ਕੰਟਰੋਲ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ।ਇਸ ਸਬੰਧੀ ਐਸ.ਐਮ.ਓ ਡਾ. ਹਰਪ੍ਰੀਤ ਸਿੰਘ ਲੌਂਗੋਵਾਲ ਨੇ ਆਪਣੀ ਟੀਮ ਸਬ ਸੈਂਟਰ ਮੰਡੇਰ ਕਲਾਂ ਤੋਂ ਰਜਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਮੇਲ, ਬਰਿੰਦਰਪਾਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਹੋਰ ਕਰਮਚਾਰੀਆਂ ਸਮੇਤ ਸ ਹ …

Read More »

ਅਕਾਲ ਅਕੈਡਮੀ ਭਦੌੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਬਰਨਾਲਾ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਭਦੌੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 2 ਸ੍ਰੀ ਅਖੰਡ ਪਾਠ ਸਾਹਿਬ ਅਤੇ 58 ਸਹਿਜ ਪਾਠ ਦੇ ਭੋਗ ਸ੍ਰੀ ਦਰਬਾਰ ਸਾਹਿਬ ਵਿਖੇ ਪਾਏ ਗਏ।ਭੋਗ ਉਪਰੰਤ ਧਾਰਮਿਕ ਸਮਾਗਮ ‘ਚ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਬਾਬਾ ਚਮਕੌਰ ਸਿੰਘ, ਬਾਬਾ ਜਗਤਾਰ ਸਿੰਘ ਨੈਣੇਵਾਲ, ਜਗਦੇਵ ਸਿੰਘ …

Read More »