ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਪੜ੍ਹਦੀ ਨੌਵੀਂ ਕਲਾਸ ਦੀ ਵਿਦਿਆਰਥਣ ਪ੍ਰਭਮੇਹਰ ਨੇ ‘ਜਿਲ੍ਹਾ ਪੱਧਰੀ ਵਿਗਿਆਨ ਮੰਥਨ ਪ੍ਰਤਿਯੋਗਿਤਾ’ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਭਾਰਤ ਸਿਖਿਆ ਵਿਭਾਗ ਅਤੇ ਐਨ.ਸੀ.ਈ.ਆਰ.ਟੀ ਵਲੋਂ ਜਿਲ੍ਹਾ ਪੱਧਰ ਦੀ ਪ੍ਰਤੀਯੋਗਿਤਾ ਦਾ ਬੀਤੇ ਦਿਨੀ ਆਯੋਜਨ ਕਰਵਾਇਆ ਗਿਆ।ਇਹ ਪ੍ਰਤੀਯੋਗਿਤਾ …
Read More »ਸਿੱਖਿਆ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ਵਿਖੇ ਪ੍ਰਸਿੱਧ ਲੇਖਿਕਾ ਨਾਲ ਵਿਚਾਰ-ਚਰਚਾ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸਾਹਿਤ ਦੇ ਪ੍ਰਤੀ ਪਿਆਰ ਜਾਗ੍ਰਿਤ ਕਰਨ ਲਈ ਸਾਹਿਤਕ ਕਲੱਬ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵੱਲੋਂ ਨੌਵੀਂ ਤੇ ਦੱਸਵੀਂ ਜਮਾਤ ਦੇ ਵਿਅਿਦਾਰਥੀਆਂ ਲਈ ਪ੍ਰਮੁੱਖ ਲੇਖਿਕਾ ਸ਼੍ਰੀਮਤੀ ਅਰਤਿੰਦਰ ਸੰਧੂ ਦੁਆਰਾ ਪ੍ਰੇਰਨਾਦਾਇਕ ਵਿਚਾਰ ਚਰਚਾ ਕੀਤੀ ਗਈ।ਉਨ੍ਹਾਂ ਨੇ ਸਾਹਿਤ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਸਿੱਖਿਆ ਅਤੇ ਨੋਜਵਾਨ ਪੀੜ੍ਹੀ `ਤੇ ਇਸ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਵਿਦਿਆਰਥੀਆਂ …
Read More »ਖਾਲਸਾ ਕਾਲਜ ਵਿਖੇ ਨਸ਼ਿਆਂ ਖਿਲਾਫ਼ ਡੱਟਣ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨਾਲ ਮਿਲ ਕੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਦੇ ਮੰਤਵ ਨਾਲ ਬੀਤੇ ਦਿਨੀਂ ਸੱਭਿਆਚਾਰਕ ਸਮਾਗਮ ਕਰਵਾਇਆ।ਇਸ ਦੀ ਪ੍ਰਧਾਨਗੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਉਨਾਂ ਦਾ …
Read More »ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਨੇ 2 ਰੋਜ਼ਾ ਪ੍ਰਦਰਸ਼ਨੀ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ 2 ਰੋਜ਼ਾ ਪ੍ਰਦਰਸ਼ਨੀ ‘ਦ’ ਟਵਿੰਕਲਿੰਗ ਟੈਲੇਂਟਸ-2023’ ਐਗਜ਼ੀਬੀਸ਼ਨ-ਕਮ-ਸੇਲ ਦਾ ਆਯੋਜਨ ਕੀਤਾ ਗਿਆ।ਇਸ ਪ੍ਰਦਰਸ਼ਨੀ ’ਚ ਮੁੱਖ ਮਹਿਮਾਨ ਵਜੋਂ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਵਲੋਂ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਵਿਭਾਗ ਪ੍ਰੋ: …
Read More »ਲੁਧਿਆਣਾ ਜਿਲ੍ਹੇ ਦੀ ਟੀਮ ‘ਚ ਖੇਡਦਿਆਂ ਮਾਨੂੰਨਗਰ ਸਕੂਲ ਨੇ ਰਾਜ ਪੱਧਰੀ ਖੇਡਾਂ ’ਚ ਜਿੱਤਿਆ ਗੋਲਡ
ਫੁੱਟਬਾਲ ਲੜਕਿਆਂ ਦੀ ਟੀਮ ਰਹੀ ਜੇਤੂ ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਮਲੇਰਕੋਟਲਾ ਵਿਖੇ 15 ਤੋਂ 17 ਨਵੰਬਰ 2023 ਦੌਰਾਨ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਜੈਦੀਪ ਮੈਨਰੋ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਅਵਨਦੀਪ ਨੇ ਜ਼ਿਲ੍ਹੇ ਲੁਧਿਆਣੇ ਦੀ ਨੁਮਾਇੰਦਗੀ ਕੀਤੀ ਅਤੇ …
Read More »ਮੈਡੀਕਲ ਸਿੱਖਿਆ ਲਈ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ- ਭਗਵੰਤ ਮਾਨ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਪਰ ਉਨ੍ਹਾਂ ਦੀ …
Read More »ਦਸਵੀਂ/ਬਾਰ੍ਹਵੀਂ ਪਾਸ ਬੇਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਸਰਟੀਫਿਕੇਟ ਕੋਰਸਾਂ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਇਨ੍ਹਾਂ ਕੋਰਸਾਂ ਵਿੱਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); …
Read More »ਖ਼ਾਲਸਾ ਕਾਲਜ ਵਿਖੇ ‘ਸਾਮਰਾਜ, ਨਸਲਵਾਦ ਅਤੇ ਗਦਰ ਲਹਿਰ ਦਾ ਜਨਮ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਦੇ ਇਤਿਹਾਸ ਵਿਭਾਗ ਵਲੋਂ ‘ਸਾਮਰਾਜ, ਨਸਲਵਾਦ ਅਤੇ ਗ਼ਦਰ ਲਹਿਰ ਦਾ ਜਨਮ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ।ਸਮਾਗਮ ’ਚ ਮਹਿਮਾਨ ਸਪੀਕਰ ਡਾ: ਅਮਨਦੀਪ ਬੱਲ ਸਨ, ਜੋ ਕਿ ਸਾਬਕਾ ਪ੍ਰੋਫੈਸਰ (ਸੇਵਾਮੁਕਤ) ਅਤੇ ਮੌਜ਼ੂਦਾ ਸਮੇਂ ’ਚ ਜਲਿਆਂਵਾਲਾ ਬਾਗ ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੇਅਰਪਰਸਨ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਕਾਲਜ …
Read More »ਖ਼ਾਲਸਾ ਕਾਲਜ ਵਿਖੇ ‘ਫੂਡ ਪ੍ਰੋਸੈਸਿੰਗ ’ਚ ਉਦਮ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਦੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵਲੋਂ ‘ਫੂਡ ਪ੍ਰੋਸੈਸਿੰਗ ’ਚ ਉੱਦਮਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦਾ ਮਕਸਦ ਵਿਦਿਆਰਥੀਆਂ ’ਚ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਫੂਡ ਪ੍ਰੋਸੈਸਿੰਗ ਉਦਯੋਗ ’ਚ ਮੌਕਿਆਂ ਦੀ ਖੋਜ਼ ਕਰਨ ਲਈ ਜਾਗਰੂਕ ਕਰਨਾ ਸੀ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਕਾਲਜ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਸੈਲ (ਆਈ.ਆਈ.ਸੀ) ਦੇ ਸਹਿਯੋਗ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਨੇ ਮਨਾਇਆ 12ਵਾਂ ਖੇਡ ਦਿਵਸ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ 16 ਤੇ 17 ਨਵੰਬਰ ਨੂੰ 12ਵਾਂ ਸਲਾਨਾ ਖੇਡ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦੀ ਆਰੰਭਤਾ ਕੀਤੀ।ਉਸ ਤੋਂ ਬਾਅਦ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪਰਫੋਰਮੈਂਸ ਦਿਖਾਈ ਗਈ।ਬੱਚੀਆਂ ਵਲੋਂ …
Read More »
Punjab Post Daily Online Newspaper & Print Media