ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਲੇ-ਦੁਆਲੇ ਨੂੰ ਸਵੱਛ ਤੇ ਹਰਿਆ-ਭਰਿਆ ਰੱਖਣ ਦੇ ਲਈ ਪੌਦਾਰੋਪਨ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ’ਚ ਹਰਿਆਵਲ ਸਬੰਧੀ ਖ਼ਾਲਸਾ ਕਾਲਜ ਕੈਂਪਸ ਵਿਖੇ ਬਣੀ ਨਵੀਂ ਕਾਮਰਸ ਤੇ ਕੰਪਿਊਟਰ ਦੀ ਇਮਾਰਤ ਦੇ ਮੂਹਰੇ ਪੌਦੇ ਲਗਾਏ ਗਏ। …
Read More »ਸਿੱਖਿਆ ਸੰਸਾਰ
ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ 24 ਜੁਲਾਈ ਨੂੰ ਕਰੇਗਾ ਅੰਮ੍ਰਿਤਸਰ ਦਾ ਦੌਰਾ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ।ਉਹ ਲੋੜਵੰਦ ਪਰਿਵਾਰਾਂ ਦੇ 0-18 ਸਾਲ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਮੁਸ਼ਕਲਾਂ ਵੀ ਸੁਣਨਗੇ। ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ …
Read More »ਗੁਜਰਾਤ ਗੈਸ ਕੰਪਨੀ ਵੱਲੋਂ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਦੇ ਡਾਇਰੈਕਟੋਰੇਟ ਵੱਲੋਂ ਹਾਲ ਹੀ ਵਿੱਚ ਗੁਜਰਾਤ ਗੈਸ ਕੰਪਨੀ ਲਈ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਚਾਰ ਵਿਦਿਆਰਥੀਆਂ (ਦੋ ਐਮ.ਬੀ.ਏ ਅਤੇ ਦੋ ਬੀ.ਟੈਕ ਮਕੈਨੀਕਲ) ਦੀ ਚੋਣ ਸਾਲਾਨਾ ਪੈਕੇਜ 8.00 ਲੱਖ ਅਤੇ 6.00 ਲੱਖ ਪ੍ਰਤੀ ਸਾਲ ਉਪਰ ਕਰਕੇ ਉਨ੍ਹਾਂ ਨੂੰ ਨੌਕਰੀਆਂ ਦੀ …
Read More »ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ `ਚ ਜੰਗਲ ਲਗਾਉਣ ਦੀ ਵਿਧਾਇਕ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ
ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੁੰਗਾਂਹੇੜੀ ਸਥਿਤ ਸੱਤਿਆ ਭਾਰਤੀ ਸਕੂਲ ਵਲੋਂ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਪਿਛਲੇ ਪਾਸੇ ਵਿਦਿਆਰਥੀਆਂ ਵਲੋਂ ਜੰਗਲ ਵਾਸਤੇ ਰੁੱਖ ਲਗਾਏ ਗਏ।ਇਸ ਦੀ ਸ਼ੁਰੂਆਤ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੂਟਾ ਲਗਾ ਕੇ ਕੀਤੀ ਗਈ।ਵਿਧਾਇਕ ਹਾਕਮ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ।ਵਾਤਾਵਰਣ …
Read More »ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਪ੍ਰੀਖਿਆਵਾਂ ’ਚ ਖਾਲਸਾ ਕਾਲਜ ਇੰਜੀ. ਦਾ ਸਥਾਨ ਸ਼ਾਨਦਾਰ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ 2 ਵਿਦਿਆਰਥੀਆਂ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਦੱਸਿਆ ਕਿ ਮਕੈਨੀਕਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਦੇ ਐਮ.ਡੀ ਨਾਜ ਬਾਬੂ ਨੇ ਪਹਿਲਾ, ਜਦਕਿ ਸਿਵਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) …
Read More »ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਫ਼ਸਟ ਪੰਜਾਬ ਬਟਾਲੀਅਨ ਵਲੋਂ ਕੈਡਿਟਾਂ ਦੀ ਚੋਣ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ ਫ਼ਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਵੱਲੋਂ ਸੀਨੀਅਰ ਵਿੰਗ ਦੇ ਪਹਿਲੇ ਸਾਲ ਦੀ ਕੈਡਿਟਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਚੋਣ ਸੂਬੇਦਾਰ ਕੁਮਾਰ ਆਰ ਅਤੇ ਹਵਲਦਾਰ ਰਾਜੂ ਕੁਮਾਰ ਸ਼ਰਮਾ ਦੁਆਰਾ ਕੀਤੀ ਗਈ।ਉਨ੍ਹਾਂ ਕਿਹਾ ਕਿ …
Read More »ਧਾਲੀਵਾਲ ਨੇ ਅਜਨਾਲੇ ਦੇ ਆਲੇ ਦੁਆਲੇ ਸੜਕਾਂ ‘ਤੇ ਫਲਦਾਰ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ
ਅਜਨਾਲਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉਪਰ ਭਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜ਼ਨ ਵਿੱਚ ਵੱਧ ਤੋਂ ਵੱਧ ਬੂਟੇ ਜਰੂਰ ਲਗਾਉਣ। ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਵਾਉਂਦੇ ਹੋਏ ਉਹਨਾਂ ਨੇ …
Read More »ਮੋਨਸੂਨ ਦੀ ਆਮਦ ‘ਤੇ ਪੋਦੇ ਲਗਾਉਣ ਦਾ ਆਗਾਜ਼
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹਦੂਦ ਅੰਦਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਮੌਨਸੂਨ ਦੌਰਾਨ ਦਰੱਖਤ ਲਗਾੳਣ ਦਾ ਕੰਮ ਸ਼ੁਰੂ ਕੀਤਾ ਗਿਆ।ਯੂਨੀਵਰਸਿਟੀ ਦੇ ਲੈਂਡਸਕੇਪ ਵਿਭਾਗ ਦੁਆਰਾ ਪਿਛਲੇ ਚਾਰ- ਪੰਜ ਸਾਲਾਂ ਵਿੱਚ ਉਪ ਕੁਲਪਤੀ ਦੇ ਆਦੇਸ਼ਾਂ ‘ਤੇ ਕੈਂਪਸ ਨੂੰ ਹਰਿਆ-ਭਰਿਆ ਕਰਨ ਅਤੇ ਸੁੰਦਰੀਕਰਨ …
Read More »ਸਲਾਈਟ ਦੇ ਕੇਂਦਰੀ ਵਿਦਿਆਲਿਆ ਵਿਖੇ ਰੁੱਖ ਲਗਾ ਕੇ ਮਨਾਇਆ ਵਿਸ਼ਵ ਆਬਾਦੀ ਦਿਵਸ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਕੇਂਦਰੀ ਵਿਦਿਆਲਿਆ ਵਿਖੇ ਅੱਜ ਵਿਸ਼ਵ ਜਨਸੰਖਿਆ ਦਿਵਸ ਮੌਕੇ ਸਕਾਊਟ ਗਾਈਡ ਅਤੇ ਈਕੋ ਕਲੱਬ ਦੇ ਸਾਂਝੇ ਉਪਰਾਲੇ ਤਹਿਤ ਸਕੂਲ ਪ੍ਰਿੰਸੀਪਲ ਹਰੀਹਰ ਯਾਦਵ ਦੀ ਅਗਵਾਈ ‘ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਰੁੱਖ ਲਗਾ ਕੇ ਅਬਾਦੀ ਵਧਾਉਣ ਦੀ ਬਜ਼ਾਏ ਰੁੱਖਾਂ ਦੀ ਮਿਕਦਾਰ ਵਧਾਉਣ ਦਾ ਪ੍ਰਣ ਲਿਆ।ਇਸ ਸਮੇਂ ਵੱਖ-ਵੱਖ …
Read More »ਨੈਸ਼ਨਲ ਕਾਲਜ ਭੀਖੀ ਦਾ ਯੂਨੀਵਰਸਿਟੀ ਨਤੀਜਾ ਸ਼ਾਨਦਾਰ ਰਿਹਾ
ਭੀਖੀ, 10 ਜੁਲਾਈ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ ਹਿਸਟਰੀ ਸਮੈਸਟਰ-1 ਦੇ ਐਲਾਨੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੁਖਮਨਦੀਪ ਕੌਰ ਨੇ 77% ਅੰਕਾਂ ਨਾਲ ਪਹਿਲਾ, ਜਗਜੀਵਨ ਸਿੰਘ ਨੇ 75% ਅੰਕਾਂ ਨਾਲ ਦੂਜਾ ਅਤੇ ਸ਼ਰਨਦੀਪ ਕੌਰ ਨੇ 72% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ …
Read More »