ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ: ਅਰਵਿੰਦਰ ਕੌਰ ਕਾਕੜਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਾਮਲ ਹੋਏ।ਇੰਜੀਨੀਅਰ ਰਾਕੇਸ਼ ਕੁਮਾਰ ਉਗੇ ਇਤਿਹਾਸਕਾਰ ਤੇ ਖੋਜ਼ ਕਰਤਾ ਨੇ ਪ੍ਰਧਾਨਗੀ ਕਰਦਿਆਂ ਜੋਤੀ ਜਗਾ ਕੇ ਸਭ ਤੋਂ ਪਹਿਲਾਂ ਸ਼ਬਦ ਪ੍ਰਾਰਥਨਾ ਅਤੇ ਗਣੇਸ਼਼ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਨੰਨੇ ਮੁੰਨੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ …
Read More »ਸਿੱਖਿਆ ਸੰਸਾਰ
ਅਕੇਡੀਆ ਵਰਲਡ ਸਕੂਲ ਵਿਖੇ ਸ਼ੋਅ ਅਤੇ ਟੈਲ ਮੁਕਾਬਲੇ ਦਾ ਆਯੋਜਨ
ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ ) – ਸੁਨਾਮ ਦੇ ਨਾਮਵਰ ਸਕੂਲ ਅਕੇਡੀਆ ਵਰਲ਼ਡ ਵਿਖੇ ਬੀਤੀ ਦਿਨੀਂ ਜਮਾਤ ਦੂਜੀ ਦੇ ਵਿਦਿਆਰਥੀਆਂ ਵਿਚਕਾਰ ਸ਼ੋਅ ਤੇ ਟੈਲ ਮੁਕਾਬਲਾ ਕਰਵਾਇਆ ਗਿਆ।ਇਹ ਮੁਕਾਬਲਾ ਦੋ ਗਰੁੱਪਾਂ ਐਸਟਰ ਅਤੇ ਲਾਇਲੈਕ ਵਿਚਕਾਰ ਕਰਵਾਇਆ ਗਿਆ।ਮੁਕਾਬਲੇ ਦੀ ਤਿਆਰੀ ਅੰਗਰੇਜ਼ੀ ਅਧਿਆਪਕ ਮਿਸ ਸੁਮਨ ਵਲੋਂ ਕਰਵਾਈ ਗਈ।ਇਹ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ ਗਿਆ।ਪਹਿਲਾਂ ਰਾਊਂਡ ਸਿਲੈਕਸ਼ਨ ਰਾਊਂਡ ਸੀ।ਜਿਸ ਵਿੱਚ 16 ਵਿਦਿਆਰਥੀਆਂ ਨੂੰ ਫਾਈਨਲ …
Read More »ਸ਼ਰਧਾ ਤੇ ਉਤਸਾਹ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ
ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਚੇਅਰਮੈਨ ਮਿਸਟਰ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਸਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਿਅੰਕਾ ਬਾਂਸਲ ਅਤੇ ਸਮੂਹ ਸਟਾਫ ਵਲੋਂ ਲਕਸ਼ਮੀ ਮਾਤਾ ਜੀ ਦੀ ਪੂਜਾ ਕਰਕੇ ਕੀਤੀ ਗਈ।ਦੀਵਾਲੀ ਮੌਕੇ ਬੱਚਿਆਂ ਨੇ ਡਾਂਸ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਦਿਵਾਲੀ ਦਾ ਤਿਉਹਾਰ
ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਾਰੇ ਸਟਾਫ ਅਤੇ ਬੱਚਿਆ ਦੀ ਖੁਸ਼ਹਾਲੀ ਲਈ ਵਿਧੀ ਪੂਰਵਕ ਪੂਜਾ ਕਰਵਾਈ ਗਈ।ਨਰਸਰੀ ਤੋਂ ਤੀਸਰੀ ਕਲਾਸ ਦੇ ਬੱਚਿਆਂ ਦੇ ਮਨੋਰੰਜਕ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਰੰਗ ਬਿਰੰਗੇ ਦੀਵੇ, ਦਿਵਾਲੀ ਦੇ ਕਾਰਡ, ਸੁੰਦਰ ਡਰਾਇੰਗ ਅਤੇ ਨੱਚਦੇ ਟੱਪਦੇ ਖੁਸ਼ੀਆਂ ਮਨਾਉਂਦੇ ਹੋਏ …
Read More »ਦੀਵਾਲੀ ਦੇ ਤਿਉਹਾਰ ‘ਤੇ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ‘ ਆਯੋਜਿਤ ਕੀਤਾ
ਭੀਖੀ, 11 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੀਵਾਲੀ ਦੇ ਤਿਉਹਾਰ ‘ਤੇ ਇਕ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ’ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾ ਦਾ ਪ੍ਰਦਰਸ਼ਨ ਕਰਕੇ ਮੰਚ ਅਤੇ ਸਰੋਤਿਆਂ ਨੂੰ ਹੈਰਾਨ ਕਰ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਰੰਗੋਲੀ, ਪੋਸਟਰ ਮੇਕਿੰਗ, ਕੈਂਡਲ ਮੇਕਿੰਗ ਅਤੇ ਮਹਿੰਦੀ ਦੇ ਮੁਕਾਬਲੇ ਲਗਾਉਣ ਦੇ ਮੁਕਾਬਲਿਆਂ ਹੋਈ।ਪ੍ਰੋਗਰਾਮ ਦੀ ਆਰੰਭਤਾ ਸਰਸਵਤੀ ਪੂਜਨ ਕਰਕੇ ਕੀਤੀ ਗਈ।ਵਿਦਿਆਰਥੀਆਂ …
Read More »ਪੀ.ਪੀ.ਐਸ ਚੀਮਾਂ ਵਿਖੇ ਧੂਮ-ਧਾਮ ਨਾਲ ਮਨਾਈ ਦਿਵਾਲੀ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜ਼ਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਕੇ.ਜੀ -ਫੈਂਸੀ ਡਰੈਸ ਕੰਪੀਟੀਸ਼ਨ, ਪਹਿਲੀ ਤੋਂ ਚੋਥੀ- ਹੈਲਥੀ ਟਿਫਨ ਬਾਕਸ, ਪੰਜਵੀਂ ਤੋਂ ਅੱਠਵੀਂ- ਸੋਲੋ-ਸਿੰਗਿੰਗ ਕੰਪੀਟੀਸ਼ਨ, ਨੌਵੀਂ ਤੋਂ ਬਾਰ੍ਹਵੀਂ- ਰੰਗੋਲੀ ਕੰਪੀਟੀਸ਼ਨ ਅਤੇ ਦੀਵਾ ਡੈਕੋਰੇਸ਼ਨ ਦੇ ਨਾਲ-ਨਾਲ …
Read More »ਸਰਸਵਤੀ ਵਿੱਦਿਆ ਮੰਦਿਰ ਸਕੂਲ ਵਿਖੇ ਸ਼ਰਧਾ ਸਹਿਤ ਮਨਾਇਆ ਦਿਵਾਲੀ ਦਾ ਤਿਉਹਾਰ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਸਕੂਲ ਅਤੇ ਕਲਾਸ ਰੂਮਾਂ ਦੀ ਸਜਾਵਟ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਦੁਆਰਾ ਗ੍ਰੀਟਿੰਗ ਕਾਰਡ ਬਣਾਏ ਗਏ।ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ ਨੇ ਸਮੂਹ ਸਟਾਫ ਵਿਦਿਆਰਥੀ ਅਤੇ ਮਾਤਾ ਪਿਤਾ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਪ੍ਰਿੰਸੀਪਲ ਰਕੇਸ਼ …
Read More »ਪਰਕਸ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਆਨ ਤੇ ਸ਼ਾਨ ਮੁੜ ਬਹਾਲ ਕਰਨ ਦੀ ਮੰਗ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਭਾਸ਼ਾ ਵਿਭਾਗ ਪੰਜਾਬ ਦੀ ਵੈਬਸਾਈਟ ਤੋਂ ਪਤਾ ਲੱਗਦਾ ਹੈ ਕਿ ਵਿਭਾਗ ਵੱਲੋਂ ਹੁਣ ਤੀਕ ਪੰਜਾਬੀ, ਹਿੰਦੀ ਅੰਗਰੇਜ਼ੀ ਤੇ ਉਰਦੂ ਵਿੱਚ 1262 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।ਪਰ ਇਸ ਸਮੇਂ ਪਟਿਆਲੇ ਦੇ ਸਟੋਰ ਵਿੱਚ ਕੇਵਲ 232 ਕਿਤਾਬਾਂ ਹਨ।ਪਿੱਛਲੇ ਲੰਮੇ ਸਮੇਂ ਕਿਸੇ ਵੀ ਮੁੱਖ ਮੰਤਰੀ ਨੇ ਇਸ ਵਿਭਾਗ ਦੀ ਸਾਰ ਨਹੀਂ ਲਈ।ਪ੍ਰਕਾਸ਼ਿਤ ਪੁਸਤਕਾਂ ਨਾ ਕੇਵਲ ਆਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ
ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਔਜ਼ਾਰ – ਵਿਦਵਾਨ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿੱਚ ‘ਰਾਸ਼ਟਰੀ ਸਿੱਖਿਆ ਦਿਵਸ’ ਪ੍ਰੋ. (ਡਾ.) ਅਮਿਤ ਕੌਟਸ, ਮੁਖੀ ਵਿਭਾਗ ਅਤੇ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ, ਡੀਨ ਫੈਕਲਟੀ, ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਉਣ ਹਿੱਤ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ, ਇੰਦਰਮੋਹਨ ਸਿੰਘ, ਇੰਚਾਰਜ਼, ਟ੍ਰੈਫਿਕ ਐਜ਼ੂਕੇਸ਼ਨ …
Read More »
Punjab Post Daily Online Newspaper & Print Media