ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਪਾ ਰਹੀ ਸੰਸਥਾ ਹੈਲਪਿੰਗ ਨੇਚਰ ਵਲੋਂ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ।ਹਲਕਾ ਸੁਨਾਮ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ …
Read More »ਸਿੱਖਿਆ ਸੰਸਾਰ
ਯਾਦਗਾਰੀ ਹੋ ਨਿਬੜਿਆ ਸਲਾਈਟ ਦਾ ਸਲਾਨਾ ਤਕਨੀਕੀ ਮਹਾਂਕੁੰਭ ‘ਟੈਕਫੇਸਟ-2023
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਟੂ.ਬੀ ਯੂਨੀਵਰਸਿਟੀ) ਲੌਂਗੋਵਾਲ ਦਾ ਸਲਾਨਾ ਤਕਨੀਕੀ ਮਹਾਕੁੰਭ ਟੈਕਫੇਸਟ-2023 ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਿਆ ਹੈ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ ਨੇ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਪ੍ਰੋ. ਰਾਜੇਸ਼ ਕੁਮਾਰ ਡੀਨ (ਵਿਦਿਆਰਥੀ ਭਲਾਈ), ਪ੍ਰੋ. ਸੁਰਿੰਦਰ ਸੋਢੀ ਡੀਨ (ਰਿਸਰਚ ਐਂਡ ਕੰਸਲਟੈਂਸੀ), ਸੀਨੀਅਰ ਪ੍ਰੋਫੈਸਰ ਪੀ.ਐਸ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਚੌਥ ਨੂੰ ਸਮਰਪਿਤ ਸਮਾਗਮ ਦਾ ਅਯੋਜਨ
ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਬੀਤੇ ਦਿਨੀ ਇਲਾਕੇ ਕਰਵਾ ਚੋਥ ਨੂੰ ਸਮਰਪਿਤ ਇਕ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਚੇਅਰਪਰਸਨ ਮੀਨੂ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਪ੍ਰਿਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਸਕੂਲ ਕੋਰਡੀਨੇਟਰ ਮੈਡਮ ਜਸਪ੍ਰੀਤ ਕੋਰ ਅਤੇ ਹਰਭਵਨ ਕੋਰ ਦੀ ਅਗਵਾਈ ਵਿੱਚ ਸਕੂਲ ਦੇ ਸਟਾਫ ਦਰਮਿਆਨ ਕਰਵਾਚੌਥ ਨਾਲ ਸਬੰਧਿਤ …
Read More »ਖਾਲਸਾ ਕਾਲਜ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਓਰੇਟਰੀ ਕਲੱਬ ਦੇ ਡਾ. ਰਾਸ਼ੀਮਾ ਚੰਗੋਤਰਾ ਅਤੇ ਡਾ. ਅਨੀਤਾ ਸ਼ਰਮਾ (ਕੋ-ਆਰਡੀਨੇਟਰ) ਵਲੋਂ ਕਰਵਾਏ ਇਸ ਮੁਕਾਬਲੇ ’ਚ 28 ਵਿਦਿਆਰਥੀਆਂ ਨੇ ਵੱਖ-ਵੱਖ ਭਾਸਾਵਾਂ ’ਚ ਕਵਿਤਾਵਾਂ ਪੇਸ਼ ਕੀਤੀਆਂ।ਮੁਕਾਬਲੇ ਦੇ ਵਿਦਿਆਰਥੀਆਂ ਦਾ ਨਿਰਣਾ ਡਾ. ਸੁਖਮਨਪ੍ਰੀਤ ਕੌਰ, …
Read More »ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕਾਨਫਰੰਸ “ਲੋਕਾਵੋਰ ਕ੍ਰਾਂਤੀ” ਦਾ ਆਯੋਜਨ
ਚੰਗੀ ਸਿਹਤ ਲਈ ਕਣਕ ਚੌਲ ਤੋਂ ਇਲਾਵਾ ਹੋਰ ਮੋਟੇ ਅਨਾਜ ਜਰੂਰੀ – ਭੋਜਨ ਮਾਹਿਰ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵਲੋਂ ਭੋਜਨ ਦੀਆਂ ਚੰਗੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ‘ਚ ਮੋਟੇ ਅਨਾਜ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਕਾਨਫਰੰਸ “ਲੋਕਾਵੋਰ ਕ੍ਰਾਂਤੀ” ਚੈਟ 2023 ਦਾ ਆਯੋਜਨ ਕੀਤਾ …
Read More »ਖਾਲਸਾ ਕਾਲਜ ਵੁਮੈਨ ਵਿਖੇ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵਲੋਂ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਿਭਾਗ ਮੁੱਖੀ ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਹੋਈ। ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ’ਚ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਫ਼ੇਅਰਵੈਲ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਕੋੋਰਸ ਪੂਰਾ ਕਰਨ ’ਤੇ ਵਿਦਿਆਰਥੀਆਂ ਲਈ ਫ਼ੇਅਰਵੈਲ ਪਾਰਟੀ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਪਾਰਟੀ ’ਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਅਮਨਪ੍ਰੀਤ ਕੌਰ ਨੇ ਨਰਸਿੰਗ ਕੋੋਰਸ ਪੂਰਾ ਕਰ ਰਹੇੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਜਾਣ …
Read More »ਜੱਜ ਬਣਨ ਉਪਰੰਤ ਖਾਲਸਾ ਕਾਲਜ ਲਾਅ ਪੁੱਜਾ ਵਿਦਿਆਰਥੀ ਆਸਦੀਪ ਸਿੰਘ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਆਸਦੀਪ ਸਿੰਘ ਨੇ ਪੰਜਾਬ ਜੁਡੀਸ਼ੀਅਲ ਸਰਵਿਸਜ਼ ਦਾ ਇਮਿਤਹਾਨ ਪਾਸ ਕਰ ਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਿਦਿਆਰਥੀ ਆਸਦੀਪ ਸਿੰਘ ਜੱਜ ਵਜੋਂ ਨਿਯੁੱਕਤ ਹੋਣ ਉਪਰੰਤ ਕਾਲਜ ਪੱਜਾ, ਜਿਥੇ ਉਸ ਦਾ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਫੁਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ। ਡਾ. …
Read More »2 ਰੋਜ਼ਾ ‘8ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2023’ ਅਭੁੱਲ ਯਾਦਾਂ ਛੱਡਦਾ ਹੋਇਆ ਸੰਪਨ
ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿੱਦਿਅਕ ਅਦਾਰਿਆਂ ’ਚ ਕਲਾ ਮੰਚ ਇਕ ਅਜਿਹਾ ਮਹੱਤਵਪੂਰਨ ਸਥਾਨ ਹੈ, ਜੋ ਬੱਚਿਆਂ ’ਚ ਲੁਕੀ ਹੋਈ ਕਾਬਲੀਅਤ ਨੂੰ ਉਜਾਗਰ ਕਰਦਾ ਹੈ ਅਤੇ ਉਨ੍ਹਾਂ ਦੇ ਹੁਨਰ ਨੂੰ ਚਾਰ ਚੰਦ ਲਗਾਉਂਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 30 ਅਕਤੂਬਰ ਤੋਂ ਸ਼ੁਰੂ ਹੋਏ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਵਿਦਿਆਰਥਣ ਨੇ ਰਾਜ ਪੱਧਰ ‘ਤੇ ਦੂਸਰਾ ਸਥਾਨ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਆਯੋਜਿਤ “ਖੇਡਾਂ ਵਤਨ ਪੰਜਾਬ ਦੀਆਂ” ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਉਮਰ ਵਰਗ-14 ਰਾਜ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸੰਗਰੂਰ ਜ਼ਿਲ੍ਹੇ ਦੀ ਟੀਮ ‘ਚ ਚੁਣੀ ਗਈ।ਸੰਗਰੂਰ ਜ਼ਿਲ੍ਹੇ ਦੀ ਇਸ ਟੀਮ ਵਿੱਚ ਸੁਖਮਨਪ੍ਰੀਤ ਕੌਰ ਨੇ ਟੂਰਨਾਮੈਂਟ ਵਿੱਚ ਪ੍ਰਮੁੱਖ ਭੂਮਿਕਾ …
Read More »
Punjab Post Daily Online Newspaper & Print Media