Tuesday, September 29, 2026

ਸਿੱਖਿਆ ਸੰਸਾਰ

ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਭਲਕੇ

ਨਰਸਿੰਗ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਪਹਿਲੀ ਵਾਰ ਸ਼ਾਮਲ ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦਾ ਸਾਲਾਨਾ ਨੈਤਿਕ ਸਿੱਖਿਆ ਇਮਤਿਹਾਨ ਭਲਕੇ 3 ਨਵੰਬਰ ਨੂੰ ਦੇਸ਼ ਭਰ ਵਿੱਚ ਕਰਵਾਇਆ ਜਾ ਰਿਹਾ।ਸੰਗਰੂਰ- ਬਰਨਾਲਾ- ਮਾਲੇਰਕੋਟਲਾ- ਮਾਨਸਾ ਜ਼ੋਨ ਅਧੀਨ ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਸੁਰਿੰਦਰ ਪਾਲ ਸਿੰਘ ਸਿਦਕੀ ਜ਼ੋਨਲ ਕੋਆਰਡੀਨੇਟਰ, ਪ੍ਰੋ. ਨਰਿੰਦਰ ਸਿੰਘ ਅਕਾਦਮਿਕ ਖੇਤਰ ਸਕੱਤਰ, ਗੁਰਮੇਲ …

Read More »

ਪੰਜਾਬੀ ਮਾਹ ਦੇ ਅੰਤਰਗਤ ‘ਪੰਜਾਬ ਦਿਵਸ : ਮਹੱਤਵ ਅਤੇ ਪ੍ਰਸੰਗਿਕਤਾ” ਵਿਸ਼ੇ `ਤੇ ਡਾ. ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਭਾਸ਼ਾ ਦੇ ਉੱਘੇ ਚਿੰਤਕ ਡਾ. ਮਨਮੋਹਨ ਸਿੰਘ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਸੰਰਚਨਾ ਨੂੰ ਇਤਿਹਾਸਕ ਪ੍ਰੀਪੇਖ ਤੋਂ ਸਮਝਾਉਦਿਆਂ ਭਵਿੱਖ ਵਿੱਚ ਆਉਣ ਵਾਲੀਆਂ ਚਣੌਤੀਆਂ ਦੇ ਨਾਲ ਸਮਾਜ ਨੂੰ ਘੁਣ ਵਾਂਗ ਲੱਗੀਆਂ 6 ਬਿਮਾਰੀਆਂ ਤੋਂ ਜਾਣੂ ਕਰਵਾ ਗਏ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬ ਦਿਵਸ ਮੌਕੇ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ …

Read More »

ਖਾਲਸਾ ਕਾਲਜ ਵਿਖੇ ‘ਮੁਫ਼ਤ ਦੰਦਾਂ ਦੀ ਸਿਹਤ ਜਾਂਚ’ ਕੈਂਪ ਦਾ ਆਯੋਜਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ‘ਰਾਸ਼ਟਰੀ ਸੇਵਾ ਯੋਜਨਾ’ (ਨੈਸ਼ਨਲ ਸਰਵਿਸ ਸਕੀਮ) ਯੂਨਿਟ ਨੇ ਦੰਦਾਂ ਦੀ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਲੋਵ ਡੈਂਟਲ ਕਲੀਨਿਕ ਦੇ ਸਹਿਯੋਗ ਨਾਲ ‘ਮੁਫ਼ਤ ਦੰਦਾਂ ਦੀ ਸਿਹਤ ਜਾਂਚ’ ਕੈਂਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਗਏ।ਇਸ ਕੈਂਪ ’ਚ 3 ਮੈਂਬਰੀ ਡੈਂਟਲ ਟੀਮ ਓਰਲ ਸਰਜਨ (ਐਮ.ਡੀ.ਐਸ) …

Read More »

ਖਾਲਸਾ ਕਾਲਜ ਲਾਅ ਵਿਖੇ ਨਸ਼ਾਖੋਰੀ ਖਿਲਾਫ਼ ਸੈਮੀਨਾਰ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਨਸ਼ਾਖੋਰੀ ਵਿਰੁੱਧ ਪੰਜਾਬ-ਇਕ ਕਾਨੂੰਨੀ ਪਹਿਲਕਦਮੀ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਿਹਤ ਦੇ ਨਾਲ-ਨਾਲ ਉਨ੍ਹਾਂ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ’ਤੇ ਪੈਣ ਵਾਲੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ।ਜਿਸ ’ਚ …

Read More »

ਖਾਲਸਾ ਕਾਲਜ ਵਿਖੇ ਸ਼ਰਧਾ ਸਹਿਤ ਮਨਾਇਆ ‘ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ’

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ’ਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨੈਸ ਮੈਨੇਜ਼ਮੈਂਟ ਸਟੱਡੀਜ਼ ਦੇ ਵਿਦਿਆਰਥੀਆਂ ਨੇ ਸੰਗਤ ਨੂੰ …

Read More »

ਡਾ. ਅਮਰ ਪ੍ਰਤਾਪ ਸਿੰਘ ਫਰਵਾਹਾ ਨੂੰ ਮਿਲਿਆ ਵੱਕਾਰੀ ਸਨਮਾਨ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਲੌਂਗੋਵਾਲ ਦੇ ਇਲੈਕਟ੍ਰੋਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਡਾ. ਅਮਰ ਪ੍ਰਤਾਪ ਸਿੰਘ ਫਰਵਾਹਾ ਨੂੰ ਇੱਕ ਉਘੀ ਇੰਜੀਨੀਅਰਿੰਗ ਸ਼ਖਸੀਅਤ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਵੱਕਾਰੀ ਸਨਮਾਨ ਉਨ੍ਹਾਂ ਨੂੰ ਇਸਰੋ ਦੇ ਚੇਅਰਮੈਨ ਇੰਜੀਨੀਅਰ ਐਸ. ਸੋਮਨਾਥ ਦਵਾਰਾ 27-28 ਅਕਤੂਬਰ ਨੂੰ ਇੰਸਟੀਚਿਊਟ ਆਫ਼ ਇੰਜੀਨੀਅਰਜ਼ (ਇੰਡੀਆ) ਕੋਚੀ ਸਥਾਨਕ …

Read More »

ਅਕਾਲ ਅਕੈਡਮੀ ਚੋਲਾਂਗ ਵਲੋਂ ਵਿੱਦਿਅਕ ਟੂਰ ਦਾ ਆਯੋਜਨ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੋਲਾਂਗ ਤੋਂ ਬੜੂ ਸਾਹਿਬ ਤੱਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਟੂਰ ਇੰਚਾਰਜ਼ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਰਦੁਆਰਾ ਭੱਠਾ ਸਾਹਿਬ ਚੰਡੀਗੜ੍ਹ ਅਤੇ ਗੁਰਦੁਆਰਾ ਟਿੱਬੀ ਸਾਹਿਬ ਰੋਪੜ ਵਿਖੇ ਲਿਜਾਇਆ ਗਿਆ।ਬੜੂ ਸਾਹਿਬ ਵਿਖੇ ਜਿਥੇ ਬੜੂ ਸਾਹਿਬ ਕਾਲਜ, ਆਈ.ਬੀ ਸਕੂਲ ਅਤੇ ਇਟਰਨਲ ਯੂਨੀਵਰਸਿਟੀ ਤੋਂ ਜਾਣੂ ਕਰਵਾਇਆ ਗਿਆ, ਉਥੇ ਵਿਦਿਆਰਥੀਆਂ ਨੂੰ ਵਿਦੇਸ਼ ਦੀਆਂ ਯੂਨੀਵਰਸਿਟੀਆਂ ‘ਚ ਆਪਣੀ …

Read More »

ਯੂਨੀਵਰਸਿਟੀ `ਚ ਅੰਮ੍ਰਿਤਸਰ ਜ਼ਿਲਿਆਂ ਦੇ ਕਾਲਜਾਂ ਦਾ ਏ ਜ਼ੋਨ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਮ੍ਰਿਤਸਰ ਜ਼ਿਲਿਆਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਮਿਠੀਆਂ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਇਸ `ਏ` ਜ਼ੋਨ ਦੇ `ਏ` ਡਵੀਜ਼ਨ ਦੀ ਚੈਂਪੀਅਨਸ਼ਿਪ ਵੱਖ-ਵੱਖ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਵੀਜ਼ਨ ਵਿੱਚ ਓਵਰਆਲ ਚੈਂਪੀਅਨਸ਼ਿਪ ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵੁਮੈਨ ਰਈਆ ਨੇ ਜਿੱਤੀ। ਡੀਨ, ਵਿਦਿਆਰਥੀ ਭਲਾਈ, …

Read More »

ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਹੋਏ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ ਭਰਨ ਲਈ ਆਤਮ ਪਬਲਿਕ ਸਕੂਲ ਅਤੇ ਜਨਵਾਦੀ ਲੇਖਕ ਸੰਘ ਵਲੋਂ ਪੁਲਿਸ ਥਾਣਾ ਇਸਲਾਮਾਬਾਦ ਮੁਖੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਦਾ ਬੱਚਿਆਂ ਨਾਲ ਰੂਬਰੂ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਪ੍ਰਤੀਕ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ ਨੂੰ ਤਰਤੀਬ ਦੇਦਿੰਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ …

Read More »

ਮਾਨਵਿਕਾ ਸ਼ਰਮਾ ਨੈਸ਼ਨਲ ਚੈਂਪੀਅਨ ਬਣੀ

ਭੀਖੀ, 29 ਅਕਤੂਬਰ (ਕਮਲ ਜ਼ਿੰਦਲ) – ਚੈਂਪੀਅਨਸ਼ਿਪ ਗਰੁੱਪ ਵਲੋਂ ਪਿੱਛਲੇ ਦਿਨੀ ਚੰਡੀਗੜ੍ਹ ਵਿਖੇ ਯੋਗਤਾ ਦੇ ਕੌਮੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਉਤਰ ਪ੍ਰਦੇਸ਼, ਨਵੀਂ ਦਿੱਲੀ ਉੱਤਰਾਖੰਡ, ਰਾਜਸਥਾਨ ਅਤੇ ਗੁਜਰਾਤ ਦੇ 16 ਹਜ਼ਾਰ ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ।ਇਸ ਪ੍ਰਯੋਗਤਾ ਵਿੱਚ ਬੱਚਿਆਂ ਤੋਂ 100 ਸਵਾਲਾਂ ਦੇ ਜਵਾਬ 25 ਮਿੰਟਾਂ ਵਿੱਚ ਦੇਣ ਲਈ ਕਿਹਾ …

Read More »