Monday, September 28, 2026

ਸਿੱਖਿਆ ਸੰਸਾਰ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਪੇਂਟਿੰਗ ਮੁਕਾਬਲੇ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਸਨ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਇਥੋਂ ਦੇ ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ …

Read More »

ਪਿੰਗਲਵਾੜਾ ਸਪੈਸ਼ਲ ਨੀਡਜ਼ ਸਕੂਲ਼ ਮਾਨਾਂਵਾਲਾ ਵਿਖੇ ਤਿੰਨ ਰੋਜ਼ਾ ਸੈਮੀਨਾਰ ਸੰਪਨ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਮੁਫਤ ਵਿਦਿਆ ਦੇਣ ਦੇ ਮੰਤਵ ਨਾਲ ਚਲਾਇਆ ਜਾ ਰਿਹਾ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਵਿਖੇ ਚੱਲ ਰਹੇ ਤਿੰਨ ਰੋਜ਼ਾ ਕੰਨਟੀਨਿਊਟੀ ਰੀਹੇਬੀਲੇਸ਼ਨ ਐਜ਼ੂਕੇਸ਼ਨ ਵਿਸ਼ੇ ਬਾਰੇ ਜੋ ਆਫਲਾਈਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਸ ਪ੍ਰੋਗਰਾਮ ਦੇ …

Read More »

ਪ੍ਰਸਿੱਧ ਨਾਵਲਕਾਰ ਯਸ਼ਪਾਲ ਸ਼ਰਮਾ ਦੇ ਨਾਵਲ ’ਡਗ ਮਗ ਕਸ਼ਤੀ ਦੂਰ ਕਿਨਾਰਾ’ ਦਾ ਕੀਤਾ ਲੋਕ ਅਰਪਣ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਹਿਤ ਸੌਰਭ ਅਕੈਡਮੀ ਪੰਜਾਬ ਪਠਾਨਕੋਟ ਵਲੋਂ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਪਠਾਨਕੋਟ ਦੇ ਸਹਿਯੋਗ ਨਾਲ ਐਸ.ਐਮ.ਡੀ ਆਰ.ਐਸ.ਡੀ ਕਾਲਜ ਆਫ਼ ਐਜੂਕੇਸ਼ਨ ਪਠਾਨਕੋਟ ਵਿਖੇ ਪ੍ਰਸਿੱਧ ਨਾਵਲਕਾਰ ਯਸ਼ਪਾਲ ਸ਼ਰਮਾ ਦੇ ਨਾਵਲ ’ਡਗ ਮਗ ਕਸ਼ਤੀ ਦੂਰ ਕਿਨਾਰਾ’ ਦਾ ਲੋਕ ਅਰਪਣ ਤੇ ਵਿਚਾਰ -ਗੋਸ਼ਟੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ ਜਨਰਲ ਪਠਾਨਕੋਟ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ `ਅਨੁਸ਼ਾਸਨ ਦੀ ਸਹੁੰ` ਚੁੱਕਾਈ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ‘ਅਨੁਸ਼ਾਸਨ ਦੀ ਸਹੁੰ’ ਚੱਕੀ।ਸਕੂਲ ਦੇ ਵੱਖ-ਵੱਖ ਸਦਨਾਂ ’ਚ ਲੋਕਤਾਂਤਿਕ ਢੰਗ ਨਾਲ ਚੁਣੇ ਗਏ ਵਿਦਿਆਰਥੀਆਂ ਨੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਪ੍ਰਣ ਲਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਪ੍ਰਦੂਸ਼ਣ ਰਹਿਤ ਸੰਸਾਰ ਪ੍ਰਤੀ ਗੁਰਬਾਣੀ ਸੰਦੇਸ਼ ਦੀ ਸਾਰਥਿਕਤਾ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ‘ਹੈਲਥ ਐਂਡ ਐਨਵਾਇਰਮੈਂਟ ਐਜ਼ ਇਨਵੀਜ਼ਨਡ ਇਨ ਗੁਰਬਾਣੀ’ ਵਿਸ਼ੇ ’ਤੇ ਇਕ ਰੋਜ਼ਾ ਕੌਮੀ ਕਾਨਫ਼ਰੰਸ ’ਚ ਸ਼ਾਮਿਲ ਮਾਹਿਰਾਂ ਵਲੋਂ ਜੀਵਨ ਨੂੰ ਤਬਾਹ ਕਰ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਉਠਾਉਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਗੁਰਬਾਣੀ ’ਚ ਦਰਜ ਗੁਰੂ ਸਾਹਿਬਾਨ ਵਲੋਂ ਮਿੱਟੀ, ਪਾਣੀ ਅਤੇ ਵਾਤਾਵਰਣ ਦੀ ਰਾਖੀ …

Read More »

“ਏ-ਜ਼ੋਨ” ਦੇ ਪਹਿਲੇ ਦਿਨ ਦੇ ਭੰਗੜੇ ਦੇ ਮੁਕਾਬਲਿਆਂ ‘ਚ ਯੂਨੀਵਰਸਿਟੀ ਕੈਂਪਸ ਛਾਇਆ

ਖਾਲਸਾ ਕਾਲਜ ਦੂਸਰੇ ਅਤੇ ਤੈ੍ਸ਼ਤਾਬਦੀ ਗੁਰੁ ਗੋਬਿੰਦ ਸਿੰਘ ਖਾਲਸਾ ਕਾਲਜ ਤੀਸਰੇ ਸਥਾਨ ‘ਤੇ ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ “ਏ-ਜ਼ੋਨ” ਜਿਸ ਦੇ ਵਿਚ ਅੰਮ੍ਰਿਤਸਰ ਦੇ ਕਾਲਜ ਅਤੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਦਾ ਕੈਂਪਸ ਆਉਂਦਾ ਹੈ ਦਾ ਤਿੰਨ ਰੋਜ਼ਾ ਜ਼ੋਨਲ ਯੁਵਕ ਮੇਲਾ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ।ਇਸ ਦੇ ਪਹਿਲੇ ਦਿਨ ਜਿਥੇ ਭੰਗੜੇ ਵਿਚ …

Read More »

ਚੀਫ਼ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਚੌਥੀਂ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਗਾਇਨ ਮੁਕਾਬਲਿਆਂ ਦੌਰਾਨ ਦੀਵਾਨ ਸਕੂਲਾਂ ਦੀਆਂ 44 ਜੂਨੀਅਰ ਅਤੇ ਸੀਨੀਅਰ ਟੀਮਾਂ ਵਿਚੋਂ ਅਵਲ ਸਥਾਨ ‘ਤੇ ਰਹਿਣ ਵਾਲੀਆਂ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਵਿਖੇ ਰੋਟਰੈਕਟ ਕਲੱਬ ਵੱਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਗੁਰਮੀਤ ਸਿੰਘ ਹੀਰਾ ਅਤੇ ਵਿਪਨ ਭਾਸੀਨ (ਜ਼ਿਲ੍ਹਾ ਗਵਰਨਰ-3070) ਨੇ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਦੀ ਆਰੰਭਤਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਾਈਸ ਪ੍ਰਿੰਸੀਪਲ ਰਵਿੰਦਰ ਕੌਰ ਨਾਲ ਮਿਲ ਕੇ ਆਏ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਲਿਟ ਆਰਟ ਮੁਕਾਬਲੇ ’ਚ ਫਸਟ ਰਨਰਅੱਪ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵਿਜ਼ਨਰੀ ਵੈਂਚਰਜ਼ ਮੁਕਾਬਲੇ ’ਚ ਵਧੀਆ ਪ੍ਰ੍ਰਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ’ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਮੁਕਾਬਲਿਆਂ ਦੌਰਾਨ ਲਿਟ ਆਰਟ ਮੁਕਾਬਲੇ ’ਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਂਦਿਆਂ ਫਸਟ ਰਨਰਅੱਪ ਸਥਾਨ ਪ੍ਰਾਪਤ ਕੀਤਾ ਹੈ। …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਮਕਸਦ ਤਹਿਤ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੀ ਸੁੰਦਰਤਾ ਅਤੇ ਹਰਿਆਵਲ ’ਚ ਵਾਧਾ ਕਰਨ ਲਈ ਪ੍ਰੋ: ਸੋਨੀਆ, ਪ੍ਰੋ: ਗਗਨਪ੍ਰੀਤ ਕੌਰ, ਪ੍ਰੋ: ਇੰਦਰਪ੍ਰੀਤ ਕੌਰ ਅਤੇ ਪ੍ਰੋ: ਜਗਦੀਪ ਕੌਰ ਨੇ ਪੌਦੇ ਲਗਾਏ …

Read More »