Tuesday, September 29, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਅਭਿਆਨ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਜ਼ਿਲ੍ਹਾ ਪੁਲਿਸ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੱਲ ਕਰਵਾਏ ਗਏ ਰਾਜ-ਪੱਧਰੀ ਖੇਡ ਸਮਾਗਮਾਂ ਦੀ ਸ਼ੁਰੂਆਤ ਦੌਰਾਨ ਪ੍ਰਮਾਤਮਾ ਦਾ ਓਟ-ਆਸਰਾ ਲੈਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪ੍ਰੋਗਰਾਮ ਕਰਵਾਇਆ ਗਿਆ

ਅੰਮਿ੍ਰਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪੋ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ ਦੇ ਕੋ-ਆਰਡੀਨੇਟਰ ਸਰਬਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਰਸਮੀ ਸਵਾਗਤ ਕੀਤਾ ਗਿਆ। ਸਰਬਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਦੀਆਂ 150 ਵਿਦਿਆਰਥਣਾਂ ਦੀ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ …

Read More »

“ਡੈਮੋਕਰੈਟਿਕ ਇੰਪਲਾਈਜ਼ ਫਰੰਟ” ਨੇ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਕੱਢੀ ਵਿਸ਼ਾਲ ਰੈਲੀ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ 19 ਅਕਤੂਬਰ ਦਿਨ ਵੀਰਵਾਰ ਨੂੰ ਹੋਣ ਜਾ ਰਹੀ ਸਲਾਨਾ ਚੋਣ ਦੇ ਵਿਚ ਹਿੱਸਾ ਲੈ ਕੇ ਚੋਣ ਨਿਸ਼ਾਨ “ਗੁਲਾਬ ਦਾ ਫੁੱਲ” ‘ਤੇ ਚੋਣ ਲੜ ਰਹੇ “ਡੈਮੋਕਰੇਟਿਕ ਇੰਪਲਾਈਜ਼ ਫਰੰਟ” ਨੇ ਅੱਜ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਆਪਣੀ ਪੂਰੀ ਤਾਕਤ ਝੋਕਦਿਆਂ ਜਿਥੇ ਵੱਖ-ਵੱਖ ਵਿਭਾਗਾਂ ਦਾ ਤੂਫਾਨੀ ਦੌਰਾ ਕੀਤਾ, …

Read More »

ਰੋਜ਼ਗਾਰ ਕੈਂਪ ਵਿੱਚ 31 ਉਮੀਦਵਾਰਾਂ ਦੀ ਨੌਕਰੀ ਲਈ ਚੋਣ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਸ …

Read More »

ਖ਼ਾਲਸਾ ਕਾਲਜ ਵਿਖੇ ‘ਸਾਇੰਸ ਐਸਪੋ-2023’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸਾਇੰਸਜ ਵਿਭਾਗ ਵਲੋਂ ਖੇਡ ਦਿਵਸ ਨੂੰ ਸਮਰਪਿਤ ‘ਸਾਇੰਸ ਐਸਪੋ-2023’ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ’ਚ ਸਰੀਰਕ ਅਤੇ ਖੇਡ ਗਤੀਵਿਧੀਆਂ ਦੇ ਹਿੱਸੇ ਵਜੋਂ ਸਿਹਤਮੰਦ ਮੁਕਾਬਲੇ ਲਈ ਉਤਸ਼ਾਹਿਤ ਕਰਨਾ ਸੀ।ਖੇਡ ਮੁਕਾਬਲੇ ਮੌਕੇ ਕ੍ਰਿਕੇਟ, ਰਿਲੇਅ ਦੌੜ, 100 ਮੀਟਰ (ਲੜਕੀਆਂ), 200 ਮੀਟਰ (ਲੜਕੇ), ਰਿਲੇਅ ਦੌੜ, ਸ਼ਤਰੰਜ, ਕੈਰਮ ਅਤੇ ਰੱਸਾਕਸ਼ੀ ਵਰਗੀਆਂ ਵੱਖ-ਵੱਖ …

Read More »

ਖ਼ਾਲਸਾ ਕਾਲਜ ਵਿਖੇ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਵਲੋਂ ਆਈ.ਸੀ.ਸੀ ਪ੍ਰਕਿਰਿਆ ਦੇ ਸਬੰਧ ’ਚ ਆਈ.ਸੀ.ਸੀ ਮੈਂਬਰਾਂ ਨਾਲ ਕੋ-ਆਪਟਿੰਗ ਮੈਂਬਰ ਦੇ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਮੌਕੇ ਕੋ-ਆਪਟਿੰਗ ਮੈਂਬਰ ਐਡਵੋਕੇਟ ਆਰ.ਐਸ ਮਾਹਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਆਈ.ਸੀ.ਸੀ ਪ੍ਰਕਿਰਿਆ ਦੇ ਸਬੰਧ ’ਚ ਆਈ.ਸੀ.ਸੀ ਮੈਂਬਰਾਂ ਨਾਲ …

Read More »

ਸਲਾਈਟ ਲੌਂਗੋਵਾਲ ਦਾ ਪੱਲਵ ਅਰੋੜਾ 8ਵਾਂ ਰੈਂਕ ਪ੍ਰਾਪਤ ਕਰਕੇ ਜੱਜ ਬਣਿਆ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ ਲੌਂਗੋਵਾਲ) ਦੇ ਪ੍ਰੋ. ਅਜ਼ਾਤ ਸ਼ੱਤਰੂ ਅਰੋੜਾ ਅਤੇ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਅਧਿਆਪਕਾ ਡਿੰਪਲ ਅਰੋੜਾ ਦੇ ਸਪੁੱਤਰ ਪੱਲਵ ਅਰੋੜਾ ਨੇ ਜੱਜ ਬਣ ਕੇ ਲੌਂਗੋਵਾਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪੱਲਵ ਅਰੋੜਾ ਨੇ ਪੰਜਾਬ ਸਿਵਲ ਸਰਵਿਸਜ (ਜੁਡੀਸ਼ੀਅਰ) ਵਿਚੋਂ ਪੰਜਾਬ ਭਰ ਚੋਂ ਅੱਠਵੇਂ ਵੱਕਾਰੀ ਰੈਂਕ ਨਾਲ …

Read More »

ਯੂਨੀਵਰਸਿਟੀ ਵਿਦਿਆਰਥੀਆਂ ਨੇ ਫਿਲਮ ਤੇ ਟੈਲੀਵਿਜ਼ਨ ਇੰਸਟੀਚਿਊਟ ਇੰਡੀਆ ਵਿਖੇ ਵਰਕਸ਼ਾਪ `ਚ ਲਿਆ ਭਾਗ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਫਿਲਮ ਅਤੇ ਟੈਲੀਵਿਜ਼ਨ ਇੰਸਟੀਚਿਊਟ ਆਫ ਇੰਡੀਆ `ਚ ਹੋਈ ਪੰਜ ਦਿਨਾਂ ਬੇਸਿਕ ਮਲਟੀ ਕੈਮਰਾ ਪ੍ਰੋਡਕਸ਼ਨ ਕੋਰਸ ਵਿਸ਼ੇ `ਤੇ ਵਰਕਸ਼ਾਪ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 19 ਵਿਦਿਆਰਥੀਆਂ ਨੇ ਭਾਗ ਲਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਮਲਟੀ-ਕੈਮਰਾ ਸੈਟਅੱਪ, ਪ੍ਰੋਡਕਸ਼ਨ ਚੇਨ ਅਤੇ ਤਿਆਰ ਕੀਤੇ ਅਭਿਆਸਾਂ ਦੇ ਸਿਧਾਂਤ ਅਤੇ ਅਭਿਆਸ ਨੂੰ ਪਰਖਣ ਦਾ ਮੌਕਾ ਮਿਲਿਆ।ਕੋਰਸ ਵਿੱਚ ਵਿਦਿਆਰਥੀਆਂ ਨੂੰ ਟੀ.ਵੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਟੂਰਿਜ਼ਮ ਫੈਸਟ ਦਾ ਜਸ਼ਨ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿੱਚ ਟੂਰਿਜ਼ਮ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਪ੍ਰਤਿਭਾਵਾਂ ਪੇਸ਼ ਕਰਦਿਆਂ ਕਲਾ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।ਸਮਾਗਮ ਦੀ ਸ਼ੁਰੂਆਤ ਭੰਗੜੇ ਅਤੇ ਗਿੱਧੇ ਦੀ ਧਮਾਲ ਨਾਲ ਹੋਈ।ਇਸ ਦੌਰਾਨ ਹਿੱਪ-ਹੌਪ ਸੰਗੀਤਕ ਤਰਾਨੇ ਵੀ ਸ਼ਾਮਿਲ ਸਨ।ਉਤਸ਼ਾਹ `ਚ ਲਬਰੇਜ਼ ਫੈਸਟ ਦੇ ਵਿਦਿਆਰਥੀ-ਕਲਾਕਾਰੀਆਂ ਦੀਆਂ ਪੇਸ਼ਕਾਰੀਆਂ …

Read More »

ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਆਰੰਭਕ ਅਰਦਾਸ ਮਨਾਇਆ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸ਼ੈਸਨ 2023-24 ਸਬੰਧੀ ਆਰੰਭਕ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਗੁੁਰੂ ਨਾਨਕ ਦੇਵ ਯੁਨੀਵਰਸਿਟੀ ਸਾਬਕਾ ਪ੍ਰੋਫੈਸਰ ਡਾ. ਰਮਿੰਦਰ ਕੌਰ, ਮੁੱਖ ਵਾਰਡਨ ਬੁਆਏਜ਼ ਹੋਸਟਲ ਡਾ. ਗੁਰਬਖਸ਼ ਸਿੰਘ, ਡੀਨ …

Read More »