ਅੰਮ੍ਰਿਤਸਰ, 11 ਅਕਤੂੂਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਾਲਜ ਆਫ਼ ਨਰਸਿੰਗ ਲੁਧਿਆਣਾ ਵਿਖੇ 30ਵੀਂ ਐਸ.ਐਨ.ਏ ਦੋ ਸਾਲਾ ਪੰਜਾਬ ਰਾਜ ਕਾਨਫਰੰਸ-2023 ਦੌਰਾਨ ਵੱਖ-ਵੱਖ ਗਤੀਵਿਧੀਆਂ ‘ਚ ਹਿੱਸਾ ਲੈਂਦਿਆਂ ਆਪਣੀ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਇਹ ਕਾਨਫ਼ਰੰਸ ਐਸ.ਐਨ.ਏ ਦੇ ਅਡਵਾਈਜ਼ਰ ਅਤੇ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ (ਡਾ.) ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ …
Read More »ਸਿੱਖਿਆ ਸੰਸਾਰ
ਖਾਲਸਾ ਗਰਲਜ ਸੀਨੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਹੁਨਰ ਦਾ ਕੀਤਾ ਮੁਜ਼ਾਹਰਾ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ 2023-24 ’ਚ ਹਿੱਸਾ ਲੈਂਦਿਆਂ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਕਾਬਲੀਅਤ ’ਚ ਨਾਮ ਦਰਜ਼ ਕਰਵਾਇਆ।ਜਿਲਾ ਸਿੱਖਿਆ ਅਫ਼ਸਰ ਦੁਆਰਾ ਕਲਾਸੀਕਲ ਡਾਂਸ ਦਾ ਆਯੋਜਨ ਐਸ.ਐਲ ਭਵਨ ਵਿਖੇ ਕੀਤਾ ਗਿਆ, ਜਿਸ ’ਚ ਕੁੱਲ 12 ਸਕੂਲਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …
Read More »ਖ਼ਾਲਸਾ ਕਾਲਜ ਵਿਖੇ ‘ਨੌਜਵਾਨਾਂ ਲਈ ਵਿੱਤੀ ਸਿੱਖਿਆ’ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਵਿਭਾਗ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ (ਐਨ.ਆਈ.ਐਸ.ਐਮ), ਮੁੰਬਈ ਅਤੇ ਆਦਿਤਿਆ ਬਿਰਲਾ ਕੈਪੀਟਲ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਵਿੱਤੀ ਸਿੱਖਿਆ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਅਤੇ ਵਰਕਸ਼ਾਪ ਚੇਅਰਮੈਨ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕਰਵਾਈ ਇਸ ਵਰਕਸ਼ਾਪ ’ਚ ਐਨ.ਆਈ.ਐਸ.ਐਮ ਤੋਂ ਭਗਵੰਤ ਸਿੰਘ ਨੇ ਮੁੱਖ ਬੁਲਾਰੇ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ 3 ਰੋਜ਼ਾ ‘ਵੈਟਰਨਰੀ ਐਕਸਟੈਂਸ਼ਨ’ ਰਾਸ਼ਟਰੀ ਕਾਨਫ਼ਰੰਸ 12 ਤੋਂ
ਕਾਨਫਰੰਸ ’ਚ ਦੇਸ਼ ਦੇ 15 ਰਾਜਾਂ ਤੋਂ 200 ਦੇ ਕਰੀਬ ਵਫ਼ਦ ਹੋਣਗੇ ਸ਼ਾਮਲ – ਡਾ. ਵਰਮਾ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ‘ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮਾਰਟ ਪਸ਼ੂ ਧਨ ਦੇ ਵਿਸਥਾਰ-ਇਕ ਐਕਸਟੈਂਸ਼ਨ ਬਾਊਂਟੀ’ ਵਿਸ਼ੇ ’ਤੇ ਸੁਸਾਇਟੀ ਫਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ (ਐਸ.ਪੀ.ਏ.ਐਚ.ਈ) ਦੀ 3 ਰੋਜ਼ਾ ਨੈਸ਼ਨਲ ਕਾਨਫਰੰਸ 12 ਤੋਂ …
Read More »ਸਰੂਪ ਰਾਣੀ ਕਾਲਜ ਵਿਖੇ ਪਹੁੰਚੀ ਸੀ.ਆਰ.ਪੀ.ਐਫ ਵੁਮੈਨ ਬਾਈਕ ਰੈਲੀ, ਬੈਂਡ ਦਾ ਕੀਤਾ ਡਿਸਪਲੇ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮਿ੍ਰਤਸਰ ਵਿਖ਼ੇ ਸੀ.ਆਰ.ਪੀ ਐਫ ਵੁਮੈਨ ਬਾਈਕ ਮੁਹਿੰਮ ਦਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਇਹ ਬਾਈਕ ਰੈਲੀ ਸ੍ਰੀਨਗਰ ਤੋਂ ਚੱਲ 8 ਅਕਤੂਬਰ ਨੂੰ ਅੰਮ੍ਰਿਤਸਰ ਪੁੱਜੀ ਸੀ ਅਤੇ 9 ਅਕਤੂਬਰ ਨੂੰ ਇਹ ਅਟਾਰੀ ਪਹੁੰਚੀ।ਇਹ ਰੈਲੀ ‘ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਹਰੇ ਨੂੰ ਲੈ ਸ਼੍ਰੀਨਗਰ …
Read More »ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਵਿਭਾਗ ਪੱਧਰ ਦਾ ਬਾਲ ਮੇਲਾ ਆਰੰਭ
ਭੀਖੀ, 10 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਜਲੰਧਰ ਦੁਆਰਾ ਆਯੋਜਿਤ ਵਿਭਾਗ ਪੱਧਰ ਦਾ ਬਾਲ ਮੇਲਾ ਆਰੰਭ ਕੀਤਾ ਗਿਆ।ਇਹ ਬਾਲ ਮੇਲਾ 10 ਤੋਂ 12 ਅਕਤੂਬਰ ਤੱਕ ਚੱਲੇਗਾ।ਜਿਸ ਵਿੱਚ ਮਾਨਸਾ ਵਿਭਾਗ ਦੇ 7 ਸਕੂਲਾਂ ਵਿਚੋਂ ਲਗਭਗ 320 ਬੱਚਿਆਂ ਨੇ ਭਾਗ ਲਿਆ।ਬੱਚਿਆਂ ਵਲੋਂ ਵੱਖ-ਵੱਖ ਸੱਭਿਆਚਾਰ ਗਤੀਵਿਧੀਆਂ ਪੇਸ਼ ਕੀਤੀਆਂ ਜਾਣਗੀਆਂ।ਇਸ ਪ੍ਰੋਗਰਾਮ ਦੀ ਸ਼ੁਰੂਆਤ …
Read More »ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਦੇ ਬੇਵਕਤੀ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਭੁੱਲਰ ਨਮੋਲ ਰੋਡ ‘ਤੇ ਚੱਲ ਰਹੇ ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸ਼ਹੀਦ ਭਾਈ ਦਿਆਲਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰ. ਨਰਪਿੰਦਰ ਸਿੰਘ ਢਿੱਲੋਂ, …
Read More »ਸਕੂਲੀ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਫਨ ਟੂਰ ਕਰਵਾਇਆ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਬਚਪਨ ਦੇ ਪ੍ਰਿੰਸੀਪਲ ਸ਼੍ਰੀਮਤੀ ਤਰੁਨਾ ਅਰੋੜਾ ਅਤੇ ਪਰਿੰਕਾ ਬਾਂਸਲ ਦੀ ਅਗਵਾਈ ਹੇਠ ਲਗਭਗ 150 ਬੱਚਿਆਂ ਦਾ ਵਿਦਿਅਕ ਅਤੇ ਫਨ ਟ੍ਰਿਪ ਐਮ.ਜੀ ਕਲੱਬ ਅਤੇ ਵਾਟਰ ਪਾਰਕ ਹਿਸਾਰ ਲਿਜਾਇਆ ਗਿਆ। ਜਿਥੇ ਬੱਚਿਆਂ ਨੇ ਵਾਟਰ ਪਾਰਕ ਵਿੱਚ ਅਤੇ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣਿਆ, ਉਥੇ ਐਮ.ਜੀ ਕਲੱਬ ਵਿਖੇ …
Read More »ਖ਼ਾਲਸਾ ਕਾਲਜ ਲਾਅ ਵਿਖੇ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2023-24 ਦੀ ਸਫ਼ਲ ਸ਼ੁਰਆਤ ਅਤੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਸਫ਼ਲਤਾਵਾਂ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ …
Read More »ਖ਼ਾਲਸਾ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਪ੍ਰੋ: ਸਵਰਾਜ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਮਨ ਨੂੰ ਇਕਾਗਰ ਕਰਨ ਦੇ ਕਾਰਗਰ ਉਪਾਅ ਅਤੇ ਵਿਦਿਆਰਥੀਆਂ ਨੂੰ ਇਸ ਦਾ ਅਨੁਸਰਨ ਕਰਨ ਲਈ ਪ੍ਰੇਰਿਤ ਕੀਤਾ। …
Read More »
Punjab Post Daily Online Newspaper & Print Media