ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਲੋਂ ‘Say No to Drugs’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ, ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਇਸ ਬੁਰਾਈ ਦੇ ਵਿਰੁੱਧ ਲੜਨ ਦਾ ਪ੍ਰਣ ਕੀਤਾ ਹੈ।ਉਨ੍ਹਾਂ …
Read More »ਸਿੱਖਿਆ ਸੰਸਾਰ
ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ 116ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਮਹਿਕ ਵਿੱਚ ਭਿੱਜੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ। ਵਿਦਿਆਰਥੀਆਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਸੀ ਕਿ ਸ. ਭਗਤ ਸਿੰਘ …
Read More »ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਐਨੀਮੇਸ਼ਨ/ਗਰਾਫਿਕਸ ਅਤੇ ਵੀ.ਐਫ.ਐਕਸ ਫਿਲਮ ਮੇਕਿੰਗ ਬਾਰੇ ਸੈਮੀਨਾਰ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ “ਐਨੀਮੇਸ਼ਨ/ਗ੍ਰਾਫਿਕਸ ਅਤੇ ਵੀਐਫਐਕਸ ਫਿਲਮ ਮੇਕਿੰਗ ਦੇ ਖੇਤਰ ਵਿੱਚ ਕਰੀਅਰ ਦੇ ਮੌਕੇ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦਾ ਉਦੇਸ਼ ਫਿਲਮ ਮੇਕਿੰਗ ਅਤੇ ਐਨੀਮੇਸ਼ਨ ਦੇ ਖੇਤਰ ਨਾਲ ਸਬੰਧਤ ਵਿਦਿਆਰਥੀਆਂ ਨੂੰ ਇਸ ਖੇਤਰ ਵਿਚ ਕਰੀਅਰ ਦੇ ਮੌਕੇ ਬਾਰੇ ਮੌਜੂਦਾ ਅਤੇ ਭਵਿੱਖਮੁਖੀ ਸੰਭਾਵਨਾਵਾਂ ਬਾਰੇ ਦਸਣਾ ਸੀ।ਇਸ …
Read More »ਸਲਾਈਟ ਦੇ ਫੂਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਕੀਤੀ ਉਦਯੋਗਿਕ ਯਾਤਰਾ
ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸਲਾਈਟ ਦੇ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਦੀ ਗਤੀਸ਼ੀਲ ਅਗਵਾਈ ਹੇਠ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਨੇ 26 ਸਤੰਬਰ ਨੂੰ ਦੋ ਪ੍ਰਮੁੱਖ ਕੰਪਨੀਆਂ ਦਾ ਉਦਯੋਗਿਕ ਦੌਰਾ ਆਯੋਜਿਤ ਕੀਤਾ।ਯਾਤਰਾ ਵਿੱਚ ਘਨੌਰ ਵਿੱਚ ਮੈਸਰਜ਼ ਮੋਡੇਲੀਜ ਇੰਡੀਆ ਪ੍ਰਾਈਵੇਟ ਲਿਮ. ਅਤੇ ਨਬੀਪੁਰ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਕੰਧਾਰੀ ਬੇਵਰੇਜ਼ ਪ੍ਰਾਈਵੇਟ ਲਿਮ. ਦੀ ਚੋਣ ਕੀਤੀ ਗਈ।ਜੀ.ਐਫ.ਟੀ 2022 ਬੈਚ ਦੇ 32 ਵਿਦਿਆਰਥੀਆਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਵੇਦ ਪ੍ਰਚਾਰ ਸਪਤਾਹ ਦੇ ਸਮਾਪਨ ਸਮਾਰੋਹ `ਤੇ ਵੈਦਿਕ ਹਵਨ ਯੱਗ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਵੇਦ ਪ੍ਰਚਾਰ ਸਪਤਾਹ ਦੇ ਸਮਾਪਨ ਸਮਾਰੋਹ `ਤੇ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜਮਾਨ ਦੇ ਰੂਪ ਵਿੱਚ ਹਾਜ਼ਰ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਭ ਤੋਂ ਪਹਿਲਾਂ ਹਵਨ ਦੇ ਨਿਰਵਿਘਨ ਸਮਾਪਨ `ਤੇ ਈਸ਼ਵਰ ਦਾ ਧੰਨਵਾਦ ਕੀਤਾ।ਆਪਣੇ ਸੰਬੋਧਨ …
Read More »ਸੈਂਟਰ ਪੱਧਰੀ ਖੇਡਾਂ ਵਿੱਚ ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਬੱਲੇ ਬੱਲੇ
ਸੰਗਰੂਰ, 27 ਸਤੰਬਰ (ਜਗਸੀਰ ਸਿੰਘ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰ ‘ਤੇ ਹੋਈਆਂ ਪ੍ਰਾਇਮਰੀ ਖੇਡਾਂ ਵਿੱਚ ਭਾਗ ਲਿਆ।ਇਹ ਖੇਡਾਂ ਢੱਡਰੀਆਂ ਸਕੂਲ ਅਤੇ ਰੱਤੋਕੇ ਸਕੂਲ ਵਿੱਚ ਕਰਵਾਈਆਂ ਗਈਆਂ।ਜਿਸ ਵਿੱਚ ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡਾਂ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ।ਕਬੱਡੀ ਨੈਸ਼ਨਲ ਸਟਾਇਲ ਲੜਕਿਆਂ ਨੇ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਦੂਸਰਾ ਸਥਾਨ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ 8ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕੁੱਲ 600 ਅੰਕਾਂ ’ਚੋਂ 374 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਸਬੰਧੀ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ …
Read More »ਨੀਲਮ ਮਹੇ ਨੇ ਡਿਪਟੀ ਡਾਇਰੈਕਟਰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸ੍ਰੀਮਤੀ ਨੀਲਮ ਮਹੇ ਨੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਿਆ।ਇੰਨਾਂ ਨੇ 2004 ਵਿੱਚ ਪੰਜਾਬ ਸਿਵਲ ਸਰਵਿਸ ਪ੍ਰੀਖਿਆ ਪਾਸ ਕਰਕੇ ਰੋਜ਼ਗਾਰ ਦਫਤਰ ਵਿੱਚ ਭਰਤੀ ਹੋਏ ਸੀ।ਇਸ ਤੋਂ ਪਹਿਲਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਤੈਨਾਤ ਸਨ।ਉਨ੍ਹਾਂ ਦੱਸਿਆ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਅਤੇ …
Read More »ਡਾਕਟਰ ਅਜੈ ਪਾਲ ਸਿੰਘ ਨੇ ਇਲੈਕਟ੍ਰੋਨਿਕਸ ਵਿਭਾਗ ਦੇ ਮੁਖੀ ਦਾ ਸੰਭਾਲਿਆ ਅਹੁੱਦਾ
ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸੰਤ ਲੌਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਦੇ ਨਿਰਦੇਸ਼ਕ ਡਾਕਟਰ ਮਣੀ ਕਾਂਤ ਪਾਸਵਾਨ ਵਲੋਂ ਡਾਕਟਰ ਅਜੈ ਪਾਲ ਸਿੰਘ ਨੂੰ ਇਲੇਕਟਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਨਿਯੁੱਕਤ ਕੀਤਾ ਗਿਆ ਹੈ।ਜਿਸ ਉਪਰੰਤ ਡਾਕਟਰ ਅਜੈ ਪਾਲ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ।ਇਸ ਤੋਂ ਪਹਿਲੇ ਵਿਭਾਗੀ ਮੁਖੀ ਡਾਕਟਰ ਸੁਰਿੰਦਰ ਸਿੰਘ ਸੋਢੀ ਤੋਂ ਅਹੁੱਦੇ ਦਾ ਚਾਰਜ਼ …
Read More »ਖ਼ਾਲਸਾ ਕਾਲਜ ਵਿਖੇ ‘ਭਾਈ ਵੀਰ ਸਿੰਘ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ‘ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਭਾਈ ਵੀਰ ਸਿੰਘ ਦੀ ਚੌਥੀ ਪੀੜ੍ਹੀ ਦੇ ਮੈਂਬਰ ਹਰੀਰਾਜ ਸਿੰਘ ਵਾਸ਼ਿਗਿੰਟਨ (ਅਮਰੀਕਾ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਰਨਦੀਪ ਸਿੰਘ ਅਤੇ ਮਨਰਾਜ ਸਿੰਘ …
Read More »
Punjab Post Daily Online Newspaper & Print Media