Tuesday, September 29, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਦੇ ਪੱਤਰਕਾਰਤਾ ਵਿਭਾਗ ਵਲੋਂ ‘ਸਿਨੇਮੈਟੋਗ੍ਰਾਫ਼ੀ’ ’ਤੇ ਵਰਕਸ਼ਾਪ

ਅੰਮ੍ਰਿਤਸਰ, 26 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ‘ਸਿਨੇਮੈਟੋਗ੍ਰਾਫੀ: ਦਿ ਆਰਟ ਆਫ ਵਿਜ਼ੂਅਲ ਸਟੋਰੀ ਟੇਲਿੰਗ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਵਰਕਸ਼ਾਪ ’ਚ ਸਿਨੇਡੋ ਪੋਡਕਸ਼ਨ ਦੇ ਪ੍ਰਸਿੱਧ ਸਿਨੇਮਾਟੋਗ੍ਰਾਫਰ, ਨਿਰਦੇਸ਼ਕ ਅਤੇ ਵੀਡੀਓਗ੍ਰਾਫਰ ਅਮਿਤ ਗੋਗਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਪ੍ਰਿੰ: ਡਾ. ਮਹਿਲ …

Read More »

ਐਨ.ਐਸ.ਐਸ ਸਮਾਜ ਸੇਵਾ ਦੀ ਪਹਿਲੀ ਪੌੜੀ -ਪ੍ਰਿੰਸੀਪਲ ਯਾਦਵਿੰਦਰ ਸਿੰਘ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿਚ ਐਨ.ਐਸ.ਐਸ ਦਿਵਸ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ।ਯਾਦਵਿੰਦਰ ਸਿੰਘ ਪ੍ਰਿੰਸੀਪਲ ਸੰਤ ਅਤਰ ਸਿੰਘ ਬਹੁਤਕਨੀਕੀ ਸਰਕਾਰੀ ਕਾਲਜ ਬਡਬਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਮੁੱਖ ਮਹਿਮਾਨ …

Read More »

ਖ਼ਾਲਸਾ ਕਾਲਜ ਵਿਖੇ ‘ਦੱਖਣੀ ਏਸ਼ੀਆ : ਇਕ ਖੇਤਰ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਰਾਜਨੀਤੀ ਸ਼ਾਸਤਰ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ‘ਦੱਖਣੀ ਏਸ਼ੀਆ: ਉਮੀਦ ਅਤੇ ਨਿਰਾਸ਼ਾ ਦੇ ਵਿਚਕਾਰ ਇਕ ਖੇਤਰ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਲੈਕਚਰ ’ਚ ਅੰਤਰਰਾਸ਼ਟਰੀ ਵਿਭਾਗ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਤੋਂ ਚੇਅਰਪਰਸਨ ਅਤੇ ਐਸੋਸੀਏਟ ਪ੍ਰੋਫੈਸਰ ਡਾ: ਧਨੰਜੈ ਤ੍ਰਿਪਾਠੀ …

Read More »

ਖਾਲਸਾ ਕਾਲਜ ਵਿਖੇ ‘ਭਾਰਤੀ ਸ਼ਾਸਤਰੀ ਸੰਗੀਤ ਦੇ ਵਿਗਿਆਨਿਕ ਪਹਿਲੂ’’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਸੰਗੀਤ ਵਿਭਾਗ ਵਲੋਂ ‘ਭਾਰਤੀ ਸ਼ਾਸਤਰੀ ਸੰਗੀਤ ਦੇ ਵਿਗਿਆਨਿਕ ਪਹਿਲੂ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਡਾ. ਅਮਨਦੀਪ ਸਿੰਘ ਮੱਕੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਨੂੰ ਪੌਦਾ ਭੇਂਟ ਕਰ ਕੇ ਸਵਾਗਤ ਕਰਨ ਉਪਰੰਤ ਡਾ. ਆਤਮ ਸਿੰਘ ਰੰਧਾਵਾ ਨੇ ਸੰਗੀਤ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਨਿਊ ਇੰਡੀਆ ਲਿਟਰੇਸੀ ਤਹਿਤ ਪ੍ਰੋਗਰਾਮ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਸੰਜੀਵ ਕੁਮਾਰ ਡੀ.ਈ.ਓ (ਐਸ.ਸੀ), ਡਾਇਟ ਪ੍ਰਿੰਸੀਪਲ ਵਰਿੰਦਰ ਕੌਰ ਅਤੇ ਸੰਗਰੂਰ, ਪ੍ਰਿੰਸੀਪਲ ਡਾਕਟਰ ਓਮ ਪ੍ਰਕਾਸ਼ ਸੇਤੀਆ, ਯਾਦਵਿੰਦਰ ਸਿੰਘ ਕੰਪਿਊਟਰ ਫੈਕਲਟੀ ਇੰਚਾਰਜ਼ ਐਨ.ਆਈ.ਐਲ.ਪੀ, ਨੀਤੂ ਸ਼ਰਮਾ ਐਨ.ਆਈ.ਐਲ.ਪੀ ਇੰਚਾਰਜ਼ ਦੀ ਅਗਵਾਈ ਹੇਠ ਐਨ.ਸੀ.ਸੀ ਵਲੰਟੀਅਰ ਲਕਸ਼ਮੀ, ਸੰਦੀਪ …

Read More »

ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਸ਼ਿਆਂ ਤੇ ਆਵਾਜਾਈ ਸਮੱਸਿਆਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਖ਼ਤਰਨਾਕ ਆਦਤ ਤੋਂ ਬਚਣ ਅਤੇ ਸ਼ਹਿਰਾਂ ’ਚ ਵੱਧ ਰਹੀਆਂ ਆਵਾਜਾਈ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸੈਮੀਨਾਰ ਵਿੱਚ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ (ਏ.ਡੀ.ਸੀ.ਪੀ) ਅਤੇ ਵਰਿੰਦਰ …

Read More »

ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦਾ ਉਦਘਾਟਨ ਡੀਨ ਅਕਾਦਮਿਕ ਡਾ. ਤਮਿੰਦਰ ਸਿੰਘ ਭਾਟੀਆ ਵਲੋਂ ਕੀਤਾ ਗਿਆ।ਵਿਦਿਆਰਥੀਆਂ ਨੇ ਵਿਭਾਗ ਵਲੋਂ ਕਰਵਾਏ ‘ਫਿਜ਼ੀਓਥੈਰੇਪੀ ਰੰਗੋਲੀ’, ‘ਫਲਾਇਅਰ ਮੇਕਿੰਗ’, ‘ਕੁਇਜ਼’ ਅਤੇ ‘ਸਕਿੱਟ’ ਆਦਿ ਵੱਖ-ਵੱਖ ਮੁਕਾਬਲਿਆਂ ’ਚ ਵੱਧ ਚੜ੍ਹ ਕੇ ਹਿੱਸਾ …

Read More »

ਹਾਈਟਸ ਐਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਹਾਈਟਸ ਐਡ ਹਾਈਟਸਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਬੱਚੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧ ਰਹੇ ਹਨ।ਇਹਨਾਂ ਵਿਦਿਆਰਥੀਆਂ ਨੇ ਖੇਡ ਮੁਕਾਬਲੇ ਵਿੱਚ ਹਿੱਸਾ ਲੈ ਕੇ ਸਕੂਲ ਦਾ ਨਾਂ ਉਚਾ ਕੀਤਾ ਹੈ।ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਵਿਖੇ ਹੋਈਆਂ ਖੇਡਾਂ ਵਿੱਚ ਸਕੂਲ ਦੇ ਬੱਚਿਆਂ ਨੇ ਖੋ ਖੋ, ਸ਼ਤਰੰਜ ਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ …

Read More »

ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ‘ਪਾਵਰ ਬੀ.ਆਈ ਦੇ ਨਾਲ ਡਾਟਾ ਵਿਸ਼ਲੇਸ਼ਣ ‘ਚ ਮਾਸਟਰਿੰਗ’ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਨੇ “ਪਾਵਰ ਬੀ.ਆਈ ਦੇ ਨਾਲ ਡਾਟਾ ਵਿਸ਼ਲੇਸ਼ਣ ਵਿੱਚ ਮਾਸਟਰਿੰਗ” ਵਿਸ਼ੇ `ਤੇ ਇੱਕ ਸੈਮੀਨਾਰ ਕਰਵਾਇਆ।ਸੈਮੀਨਾਰ ਦਾ ਉਦਘਾਟਨ ਪ੍ਰੋ: ਅਨੁਪਮ ਕੌਰ, ਡਾਇਰੈਕਟਰ, ਲਾਈਫਲੌਂਗ ਲਰਨਿੰਗ ਵਿਭਾਗ ਦੁਆਰਾ ਕੀਤਾ ਗਿਆ।ਗਗਨਦੀਪ ਸਿੰਘ ਭਰਤੀ ਮੈਨੇਜਰ ਅਤੇ ਮਿਸ ਆਸ਼ਿਮਾ ਸ਼ਰਮਾ ਟੀਮ ਲੀਡਰ ਏ.ੳ.ਐਸ.ਸੀ ਇੰਡੀਆ ਪ੍ਰਾਇਵੇਟ ਲਿਮ. ਅਤੇ ਕਈ ਹੋਰ ਵਿਸ਼ਾ ਮਾਹਿਰ …

Read More »

ਖ਼ਾਲਸਾ ਕਾਲਜ ਵਿਖੇ ‘ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ‘ਉਦਮਸ਼ੀਲਤਾ ਜਾਂ ਰੁਜ਼ਗਾਰ-ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੋਹ ਮੌਕੇ ਗੈਸਟ ਸਪੀਕਰ ਵਜੋਂ ਚੀਮਾ ਬੋਇਲਰ ਲਿਮ. ਦੇ ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਚੀਮਾ ਨੇ ਸ਼ਿਰਕਤ …

Read More »