Tuesday, September 29, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵੂਮੈਨ ਵਿਖੇ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ।ਪ੍ਰੋਗਰਾਮ ਦੌਰਾਨ ਚੋਪਾਲ ਸੰਸਥਾ ਦੁਆਰਾ ਨੁੱਕੜ ਨਾਟਕ ਖੇਡਿਆ ਗਿਆ।ਇਸ ਨਾਟਕ ’ਚ ਟੀਮ ਨੇ ਪੰਜਾਬੀ ਭਾਸ਼ਾ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਚੋਪਾਲ ਐਪ ਦੁਆਰਾ ਪੰਜਾਬੀ ਭਾਸ਼ਾ …

Read More »

ਖਾਲਸਾ ਕਾਲਜ ਫ਼ਾਰਮੇਸੀ ਨੇ ‘ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਟੈਕਨਾਲੋਜੀ ਵਲੋਂ ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਗਵਾਈ ਹੇਠ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਧਾਰਣ ਅਤੇ ਹਾਦਸਿਆਂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ।ਉਪਰੰਤ ਸ੍ਰੀ ਆਨੰਦ ਸਾਹਿਬ …

Read More »

ਖਾਲਸਾ ਕਾਲਜ ਵਿਖੇ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ

ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ਼ ਕਾਰਜ਼ ਕਰਵਾ ਕੇ ਇੱਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, …

Read More »

ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਡੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਵਲੋਂ ਗੁਰੂ ਨਾਨਕ ਯੂਨੀਵਰਸਿਟੀ ਦੇ ਨਾਨਕ ਸਿੰਘ ਸੈਂਟਰ ਦਾ ਦੌਰਾ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਡੁਬਈ ਦੇ ਉਘੇ ਕਾਰੋਬਾਰੀ ਅਤੇ ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੇ ਚੇਅਰਮੈਨ ਸ. ਸੁਰਿੰਦਰ ਸਿੰਘ ਕੰਧਾਰੀ ਨੇ ਅੱਜ ਅਮ੍ਰਿੰਤਸਰ ਫੇਰੀ ਦੋਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਭਾਈ ਗੁਰਦਾਸ ਲਾਇਬ੍ਰੇਰੀ ਵਿੱਚ ਸ. ਨਾਨਕ ਸਿੰਘ ਲਿਟਰੇਰੀ ਫਾਉਂਡੇਸ਼ਨ ਵੱਲੋਂ ਸਥਾਪਿਤ ਪੰਜਾਬੀ ਦੇ ਉੱਘੇ ਨਾਵਲਕਾਰ ਸ. ਨਾਨਕ ਸਿੰਘ ਜੀ ਦੀ ਪੁੂਰੀ ਜ਼ਿੰਦਗੀ ਨੂੰ ਪ੍ਰਦਰਸ਼ਿਤ ਕਰਦੇ ਨਾਨਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਲੇਖਕ ਮਿਲਣੀ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਪ੍ਰਸਿੱਧ ਲੇਖਕ ਡਾ. ਸੰਜੀਵ ਚੋਪੜਾ ਨਾਲ ਵਿਸ਼ੇਸ਼ ਮਿਲਣੀ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਗਈ।ਇਹ ਸਮਾਗਮ ਡਾ. ਚੋਪੜਾ ਦੀ ਹਾਲ ਹੀ ਵਿੱਚ ਪ੍ਰਕਾਸ਼ਿਤ ਪੁਸਤਕ, “ਵੁਈ ਦ ਪੀਪਲ ਆਫ਼ ਦ ਸਟੇਟਸ ਆਫ਼ ਭਾਰਤ” `ਤੇ ਕੇਂਦਰਿਤ ਸੀ।ਇਸ ਵਿਸ਼ੇਸ਼ ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਡਾ. ਚੋਪੜਾ ਦੇ ਭਾਰਤ …

Read More »

ਝਾਰਖੰਡ ਦੇ ਆਦਿਵਾਸੀ ਵਿਦਿਆਰਥੀਆਂ ਨੇ ਜਾਗੋ, ਸੰਮੀ ਤੇ ਪੰਜਾਬੀ ਗੀਤਾਂ ਦੇ ਨਾਲ ਝਾਰਖੰਡ ਸਭਿਆਚਾਰ ਕੀਤਾ ਪੇਸ਼

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਭਾਰਤ ਦੀ ਖੂਬਸੂਰਤੀ ਅਤੇ ਮਹਾਨਤਾ ਦੇਸ਼ ਦੀ ਵੰਨ-ਸੁਵੰਨਤਾ ਵਿੱਚ ਸਮਾਈ ਹੋਈ ਹੈ, ਜਿਸ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।ਵੱਖ-ਵੱਖ ਸਮਾਜਾਂ ਦੇ ਸਭਿਆਚਾਰ ਨੂੰ ਇੱਕ-ਦੂਜੇ ਦੇ ਨੇੜੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆ ਦਾ …

Read More »

ਐਨ.ਐਸ.ਐਸ ਵਿਭਾਗ ਨੇ ਮਨਾਇਆ ਮਾਨਵ ਸੇਵਾ ਸੰਕਲਪ ਦਿਵਸ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਐਨ.ਐਸ.ਐਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ, ਸਰਕਾਰੀ ਹਸਪਤਾਲ ਅਤੇ ਮਿਊਂਸੀਪਲ ਕਮੇਟੀ ਸੁਨਾਮ ਨੇ ਸਾਂਝੇ ਤੌਰ ਤੇ ਭਾਈ ਘਨਈਆ ਜੀ ਦੀ ਬਰਸੀ ਨੂੰ ਮਾਨਵ ਸੇਵਾ ਸੰਕਲਪ ਦਿਵਸ ਦੇ ਤੌਰ ‘ਤੇ ਮਨਾਇਆ।ਡਾ. …

Read More »

ਸ਼੍ਰੋਮਣੀ ਕਮੇਟੀ 2 ਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਮੌਜੂਦਾ ਸਮੱਸਿਆਵਾਂ ਅਤੇ ਸੰਭਾਵੀ ਹੱਲ ਦੇ ਵਿਸ਼ੇ ਤਹਿਤ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ।ਇਹ ਕਾਨਫ਼ਰੰਸ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਆ ਆਡੋਟੋਰੀਅਮ ਵਿਚ 2 ਅਤੇ 3 ਅਕਤੂਬਰ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਵਿਦਿਆਰਥਣ ਨੇ ਨੀਟ ਦੇ ਟੈਸਟ ‘ਚ ਹਾਸਲ ਕੀਤਾ 194ਵਾਂ ਰੈਂਕ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਬਾਰ੍ਹਵੀਂ ਪਾਸ ਕਰ ਚੁੱਕੀ ਵਿਦਿਆਰਥਣ ਭਾਵਨਾ ਅੱਤਰੀ ਪੁੱਤਰੀ ਰਾਮ ਕੁਮਾਰ ਪਿੰਡ ਕਣਕਵਾਲ ਭੰਗੂਆਂ ਨੇ ਨੀਟ ਦੇ ਟੈਸਟ ਵਿੱਚ 194ਵਾਂ ਰੈਂਕ ਹਾਸਲ ਕੀਤਾ ਹੈ।ਇਸ ਟੈਸਟ ਵਿੱਚ ਪੂਰੇ ਭਾਰਤ ਦੇ 23 ਲੱਖ ਬੱਚਿਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਵਿਦਿਆਰਥਣ ਨੇ ਬਿਨਾਂ ਕਿਸੇ ਕੋਚਿੰਗ ਲਏ ਇਹ ਟੈਸਟ ਪਾਸ …

Read More »