Tuesday, September 29, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ …

Read More »

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ‘ਹਿੰਦੀ ਦਿਵਸ’ ਮੌਕੇ ਵਿਦਿਆਰਥੀ ਸਨਮਾਨਿਤ

ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ।ਇਸ ਸਮਾਰੋਹ ਦੌਰਾਨ ਹਿੰਦੀ ਵਿਸ਼ੇ ‘ਚ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2022-23 ਵਿੱਚ ਦਸਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਰਹੀ ਹੈ।ਸਕੂਲ ਦੇ 6 ਵਿਦਿਆਰਥੀਆਂ ਨੇ ਹਿੰਦੀ ਵਿਸ਼ੇ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਨਕਦ ਇਨਾਮ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨਿਸ਼ਾਨ ਏ ਸਿੱਖੀ ਸੰਸਥਾ ਵਲੋਂ ਟ੍ਰੇਨਿੰਗ ਦੁਆਰਾ ਮੈਥ ਉਲੰਪੀਆਡ ਮੁਕਾਬਲੇ ‘ਚ ਭਾਗ ਲਿਆ।ਜਿਸ ਵਿਚ ਸਕੂਲ ਵਿਦਿਆਰਥਣ ਨੇ ਹੌਂਸਲਾ ਅਫਜ਼ਾਈ ਰਾਸ਼ੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥਣ ਪੰਥਪ੍ਰੀਤ ਕੌਰ ਨੇ ਹੌਂਸਲਾ ਅਫਜਾਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਟਰੈਵਲ ਮਾਰਟ ਦਾ ਦੌਰਾ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਦੇ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਹਾਲੀਡੇ ਇਨ ਹੋਟਲ ਵਿਖੇ ਆਯੋਜਿਤ ਟਰੈਵਲ ਮਾਰਟ ਦਾ ਦੌਰਾ ਕੀਤਾ।ਇਸ ਆਯੋਜਨ ਦਾ ਮੰਤਵ ਵਿਦਿਆਰਥੀਆਂ ਵਿਚ ਟੂਰਿਜ਼ਮ ਵਿਚ ਸੰਭਾਵਨਾਵਾਂ ਦੀ ਤਲਾਸ਼ ਕਰਨ ਅਤੇ ਇਸ ਨਾਲ ਜੁੜੇ ਹੋਰ ਅਕਾਦਮਿਕ ਤੇ ਵਿਵਹਾਰਕ ਪ੍ਰਕ੍ਰਿਆਵਾਂ ਬਾਰੇ ਜਾਣਕਾਰੀ ਪ੍ਰਾਪਤ …

Read More »

ਔਰਤਾਂ ਦੇ ਸਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਤੇ ਸਰਕਾਰੀ ਸਕੂਲ ਦਾ ਦੌਰਾ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਾਣੀ ਦਾ ਗਾਇਨ ਕੀਤਾ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਬਾਰੇ ਚਾਨਣਾ ਪਾਇਆ, ਜਿਸ ਦੀ …

Read More »

ਆਸ਼ੀਰਵਾਦ ਡੇ-ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ 67ਵੀਆਂ ਜਿਲ੍ਹਾ ਪੱਧਰੀ ਖੇਡਾਂ ‘ਚ ਪਹਿਲਾ ਸਥਾਨ

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਸੰਗਰੂਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਰੱਸਾਕਸੀ ਮੁਕਾਬਲਿਆਂ ਵਿੱਚ ਹਿੱਸਾ ਲਿਆ।10 ਜ਼ੋਨ ਪੱਧਰੀ ਟੀਮਾਂ ਵਿੱਚੋਂ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੇ ਲੜਕਿਆਂ ਅੰਡਰ 17 ਤੇ ਅੰਡਰ 19 ਨੇ ਜਿਲ੍ਹਾ ਪੱਧਰ ‘ਤੇ ਵਧੀਆ …

Read More »

ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦਾ ਭਾਰਤੀ ਵਿਦਿਆ ਭਵਨ ਸਕੂਲ/ਆਸ਼ਰੇ ਨਾਲ ਸਮਝੌਤਾ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅਪੰਗ ਬੱਚਿਆਂ ਨੂੰ ਸਿਖਿਆ ਦੇਣ ਅਤੇ ਉਨ੍ਹਾਂ ਲਈ ਅਧਿਆਪਕਾਂ ਨੂੰ ਤਿਆਰ ਕਰਨ ਦੇ ਮਕਸਦ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਅਤੇ ਭਾਰਤੀ ਵਿਦਿਆ ਭਵਨ ਐਸ.ਐਲ ਪਬਲਿਕ ਸਕੂਲ/ਆਸ਼ਰੇ ਅੰਮ੍ਰਿਤਸਰ ਵਿੱਚਕਾਰ ਇੱਕ ਸਮਝੌਤਾ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ, ਪ੍ਰੋ. (ਡਾ.) ਐਸ.ਐਸ ਬਹਿਲ ਡੀਨ ਅਕਾਦਮਿਕ ਮਾਮਲੇ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਕੇ.ਬੀ.ਸੀ ਜੇਤੂ ਜਸਕਰਨ ਸਿੰਘ ਦੀ ਪ੍ਰਤਿਭਾ ਨੂੰ ਕੀਤਾ ਸਲਾਮ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ‘ਕੌਣ ਬਣੇਗਾ ਕਰੋੜਪਤੀ-15’ ਦੇ ਪਹਿਲੇ ਕਰੋੜਪਤੀ ‘ਜਸਕਰਨ ਸਿੰਘ’ ਦੇ ਸਨਮਾਨ ਵਿੱਚ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਅਤੇ ਜਸਕਰਨ ਸਿੰਘ ਦਾ ਭਰਾ ਰਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਸਮਾਗਮ ਦਾ ਅਰੰਭ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਨੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ’ਚ ਚਮੜੀ ਦੇ ਮਾਹਿਰ ਸ੍ਰੀਮਤੀ ਸ਼ਿਖਾ ਅਰੋੜਾ ਅਤੇ ਵੀ.ਐਲ.ਸੀ.ਸੀ ਸੰਸਥਾ ਰਣਜੀਤ ਐਵੀਨਿਊ ਅੰਮ੍ਰਿਤਸਰ ਤੋਂ ਵਿਨੀਤ ਨੇ ਸਿਲਵਰ ਫੇਸ਼ੀਅਲ ਸਬੰਧੀ ਵਿਦਿਆਰਥਣਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਦੌਰਾਨ ਪ੍ਰਿੰ: ਡਾ. ਸੁਰਿੰਦਰ …

Read More »