ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ਇੰਸਟੀਚਿਊਟਸ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ‘ਏ.ਆਈ ਅਤੇ ਰਚਨਾਤਮਕਤਾ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਰਕਸ਼ਾਪ ਦਾ ਸੰਚਾਲਨ ਥਿੰਕ ਨੈਕਸਟ ਟੈਕਨਾਲੋਜੀਜ਼ ਪ੍ਰਾਈਵੇਟ ਲਿਮ. ਮੋਹਾਲੀ ਤੋਂ ਬਿਜ਼ਨਸ ਡਿਵੈਲਪਮੈਂਟ ਮੈਨੇਜਰ ਇੰਜ਼: ਬਲਰਾਮ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ ਤੇ ਸਾਫ਼ ਸੁਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਦੇ ਸਬੰਧੀ ’ਚ ਵਾਤਾਵਰਨ ਦਿਵਸ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਵਲੋਂ ਵਾਤਾਵਰਨ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਕੂਲ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਿੰ: ਸ੍ਰੀਮਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪ੍ਰਸਿੱਧ ਯੂ.ਐਸ ਅਟਾਰਨੀ ਜਸਪ੍ਰੀਤ ਸਿੰਘ ਵਿਚਕਾਰ ਇਤਿਹਾਸਕ ਸਮਝੌਤਾ
ਗੁਰੂ ਨਾਨਕ ਚੇਅਰ ਸਥਾਪਿਤ ਕਰਨ ਲਈ ਹੋਈ ਸਹਿਮਤੀ, ਖੋਜ਼ ਕਾਰਜ਼ਾਂ ਲਈ 10 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਐਲਾਨ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਵਿਸ਼ੇਸ਼ ਅਗਵਾਈ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਖੇਤਰ ਵਿੱਚ ਇੱਕ ਮੀਲ ਪੱਥਰ ਸਥਾਪਤ ਕਰਦਿਆਂ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਨਾਲ …
Read More »ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨ੍ਹਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ, ਸਹਿਜ ਪਾਠ ਦੇ …
Read More »ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਚਾਰਜ਼ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ੇਰੋ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਜਿਸ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਕੱਪੜੇ ਦੇ ਬੈਗ ਵੰਡੇ ਗਏ ਅਤੇ ਉਹਨਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕਿਹਾ, ਕਿਉਂਕਿ ਇਹ …
Read More »ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ ਕ੍ਰਮਵਾਰ 3 ਲੱਖ, 3 ਲੱਖ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਸ਼੍ਰੋਮਣੀ ਕਮੇਟੀ ਧਾਰਮਿਕ ਵਜ਼ੀਫਾ ਪ੍ਰੀਖਿਆਵਾਂ ’ਚ ਅੱਵਲ
ਜਗਮੀਤ ਸਿੰਘ ਤੇ ਮਨਜੀਤ ਕੌਰ ਦਾ ਭਾਰਤ ’ਚੋਂ ਪਹਿਲਾ ਅਤੇ ਹਰਪਾਲ ਸਿੰਘ ਦਾ ਤੀਜ਼ਾ ਸਥਾਨ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ 34 ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ‘ਧਰਮ ਪ੍ਰਚਾਰ ਕਮੇਟੀ’ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਵਜ਼ੀਫਾ ਪ੍ਰੀਖਿਆ ’ਚੋਂ ਇਸ ਸਾਲ 1 ਲੱਖ 8 ਹਜ਼ਾਰ ਰੁਪਏ ਦੇ ਵਜੀਫੇ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਸੰਸਥਾ ਅਤੇ …
Read More »ਡਾ. ਆਤਮਜੀਤ ਸਿੰਘ ਬਸਰਾ ਸੀ.ਕੇ.ਡੀ ਨਰਸਿੰਗ ਕਾਲਜ ਦੇ ਨਵੇਂ ਮੈਂਬਰ ਇੰਚਾਰਜ਼ ਨਿਯੁੱਕਤ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਨਾਮਵਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਮੈਂਬਰ ਇੰਚਾਰਜ਼ ਵਜੋਂ ਡਾ. ਆਤਮਜੀਤ ਸਿੰਘ ਬਸਰਾ ਦੀ ਨਿਯੁੱਕਤੀ ਕੀਤੀ ਗਈ ਹੈ।ਸਿਹਤ ਸੇਵਾਵਾਂ ਵਿੱਚ 38 ਸਾਲ ਦਾ ਤਜਰਬਾ ਰੱਖਣ ਵਾਲੇ ਡਾ. ਆਤਮਜੀਤ ਸਿੰਘ ਬਸਰਾ ਵੱਲੋਂ ਸਿਹਤ ਦੇ ਨਾਲ-ਨਾਲ ਲੋਕ ਭਲਾਈ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸ …
Read More »ਈ.ਟੀ.ਓ ਵਲੋਂ 82 ਲੱਖ ਦੀ ਲਾਗਤ ਨਾਲ ਵੈਟਨਰੀ ਹਸਪਤਾਲ ਅਤੇ ਸਕੂਲਾਂ ‘ਚ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਅਧੀਨ ਸ਼ਹੀਦ ਸਰਬਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਤਰਸਿੱਕਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕਿਲਾ ਜੀਵਨ ਸਿੰਘ ਵਾਲਾ ਵਿੱਚ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਈ।ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਕੈਬਨਿਟ ਮੰਤਰੀ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਕਰਦਿਆਂ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਫੇਵੀਕ੍ਰੀਏਟ ਪਿਡੀਲਾਈਟ ਦੁਆਰਾ ਕਰਵਾਏ ਗਏ ਮੁਕਾਬਲੇ ’ਚ ਸਕੂਲ ਨੇ ਜ਼ਿਲ੍ਹੇ ’ਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਸਕੂਲ ਨੇ ਸ਼ਹਿਰ ’ਚ …
Read More »
Punjab Post Daily Online Newspaper & Print Media