Tuesday, November 24, 2026

ਸਿੱਖਿਆ ਸੰਸਾਰ

ਅਕੇਡੀਆ ਵਰਲਡ ਸਕੂੂਲ ਦੇ ਬੱਚਿਆਂ ਨੇ ਇਨ-ਹਾਊਸ ਪਿਕਨਿਕ ਦਾ ਆਨੰਦ ਮਾਣਿਆ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਚੇਅਰਮੈਨ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਸਕੂਲ ਵਿਖੇ ਇਨ ਹਾਊਸ ਪਿਕਨਿਕ ਦਾ ਆਯੋਜਨ ਕੀਤਾ ਗਿਆ। ਕਿੰਡਰਗਾਰਟਨ ਦੇ ਬੱਚਿਆਂ ਵਲੋਂ ਇਸ ਪਿਕਨਿਕ ਦਾ ਖੂਬ ਆਨੰਦ ਮਾਣਿਆ ਗਿਆ।ਸਕੂਲ ਦੇ ਗਰਾਊਂਡ ਵਿੱਚ ਅਲੱਗ-ਅਲੱਗ ਪ੍ਰਕਾਰ ਦੇ ਝੂਲਿਆਂ, ਮੈਰੀ-ਗੋ-ਰਾਊਂਡ, ਜੰਪਿੰਗ ਸਲਾਈਡ, ਬੋਟਿੰਗ, ਟਰੈਮਪਲਿੰਗ, ਟਰੇਨ, ਐਡਵੈਨਚਰਜ਼ ਦਾ ਪ੍ਰਬੰਧ ਕੀਤਾ ਗਿਆ।ਇਸ ਦੇ ਨਾਲ ਹੀ …

Read More »

ਯੂਨੀਵਰਸਿਟੀ ਦਾ ਡੀ-ਜ਼ੋਨ ਜ਼ੋਨਲ ਯੁਵਕ ਮੇਲਾ ਗਰੁੱਪ ਡਾਂਸ ਤੇ ਗਿੱਧੇ ਦੀ ਧਮਾਲ ਨਾਲ ਸ਼ੁਰੂ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀ-ਜ਼ੋਨ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਗਰੁੱਪ ਡਾਂਸ ਅਤੇ ਗਿੱਧੇ ਵਿੱਚ ਮੁਟਿਆਰਾਂ ਅਤੇ ਗੱਭਰੂਆਂ ਨੇ ਦਸ਼ਮੇਸ਼ ਆਡੀਟੋਰੀਅਮ ਦੀ ਸਟੇਜ਼ ‘ਤੇ ਧਮਾਕੇਦਾਰ ਪੇਸ਼ਕਾਰੀਆਂ ਦੇ ਕੇ ਯੂਥ ਫੈਸਟੀਵਲ ਵਿੱਚ ਜਨੂੰਨ ਅਤੇ ਜੋਸ਼ ਦਾ ਰੰਗ ਭਰ ਦਿੱਤਾ।ਇਸ ਯੁਵਕ ਮੇਲੇ ਵਿੱਚ ਕਪੂਰਥਲਾ ਅਤੇ ਐਸ.ਬੀ.ਐਸ ਨਗਰ ਦੇ 17 ਕਾਲਜਾਂ ਦੀਆਂ ਟੀਮਾਂ ਵੱਖ-ਵੱਖ …

Read More »

ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ‘ਕੌਂਸਲ ਦੀਕਸ਼ਾਂਤ’ ਸਮਾਰੋਹ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡੀ.ਪੀ.ਐਸ ਖਰਬੰਦਾ ਸਕੱਤਰ, ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਨਿਰਦੇਸਾਂ ਅਨੁਸਾਰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਆਈ.ਟੀ.ਆਈ ਪਾਸ ਹੋਏ ਸਿਖਿਆਰਥੀਆਂ ਦੀ ਕਾਨਵੋਕੇਸ਼ਨ ਸਮਾਰੋਹ ਅਤੇ ਅਪ੍ਰੈਂਟਿਸਸ਼ਿਪ ਪਾਸ ਸਿਖਿਆਰਥੀਆਂ ਦਾ ‘ਕੌਂਸਲ ਦੀਕਸ਼ਾਂਤ’ ਸਮਾਰੋਹ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਸ਼ੋਕ ਤਲਵਾੜ ਚੇਅਰਮੈਨ ਨਗਰ ਸੁਧਾਰ ਟਰਸਟ ਵਲੋਂ ਸਿਰਕਤ ਕੀਤੀ ਗਈ ਅਤੇ ਹਰ ਟਰੇਡ ਦੇ …

Read More »

ਰੋਜ਼ਗਾਰ ਕੈਂਪ ਦੌਰਾਨ 46 ਉਮੀਦਵਾਰਾਂ ਦੀ ਹੋਈ ਨੋਕਰੀ ਲਈ ਚੋਣ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ। ਸ੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਅਜਾਈਲ ਆਦਿ ਕੰਪਨੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅਰਥ ਸ਼ਾਸਤਰ ਵਿਭਾਗ ਵਲੋਂ ‘ਮੌਜ਼ੂਦਾ ਸਮੇਂ ਅਲਪ ਰੁਜ਼ਗਾਰ ਦੇ ਖੇਤਰ ’ਚ ਦਰਪੇਸ਼ ਚੁਣੋਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟੂਰਿਜ਼ਮ ਫੈਸਟ ਦਾ ਆਯੋਜਨ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵੱਲੋਂ ਟੂਰਿਜ਼ਮ ਫੈਸਟ ਦਾ ਆਯੋਜਨ ਕੀਤਾ ਗਿਆ।ਮੇਲੇ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ।ਮੇਲੇ ਦੌਰਾਨ ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਅਤੇ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ।ਇਸ ਈਵੈਂਟ ਦਾ ਉਦੇਸ਼ ਵਿਦਿਆਰਥੀਆਂ ਨੂੰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ।ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਜਰੀਏ, ਸ਼ਾਨਦਾਰ ਪੋਸਟਰ ਬਣਾਉਣ, ਮਨਮੋਹਕ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰਟ ਐਜੂਕੇਸ਼ਨ ਮੀਟ ਦਾ ਆਯੋਜਨ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਕੋਕੂਆ ਕੈਮਲ ਦੇ ਸਹਿਯੋਗ ਨਾਲ ਰਚਨਾਤਮਕਤਾ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਆਰਟ ਐਜੂਕੇਸ਼ਨ ਮੀਟ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਉਦੇਸ਼ ਕਲਾ ਦੇ ਖੇਤਰ ਵਿੱਚ ਵਿਚਾਰਾਂ ਦੇ ਸੰਵਾਦ ਦੇ ਅਦਾਨ-ਪ੍ਰਦਾਨ ਅਤੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।ਇਸ ਦਿਨ ਦੇ ਰੀਸੋਰਸ ਪਰਸਨ ਐਸ.ਰਾਜ ਕੁਮਾਰ (ਨੈਸ਼ਨਲ ਸੇਲਜ਼ ਪ੍ਰਮੋਸ਼ਨ, ਮੈਨੇਜਰ) …

Read More »

ਬਹੁ-ਰਾਸ਼ਟਰੀ ਆਈ.ਟੀ ਕੰਪਨੀ ਐਕਸੇਂਚਰ ਵੱਲੋਂ ਯੂਨੀਵਰਸਿਟੀ ਦੇ 33 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਵਿਭਾਗ ਰਾਹੀਂ ਯੂਨੀਵਰਸਿਟੀ ਵਿਖੇ ਵੱਡੀ ਬਹੁ-ਰਾਸ਼ਟਰੀ ਆਈਟੀ ਕੰਪਨੀ ਐਕਸੈਂਚਰ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਯੂਨੀਵਰਸਿਟੀ ਦੇ ਬੀ.ਟੈਕ. ਅਤੇ ਐਮ.ਸੀ.ਏ. ਦੇ 2024 ਬੈਚ ਦੇ 33 ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ। …

Read More »

ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 11 ਅਕਤੂੂਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਾਲਜ ਆਫ਼ ਨਰਸਿੰਗ ਲੁਧਿਆਣਾ ਵਿਖੇ 30ਵੀਂ ਐਸ.ਐਨ.ਏ ਦੋ ਸਾਲਾ ਪੰਜਾਬ ਰਾਜ ਕਾਨਫਰੰਸ-2023 ਦੌਰਾਨ ਵੱਖ-ਵੱਖ ਗਤੀਵਿਧੀਆਂ ‘ਚ ਹਿੱਸਾ ਲੈਂਦਿਆਂ ਆਪਣੀ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਇਹ ਕਾਨਫ਼ਰੰਸ ਐਸ.ਐਨ.ਏ ਦੇ ਅਡਵਾਈਜ਼ਰ ਅਤੇ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ (ਡਾ.) ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ …

Read More »

ਖਾਲਸਾ ਗਰਲਜ ਸੀਨੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਹੁਨਰ ਦਾ ਕੀਤਾ ਮੁਜ਼ਾਹਰਾ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ 2023-24 ’ਚ ਹਿੱਸਾ ਲੈਂਦਿਆਂ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਕਾਬਲੀਅਤ ’ਚ ਨਾਮ ਦਰਜ਼ ਕਰਵਾਇਆ।ਜਿਲਾ ਸਿੱਖਿਆ ਅਫ਼ਸਰ ਦੁਆਰਾ ਕਲਾਸੀਕਲ ਡਾਂਸ ਦਾ ਆਯੋਜਨ ਐਸ.ਐਲ ਭਵਨ ਵਿਖੇ ਕੀਤਾ ਗਿਆ, ਜਿਸ ’ਚ ਕੁੱਲ 12 ਸਕੂਲਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …

Read More »