ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਵਿਭਾਗ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ (ਐਨ.ਆਈ.ਐਸ.ਐਮ), ਮੁੰਬਈ ਅਤੇ ਆਦਿਤਿਆ ਬਿਰਲਾ ਕੈਪੀਟਲ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਵਿੱਤੀ ਸਿੱਖਿਆ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਅਤੇ ਵਰਕਸ਼ਾਪ ਚੇਅਰਮੈਨ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕਰਵਾਈ ਇਸ ਵਰਕਸ਼ਾਪ ’ਚ ਐਨ.ਆਈ.ਐਸ.ਐਮ ਤੋਂ ਭਗਵੰਤ ਸਿੰਘ ਨੇ ਮੁੱਖ ਬੁਲਾਰੇ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵੈਟਰਨਰੀ ਵਿਖੇ 3 ਰੋਜ਼ਾ ‘ਵੈਟਰਨਰੀ ਐਕਸਟੈਂਸ਼ਨ’ ਰਾਸ਼ਟਰੀ ਕਾਨਫ਼ਰੰਸ 12 ਤੋਂ
ਕਾਨਫਰੰਸ ’ਚ ਦੇਸ਼ ਦੇ 15 ਰਾਜਾਂ ਤੋਂ 200 ਦੇ ਕਰੀਬ ਵਫ਼ਦ ਹੋਣਗੇ ਸ਼ਾਮਲ – ਡਾ. ਵਰਮਾ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ‘ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮਾਰਟ ਪਸ਼ੂ ਧਨ ਦੇ ਵਿਸਥਾਰ-ਇਕ ਐਕਸਟੈਂਸ਼ਨ ਬਾਊਂਟੀ’ ਵਿਸ਼ੇ ’ਤੇ ਸੁਸਾਇਟੀ ਫਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ (ਐਸ.ਪੀ.ਏ.ਐਚ.ਈ) ਦੀ 3 ਰੋਜ਼ਾ ਨੈਸ਼ਨਲ ਕਾਨਫਰੰਸ 12 ਤੋਂ …
Read More »ਸਰੂਪ ਰਾਣੀ ਕਾਲਜ ਵਿਖੇ ਪਹੁੰਚੀ ਸੀ.ਆਰ.ਪੀ.ਐਫ ਵੁਮੈਨ ਬਾਈਕ ਰੈਲੀ, ਬੈਂਡ ਦਾ ਕੀਤਾ ਡਿਸਪਲੇ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮਿ੍ਰਤਸਰ ਵਿਖ਼ੇ ਸੀ.ਆਰ.ਪੀ ਐਫ ਵੁਮੈਨ ਬਾਈਕ ਮੁਹਿੰਮ ਦਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਇਹ ਬਾਈਕ ਰੈਲੀ ਸ੍ਰੀਨਗਰ ਤੋਂ ਚੱਲ 8 ਅਕਤੂਬਰ ਨੂੰ ਅੰਮ੍ਰਿਤਸਰ ਪੁੱਜੀ ਸੀ ਅਤੇ 9 ਅਕਤੂਬਰ ਨੂੰ ਇਹ ਅਟਾਰੀ ਪਹੁੰਚੀ।ਇਹ ਰੈਲੀ ‘ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਹਰੇ ਨੂੰ ਲੈ ਸ਼੍ਰੀਨਗਰ …
Read More »ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਵਿਭਾਗ ਪੱਧਰ ਦਾ ਬਾਲ ਮੇਲਾ ਆਰੰਭ
ਭੀਖੀ, 10 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਜਲੰਧਰ ਦੁਆਰਾ ਆਯੋਜਿਤ ਵਿਭਾਗ ਪੱਧਰ ਦਾ ਬਾਲ ਮੇਲਾ ਆਰੰਭ ਕੀਤਾ ਗਿਆ।ਇਹ ਬਾਲ ਮੇਲਾ 10 ਤੋਂ 12 ਅਕਤੂਬਰ ਤੱਕ ਚੱਲੇਗਾ।ਜਿਸ ਵਿੱਚ ਮਾਨਸਾ ਵਿਭਾਗ ਦੇ 7 ਸਕੂਲਾਂ ਵਿਚੋਂ ਲਗਭਗ 320 ਬੱਚਿਆਂ ਨੇ ਭਾਗ ਲਿਆ।ਬੱਚਿਆਂ ਵਲੋਂ ਵੱਖ-ਵੱਖ ਸੱਭਿਆਚਾਰ ਗਤੀਵਿਧੀਆਂ ਪੇਸ਼ ਕੀਤੀਆਂ ਜਾਣਗੀਆਂ।ਇਸ ਪ੍ਰੋਗਰਾਮ ਦੀ ਸ਼ੁਰੂਆਤ …
Read More »ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਦੇ ਬੇਵਕਤੀ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਭੁੱਲਰ ਨਮੋਲ ਰੋਡ ‘ਤੇ ਚੱਲ ਰਹੇ ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸ਼ਹੀਦ ਭਾਈ ਦਿਆਲਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰ. ਨਰਪਿੰਦਰ ਸਿੰਘ ਢਿੱਲੋਂ, …
Read More »ਸਕੂਲੀ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਫਨ ਟੂਰ ਕਰਵਾਇਆ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਬਚਪਨ ਦੇ ਪ੍ਰਿੰਸੀਪਲ ਸ਼੍ਰੀਮਤੀ ਤਰੁਨਾ ਅਰੋੜਾ ਅਤੇ ਪਰਿੰਕਾ ਬਾਂਸਲ ਦੀ ਅਗਵਾਈ ਹੇਠ ਲਗਭਗ 150 ਬੱਚਿਆਂ ਦਾ ਵਿਦਿਅਕ ਅਤੇ ਫਨ ਟ੍ਰਿਪ ਐਮ.ਜੀ ਕਲੱਬ ਅਤੇ ਵਾਟਰ ਪਾਰਕ ਹਿਸਾਰ ਲਿਜਾਇਆ ਗਿਆ। ਜਿਥੇ ਬੱਚਿਆਂ ਨੇ ਵਾਟਰ ਪਾਰਕ ਵਿੱਚ ਅਤੇ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣਿਆ, ਉਥੇ ਐਮ.ਜੀ ਕਲੱਬ ਵਿਖੇ …
Read More »ਖ਼ਾਲਸਾ ਕਾਲਜ ਲਾਅ ਵਿਖੇ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2023-24 ਦੀ ਸਫ਼ਲ ਸ਼ੁਰਆਤ ਅਤੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਸਫ਼ਲਤਾਵਾਂ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ …
Read More »ਖ਼ਾਲਸਾ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਪ੍ਰੋ: ਸਵਰਾਜ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਮਨ ਨੂੰ ਇਕਾਗਰ ਕਰਨ ਦੇ ਕਾਰਗਰ ਉਪਾਅ ਅਤੇ ਵਿਦਿਆਰਥੀਆਂ ਨੂੰ ਇਸ ਦਾ ਅਨੁਸਰਨ ਕਰਨ ਲਈ ਪ੍ਰੇਰਿਤ ਕੀਤਾ। …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਪੋਸਟਰ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੋਸਟਰ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਭਵਨਜ਼ ਸਕੂਲ ਦੁਆਰਾ ਕਰਵਾਏ ਗਏ ਪੋਸਟਰ ਨਿਰਮਾਣ ਦੇ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਕਰੀਬ 30 ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ …
Read More »ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ
ਸਮਰਾਲਾ, 9 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਲਾ ਵਿਖੇ ਮੰਚ ਦੇ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਾ. ਤਰਲੋਚਨ ਸਿੰਘ ਦੇ ਸਬੰਧ ਵਿੱਚ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੰਚ ਦੇ ਮੀਤ ਪ੍ਰਧਾਨ ਰਾਜਵਿੰਦਰ ਸਮਰਾਲਾ ਦੇ ਪਿਤਾ ਸਦੀਵੀਂ ਵਿਛੋੜੇ ’ਤੇ ਦੋ ਮਿੰਟ ਦਾ ਮੋਨ …
Read More »
Punjab Post Daily Online Newspaper & Print Media