Tuesday, September 29, 2026

ਸਿੱਖਿਆ ਸੰਸਾਰ

ਦਾ ਮਿਲੇਨਿਅਮ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਨਾਟਸ਼ਾਲਾ ‘ਚ ਵੇਖਿਆ ਨਾਟਕ ‘ਸਾਕਾ ਜਲਿਆਂਵਾਲਾ ਬਾਗ’

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬ ਨਾਟਸ਼ਾਲਾ ਵਿਖੇ ਸ਼ੁੱਕਰਵਾਰ ਨੂੰ ਦਾ ਮਿਲੇਨਿਅਮ ਸਕੂਲ ਦੇ ਵਿਦਿਆਰਥੀ ਨਾਟਕ ‘ਸਾਕਾ ਜਲਿਆਂਵਾਲਾ ਬਾਗ’ ਵੇਖਣ ਪੁੱਜੇ।ਸਕੂਲ ਵਾਇਸ ਪ੍ਰਿੰਸੀਪਲ ਨੰਦਿਨੀ ਮਲਹੋਤਰਾ ਸਕੂਲ ਸਟਾਫ ਦੇ ਨਾਲ ਮੌਜ਼ੂਦ ਸਨ।ਨਾਟਸ਼ਾਲਾ ਸੰਸਥਾ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਨਾਟਕ ਵਿੱਚ ਸਾਫ਼ ਸੁਥਰੇ ਅਤੇ ਕੁਸ਼ਲ ਪ੍ਰਦਰਸ਼ਨ ਦੇ ਜ਼ਰੀਏ ਅੱਜ ਦੀ ਜਵਾਨ ਪੀੜ੍ਹੀ ਨੂੰ ਇਤਹਾਸਕ ਪੱਖਾਂ ਅਤੇ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਯੂਨੀਵਰਸਿਟੀ ਦੇ ਸਾਬਕਾ ਡੀਨ ਸਾਇੰਸਜ਼ ਡਾ. ਭਜਨ ਸਿੰਘ ਲਾਰਕ ਦੇ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਸਾਇੰਸਜ਼ ਅਤੇ ਸਾਬਕਾ ਮੁੱਖੀ ਰਸਾਇਣਕ ਵਿਗਿਆਨ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਮੋਢੀਆਂ ਵਿੱਚੋਂ ਡਾ. ਭਜਨ ਸਿੰਘ ਲਾਰਕ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, …

Read More »

ਯੂਨੀਵਰਸਿਟੀ ਖੋਜ਼ ਵਿਦਿਆਰਥੀ ਸ਼ਿਵਾਨੀ ਮੌਖਿਕ ਪੇਸ਼ਕਾਰੀ ਅਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਤੋਂ ਖੋਜ਼ ਵਿਦਿਆਰਥੀ ਸ਼ਿਵਾਨੀ ਅੱਤਰੀ ਨੂੰ ਜੰਮੂ ਦੀ ਸੈਂਟਰਲ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਵਿੱਚ ਅਕਾਦਮਿਕਤਾ ਅਤੇ ਉਦਯੋਗ ਦੇ ਵਿਚਕਾਰ ਇੰਟਰਫੇਸ `ਤੇ ਕੇਂਦਰਿਤ ਪੀ.ਈ.ਐਮ.ਏ.ਪੀ-2023 ਕਾਨਫਰੰਸ ਵਿੱਚ ਵੱਕਾਰੀ ਮੌਖਿਕ ਪੇਸ਼ਕਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੀ.ਐਸ.ਆਈ.ਆਰ-ਜੇ.ਆਰ ਫੈਲੋਸ਼ਿਪ ਪ੍ਰਾਪਤ ਸ਼ਿਵਾਨੀ ਅੱਤਰੀ ਜਿਸ ਨੇ ਹੁਣੇ ਜਿਹੇ ਬਨਸਪਤੀ …

Read More »

ਚੀਫ਼ ਖ਼ਾਲਸਾ ਦੀਵਾਨ ਸਕੂਲਾਂ ‘ਚ ਨਵੀਂ ਟੈਕਨਾਲੋਜੀ ਅਧਾਰਿਤ ਇੰਟਰੈਕਟਿਵ ਫਲੈਟ ਪੈਨਲ ਲੱਗਣਗੇ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਆਧੁਨਿਕ ਤਕਨੀਕੀ ਯੁੱਗ ਦਾ ਹਾਣੀ ਬਣਦਿਆਂ ਸੀ.ਕੇ.ਡੀ ਸਕੂਲਾਂ ਵਿੱਚ ਨਵੀਂ ਟੈਕਨਾਲੋਜੀ ਅਧਾਰਿਤ ਇੰਟਰੈਕਟਿਵ ਫਲੈਟ ਪੈਨਲ ਲਗਾਉਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ।ਸੋ ਪ੍ਰਿੰਸੀਪਲਾਂ, ਸਕੂਲ ਮੈਂਬਰ ਇੰਚਾਰਜ਼, ਅਧਿਆਪਕਾਂ ਨੂੰ ਇਸ ਨਵੇਂ ਅਤਿ ਆਧੁਨਿਕ ਵਿਦਿਅਕ ਸਾਧਨ ਦੀ ਸਹੀ ਢੰਗ ਨਾਲ ਵਰਤੋ ਕਰਨ ਅਤੇ ਇਸ ਵਿੱਚ ਲਗਾਏ ਗਏ ਐਪਾਂ ਅਤੇ ਸਾਫਟਵੇਅਰਾਂ ਬਾਬਤ …

Read More »

ਜੀਨੀਅਸ ਪ੍ਰੀਖਿਆ ਕਰਵਾਈ ਤੇ ਮਨਾਇਆ ਗਿਆ ਰੱਖੜੀ ਦੀ ਤਿਉਹਾਰ

ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੰਕੈ. ਸਕੂਲ ਭੀਖੀ ਵਿਖੇ ਵਿੱਦਿਆ ਭਾਰਤੀ ਸਮਿਤੀ ਵਲੋਂ ਮਾਨਸਾ ਵਿਭਾਗ ਪੱਧਰੀ ਜੀਨੀਅਸ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਸਕੂਲ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆ ਨੇ ਭਾਗ ਲਿਆ।ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚੇ ਜੀਨੀਅਸ ਮੇਨਜ ਲਈ ਨਾਮਜ਼ਦ ਹੋਣਗੇ।ਇਸ ਤੋਂ ਇਲਾਵਾ ਸਕੂਲ …

Read More »

ਜਿਲ੍ਹਾ ਸਾਂਝ ਕੇਂਦਰ ਸ਼ਹਿਰੀ ਵਲੋਂ ਲੋੜਵੰਦ ਬੱਚਿਆਂ ਨੂੰ ਵੰਡੇ ਸਕੂਲ ਬੈਗ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ ਪੰਜਾਬ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ ਆਈ.ਪੀ.ਐਸ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਅੰਮ੍ਰਿਤਸਰ ਸ਼ਹਿਰ ਸ੍ਰੀਮਤੀ ਪਰਵਿੰਦਰ ਕੌਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ ਥਾਣਾ ਸਾਂਝ ਕੇਂਦਰ ਛੇਹਰਟਾ ਅੰਮ੍ਰਿਤਸਰ ਦੇ ਸਟਾਫ ਅਤੇ ਸੁਖਪਾਲ ਸਿੰਘ ਸੰਧੂ ਲੈਫਟੀਨੈਂਟ ਐਨ.ਸੀ.ਸੀ ਪਹਿਲੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਦੇ ਕਲਾ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਦੌਰਾਨ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੱਖੜੀਆਂ ਲਈ ਬੜੇ ਸੁੰਦਰ ਕਾਰਡ ਬਣਾਏ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਕਾਗਜ਼ਾਂ ਦੇ ਨਾਲ ਤੋਹਫੇ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਊ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਨਵੇਂ ਦਾਖਲਿਆਂ ਲਈ ਚੱਲ ਰਹੇ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ‘ਆਈ.ਬੀ.ਟੀ.ਆਈ.ਡੀ.ਏ-2023’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ ਵੱਖ-ਵੱਖ ਟ੍ਰੈਫ਼ਿਕ ਅਧਿਕਾਰੀ …

Read More »

ਗੁਰਪ੍ਰਤਾਪ ਸਿੰਘ ਸਿੱਖਿਆ ਵਿਭਾਗ ਤਹਿਸੀਲ ਅੰਮ੍ਰਿਤਸਰ-1 ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲ ਅੰਮ੍ਰਿਤਸਰ-1 ਦੀ ਚੋਣ ਵਿਖੇ ਕਰਵਾਈ ਗਈ।ਤਹਿਸੀਲ ਅੰਮ੍ਰਿਤਸਰ-1 ਵਿਖੇ ਹੋਈ ਚੋਣ ਦੌਰਾਨ ਗੁਰਪ੍ਰਤਾਪ ਸਿੰਘ ਨੂੰ ਸਰਬਸੰਮਤੀ ਨਾਲ ਤਹਿਸੀਲ ਪ੍ਰਧਾਨ, ਗਗਨਦੀਪ ਸਿੰਘ ਨੂੰ ਜਨਰਲ ਸਕੱਤਰ, ਅਮਰੀਸ਼ ਸ਼ਰਮਾ ਨੂੰ ਵਿੱਤ ਸਕੱਤਰ, ਰਮਿੰਦਰ ਕਮੁਾਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼ੰਕਰ ਰਾਜਪੂਤ ਨੂੰ ਜਿਲੇ ਦਾ ਸੀਨੀਅਰ …

Read More »

ਯੂਨੀਵਰਸਿਟੀ ਖੋਜਾਰਥੀ ਮਨਪ੍ਰੀਤ ਕੌਰ ਸਰਵੋਤਮ ਪੇਪਰ ਅਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਿਭਾਗ ਦੀ ਖੋਜਾਰਥੀ ਮਿਸ ਮਨਪ੍ਰੀਤ ਕੌਰ ਨੂੰ ਮਦਰਾਸ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ (ਐਮ.ਆਈ.ਡੀ.ਐਸ) ਚੇਨਈ ਦੁਆਰਾ ਆਯੋਜਿਤ ਡਾਕਟੋਰਲ ਕੋਲੋਕਿਅਮ ਵਿੱਚ ਸਰਵੋਤਮ ਪੇਪਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਐਮ.ਆਈ.ਡੀ.ਐਸ ਇੱਕ ਆਈਸੀਐਸਐਸਆਰ ਖੋਜ ਸੰਸਥਾ ਹੈ ਜਿਸ ਦੀ ਸਥਾਪਨਾ 1971 ‘ਚ ਮੈਲਕਮ ਅਦੀਸੇਸ਼ੀਆ ਦੁਆਰਾ ਕੀਤੀ ਗਈ ਸੀ।ਦੇਸ਼ ਭਰ …

Read More »