ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੋਂਜਵਾਨਾਂ ਨੂੰ ਕਰੀਅਰ ਪ੍ਰਤੀ ਸਹੀ ਸੇਧ ਦੇਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ।ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਖਾਲਸਾ ਕਾਲਜ਼ ਸੀਨੀ. ਸੈਕੰ ਸਕੂਲ ਦੇ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿਭਾਗ ਦੀਆਂ ਦੋ ਅਧਿਆਪਕਾਵਾਂ ਸ੍ਰੀਮਤੀ ਵਿਕਟੋਰੀਆ ਵੋਹਰਾ ਅਤੇ ਸ੍ਰੀਮਤੀ ਸੁਨੀਤਾ ਬੱਗਾ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਜੁਆਇੰਟ ਸਕੱਤਰ ਤੇ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਦੀਵਾਨ ਮੈਂਬਰ ਗੁਰਪ੍ਰੀਤ ਸਿੰਘ …
Read More »ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ ਵਿਸ਼ੇ `ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ‘ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ’ ਬਾਰੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮ ਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਆਈਸੀਐਸਐਸਆਰ ਚੰਡੀਗੜ੍ਹ ਅਤੇ ਕੇਐਸਐਸ-ਆਈਐਸਪੀਆਰ ਪੰਚਕੂਲਾ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਕੇਐਸਐਸ-ਆਈਐਸਪੀਆਰ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੇ ਪੰਜਾਬ ਦੇ ਅਮੀਰ ਇਤਿਹਾਸ ਬਾਰੇ ਗੱਲ ਕਰਦਿਆਂ ਪੰਜਾਬ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) 6ਵਾਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਨਤੀਜ਼ੇ ਹਾਸਲ ਕੀਤੇ ਹਨ।ਕਾਲਜ ਦੀ ਵਿਦਿਆਰਥਣ ਵਨਸ਼ੀਕਾ ਨੇ 600 ਅੰਕਾਂ ’ਚੋਂ 460 ਅੰਕਾਂ ਨਾਲ ਪਹਿਲਾ ਅਤੇ ਸੁਭਾਂਕਸ਼ੀ ਨੇ 456 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਜਦਕਿ ਪ੍ਰਨੀਤ ਕੌਰ ਨੇ …
Read More »ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ।77ਵੇਂ ਸੁਤੰਤਰਤਾ ਸਮਾਰੋਹ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਵਾਈਸ ਚੇਅਰਮੇਨ ਕੰਚਨ ਦੇਵੀ ਅਤੇ ਪ੍ਰਿੰਸੀਪਲ ਸੇਤੀਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜਰਨੈਲ ਸਿੰਘ, ਜਗਸੀਰ ਸਿੰਘ, ਮੋਨਿਕਾ …
Read More »ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 77ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ `ਸ਼ਹੀਦਾ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ ਗਈ।
Read More »ਸਲਾਈਟ ਵਿਖੇ ਆਜ਼ਾਦੀ ਦੀ 77ਵੀਂ ਵਰੇਗੰਢ ਮੌਕੇ ਅੰਮ੍ਰਿਤ ਮਹਾਉਤਸਵ ਮਨਾਇਆ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਵਿਖੇ 77ਵਾਂ ਸੁਤੰਤਰਤਾ ਦਿਵਸ ਅਤੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ।ਸੰਸਥਾ ਦੇ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ।ਮੁੱਖ ਮਹਿਮਾਨ ਵਜੋਂ ਬ੍ਰਿਗੇਡੀਅਰ (ਸੇਵਾ ਮੁਕਤ) ਨੀਰਜ ਪ੍ਰਾਸ਼ਰ, ਭਾਰਤੀ ਫੌਜ ਅਤੇ ਸੀਨੀਅਰ ਉਘੇ ਸਮਾਜ ਸੇਵੀ ਕ੍ਰਿਸ਼ਨ ਬੇਤਾਬ ਨੇ ਸ਼ਿਰਕਤ ਕੀਤੀ।ਸੰਸਥਾ ਦੇ ਐਨ.ਸੀ.ਸੀ ਕੈਡਿਟਾਂ ਅਤੇ ਸੁਰੱਖਿਆ ਕਰਮਚਾਰੀਆਂ …
Read More »ਟੈਗੋਰ ਵਿਦਿਆਲਿਆ ਵਿਖੇ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ
ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੋਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੀ ਅਗਵਾਈ ਹੇਠ 77ਵੇਂ ਅਜ਼ਾਦੀ ਦਿਹਾੜੇ ‘ਤੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਆਜ਼ਾਦੀ ਦੇ ਮਹੱਤਵ ਅਤੇ ਵੱਖ-ਵੱਖ ਦੇਸ਼ ਭਗਤਾਂ ਦੇ ਜੀਵਨ `ਤੇ ਚਾਨਣਾ ਪਾਇਆ।ਉਨਾਂ ਨੇ ਬੱਚਿਆਂ ਨੂੰ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ …
Read More »ਛੀਨਾ ਨੇ ਡਾ. ਗੋਗੋਆਣੀ ਦੀ ਧਾਰਮਿਕ ਪੁਸਤਕ ‘ਸਫਲ ਜੀਵਨ ਸੌ ਸਬਕ’ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਜੀਵ ਤੇ ਨਿਰਜੀਵ ਵਸਤਾਂ ‘ਚ ਧਿਰ ਤੇ ਧੁਰੇ ਦੀ ਵਿਸ਼ੇਸ਼ ਮਹੱਤਤਾ ਹੈ।ਸੰਸਾਰੀ ਧੁਰੇ ਤੋਂ ਲੈ ਕੇ ਨਿਰੰਕਾਰੀ ਯਾਤਰਾ ਤੱਕ ਧਿਰ ਤੇ ਧੁਰਾ ਹੀ ਸਹਾਰਾ ਬਣਦੇ ਹਨ।ਗੱਡੀ ਧੁਰੇ ਦੇ ਸਹਾਰੇ ਹੀ ਕਿਰਿਆਸ਼ੀਲ ਹੈ, ਨਹੀਂ ਤਾਂ ਉਹ ਧੁਰੇ ਤੋਂ ਬਗੈਰ ਛਕੜਾ ਬਣ ਕੇ ਖੜੋਤ ਤੇ ਵਿਨਾਸ਼ ਦਾ ਸ਼ਿਕਾਰ ਹੋ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਥੇ …
Read More »
Punjab Post Daily Online Newspaper & Print Media