ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਐਨ.ਸੀ.ਸੀ ਏਅਰਵਿੰਗ ਕੈਡੇਟਾਂ ਨੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਰਾਜਾਸਾਂਸੀ ਅੰਮ੍ਰਿਤਸਰ ‘ਤੇ ਹਵਾਈ ਅੱਡੇ ‘ਤੇ ਵਾਯੂ ਸੈਨਾ ਸਟੇਸ਼ਨ ਦੀ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਅਤੇ ਸ਼ਹਿਰ ਦੇ ਹੋਰ ਖੇਤਰਾਂ ਦੇ ਉਪਰੋਂ ਉਡਾਨ ਭਰੀ।ਵਿਦਿਆਰਥੀਆਂ ਨੂੰ ਜਿੰਮੇਵਾਰ, ਅਨੁਸਾਸ਼ਿਤ ਅਤੇ ਦੇਸ਼-ਭਗਤ ਨਾਗਰਿਕ ਬਣਾਉਣ ਲਈ ਇੱਕ ਸਕੂਲ ਦੀ ਇੱਕ …
Read More »ਸਿੱਖਿਆ ਸੰਸਾਰ
ਜ਼ੋਨਲ ਪੱਧਰੀ ਫੈਂਸਿੰਗ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – 67ਵੇਂ ਪੰਜਾਬ ਸਕੂਲ ਜ਼ੋਨਲ ਪੱਧਰ ਫੈਂਸਿੰਗ ਟੂਰਨਾਮੈਂਟ ਅਕੇਡੀਆ ਵਰਲਡ ਸਕੂਲ ‘ਚ ਕਰਵਾਏ ਗਏ।ਜ਼ੋਨਲ ਖੇਡ ਮੁਕਾਬਲਿਆਂ ਦੌਰਾਨ ਅਕੇਡੀਆ ਵਰਲਡ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਤਲਵਾਰਬਾਜ਼ੀ ਮੁਕਾਬਲੇ (ਫੈਂਸਿੰਗ) ’ਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ …
Read More »ਕਾਲਜ ‘ਚ ‘ਮੇਰੀ ਮਾਟੀ, ਮੇਰਾ ਦੇਸ਼’ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਸੰਗਰੂਰ ਨੇ ਸਾਂਝੇ ਤੌਰ ‘ਤੇ, ਅੱਜ “ਮੇਰੀ ਮਾਟੀ, ਮੇਰਾ ਦੇਸ਼” ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਵਸੁਧਾ ਵੰਦਨ ਤਹਿਤ ਕਾਲਜ ਵਿੱਚ ਬੂਟੇ ਲਗਾਏ ਗਏ ਅਤੇ ਪੰਚ ਪ੍ਰਾਣ ਸੌਂਹ ਚੁੱਕ ਕੇ ਦੇਸ਼ ਨਿਰਮਾਣ ਵਿੱਚ ਹਿੱਸਾ ਪਾਉਣ ਦਾ ਪ੍ਰਣ ਲਿਆ …
Read More »ਯੂਨੀਵਰਸਿਟੀ ਵੱਲੋਂ ਪੰਜਾਬ ਰਾਜ ਬੀ.ਐਡ ਕਾਮਨ ਐਂਟਰੈਂਸ ਟੈਸਟ 2023 ਦੇ ਨਤੀਜੇ ਦਾ ਐਲਾਨ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜਾਂ ਵਿੱਚ ਦਾਖ਼ਲੇ ਲਈ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ 2023 ਦਾ ਨਤੀਜਾ ਐਲਾਨ ਦਿੱਤਾ ਹੈ।ਇਸ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ ਵਿੱਚ ਸ਼ਾਮਲ ਹੋਏ ਕੁੱਲ 17382 ਉਮੀਦਵਾਰਾਂ ਵਿਚੋਂ 17295 ਵਿਦਿਆਰਥੀਆਂ ਨੇ …
Read More »ਸਰੂਪ ਰਾਣੀ ਕਾਲਜ ਦੀਆਂ ਬੱਚੀਆਂ ਨੇ ਵਣ ਮਹਾਂ ਉਤਸਵ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਦੇ ਬੋਟਨੀ ਵਿਭਾਗ ਤੇ ਈਕੋ ਕਲੱਬ ਦੇ ਵਿਦਿਆਰਾਥੀਆਂ ਨੇ ਵਿਭਾਗੀ ਨਾਲ ਮਿਲ ਕੇ ਕਾਲਜ ਵਿਹੜੇ ਵਿੱਚ ਵਣ ਮਹਾਂ ਉਤਸਵ ਮਨਾਇਆ।ਪਿ੍ਰੰਸੀਪਲ ਡਾ. ਦਲਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਬੂਟੇ ਲਾਉਣਾ ਅੱਜ ਦੇ ਵਾਤਾਵਰਣ ਦੀ ਮੰਗ ਹੈ।ਉਨਾਂ ਕਿਹਾ ਕਿ ਅਜੋਕਾ ਸਮਾਂ ਭੱਜ ਦੋੜ ਅਤੇ ਤਣਾਅ ਭਰਪੂਰ ਹੈ, ਜਿਸ ਵਿੱਚ …
Read More »ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਭੀਖੀ, 9 ਅਗਸਤ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ।ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ, ਕਾਲਜ ਪ੍ਰਿੰਸੀਪਲ ਡਾਕਟਰ ਐਮ.ਕੇ ਮਿਸ਼ਰਾ, …
Read More »ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਨੇ ਵਿੱਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਬ-ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਸਮੇਤ ਸਟਾਫ ਥਾਣਾ ਸਾਂਝ ਕੇਂਦਰ ਮੋਹਕਮਪੁਰਾ ਅੰਮ੍ਰਿਤਸਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਰੋਹੀ ਅੰਮ੍ਰਿਤਸਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਦੌਰਾਨ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਪਾਲਣਾ …
Read More »Punjab state B.Ed Common Entrance Test 2023 result declared by GNDU
Amritsar, August 8 (Punjab Post Bureau) – Guru Nanak Dev University declared the result of state level B.Ed Common Entrance Test 2023 for admission in colleges affiliated to Guru Nanak Dev University, Panjab university Chandigarh, Punjabi University Patiala situated in the state of Punjab. Out of the total 17382 candidates who appeared in the Common Entrance Test, 17295 students qualified the …
Read More »ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜ਼ਨ ਅਤੇ ਪੰਜਾਬ ਕਵਿਤਾ ਗਾਇਨ ਮੁਕਾਬਲੇ
ਅੰਮ੍ਰਿਤਸਰ, 8 ਅਗਸਤ (ਦੀਪ ਦਵਿੰਦਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ: ਪਰਮਜੀਤ ਸਿੰਘ ਕਲਸੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅੰਮ੍ਰਿਤਸਰ ਵਿਖੇ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਬੜੀ ਉਤਸ਼ਾਹ ਸਹਿਤ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ‘ਤੇ …
Read More »ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਜਿੱਤੇ ਸੋਨ ਤਗ਼ਮੇ
ਭੀਖੀ, 8 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਕੀਤੇ ਗਏ 34ਵੀਂ ਪ੍ਰਾਂਤ ਪੱਧਰੀ ਖੇਡਾਂ ਵਿੱਚ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਸੋਨ ਤਗ਼ਮੇ ਜਿੱਤ ਕੇ ਆਪਣਾ ਤੇ ਆਪਣੇ ਵਿੱਦਿਆ ਮੰਦਰ ਦਾ ਨਾਂ ਚਮਕਾਇਆ।ਬਾਸਕਟ-ਬਾਲ ਦੀ ਖੇਡ ਵਿੱਚ ਅੰਡਰ-14, ਅੰਡਰ-17, ਤੇ ਅੰਡਰ-19 ਗਰੁੱਪ ਵਿੱਚ …
Read More »
Punjab Post Daily Online Newspaper & Print Media