Tuesday, September 29, 2026

ਸਿੱਖਿਆ ਸੰਸਾਰ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 4 ਅਗਸਤ ਨੂੰ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 4-8-2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ, ਐਨ.ਆਈ.ਆਈ.ਟੀ, ਐਚ.ਡੀ.ਐਫ.ਸੀ ਲਾਈਫ ਅਤੇ ਏਅਰਟੈਲ ਕੰਪਨੀਆਂ ਵਲੋਂ ਭਾਗ ਲਿਆ ਜਾਣਾ …

Read More »

ਹੋਟਲ ਪ੍ਰਬੰਧਨ ਤੇ ਸੈਰ ਸਪਾਟਾ ਵਿਭਾਗ ਦੇ ਵਿਦਿਆਰਥੀਆਂ ਦਾ ਭਵਿੱਖ ਉਜ਼ਵਲ- ਡਾ. ਮਨਦੀਪ ਕੌਰ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀ.ਐਚ.ਐਮ.ਸੀ.ਟੀ (ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ), ਬੀ.ਟੀ.ਟੀ.ਐਮ, ਭੋਜਨ ਉਤਪਾਦਨ ਵਿੱਚ ਡਿਪਲੋਮਾ ਅਤੇ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਸਰਟੀਫਿਕੇਟ ਕੋਰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ …

Read More »

ਆਕਸਫੋਰਡ ਯੂਨੀਵਰਸਿਟੀ ਯੂ.ਕੇ ਦੇ ਪ੍ਰੋਫੈਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਅਰਥ ਸ਼ਾਸਤਰ, ਆਕਸਫੋਰਡ ਬਰੁਕਸ ਯੂਨੀਵਰਸਿਟੀ ਯੂ.ਕੇ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਵਿੱਚ ਸ਼ੁਰੂ ਕੀਤੀ ਗਈ “ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ” ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨਾਲ ਵਿਸ਼ੇੇਸ਼ ਮੀਟਿੰਗ ਕੀਤੀ। ਪ੍ਰੋ. ਪ੍ਰੀਤਮ ਸਿੰਘ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਅਤੇ ਐਨ.ਆਈ.ਟੀ ਦਿੱਲੀ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਫੈਕਲਟੀ ਦੇ ਗਿਆਨ ਨੂੰ ਉਚਾ ਚੁੱਕਣ ਅਤੇ ਉਨ੍ਹਾਂ ਨੂੰ ਨਵੀਨਤਮ ਅਧਿਆਪਨ ਹੁਨਰਾਂ ਤੋਂ ਜਾਣੂ ਕਰਵਾਉਣ ਲਈ ਇੱਕ ਹੋਰ ਮੀਲ ਪੱਥਰ ਸਥਾਪਿਤ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ) ਦਿੱਲੀ ਨਾਲ ਆਪਸੀ ਸਮਝੌਤਾ ਕੀਤਾ ਹੈ।ਇਸ ਸਮਝੌਤੇ ’ਤੇ ਐਨ.ਆਈ.ਟੀ ਦਿੱਲੀ ਦੇ ਡਾਇਰੈਕਟਰ ਡਾ. ਅਜੈ ਕੁਮਾਰ ਸ਼ਰਮਾ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਣ ਮਹਾਂਉਤਸਵ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ਹੇਠ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਪੌਦਾ ਲਗਾਉਣ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਐਨ.ਸੀ.ਸੀ ਕੈਡਿਟਾਂ ਨੇ ਜਿੱਤੀ ‘ਬੈਸਟ ਡਰਿਲ’ ਟਰਾਫ਼ੀ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਦੁਆਰਾ ਲਗਾਏ ਗਏ 10 ਰੋਜ਼ਾ ਕੈਂਪ ਦੌਰਾਨ ‘ਬੈਸਟ ਡਰਿੱਲ’ ਟਰਾਫ਼ੀ ’ਤੇ ਕਬਜ਼ਾ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਫ਼ੈਸ਼ਨ ਡਿਜ਼ਾਈਨਿੰਗ ਦੇ ਪੋਸਟ ਗਰੈਜੂਏਟ ਵਿਭਾਗ ਵਲੋਂ ਊਸ਼ਾ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ’ਚ ਕੰਪਨੀ ਮਾਹਿਰਾਂ ਵਲੋਂ ਨਵੀਆਂ ਉਤਪਾਦ ਕੀਤੀਆਂ ਗਈਆਂ ਸਵੈ-ਚਾਲਕ ਸਿਲਾਈ ਮਸ਼ੀਨਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਉਕਤ ਮਸ਼ੀਨਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜੇ ਐਲਾਨੇ ਗਏ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ। 1. ਐਮ.ਏ ਅੰਗਰੇਜ਼ੀ ਸਮੈਸਟਰ – 2 2. ਐਮ.ਏ ਇਤਿਹਾਸ ਸਮੈਸਟਰ – 4 3. ਐਮ.ਐਸ.ਸੀ ਗਣਿਤ ਸਮੈਸਟਰ – …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 10 ਅਗਸਤ ਤੱਕ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਤੋਂ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਅਧਾਰ ਤੇ ਮਿਤੀ 10.08.2023 ਤੱਕ ਵਾਧਾ ਕੀਤਾ ਗਿਆ ਹੈ ।ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ …

Read More »

ਪਸ਼ੂਆਂ ਦੇ ਗੋਹੇ ਤੇ ਰਸੋਈ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜਾਗਰੂਕਤਾ ਵਰਕਸ਼ਾਪ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਮੈਂਟ ਸਾਇੰਸਜ਼ ਵਿਭਾਗ ਵਿੱਚ ਬੀਤੇ ਦਿਨੀਂ “ਵਰਮੀ ਕੰਪੋਸਟਿੰਗ ਦੁਆਰਾ ਪਸ਼ੂਆਂ ਦੇ ਗੋਹੇ ਅਤੇ ਰਸੋਈ ਦੇ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਔਰਤਾਂ ਅਤੇ ਡੇਅਰੀ ਕਿਸਾਨਾਂ ਨੂੰ ਸਿਖਲਾਈ” ਬਾਰੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਾਇਰੈਕਟੋਰੇਟ ਆਫ਼ ਇਨਵਾਇਰਨਮੈਂਟਲ ਐਂਡ ਕਲਾਈਮੇਟ ਚੇਂਜ (ਡੀ.ਈ.ਸੀ.ਸੀ), ਪੰਜਾਬ ਦੁਆਰਾ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਵਾਨਿਤ …

Read More »