ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਮੇਲੇ ’ਚ ਵਿਦਿਆਰਥਣਾਂ ਨੇ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ।ਇਸ ਵਿਚ ਸ਼ਬਦ ਗਾਇਨ, ਗਿੱਧਾ, ਭੰਗੜਾ ਅਤੇ ਲੋਕ ਗੀਤ ਸ਼ਾਮਲ ਸਨ। ਸ੍ਰੀਮਤੀ ਨਾਗਪਾਲ ਨੇ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਆਪਸੀ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚੋਂ ਨਤੀਜ਼ਾ 100 ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ’ਚ ਪਾਸ ਹੋਏ, ਮੁਹਰਲੇ ਸਥਾਨਾਂ ’ਤੇ ਲੜਕੀਆਂ ਹੀ ਕਾਬਜ਼ ਰਹੀਆਂ। ਬਹੁ-ਗਿਣਤੀ ਲੜਕੀਆਂ ਨੇ 70 ਪ੍ਰਤੀਸ਼ਤ ਤੋਂ ਉਪਰ ਨੰਬਰ ਹਾਸਲ ਕੀਤੇ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ 2 ਅਗਸਤ ਨੂੰ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 2 ਅਗਸਤ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਐਕਸਿਸ ਬੈਂਕ ਅਤੇ ਪਰਮੈਰਿਕਾ ਲਾਈਫ ਇੰਸ਼ੋਰੇਂਸ ਕੰਪਨੀਆ …
Read More »ਟਰੱਸਟ ਗਰੀਬ ਤੇ ਲਵਾਰਿਸ ਵਿਦਿਆਰਥੀਆਂ ਨੂੰ ਆਈ.ਏ.ਐਸ ਤੇ ਪੀ.ਸੀ.ਐਸ ਦੀ ਸਿੱਖਿਆ ਦੇਵੇਗਾ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਸ਼ਹੀਦ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਬੀਬੀ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੌਜ਼ੂਦਾ ਹਲਾਤ ‘ਤੇ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਉਪਰੰਤ ਟਰੱਸਟ ਦੇ ਉਪ ਚੇਅਰਮੈਨ ਇੰਦਰਜੀਤ ਬਾਗੀ ਨੇ ਦੱਸਿਆ ਕਿ ਸ਼ਹੀਦ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਉਨ੍ਹਾਂ ਗਰੀਬ ਬੱਚਿਆਂ ਨੂੰ ਆਪਣੀ ਗੋਦ ਲਵੇਗਾ, ਜਿਨ੍ਹਾਂ ਦੇ ਮਾਪੇ …
Read More »ਸਾਡੀ ਸਰਕਾਰ ਹਰ ਗਰੰਟੀ ਨੂੰ ਕਰੇਗੀ ਪੂਰਾ – ਈ.ਟੀ.ਓ
ਅਧਿਆਪਕਾਂ ਦੇ ਨਾਂ ਅਗਿਓਂ ਕੱਚਾ ਸ਼ਬਦ ਹਮੇਸ਼ਾਂ ਲਈ ਹਟਿਆ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ, ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ …
Read More »ਡੀ.ਏ.ਵੀ ਇੰਟਰਨੈਸ਼ਨਲ ਐਨ.ਸੀ.ਸੀ ਵਿਦਿਆਰਥੀਆਂ ਨੂੰ ਐਨ.ਸੀ.ਸੀ ਕਮਾਂਡਿੰਗ ਅਫਸਰ ਨੇ ਦੱਸੇ ਸਫਲਤਾ ਦੇ ਗੁਰ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ‘ਚ 11 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਕਰਨੈਲ ਸਿੰਘ ਨੇ ਐਨ.ਸੀ.ਸੀ ਵਿਦਿਆਰਥੀਆਂ ਨੂੰ ਜੀਵਨ ‘ਚ ਸਫਲਤਾ ਦੇ ਮਹੱਤਵਪੂਰਨ ਤਰੀਕਿਆਂ ਤੋਂ ਜਾਣੂ ਕਰਵਾਇਆ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਦਾ ਆਰੰਭ ਜਯੌਤੀ ਜਗਾਉਣ ਨਾਲ ਹਇਆ।ਵਿਦਿਆਰਥੀਆਂ ਨੇ ਮੁੱਖ ਦਾ ਸਵਾਗਤ ਵੈਦਿਕ ਮੰਤਰ ਉਚਾਰਣ ਨਾਲ ਤਿਲਕ …
Read More »ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੀ ਮੁੱਖ ਅਧਿਆਪਕਾ ਦੀ ਅਹਿਮਦਾਬਾਦ ਵਿਖੇ ਵਿਸ਼ੇਸ਼ ਟ੍ਰੇਨਿੰਗ ਲਈ ਹੋਈ ਚੋਣ
ਬਠਿੰਡਾ, 30 ਜੁਲਾਈ (ਪੱਤਰ ਪ੍ਰੇਰਕ) – ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ (ਬਠਿੰਡਾ) ਦੀ ਮੁੱਖ ਅਧਿਆਪਕਾ ਸ੍ਰੀਮਤੀ ਲਵਲੀਨ ਰਾਣੀ ਦੀ ਚੋਣ ਅਹਿਮਦਾਬਾਦ ਵਿਖੇ ਹੋਣ ਵਾਲੀ ਵਿਸ਼ੇਸ਼ ਟ੍ਰੇਨਿੰਗ ਲਈ ਪੰਜਾਬ ਭਰ ਦੇ ਚੁਣੀਦਾ 50 ਮੁੱਖ ਅਧਿਆਪਕਾਂ ਵਿੱਚ ਹੋਈ ਹੈ।ਮੀਡੀਆ ਇੰਚਾਰਜ਼ ਪਰਮਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੇ ਸਮੂਹ ਸਟਾਫ, ਐਸ.ਐਮ.ਸੀ ਦੇ ਮੈਂਬਰਾਂ ਅਤੇ ਬੱਚਿਆਂ ਵਿੱਚ ਇਸ ਮਾਣਮੱਤੀ ਪ੍ਰਾਪਤੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਅਧਿਆਪਕ ਵਰਗ ਨੇ ਜਾਣਿਆ – ਸੋਸ਼ਲ ਮੀਡੀਆ ਪਲੇਟਫਾਰਮ ਦਾ ਸਦਉਪਯੋਗ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ਹੇਠ ਅਧਿਆਪਕਾਂ ਲਈ ‘ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ’ ਵਿਸ਼ੇ ਸਬੰਧੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਵਰਿੰਦਰ ਸਿੰਘ ਖੋਸਾ ਏ.ਸੀ.ਪੀ ਨੌਰਥ ਇਸ ਸਮੇਂ ਮੁੱਖ ਮਹਿਮਾਨ ਸਨ, ਜਦਕਿ ਇੰਸਪੈਕਟਰ ਰੌਬਿਨ ਹੰਸ ਅਤੇ ਸਬ ਇੰਸਪੈਕਟਰ ਸ੍ਰੀਮਤੀ ਮਨਪ੍ਰੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਕਾਰਜਸ਼ਾਲਾ ਦੀ ਅਰੰਭਤਾ ‘ਪਵਿੱਤਰ ਜੋਤ’ ਜਗਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਨਵੇਂ ਸੈਸ਼ਨ ਦੇ ਸ਼ੁਭਆਰੰਡ `ਤੇ ਵਿਸ਼ੇਸ਼ ਹਵਨ ਦਾ ਆਯੋਜਨ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ `ਚ ਨਵੇਂ ਸੈਸਨ 2023-24 ਦੇ ਸ਼ੁਭਆਰੰਭ `ਤੇ ਵਿਸ਼ਸ਼ ਹਵਨ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜ਼ਮਾਨ ਦੇ ਰੂਪ ਵਿੱਚ ਮੌਜ਼ੂਦ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ `ਚ ਨਵੇਂ ਸੈਸ਼ਨ ਦੇ ਸ਼ੁੱਭਆਰੰਭ `ਤੇ ਮੁਬਾਰਕਾਂ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ …
Read More »ਪੈਰਾਮਾਉਂਟ ਸਕੂਲ ਚੀਮਾ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਜਲਿਆਂਵਾਲੇ ਬਾਗ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਿਜ਼ਦਾ ਕਰਨ ਲਈ ਪੈਰਾਮਾਉਂਟ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀ ਵਿਸ਼ੇਸ਼ ਤੌਰ `ਤੇ ਚੀਮਾ ਮੰਡੀ ਸਥਿਤ ਸ਼ਹੀਦ ਊਧਮ ਸਿੰਘ ਦੀ ਯਾਦਗਾਰ `ਤੇ ਪਹੁੰਚੇ, ਜਿਥੇ ਉਹਨਾਂ ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਕੂਲ ਦੇ ਐਮ.ਡੀ ਜਸਵੀਰ ਸਿੰਘ …
Read More »
Punjab Post Daily Online Newspaper & Print Media