ਚਵਿੰਡਾ ਦੇਵੀ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ‘ਅਧਿਆਪਕ ਦਿਵਸ’ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆ।ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਉਨ੍ਹਾਂ ਦੀ ਸਖਸ਼ੀਅਤ ਦੇ ਅਨੁਸਾਰ ਵੱਖ ਵੱਖ ਟੈਗ ਦਿੱਤੇ ਗਏ।ਕਾਲਜ ਪਿ੍ਰੰਸੀਪਲ ਗੁਰਦੇਵ ਸਿੰਘ ਅਤੇ ਸਟਾਫ਼ ਵਲੋਂ ਕੇਕ ਵੀ ਕੱਟਿਆ ਗਿਆ।ਪ੍ਰਿੰ: …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿੱਦਿਅਕ ਖੇਤਰ ਦੀ ਸਿਰਮੌਰ ਸੰਸਥਾ – ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਖਾਲਸਾ ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ‘ਅਰਦਾਸ ਦਿਵਸ’ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿੱਦਿਅਕ ਖੇਤਰ ਦੀ ਇਕ ਸਿਰਮੌਰ ਸੰਸਥਾ ਹੈ ਅਤੇ ਇਸ ਵਰਗਾ ਅਦਾਰਾ ਸ਼ਾਇਦ ਹੀ ਸੰਸਾਰ ’ਚ ਕਿਧਰੇ ਹੋਵੇ।ਮਾਣ ਵਾਲੀ ਗੱਲ ਹੈ ਕਿ ਖ਼ਾਲਸਾ ਕਾਲਜ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਾਰਮਿਕ ਤੇ ਵਿਰਸੇ ਦਾ ਗਿਆਨ ਵੀ ਪ੍ਰਦਾਨ ਕਰਦਾ ਹੈ ਅਤੇ ਖ਼ਾਲਸਾ ਕਾਲਜ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਵਿਦਿਅਰਥੀਆਂ ਨੂੰ ਵਿਦਿਅਰਥੀ ਜੀਵਨ ਵਿੱਚ ਅਧਿਆਪਕ ਦੀ ਅਹਿਮਿਅਤ ਤੋਂ ਜਾਣੂ ਕਰਾਉਣ ਦੇ ਉਦੇਸ਼ ਨਾਲ ਅਧਿਆਪਕ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਮੌਕੇ ਵਿਦਿਅਰਥੀਆਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਜਸਪ੍ਰੀਤ ਕੌਰ, ਮੈਡਮ ਮੀਨਾਕਸ਼ੀ, ਮੈਡਮ ਰੁਪਿੰਦਰ ਕੌਰ ਆਦਿ ਅਧਿਆਪਕਾਂ ਵਲੋਂ ਵਿਦਿਅਰਥੀਆਂ ਨਾਲ ਅਧਿਆਪਕ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ …
Read More »ਹੈਂਡਬਾਲ ਮੁਕਾਬਲੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਪਹਿਲਾ ਸਥਾਨ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 67ਵੀਆਂ ਜਿਲ੍ਹਾ ਪੱਧਰੀ ਖੇਡਾਂ ਜੋ ਪਿਛਲੇ ਦਿਨੀਂ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਹੋਈਆਂ ਸਨ ਦੇ ਹੈਂਡਬਾਲ ਮੁਕਾਬਲੇ ਵਿੱਚ ਲੌਂਗੋਵਾਲ ਜੋਨ ਵਲੋਂ ਭਾਗ ਲਿਆ ਜਿਸ ਵਿੱਚ 17 ਸਾਲ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ 14 ਸਾਲ ਤੇ 19 ਸਾਲ ਲੜਕੀਆਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਤੇ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਜਗਜੀਤ ਸਿੰਘ, ਜਾਇੰਟ ਸਕੱਤਰ ਅਤੇ ਮੈਂਬਰ ਇੰਚਾਰਜ਼ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ, ਐਡੀ: …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ …
Read More »ਯੂਨੀਵਰਸਿਟੀ ਵਿਖੇ “ਇੰਟਰਨਸ਼ਿਪਸ-ਏ ਕਿੱਕਸਟਾਰਟ ਟੂ ਯੂਅਰ ਕਰੀਅਰ” ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵਲੋਂ “ਇੰਟਰਨਸ਼ਿਪਸ-ਏ ਕਿੱਕਸਟਾਰਟ ਟੂ ਯੂਅਰ ਕਰੀਅਰ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇੰਜਨੀਅਰਿੰਗ ਅਤੇ ਐਮ.ਬੀ.ਏ ਕੋਰਸਾਂ ਦੇ ਵਿਦਿਆਰਥੀਆਂ ਲਈ ਇਸ ਸੈਮੀਨਾਰ ਦਾ ਸੰਚਾਲਨ ਕਰਦਿਆਂ ਸ਼੍ਰੀਨਿਵਾਸ ਚਮਾਰਥੀ ਨੇ ਵਿਦਿਆਰਥੀਆਂ ਨੂੰ ਕੈਰੀਅਰ ਵਿੱਚ ਇੰਟਰਨਸ਼ਿਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਸ਼੍ਰੀ ਚਮਾਰਥੀ ਇੱਕ ਸਫਲ ਅਤੇ …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਪਲੇਸਮੈਂਟ ਕੈਂਪ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਆਈ.ਟੀ.ਸੀ ਲਿਮ ਕਪੂਰਥਲਾ ਪੰਜਾਬ ਵਲੋਂ ਅੱਜ ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਲਈ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਹਾਜ਼ਰ 32 ਵਿਦਿਆਰਥਣਾਂ ਵਿਚੋਂ 19 ਦੀ ਲਿਖਤੀ ਪ੍ਰੀਖਿਆ ਤੇ ਇੰਟਰਵਿਊ ਤੋਂ ਬਾਅਦ ਚੋਣ ਕਰ ਲਈ ਗਈ। ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਨੇ ਆਪਣੇ ਸਾਰੇ ਸਟਾਫ ਅਤੇ ਆਈ.ਟੀ.ਸੀ ਕਪੂਰਥਲਾ ਦੇ ਮੈਨੇਜਰ ਐਚ.ਆਰ ਪੰਕਜ ਸ਼ਰਮਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਮਨਾਏ ਗਏ ਅਧਿਆਪਕ ਦਿਵਸ ਪ੍ਰੋਗਰਾਮ ਵਿੱਚ ਕੌਮੀ ਅਵਾਰਡ ਜੇਤੂ ਸਮਰਥ ਮਹਾਜਨ ਅਤੇ ਐਡਵੋਕੇਟ ਆਂਚਲ ਗੁਪਤਾ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਨੁੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਵਲੋਂ ਗਣੇਸ਼ ਵੰਦਨਾ ਪੇਸ਼ ਕੀਤੀ ਗਈ।ਸਕੂਲ ਦੇ ਵਿਦਿਆਰੀਥਆਂ ਅਨਨਯਾ, ਜਾਨਵੀ, …
Read More »ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ 19ਵਾਂ ਅਧਿਆਪਕ ਸਨਮਾਨ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਵਿਰਸਾ ਵਿਹਾਰ ਵਿਖੇ ਕਰਵਾਏ ਗਏ 19ਵੇਂ ਅਧਿਆਪਕ ਸਨਮਾਨ ਦਿਵਸ ਕਰਵਾਇਆ ਗਿਆ।ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਪਿੱਛਲੇ ਸਮਿਆਂ ਵਿੱਚ ਰਾਜਨੀਤਕ ਪਾਰਟੀਆਂ ਨੇ ਮਨ ਭਾਉਂਦੇ ਏਜੰਡੇ ਲਾਗੂ ਕਰਨ ਲਈ ਸਿੱਖਿਆ ਅਤੇ ਸਭਿਆਚਾਰ ਨੂੰ ਭੰਨ ਤੋੜ ਕਰਨ ਲਈ ਬਹੁਤ …
Read More »
Punjab Post Daily Online Newspaper & Print Media