ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਵਲੋਂ ਅੱਜ ਪੰਜਾਬੀ ਖੋਜ਼ ਨੂੰ ਸਮਰਪਿਤ ਖੋਜ਼-ਰਸਾਲੇ ‘ਸੰਵਾਦ’ ਦਾ 18ਵਾਂ ਅੰਕ ਨੂੰ ਲੋਕ ਅਰਪਿਤ ਕੀਤਾ ਗਿਆ।ਕਾਲਜ ਵਿੱਚ ਹਿੰਦ-ਪਾਕਿ ਮੇਲੇ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਅਜੀਤ ਅਖਬਾਰ ਦੇ ਉਪ-ਸੰਪਾਦਕ ਸਤਨਾਮ ਮਾਣਕ, ਜਸਵੰਤ ਸਿੰਘ ਜੱਸ ਅਤੇ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ …
Read More »ਸਿੱਖਿਆ ਸੰਸਾਰ
ਅਕਾਲ ਅਕੈਡਮੀ ਰੱਤਾ ਖੇੜਾ ਦੇ ਵਿਦਿਆਰਥੀ ਪਰਮਜੀਤ ਸਿੰਘ ਨੇ ਮਾਰੀਆਂ ਮੱਲਾਂ
ਸੰਗਰੂਰ, 26 ਜਲਾਈ (ਜਗਸੀਰ ਲੌਂਗੋਵਾਲ) – ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚੱਲ੍ਹ ਰਹੀ ਅਕਾਲ ਅਕੈਡਮੀ ਰੱਤਾ ਖੇੜਾ ਫਿਰੋਜ਼ਪੁਰ ਗਿਆਰਵੀਂ ਜਮਾਤ ਦੇ ਵਿਦਿਆਰਥੀ ਪਰਮਜੀਤ ਸਿੰਘ ਨੇ ਪੰਜਾਬ ਖੇਤਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ ਮੱਲਾਂ ਮਾਰੀਆਂ ਹਨ।ਪਰਮਜੀਤ ਸਿੰਘ ਨੇ ਇਸ ਦਾਖ਼ਲਾ ਪ੍ਰੀਖਿਆ ‘ਚ ਪੂਰੇ ਪੰਜਾਬ ਵਿਚੋਂ 27ਵਾਂ ਰੈਂਕ ਹਾਸਲ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਮੈਡਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦਾ ਹੋਇਆ ਜਨਰਲ ਇਜਲਾਸ
ਵਾਈਸ ਚਾਂਸਲਰ ਵਲੋਂ ਕੀਤੀਆਂ ਤਰੱਕੀਆਂ ਵਾਸਤੇ ਕੀਤਾ ਧੰਨਵਾਦ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਵਲੋਂ ਅੱਜ ਜਨਰਲ ਬਾਡੀ ਦੀ ਇਕੱਤਰਤਾ ਯੂਨੀਵਰਸਿਟੀ ‘ਚ ਸਥਿਤ ਬਾਬਾ ਬੁੱਢਾ ਕਾਲਜ ਭਵਨ ਹੋਈ।ਜਿਸ ਵਿੱਚ ਵੱਡੀ ਗਿਣਤੀ ਵਿਚ ਅਫਸਰਾਂ ਨੇ ਸ਼ਿਰਕਤ ਕੀਤੀ।ਸਕੱਤਰ ਮਨਪ੍ਰੀਤ ਸਿੰਘ ਨੇ ਇਜਲਾਸ ਦੀ ਸ਼ੁਰੂਆਤ ਕਰਦਿਆਂ ਐਸੋਸੀਏਸ਼ਨ ਵਲੋਂ ਕਰਵਾਏ ਗਏ ਕੰਮਾਂ ਤੋਂ ਜਾਣੂ ਕਰਵਾਇਆ।ਵਾਈਸ …
Read More »ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਲਈ ਮੁਫਤ ਫਿਜ਼ੀਕਲ ਟਰੇਨਿੰਗ 1 ਅਗਸਤ ਤੋਂ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਨ੍ਹਾਂ ਅੰਮ੍ਰਿਤਸਰ ਦੇ ਯੁਵਕਾਂ ਦਾ ਅਗਨੀਵੀਰ ਦੀ ਫੌਜ ਦੀ ਭਰਤੀ ਲਈ ਲਿਖਤੀ ਪੇਪਰ ਅਪਰੈਲ 2023 ਵਿੱਚ ਹੋਇਆ ਸੀ।ਇਸ ਦਾ ਨਤੀਜ਼ਾ 21 ਮਈ 2023 ਨੂੰ ਆਇਆ ਸੀ।ਲਿਖਤੀ ਪੇਪਰ ਵਿਚੋਂ ਪਾਸ ਹੋਏ ਯੁਵਕਾਂ ਲਈ ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਫਿਜ਼ੀਕਲ …
Read More »ਵਿਧਾਇਕ ਗੁਪਤਾ ਨੇ ਸਰਕਾਰੀ ਸਕੂਲ ਦੇ ਬੱਚਿਆਂ ਵੰਡੀਆਂ ਵਰਦੀਆਂ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਇਸੇ ਤਹਿਤ ਸੂਬੇ ਵਿੱਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਐਮ.ਏ ਇਤਿਹਾਸ ਸਮੈਸਟਰ ਦੂਜਾ, ਐਮ.ਏ ਫ੍ਰੈਂਚ ਸਮੈਸਟਰ ਚੌਥਾ, ਐਮ.ਏ. ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ, ਐਮ.ਏ ਕੈਮਿਸਟਰੀ ਦੂਜਾ ਤੇ ਚੌਥਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਈ ਕਾਮਰਸ ਐਂਡ ਡਿਜੀਟਲ ਮਾਰਕੀਟਿੰਗ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਨਿਊਟ੍ਰੀਸ਼ੀਨਲ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 26 ਜੁਲਾਈ ਨੂੰ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 26 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਰਾਮ ਫਾਈਨਾਂਸ, ਬਜਾਜ ੲੈਲੀਆਨਜ਼, ਐਸ.ਬੀ.ਆਈ, ਕਰੈਡਿਟ ਕਾਰਟ …
Read More »ਅਕਾਲ ਅਕੈਡਮੀ ਦੇ ਸਟਾਫ਼ ਤੇ ਵਿਦਿਆਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ‘ਚ ਲਿਆ ਭਾਗ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਰੁੱਖਾਂ ਦੀ ਸਾਡੇ ਜੀਵਨ ਵਿੱਚ ਅਹਿਮ ਭੂਮਿਕਾ ਅਤੇ ਮਹੱਤਤਾ ਹੈ।ਸਾਡੀ ਰੋਜ਼ਾਨਾ ਜ਼ਿੰਦਗੀ ਦੇ ਬਹੁਤ ਸਾਰੇ ਪੱਖ ਰੁੱਖਾਂ `ਤੇ ਨਿਰਭਰ ਕਰਦੇ ਹਨ।ਰੁੱਖ ਮਨੁੱਖਾਂ ਲਈ ਕੁਦਰਤੀ ਦਾਤ ਹਨ, ਜੋ ਮਨੁੱਖੀ ਬਹੁਤ ਲੋੜਾਂ ਦੀ ਪੂਰਤੀ ਕਰਦੇ ਹਨ।ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਦਾ ਪ੍ਰਦਰਸ਼ਨ ਸ਼ਾਨਦਾਰ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਗੁਰਮਨਜੋਤ ਸਿੰਘ ਜਿਥੇ ਪੜ੍ਹਾਈ ਵਿੱਚ ਅੱਵਲ ਆਉਂਦਾ ਹੈ, ਉਥੇ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਸ਼ਿੱਦਤ ਨਾਲ਼ ਭਾਗ ਲੈਂਦਾ ਹੈ।ਗੁਰਮਨਜੋਤ ਨੇ ਕੋਚ ਅਮਰਦੀਪ ਸਿੰਘ ਅਤੇ ਸਕੂਲ ਦੇ ਭਰਪੂਰ ਸਹਿਯੋਗ ਦੇ ਨਾਲ਼ ਸ਼ਤਰੰਜ ਖੇਡਦਿਆਂ ਜਿਲ੍ਹੇ ਵਿਚੋਂ ਅੱਵਲ ਰਹਿ ਕੇ ਸੂਬਾ ਪੱਧਰੀ …
Read More »ਸਰਕਾਰੀ ਮਿਡਲ ਸਕੂਲ ਦੇਹਕਲਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਦੇਹਕਲਾਂ ਵਿਖੇ ਸਵਰਗੀ ਹਰਸ਼ਰਨ ਸਿੰਘ ਗਰੇਵਾਲ ਦੀ ਯਾਦ ਵਿੱਚ ਸਮੂਹ ਗਰੇਵਾਲ ਪਰਿਵਾਰ ਹਰਦੀਪ ਸਿੰਘ ਯੂ.ਕੇ, ਰਵਿੰਦਰ ਸਿੰਘ, ਮਨਵੀਰ ਸਿੰਘ ਯੂ.ਕੇ ਵਲੋਂ ਸ਼ਮਸ਼ ਦੇਹਕਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨ, ਪੈਨਸਲਾਂ ਆਦਿ ਵੰਡੀਆਂ ਗਈਆਂ।ਸ਼ੈਸ਼ਨ 2022-23 ਦੌਰਾਨ ਸਲਾਨਾ ਪ੍ਰੀਖਿਆ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।ਉੱਘੇ …
Read More »
Punjab Post Daily Online Newspaper & Print Media