Monday, September 28, 2026

ਸਿੱਖਿਆ ਸੰਸਾਰ

ਟਾਟਾ ਸਟਾਰਬਕਸ ਪ੍ਰਾ. ਲਿਮ. ਵਿਖੇ ਸੁਪਰਵਾਈਜਰ ਤੇ ਬਰੀਸਤਾ ਦੀ ਭਰਤੀ ਲਈ 25 ਪ੍ਰਾਰਥੀ ਹੋਏ ਸ਼ਾਰਟਲਿਸਟ

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਦਫਤਰ ਪਠਾਨਕੋਟ ਵਲੋਂ ਡੀ.ਬੀ.ਈ.ਈ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਲ੍ਹਾ ਰੋਜਗਾਰ ਅਫਸਰ ਰਮਨ ਨੇ ਦੱਸਿਆ ਕਿ ਟਾਟਾ ਸਟਾਰਬਕਸ ਪ੍ਰਾ. ਲਿਮ. ਕੰਪਨੀ ਵਲੋਂ ਸੁਪਰਵਾਈਜਰ ਅਤੇ ਬਰੀਸਤਾ ਦੀਆਂ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ।ਜਿਸ ਵਿੱਚ 57 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇੰਟਰਵਿਊ ਉਪਰੰਤ 25 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਅਸਾਮੀ ਲਈ …

Read More »

ਸਰਕਾਰੀ ਕੰਨਿਆ ਸਕੂਲ ਗੋਸਲਾਂ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ

ਸਮਰਾਲਾ, 24 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮੈਡਮ ਰੂਬੀ ਦੱਤ ਡਾਇਰੈਕਟਰ ਸੁਪਰ ਮਿਲਕ ਨੇ ਸ਼ਿਰਕਤ ਕੀਤੀ।ਅਕਾਦਮਿਕ ਖੇਤਰ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮਲਕੀਤ ਸਿੰਘ ਗੋਸਲਾਂ ਯੂ.ਐਸ.ਏ ਦੇ ਪਰਿਵਾਰ ਵਲੋਂ 36000 ਰੁਪਏ ਨਕਦੀ ਦੇ ਰੂਪ ਵਿੱਚ ਅਤੇ 7000 …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਐਮ.ਏ ਪੰਜਾਬੀ ਦੇ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਐਮ.ਏ ਪੰਜਾਬੀ ਦਾ ਨਤੀਜਜ਼ਾ ਸ਼ਾਨਦਾਰ ਰਿਹਾ।ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਦੇ ਐਲਾਨੇ ਨਤੀਜ਼ਿਆਂ ’ਚ ਐਮ.ਏ (ਪੰਜਾਬੀ) ਸਮੈਸਟਰ ਦੂਜਾ ਦੀ ਹਰਸਿਮਰਨ ਕੌਰ ਨੇ 74%, ਨਵਦੀਪ ਕੌਰ ਨੇ 73.7% ਅਤੇ ਮੌਸਮੀ ਨੇ 68.75% ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਵੱਛ ਭਾਰਤ ਜਾਗਰੂਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ’ਚ ਨਗਰ ਨਿਗਮ ਦੇ ਸਵੱਛ ਭਾਰਤ ਮਿਸ਼ਨ ਦੇ ਪੋ੍ਰਗਰਾਮ ਕੋਆਰਡੀਨੇਟਰ ਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਦੇ ਤਹਿਤ ਦੇਸ਼ …

Read More »

ਕਾਰੋਬਾਰ ਬਿਊਰੋ ਰਾਹੀਂ ਹਰਪ੍ਰੀਤ ਕੌਰ ਨੂੰ ਮਿਲੀ ਬਿਜ਼ਨੈਸ ਡਿਵੈਲਪਮੈਂਟ ਮੈਨੇਜ਼ਰ ਦੀ ਨੌਕਰੀ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਪਲੇਸਮੇਂਟ ਕੈਂਪ ਲਗਵਾ ਕੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ ਅਤੇ ਕਈ ਨੌਜਵਾਨ ਪਲੇਸਮੈਂਟ ਕੈਂਪਾ ਰਹੀਂ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰ ਰਹੇ ਹਨ।ਇਨਾਂ ਵਿਚੋਂ ਇਕ ਪ੍ਰਾਰਥਣ ਹਰਪ੍ਰੀਤ ਕੌਰ ਜੋ ਕਿ ਪਿੰਡ ਬੱਚੀਵਿੰਡ ਜਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਦੱਸਿਆ …

Read More »

ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ

ਅੰਮ੍ਰਿਤਸਰ 22 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਵਿਦਿਆਰਥਣ ਲਵਜੋਤ ਕੌਰ ਨੇ ਐਮ.ਏ ਪੰਜਾਬੀ ਸਮੈਸਟਰ ਦੂਜਾ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ (ਡਿਸਟਿਨਕਸ਼ਨ) ਹਾਸਿਲ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ. ਧਿਆਨ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਮੁਬਾਰਕਬਾਦ …

Read More »

ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਕੂਲ ਆਫ ਐਮੀਨੈਂਸ ਦੀ ਇਮਾਰਤ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਦੂਜੇ ਫੇਜ਼ ‘ਚ ਖਰਚ ਕੀਤੇ ਜਾਣਗੇ 60 ਲੱਖ ਰੁਪਏ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਬਣਾਇਆ ਜਾਵੇਗਾ ਅਤੇ ਹੁਣ ਪੰਜਾਬ ਸਹੀ ਮਾਅਨਿਆਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣ ਕੇ ਉਭਰੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ …

Read More »

ਸਰਕਾਰੀ ਹਾਈ ਸਕੂਲ ਕੁੱਬੇ ਦੇ 14 ਵਿਦਿਆਰਥੀਆਂ ਨੇ ਪਾਸ ਕੀਤੀ ਮੈਰੀਟੋਰੀਅਸ ਪ੍ਰੀਖਿਆ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ 14 ਹੋਣਹਾਰ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਮੇਰੀਟੋਰੀਅਸ ਪ੍ਰਤੀਯੋਗੀ ਪ੍ਰੀਖਿਆ ਸਾਲ 2023 ਵਿਚੋਂ ਚੰਗੇ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਅੱਜ ਸਕੂਲ ਵਲੋਂ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸਕੂਲ ਦੇ ਹੈਡਮਿਸਟਰੈਸ ਮੈਡਮ ਤੇ ਸਮੁੱਚੇ ਸਟਾਫ਼ ਵਲੋਂ ਇਹਨਾਂ ਹੋਣਹਾਰ ਵਿਦਿਆਰਥੀਆਂ ਦਾ ਉਚੇਚੇ ਤੌਰ …

Read More »

ਯੂਨੀਵਰਸਿਟੀ ਸਿੰਡੀਕੇਟ ਨੇ ਕੀਤੀ ਸਹਾਇਕ ਰਜਿਸਟਰਾਰਾਂ, ਨਿਗਰਾਨਾਂ ਤੇ ਪ੍ਰੋਗਰਾਮਰਾਂ ਦੀ ਤਰੱਕੀ

ਬਾਕੀ ਅਹੁੱਦਿਆਂ ਦੀਆਂ ਤਰੱਕੀਆਂ ਵੀ ਜਲਦ ਹੋਣਗੀਆਂ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹੋਈ ਸਿੰਡੀਕੇਟ ਮੀਟਿੰਗ ਵਿੱਚ ਚਿਰਾਂ ਤੋਂ ਉਡੀਕੀਆਂ ਜਾ ਰਹੀਆਂ ਪ੍ਰੋਮੋਸ਼ਨਾਂ ਸਬੰਧੀ ਇਤਿਹਾਸਕ ਫੈਸਲਾ ਹੋਇਆ, ਜਿਸ ਵਿਚ 9 ਸਹਾਇਕ ਰਜਿਸਟਰਾਰਾਂ, 7 ਨਿਗਰਾਨ ਦੀਆਂ ਤਰੱਕੀਆਂ ਅਤੇ 4 ਸਿਸਟਮ ਪ੍ਰੋਗਰਾਮਰਾਂ ਦੀ ਉਚੇਰੀ ਗਰੇਡ ਵਿਚ ਪਲੇਸਮੈਂਟਾਂ ਹੋਈਆਂ।ਮੀਡੀਆ ਨੁੰ ਜਾਰੀ ਬਿਆਨ ‘ਚ ਅਫਸਰ ਐਸੋਸੀਏਸ਼ਨ …

Read More »

ਪੰਜਾਬੀ ਅਧਿਐਨ ਸਕੂਲ ਦੇ ਵਿਦਿਆਰਥੀਆਂ-ਖੋਜਾਰਥੀਆਂ ਦੇ ਰੂਬਰੂ ਹੋਏ ਪ੍ਰਸਿੱਧ ਸ਼ਾਇਰ ਡਾ. ਮੋਹਨਜੀਤ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਸ਼ਾਇਰ ਡਾ. ਮੋਹਨਜੀਤ ਹੁਰਾਂ ਦੇ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਮਨਜਿੰਦਰ …

Read More »