Monday, September 28, 2026

ਸਿੱਖਿਆ ਸੰਸਾਰ

ਬੀ.ਐਡ ਕੋਰਸ ‘ਚ ਦਾਖਲੇ ਲਈ ਰਜਿਸਟ੍ਰੇਸ਼ਨ ਵਿੰਡੋ 25 ਜੁਲਾਈ ਤੱਕ ਖੁੱਲ੍ਹੀ

ਲੇਟ ਫੀਸ ਨਾਲ ਸਕਦਾ ਅਪਲਾਈ, ਦਾਖਲਾ ਪ੍ਰੀਖਿਆ 30 ਜੁਲਾਈ ਨੂੰ ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਪੰਜਾਬ ਰਾਜ ਵਿੱਚ ਸਥਿਤ ਐਜੂਕੇਸ਼ਨਲ ਕਾਲਜਾਂ `ਚ ਬੀ.ਐੱਡ ਵਿੱਚ ਦਾਖ਼ਲੇ ਲਈ ਸਾਂਝਾ ਦਾਖ਼ਲਾ ਟੈਸਟ ਕਰਵਾਉਣ ਲਈ ਨੋਡਲ ਏਜੰਸੀ ਵਜੋਂ ਨਿਯੁੱਕਤ ਕੀਤਾ ਹੈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਕੰਟੰਪਰੈਰੀ ਫਾਰਮਜ਼ ਆਫ ਡਾਂਸ) ਸਮੈਸਟਗਰ ਚੌਥਾ, ਐਮ.ਏ ਉਰਦੂ ਸਮੈਸਟਰ ਦੂਜਾ ਅਤੇ ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in …

Read More »

ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਖੇਡਾਂ ਦੀ ਟ੍ਰੇਨਿੰਗ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ (ਸੰਗਰੂਰ) ਵਿਖੇ ਸਰੀਰਕ ਸਿੱਖਿਆ ਅਧਿਆਪਕ ਕੇਜੀਤ ਸੋਹੀ ਅਤੇ ਸੁੱਚਾ ਸਿੰਘ ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਟ੍ਰੇਨਿੰਗ ਦਿੰਦੇ ਹੋਏ।

Read More »

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਕਰ ਰਹੀ ਹੈ ਦਿਨ ਰਾਤ ਸੇਵਾ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਨੂੰ ਰਾਹਤ ਦੇਣ ਵਿੱਚ ਲੱਗੀ ਹੈ।ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਜਿਥੇ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਫਲੱਡ ਰਿਲੀਫ਼ ਟੀਮ ਸੇਵਾ ਕਰ ਰਹੀ ਹੈ, ਓਥੇ ਹੀ ਟਰੱਸਟ ਅਧੀਨ ਲੁਧਿਆਣਾ ਜਿਲ੍ਹੇ ਵਿੱਚ ਪੈਂਦੀਆਂ ਅਕੈਡਮੀਆਂ ਸਮੂਹ ਸਟਾਫ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹਨਾਂ ਹੜ੍ਹ-ਪ੍ਰਭਾਵਿਤ ਖੇਤਰਾਂ …

Read More »

ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤੇ ਜਾਣਗੇ ਸੱਭਿਆਚਾਰਕ ਪ੍ਰੋਗਰਾਮ – ਏ.ਡੀ.ਸੀ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ।ਇਸ ਮੌਕੇ ਗਾਂਧੀ ਗਰਾਉਂਡ ਵਿਖੇ ਵੱਖ-ਵੱਖ ਸਕੂਲਾਂ ਵਲੋਂ ਆਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਸਕੂਲੀ ਬੱਚਿਆਂ ਵਲੋਂ ਸ਼ਾਮ ਦਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸੁਰੱਖਿਆ ਜਾਗਰੁਕਤਾ ਸਿਖਲਾਈ ਦਿੱਤੀ ਗਈ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੁਕ ਕਰਨ ਅਤੇ ਸਮਰੱਥ ਬਣਾਉਣ ਲਈ ਜਾਗਰੁਕਤਾ ਸਿਖਲਾਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਪੁਲਿਸ ਵਿਭਾਗ ਦੀ ਇੱਕ ਟੀਮ ਜਿਸ ਵਿੱਚ ਏ.ਸੀ.ਪੀ ਵਰਿੰਦਰ ਸਿੰਘ ਖੋਸਾ, ਇੰਸਪੈਕਟਰ ਰੋਬਿਨ, ਸਬ ਇੰਸ: ਕੁਮਾਰੀ ਮਨਪ੍ਰੀਤ ਕੌਰ ਸਕੂਲ ਆਏ ਅਤੇ ਵਿਦਿਆਰਥੀਆਂ ਅਤੇ ਸਿੱਖਿਅਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ …

Read More »

ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਪਰਮਜੀਤ ਸਿੰਘ ਸਿੱਧੂ ਦੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਪਰਮਜੀਤ ਸਿੰਘ ਸਿੱਧੂ ਦੇ ਚਲਾਣਾ ਕਰ ਜਾਣ ‘ਤੇ ਇਕ ਸ਼ੋਕ ਸਭਾ ਕੀਤੀ ਗਈ।ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਸੰਦੇਸ਼ ਵਿੱਚ ਡਾ. ਪਰਮਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ।ਵਿਭਾਗ ਮੁਖੀ ਡਾ. ਮਨਜਿੰਦਰ ਸਿੰਘ …

Read More »

ਸਿੱਖਿਆ ਸੁਧਾਰ ਲਈ ਡਾ. ਅਜੇ ਗੁਪਤਾ ਵੱਲੋਂ ਸਕੂਲ ਮੁੱਖੀਆਂ ਨਾਲ ਮੀਟਿੰਗ

ਅੰਮਿਤਸਰ, 19 ਜੁਲਾਈ (ਸੁਖਬੀਰ ਸਿੰਘ) – ਡਾ. ਅਜੇ ਗੁਪਤਾ ਵਿਧਾਇਕ ਵਲੋਂ ਆਪਣੇ ਹਲਕੇ ਅੰਮ੍ਰਿ੍ਰਤਸਰ ਉਤਰੀ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਉਨਾਂ ਨੇ ਸਕੂਲ ਦੇ ਫਰਨੀਚਰ/ਸਕੂਲ ਨੂੰ ਵਿਭਾਗ ਵਲੋਂ ਜਾਰੀ ਫੰਡਾਂ/ਐਸ.ਐਸ.ਸੀ ਕਮੇਟੀਆਂ/ਇਨਫਰਾਸਟਰਚਰ ਆਦਿ ਬਾਰੇ ਵਿਚਾਰ ਚਰਚਾ ਕੀਤੀ।ਵਿਧਾਇਕ ਡਾ. ਅਜੇ ਗੁਪਤਾ ਨੇ ਸਕੂਲਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ।ਬਲਰਾਜ …

Read More »

ਅਧਿਆਪਕ ਚੇਤਨਾ ਮੰਚ ਵਲੋਂ ਮੈਰਿਟ ‘ਚ ਆਈਆਂ 7 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਵਿਦਿਆਰਥਣਾਂ ‘ਮੈਡਮ ਬਿਮਲਾ ਸ਼ਰਮਾ’ ਐਵਾਰਡ ਨਾਲ ਸਨਮਾਨਿਤ ਸਮਰਾਲਾ, 19 ਜੁਲਾਈ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਮੰਚ ਦੀ 25ਵੀਂ ਵਰ੍ਹੇਗੰਢ ਮੌਕੇ ਸਮਰਾਲਾ ਤਹਿਸੀਲ ਵਿਚੋਂ 10ਵੀਂ ਅਤੇ 10+2 ਜਮਾਤ ‘ਚੋਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਪ੍ਰਿੰਸੀਪਲ ਰਾਜਿੰਦਰ ਸਿੰਘ ਅਤੇ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ) ਸਮੈਸਟਰ- ੜੀ, ਸ਼ਾਸਤਰੀ (ਬੈਚਲਰਜ਼), ਸਮੈਸਟਰ-ੀੜ, ਐਮ.ਏ ਡਾਂਸ ਸਮੈਸਟਰ-2, ਬੈਚਲਰ ਆਫ਼ ਵੋਕੇਸ਼ਨ (ਪ੍ਰੋਡਕਟ ਡਿਜ਼ਾਈਨ ਮੈਨੇਜਮੈਂਟ ਅਤੇ ਐਂਟਰਪ੍ਰੀਨਿਉਰਸ਼ਿਪ), ਸਮੈਸਟਰ-ੀੜ, ਬੈਚਲਰ ਆਫ਼ ਵੋਕੇਸ਼ਨ (ਪ੍ਰੋਡਕਟ ਡਿਜ਼ਾਈਨ ਮੈਨੇਜਮੈਂਟ ਅਤੇ ਐਂਟਰਪ੍ਰੀਨਿਉਰਸ਼ਿਪ), ਸਮੈਸਟਰ-ੜੀ, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ), ਸਮੈਸਟਰ-2, ਡਿਪਲੋਮਾ ਕੋਰਸ ਕੰਪਿਊਟਰ ਐਪਲੀਕੇਸ਼ਨ (ਪੂਰਾ ਸਮਾਂ), ਸਮੈਸਟਰ-2, …

Read More »