Tuesday, September 29, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਵੱਛਤਾ ਪਖਵਾੜਾ ਮਨਾਇਆ ਗਿਆ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਅਤੇ ਯੋਗ ਅਗਵਾਈ ਸਦਕਾ ਪੈਟਰੋਲੀਅਮ ਅਤੇ ਪ੍ਰਕਿਰਤਿਕ ਗੈਸ ਮੰਤਰਾਲਾ ਸੀ.ਪੀ.ਐਸ.ਈ, ਭਾਰਤ ਸਰਕਾਰ ਦੁਆਰਾ ਉਲੀਕੇ ਗਏ ‘ਸਵੱਛਤਾ ਪਖਵਾੜਾ’ ਦੇ ਤਹਿਤ ਮਾਤਾ ਨਾਨਕੀ ਗਰਲਜ ਹੋਸਟਲ (ਲੜਕੀਆਂ) ਵਿਖੇ ਵਾਤਾਵਰਣ ਸੰਭਾਲ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ।ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਨਿਕਲੀਆਂ ਇੰਸਟਰੱਕਟਰਾਂ ਦੀਆਂ ਅਸਾਮੀਆਂ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2023-24 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਆਖਰੀ ਮਿਤੀ ‘ਚ 31 ਜੁਲਾਈ ਤੱਕ ਵਾਧਾ ਕੀਤਾ ਗਿਆ ਹੈ।ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx …

Read More »

ਡਾ. ਜਗਜੀਤ ਸਿੰਘ ਧੂਰੀ ਅਤੇ ਟੀਮ ਦੀ ਅਗਵਾਈ ਹੇਠ ਬਣਿਆ ਦੁਨੀਆਂ ਦਾ ਸਭ ਤੋਂ ਵੱਡਾ ਮਨੁੱਖੀ ਦਰਖਤ

ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਫਾਊਂਡੇਸ਼ਨ ਦੀ ਸ਼ਲਾਘਾ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਆਪਣਾ ਪੰਜਾਬ ਫਾਊਂਡੇਸ਼ਨ ਪੰਜਾਬ ਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਧੂਰੀ ਵਿਖੇ ਕਾਲਜ ਦੇ ਖੁੱਲੇ ਸਟੇਡੀਅਮ ’ਚ 11 ਹਜ਼ਾਰ ਵਿਦਿਆਰਥੀਆਂ ਵਲੋਂ ਵੱਡਾ ‘ਮਨੁੱਖੀ ਦਰਖਤ’ ਬਣਾਉਣ ਅਤੇ ਇੱਕੋ ਦਿਨ ਸੂਬੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜੇ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਅਤੇ ਬੀ.ਸੀ.ਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ’ਵਰਸਿਟੀ ਵਲੋਂ ਐਲਾਨੇ ਬੀ.ਏ ਦੇ ਸਮੈਸਟਰ ਛੇਵਾਂ ’ਚੋਂ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ …

Read More »

ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਲੋ ਹੜ੍ਹ ਪੀੜਤਾਂ ਲਈ ਲੰਗਰ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਤਲੁਜ ਦਰਿਆ ਵਿੱਚ ਪਏ ਪਾੜ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਲੋਕਾਂ ਲਈ ਜ਼ੀਰਾ ਝੱਤਰਾ ਮੋਗਾ ਰੋਡ ‘ਤੇ ਸਥਿਤ ਅਕਾਲ ਅਕੈਡਮੀ ਮਨਾਵਾਂ ਅਤੇ ਸੰਗਤ ਸਹਿਯੋਗ ਸਦਕਾ ਹੜ੍ਹ ਪੀੜਤਾਂ ਲਈ ਲਗਾਤਾਰ ਲੰਗਰ ਸੇਵਾ ਕੀਤੀ ਜਾ ਰਹੀ ਹੈ।ਅਕੈਡਮੀ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸੇਵਾਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਲੋਹੀਆਂ ਨੇੜੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਨਾਲ ਜ਼ਿਆਦਾਤਰ …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ ਲਗਾਈ ਅਧਿਆਪਕਾਂ ਲਈ 4 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਨੂੰ ਨਵੀਂ ਐਜ਼ੂਕੇਸ਼ਨ ਪਾਲਿਸੀ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਤਹਿਤ 4 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ …

Read More »

ਸਲਾਈਟ ਦੇ ਨਵੇਂ ਡਾਇਰੈਕਟਰ ਪ੍ਰੋ. ਮਨੀ ਕਾਤ ਪਾਸਵਾਨ ਨੇ ਅਹੁੱਦਾ ਸੰਭਾਲਿਆ

ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪ੍ਰੋਫੈਸਰ ਮਨੀ ਕਾਂਤ ਪਾਸਵਾਨ ਮਕੈਨੀਕਲ ਇੰਜੀਨੀਅਰਿੰਗ ਵਿਭਾਗ, ਐਨ.ਆਈ.ਟੀ ਜਮਸ਼ੇਦਪੁਰ ਨੂੰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਲੌਂਗੋਵਾਲ ਜਿਲ੍ਹਾ ਸੰਗਰੂਰ ਪੰਜਾਬ ਦਾ ਨਵਾਂ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਪ੍ਰੋਫੈਸਰ ਪਾਸਵਾਨ ਐਨ.ਆਈ.ਟੀ ਜਮਸ਼ੇਦਪੁਰ ਵਿਖੇ ਡੀਨ (ਫੈਕਲਟੀ ਵੈਲਫੇਅਰ) ਦੇ ਅਹੁੱਦੇ ‘ਤੇ ਤਾਇਨਾਤ ਸਨ। ਪ੍ਰੋਫੈਸਰ ਮਣੀ ਕਾਂਤ ਪਾਸਵਾਨ ਨੇ ਅੱਜ 15 ਜੁਲਾਈ …

Read More »

ਅਧਾਰ ਪਬਲਿਕ ਸਕੂਲ ਬਡਰੁੱਖਾਂ ਦੇ ਬੱਚਿਆਂ ਨੇ ਮਾਣਿਆ ਪਿਕਨਿਕ ਦਾ ਅਨੰਦ

ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਬੱਡਰੁਖਾਂ ਵਲੋਂ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਪਿਕਨਿਕ ਕਰਵਾਈ ਗਈ।ਬੱਚਿਆਂ ਨੂੰ ਪਿਕਨਿਕ ਤੇ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਲਿਜਾਇਆ ਗਿਆ।ਬੱਚਿਆਂ ਨੇ ਆਕਰਸ਼ਕ ਝੂਲੇ, ਪੀਂਘਾਂ ਤੇ ਮਿੰਨੀ ਟਰੇਨ ਦਾ ਆਨੰਦ ਮਾਣਿਆ।ਬੱਚਿਆਂ ਲਈ ਬਹੁਤ ਹੀ ਦਿਲ ਖਿੱਚਵੀਆਂ ਰਾਈਡਾਂ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਟਰੰਪੋਲੀਨ, ਮੋਕੀਬਾਰਸ, ਹੋਰਸ ਰਾਇੰਡਗ, ਜੋ ਜੋ ਬਾਲ, ਮਿੱਕੀ ਮਾਊਸ …

Read More »

ਸੇਵਾ ਮੁਕਤੀ ‘ਤੇ ਡਾਇਰੈਕਟਰ ਡਾ. ਸੈਲੇਦਰ ਜੈਨ ਦਾ ਵਿਦਾਇਗੀ ਸਮਾਰੋਹ

ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਡਾਕਟਰ ਸੈਲੇਦਰ ਜੈਨ ਜੋ 2017 ਤੋਂ ਆਪਣੀਆ ਸੇਵਾਵਾ ਨਿਭਾਅ ਰਹੇ ਸਨ ਦੇ ਸਨਮਾਨ ਵਿੱਚ ਸਲਾਈਟ ਦੇ ਅਧਿਆਪਨ ਕਰਮਚਾਰੀਆਂ, ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਸਲਾਈਟ ਇੰਪਲਾਈਜ ਐਸੋਸੀਏਸ਼ਨ ਵਲੋਂ ਸਾਝੇ ਤੌਰ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਸਥਾਨਕ ਮੁੱਖ ਆਡੀਟੋਰੀਅਮ ਵਿਖੇ ਕੀਤਾ ਗਿਆ।ਡਾ. ਜੇ.ਐਸ ਢਿੱਲੋਂ, ਡਾਕਟਰ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਪੌਦਾਕਰਨ ਮੁਹਿੰਮ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਵਾਤਾਵਰਣ ਪੱਖੀ ਅਤੇ ਹਰਿਆ-ਭਰਿਆ ਬਣਾਉਣ ਲਈ ਫਲਾਂ ਦੇ ਰੁੱਖ ਲਗਾਉਣ ਸਬੰਧੀ ਪੌਦਾਕਰਨ ਮੁਹਿੰਮ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਮਾਂ ਦੇ 100 ਤੋਂ ਵਧੇਰੇ ਕਿੰਨੂ, ਜਾਮੁਨ, ਅੰਜੀਰ, ਨਿੰਬੂ, ਅੰਬ, ਨਾਸ਼ਪਾਤੀ ਅਤੇ ਅਮਰੂਦ ਦੇ ਨਵੇਂ ਬੂਟੇ ਕਾਲਜ …

Read More »