ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਬੀ.ਬੀ.ਕੇ.ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਅੰਮ੍ਰਿਤਸਰ ਵਿਖੇ ਉਸ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਦਾ ਅਯੋਜਨ ਕੀਤਾ ਗਿਆ। ਪਵਿੱਤਰ ਮੰਤਰਾਂ ਦੇ ਉਚਾਰਨ ਕਰਦੇ ਹੋਏ ਉਥੇ ਮੌਜੂਦ ਹਰੇਕ ਨੇ ਸਕੂਲ ਦੀ ਸਫਲਤਾ ਅਤੇ ਸਭ ਦੀ ਤੰਦਰੁਸਤੀ …
Read More »ਸਿੱਖਿਆ ਸੰਸਾਰ
ਤੇਜ਼ ਹਨੇਰੀ ਤੇ ਮੀਂਹ ਕਾਰਨ ਡਿੱਗੀਆਂ, ਅਕਾਲ ਅਕੈਡਮੀ ਢੋਟੀਆਂ ਦੀਆਂ ਦੀਵਾਰਾਂ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿਥੇ ਪੂਰੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ, ਓਥੇ ਹੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਢੋਟੀਆਂ `ਚ 11 ਜੁਲਾਈ ਨੂੰ ਤਕਰੀਬਨ ਰਾਤ ਦੇ 9.00 ਵਜੇ ਆਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਢੋਟੀਆਂ ਦੀ ਚਾਰ-ਦੀਵਾਰੀ ਦੀਆਂ ਬਚੀਆਂ ਹੋਈਆਂ ਕੰਧਾਂ …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ‘ਵਿਸ਼ਵ ਜ਼ੁਨੋਜ਼ ਦਿਵਸ’ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਵੈਟਰਨਰੀ ਪਬਲਿਕ ਹੈਲਥ ਐਂਡ ਐਪੀਡੈਮੋਲੋਜੀ ਵਿਭਾਗ ਵਲੋਂ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਵਿਦਿਆਰਥਣਾਂ ਨੂੰ ਜਾਗਰੂਕਤਾ ਮੁਹਿੰਮ ਤਹਿਤ ਜ਼ੂਨੌਟਿਕ ਬਿਮਾਰੀਆਂ ਸਬੰਧੀ ਬਾਰੇ ਜਾਣੂ ਕਰਵਾਇਆ ਗਿਆ।ਵਿਸ਼ਵ ਜ਼ੁਨੋਸਿਸ ਦਿਵਸ ਨੂੰ ਸਮਰਪਿਤ ਵੈਟਰਨਰੀ ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਦੀ ਅਗਵਾਈ ਹੇਠ ਅਤੇ ਸਕੂਲ ਪ੍ਰਿੰਸੀਪਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ 6ਵੇਂ ਸਮੈਸਟਰ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਸ਼ਾਨਦਾਰ ਉਪਲੱਬਧੀ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਬੀ.ਸੀ.ਏ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 2016/2400 …
Read More »ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਖ਼ਾਲਸਾ ਕਾਲਜ ਲਾਅ ਦਾ ਦੌਰਾ
ਅੰਮ੍ਰਿਤਸਰ, 13 ਜਲਾਈ (ਸੁਖਬੀਰ ਸਿੰਘ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਖਾਲਸਾ ਕਾਲਜ ਆਫ਼ ਲਾਅ ਦੇ ਸਾਬਕਾ ਵਿਦਿਆਰਥੀ ਨੇ ਆਪਣੀ ਮਾਤਰੀ ਸੰਸਥਾ ਦਾ ਦੌਰਾ ਕੀਤਾ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੰਤਰੀ ਹਰਭਜਨ ਸਿੰਘ ਦਾ ਕਾਲਜ ਦੇ ਵਿਹੜੇ ‘ਚ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਇਸ ਉਪਰੰਤ ਹਰਭਜਨ ਸਿੰਘ ਨੇ ਕਾਲਜ ਅਧਿਆਪਕਾਂ ਅਤੇ …
Read More »ਸਮਰਾਲਾ ਸਕੂਲ ਦੇ ਵਿਦਿਆਰਥੀ ਦੀ ਸ੍ਰੀ ਹਰੀ ਹਰੀ ਕੋਟਾ ਵਿਖੇ ਚੰਦਰਯਾਨ ਲਾਂਚ ਦੇਖਣ ਲਈ ਚੋਣ
ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਦੀ ਸਕੀਮ ਤਹਿਤ ਸਿੱਖਿਆ ਵਿਭਾਗ ਨੇ ਸਰਕਾਰ ਦੇ ਖਰਚੇ ‘ਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅੰਕਾਂ ਦੀ ਮੈਰਿਟ ਦੇ ਅਧਾਰ ‘ਤੇ ਹਵਾਈ ਯਾਤਰਾ ਰਾਹੀਂ ਸ੍ਰੀ ਹਰੀ ਹਰ ਕੋਟਾ ਵਿਖੇ ਚੰਦਰਯਾਨ ਦੀ ਲਾਇਵ ਲਾਚਿੰਗ ਦੇਖਣ ਦਾ ਮੌਕਾ ਦਿੱਤਾ ਹੈ।ਇਸ …
Read More »ਬਲਾਕ ਸਿੱਖਿਆ ਅਫ਼ਸਰਾਂ ਨਾਲ ਸਕੂਲਾਂ ਦੀਆਂ ਇਮਾਰਤਾਂ ਸਬੰਧੀ ਮੀਟਿੰਗ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਨਵ-ਨਿਯੁੱਕਤ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਜਤਿੰਦਰ ਸਿੰਘ ਮਜੀਠਾ-2, ਕੁਲਵੰਤ ਸਿੰਘ ਅੰਮ੍ਰਿਤਸਰ-2, ਦਿਲਬਾਗ ਸਿੰਘ ਅੰਮ੍ਰਿਤਸਰ-4, ਮਨਜੀਤ ਸਿੰਘ …
Read More »ਕੈਬਨਿਟ ਮੰਤਰੀ ਈ.ਟੀ.ਓ ਵਲੋਂ ਡੀ.ਏ.ਵੀ ਕਾਲਜ ਦਾ ਕੀਤਾ ਦੌਰਾ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡੀ.ਏ.ਵੀ ਕਾਲਜ ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਡੀ.ਏ.ਵੀ ਕਾਲਜ ਵਿਖੇ ਪੁੱਜੇ ਜਿਥੇ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨਾਂ ਦਾ ਸਵਾਗਤ ਕੀਤਾ।ਉਨਾਂ ਦੇ ਨਾਲ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵੀ ਮੌਜ਼ੂਦ ਸਨ। …
Read More »ਖਾਲਸਾ ਕਾਲਜ ਦੇ ਸਕਿਲ ਡਿਵੈਲਪਮੈਂਟ ਕੇਂਦਰ ਨੂੰ ਸਕਿੱਲ ਇੰਡੀਆ ਪ੍ਰੋਗਰਾਮ ਤਹਿਤ ਮਿਲੀ ਮਾਨਤਾ
90 ਤੋਂ ਵਧੇਰੇ ਵਿਦਿਆਰਥੀਆਂ ਨੇ ਲਿਆ ਦਾਖਲਾ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵੱਕਾਰੀ ਸਕਿੱੱਲ ਡਿਵੈਲਪਮੈਂਟ ਸੈਂਟਰ ਨੂੰ ਭਾਰਤ ਸਰਕਾਰ ਦੇ ਸਕਿੱਲ ਇੰਡੀਆ ਪ੍ਰੋਗਰਾਮ ਪਾਸੋਂ ਮਾਨਤਾ ਮਿਲੀ ਹੈ।ਮੌਜ਼ੂਦਾ ਸੈਸ਼ਨ ’ਚ 90 ਤੋਂ ਵਧੇਰੇ ਵਿਦਿਆਰਥੀਆਂ ਨੂੰ ਬੇਹਤਰ ਪਲੇਸਮੈਂਟ ਅਤੇ ਉੱਦਮੀ ਬਣਨ ਲਈ ਵਿਸ਼ੇਸ਼ ਹੁਨਰਾਂ ’ਚ ਸਿਖਲਾਈ ਦੇ ਉਦੇਸ਼ ਨਾਲ ਵੱਖ-ਵੱਖ ਕੋਰਸਾਂ ’ਚ ਦਾਖਲਾ ਪ੍ਰਾਪਤ ਹੋਇਆ ਹੈ। ਨੈਸ਼ਨਲ …
Read More »ਬੀ.ਐਡ. ਕਾਮਨ ਐਂਟਰੈਂਸ ਟੈਸਟ ਤੇ ਕੇਂਦਰੀਕ੍ਰਿਤ ਕਾਉਂਸਲਿੰਗ-2023 ਦੀ ਰਜਿਸਟਰੇਸ਼ਨ 18 ਜੁਲਾਈ ਤੱਕ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਰਾਜ ਵਿੱਚ ਸਥਿਤ ਸਿੱਖਿਆ ਦੇ ਸਾਰੇ ਕਾਲਜਾਂ ਲਈ ਕੋਰਸ ਬੀ.ਐਡ ਵਿੱਚ ਦਾਖ਼ਲੇ ਲਈ ਸਾਂਝਾ ਦਾਖ਼ਲਾ ਟੈਸਟ ਕਰਵਾਉਣ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਹੈ।ਬੀ.ਐਡ `ਚ ਦਾਖਲੇ ਲਈ ਕਾਮਨ ਐਂਟਰੈਂਸ ਟੈਸਟ ਅਤੇ ਕੇਂਦਰੀਕ੍ਰਿਤ ਕਾਉਂਸਲਿੰਗ 2023 ਦੇ ਕੋਆਰਡੀਨੇਟਰ ਪ੍ਰੋਫੈਸਰ ਡਾ. ਅਮਿਤ ਕੌਟਸ ਨੇ ਦੱਸਿਆ ਕਿ ਪੰਜਾਬ …
Read More »
Punjab Post Daily Online Newspaper & Print Media