Tuesday, September 29, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ‘ਬਾਲਾ ਪ੍ਰੀਤਮ’ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ਪਸ਼ੂ ਭਲਾਈ ਕੈਂਪ ਲਗਾਇਆ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਮੀਰਾਂਕੋਟ ਵਿਖੇ ਜਾਗਰੂਕਤਾ ਕੈਂਪ ਵੈਟਰਨਰੀ ਪਸਾਰ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਸਾਂਝੇ ਤੌਰ ’ਤੇ ਲਗਾਇਆ ਗਿਆ।ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵੱਡੀ ਗਿਣਤੀ ’ਚ ਹਾਜ਼ਰ ਕਿਸਾਨਾਂ ਨੂੰ ਗਰਮੀਆਂ ਦੇ ਮੌਸਮ ’ਚ ਪਸ਼ੂਆਂ ਦਾ ਵਿਗਿਆਨਕ ਪ੍ਰਬੰਧਨ, ਪੰਜਾਬ ’ਚ ਪਾਏ ਜਾਣ ਵਾਲੇ ਜ਼ਹਿਰੀਲੇ ਪੌਦਿਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ (ਆਈ.ਟੀ.), ਸਮੈਸਟਰ ਛੇਵਾਂ, ਬੀ.ਕਾਮ ਸਮੈਸਟਰ 6ਵਾਂ, ਬੀ.ਬੀ.ਏ. ਸਮੈਸਟਰ 6ਵਾਂ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 12 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਕਸੀਅਸ ਬੈਂਕ, ਐਲ ਐਂਡ ਟੀ ਫਾਈਨਾਸ ਆਦਿ ਕੰਪਨੀਆ …

Read More »

ਰੋਜਗਾਰ ਉਤਪਤੀ ਦੇ ਸਹਿਯੋਗ ਨਾਲ ਵਿਦਿਆਰਥੀ ਨੂੰ ਯੂਨੀਵਰਸਿਟੀ ਵਿਖੇ ਬੀ.ਟੈਕ ‘ਚ ਮਿਲਿਆ ਦਾਖਲਾ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਵਲੋਂ ਜਿਲ੍ਹੇ ਵਿੱਚ ਮੈਰਿਟ ‘ਤੇ ਆਏ ਬੱਚਿਆਂ ਨਾਲ ਮੁਲਾਕਾਤ ਕੀਤੀ ਗਈ।ਇਸ ਦੌਰਾਨ ਇਨ੍ਹਾਂ ਵਿਚੋਂ ਜਤਿਨ ਕੁਮਾਰ ਪੁੱਤਰ ਨਰਿੰਦਰ ਕੁਮਾਰ ਸਰਕਾਰੀ ਸਾਰਾਗੜ੍ਹੀ ਸੀ.ਸੈ ਸਕੂਲ ਟਾਊਨ ਹਾਲ ਨੇ ਬੀ.ਟੈਕ ਇਲੈਕਟਰਾਨਿਕਸ ਐਂਡ ਕਮਿਊਨੀਕੇਸ਼ਨ ਕੋਰਸ ਕਰਨ ਦੀ ਇੱਛਾ ਪ੍ਰਗਟ ਕੀਤੀ, ਜਿਸ ਨੇ 10+2 (ਨਾਨ ਮੈਡੀਕਲ) ਦੀ ਪ੍ਰੀਖਿਆ 98.4% ਅੰਕਾਂ ਨਾਲ ਪਾਸ ਕੀਤੀ ਸੀ।ਪਰ ਇਸ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਬੈਸਟ ਕਾਲਜ ‘ਚ ਸ਼ਾਨਦਾਰ ਰੈਂਕਿੰਗ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ “ਬੈਸਟ ਕਾਲਜ ਰੈਂਕਿੰਗ ਲਿਸਟ ਆਫ ਇੰਡੀਆ” 2023 ‘ਚ ਸ਼ਾਨਦਾਰ ਰੈਂਕਿੰਗ ਹਾਸਲ ਕਰਕੇ ਨਵੀਆਂ ਬੁਲੰਦੀਆਂ ਨੂੰ ਛੋਹਿਆ।ਰਸਾਲੇ ਦੁਆਰਾ 14 ਵਿਭਾਗਾਂ ਦੀ ਸੂਚੀ ਪੇਸ਼ ਕੀਤੀ ਗਈ ਸੀ ਜਿਸ ਵਿੱਚੋਂ ਕਾਲਜ ਨੇ 6 ਵਿਭਾਗਾਂ ਵਿੱਚ ਅਪਲਾਈ ਕੀਤਾ ਅਤੇ ਕਾਲਜ ਦੁਆਰਾ ਇਹਨਾਂ 6 ਵਿਭਾਗਾਂ ਵਿੱਚ ਹੀ ਰੈਂਕ ਪ੍ਰਾਪਤ ਕੀਤੇ ਗਏ ਹਨ।ਕਾਲਜ ਨੇ …

Read More »

ਸਾਡੇ ਪਿੰਡਾਂ ਦੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ – ਐਮ.ਪੀ ਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਹਲਕੇ ‘ਚ ਪੈਂਦੇ ਪਿੰਡ ਨਮੋਲ ਦੇ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਵਲੋਂ ਲਗਾਈ ਆਰਟ ਐਂਡ ਕਰਾਫਟ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਉਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਐਮ.ਪੀ ਮਾਨ ਨੇ ਬੱਚਿਆਂ ਵਲੋਂ ਤਿਆਰ ਕੀਤੀਆਂ ਆਈਟਮਾਂ ਦੀ ਸ਼ਲਾਘਾ ਕਰਦਿਆਂ ਕਿਹਾ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਕਰਵਾਈ ਫ਼ਰੈਸ਼ਰ ਪਾਰਟੀ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਫ਼ਰੈਸ਼ਰ ਪਾਰਟੀ ਕਰਵਾਈ ਗਈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਸਰਵਪੱਖੀ ਤੇ ਸਰਵੋਤਮ ਵਿਕਾਸ ਅਤੇ ਗਿਆਨ ਨੂੰ ਵਧਾਵਾ ਦਿੰਦਿਆਂ ਨਕਰਾਤਮਿਕ ਸੋਚ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ।ਵਿਦਿਆਰਥਣਾਂ ਵਲੋਂ ਲੋਕ ਨਾਚ, ਗਿੱਧਾ ਤੇ ਮਾਡਲਿੰਗ ਦੀ ਪੇਸ਼ਕਾਰੀ …

Read More »

ਅਕਾਲ ਅਕੈਡਮੀ ਵਿਖੇ ਵਿੱਦਿਅਕ ਪ੍ਰਦਰਸ਼ਨੀ ਲਗਾਈ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਵਿਦਿਆਰਥੀਆਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬਣਾਏ ਮਾਡਲਾਂ ਅਤੇ ਚਾਰਟਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਡਲਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਆਪਕਾਂ ਦੁਆਰਾ ਪੜ੍ਹਾਏ ਗਏ ਵਿਸ਼ਿਆਂ `ਤੇ ਆਧਾਰਿਤ ਸਜੀਵ ਮਾਡਲ ਦੇਖ ਕੇ ਵਿਗਿਆਨ, …

Read More »

ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਵਿੱਚ ਕੁੱਝ ਸੀਟਾਂ ਖਾਲੀ – ਪ੍ਰੋ. ਅਸ਼ਵਨੀ ਲੂਥਰਾ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵਿਖੇ ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਪੰਜ ਸਾਲਾ ਕੋਰਸ ਅਕਾਦਮਿਕ ਸੈਸ਼ਨ 2023-24 ਲਈ ਕੁੱਝ ਖਾਲੀ ਸੀਟਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਦੇ ਮੁਖੀ ਪ੍ਰੋ. (ਡਾ.) ਅਸ਼ਵਨੀ ਲੂਥਰਾ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ …

Read More »