Tuesday, September 29, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਲਾਨੇ ਨਤੀਜੇ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੈਚੁਲਰ ਆਫ ਕੰਪਿਊਟਰ ਐਪਲੀਕੇੇਸ਼ਨ ਸਮੈਸਟਰ ਸਤਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਸਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ 16 ਜੁਲਾਈ ਨੂੰ – ਡਾ. ਨਿੱਝਰ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੇ ਸਮੂਹ ਅਦਾਰਿਆਂ ਵਲੋਂ 16 ਜੁਲਾਈ ਐਤਵਾਰ ਨੂੰ ਸ਼ਾਮ 5:00 ਵਜੇ ਤੋਂ ਰਾਤ 10:30 ਵਜੇ ਤੱਕ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਇਕ ਵਿਸ਼ਾਲ ਅਲੌਕਿਕ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਗੁਰਪ੍ਰੀਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਨਾਮ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 2019 ਵਿੱਚ ਦਰਜ਼ ਕਰਵਾਇਆ ਸੀ।ਉਹ ਇੱਕ ਦਿਵਿਆਂਗ ਹੈ ਤੇ ਪਿੰਡ ਵਜ਼ੀਰ ਭੁੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਕੀਤਾ ਗਿਆ ਟੀਚਰ ਟ੍ਰੇਨਿੰਗ ਪ੍ਰੋਗਰਾਮ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਉਪਰੇਸ਼ਨ ਡਾ: ਅੰਮ੍ਰਿਤਪਾਲ ਸਿੰਘ ਚਾਵਲਾ ਦੀ ਨਿਗਰਾਨੀ ਹੇਠ 3 ਤੋਂ 7 ਜੁਲਾਈ ਤੱਕ ਵੱਖ ਵੱਖ ਸੀ.ਕੇ.ਡੀ ਸਕੂਲਾਂ ਵਿੱਚ ਚਲਾਏ ਜਾ ਰਹੇ ਟੀਚਰ ਟ੍ਰੇਨਿੰਗ ਪੋ੍ਰਗਰਾਮਾਂ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ …

Read More »

ਵਿਦਿਆਰਥੀਆਂ ਦੇ ਆਤਮ ਵਿਕਾਸ ਲਈ ਸਹਾਇਕ ਸਮਰ ਕੈਂਪ- ਉਪ ਜਿਲ੍ਹਾ ਸਿੱਖਿਆ ਅਫ਼ਸਰ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਤੇ ਵੱਖ-ਵੱਖ ਸਕੂਲ ਮੁਖੀਆਂ, ਸਕੂਲ ਸਟਾਫ਼ ਵਲੋਂ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਸਤਵਾਂ ਅਤੇ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਸੱਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ ਹੈ।

Read More »

ਅੰਮ੍ਰਿਤਸਰ ਵਿਖੇ ਐਨ.ਸੀ.ਸੀ ਕੈਡਿਟਾਂ ਵੱਲੋਂ ਲਗਾਇਆ ਗਿਆ ਸਲਾਨਾ ਸਿਖਲਾਈ ਕੈਂਪ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਕਮਾਂਡਿੰਗ ਅਫਸਰ ਗਰੁੱਪ ਕਪਤਾਨ ਮਨੋਜ ਕੁਮਾਰ ਵਤਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੈਂਪ ਐਡਜੈੂੈਂਟ ਜੇ.ਡਬਲਿਊ.ਓ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ, 2-ਪੰਜਾਬ ਏਅਰ ਸਕੁਆਰਡਰਨ ਐਨ.ਸੀ.ਸੀ ਅੰਮ੍ਰਿਤਸਰ ਦੇ 470 ਕੈਡਿਟਾਂ ਦਾ ਸਲਾਨਾ ਸਿਖਲਾਈ ਕੈਂਪ 2 ਜੁਲਾਈ 2023 ਨੂੰ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਪਬਲਿਕ ਸਕੂਲ ਐਮਾ ਕਲਾਂ ਵਿਖੇ ਸ਼ੁਰੂ ਹੋਇਆ ਅਤੇ 11 ਜੁਲਾਈ 2023 ਨੂੰ ਸਮਾਪਤ ਹੋਣ ਜਾ ਰਿਹਾ ਹੈ। …

Read More »

6ਵੀਂ ਜਮਾਤ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਮਿਤੀ 10 ਅਗਸਤ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿਖੇ ਸੈਸ਼ਨ 2024-25 ਲਈ 6ਵੀਂ ਜਮਾਤ ਦਖਾਲੇ ਲਈ ਆਨਲਾਈਨ ਅਰਜੀਆਂ ਮੰਗੀਆਂ ਗਈਆਂ ਗਈਆਂ ਹਨ, ਜਿਸ ਦੀ ਆਖਰੀ ਮਿਤੀ 10 ਅਗਸਤ 2023 ਹੈ। ਪ੍ਰਿੰਸੀਪਲ ਸੁਖਰਾਜ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਯੋਗ ਉਹ ਉਮੀਦਵਾਰ ਹਨ, ਜੋ ਜਿਲ੍ਹੇ ਦੇ ਅਸਲੀ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 5 ਜੁਲਾਈ ਨੂੰ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 5 ਜੁਲਾਈ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮ ਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ, ਭਾਰਤੀ ਐਕਸਾ, ਇਡਲ ਵਾਈਸ ਟੋਕਿਉ ਆਦਿ ਵਲੋਂ …

Read More »

ਨਹਿਰੂ ਯੁਵਾ ਕੇਂਦਰ ਵਲੋਂ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਯੁਵਕ ਮੇਲਾ ਭਾਰਤ 02047

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਅੱਜ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਭਾਰਤ 02047 ਪ੍ਰੋਗਰਾਮ ਖਾਲਸਾ ਕਾਲਜ ਅੰਮਿ੍ਰ੍ਰਸਰ ਵਿਖੇ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਵਲੋਂ ਆਯੋਜਿਤ ਇਸ ਯੁਵਕ ਮੇਲੇ ਦੇ ਪ੍ਰੋਗਰਾਮ ਦਾ ਵਿਸ਼ਾ ਪੰਚ ਪ੍ਰਾਣ ਰਿਹਾ । ਇਸ ਦਾ ਉਦਘਾਟਨ ਜ਼ਿਲ੍ਹਾ ਯੂਥ ਅਫ਼ਸਰ ਅਕਾਂਕਸ਼ਾ ਮਹਾਵਰੀਆ, ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਯੁਵਕ …

Read More »