ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਗੌਰਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ ਚੰਡੀਗੜ੍ਹ ਵਿਖੇ ਕਰਵਾਏ ਗਏ ‘ਪਲਸੈਤੀਓ-2023’ ਪ੍ਰੋਗਰਾਮ ’ਚ ਹਿੱਸਾ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ 2 ਰੋਜ਼ਾ ਪ੍ਰੋਗਰਾਮ ’ਚ ਸੂਬੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ …
Read More »ਸਿੱਖਿਆ ਸੰਸਾਰ
ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਚਵਿੰਡਾ ਦੇਵੀ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਪਬਲਿਕ ਸਕੂਲ ਦੇ ਅਮਰਜੀਤ ਸਿੰਘ ਗਿੱਲ ਨੇ ਸਰੀਰ ਨੂੰ ਤੰਦਰੁਸਤ ਰੱਖਣ ਸਬੰਧੀ ਜਾਣਕਾਰੀਆਂ ਪ੍ਰਦਾਨ ਕੀਤੀਆਂ।ਐਨ.ਐਸ.ਐਸ. ਵਿਭਾਗ ਦੇ ਵਲੰਟੀਅਰਾਂ ਅਤੇ ਕਾਲਜ ਸਟਾਫ਼ ਨੇ ਵੱਖ-ਵੱਖ ਯੋਗ ਆਸਣਾਂ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਯੋਗ ਦਿਵਸ ਮਨਾਇਆ
ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ- ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਵਿਖੇ ਪ੍ਰਿੰਸੀਪਲ ਜਸਵੀਰ ਸਿੰਘ ਸਟਾਫ ਮੈਂਬਰ ਮੈਡਮ ਪਰਮਜੀਤ ਕੌਰ, ਲੈਕਚਰਾਰ ਗੁਰਪ੍ਰੀਤ ਕੌਰ, ਜਸਵੀਰ ਕੌਰ, ਨੀਲਮ ਰਾਣੀ, ਸੁਨੀਤਾ ਪਾਠਕ, ਮੈਡਮ ਕੁਲਵੰਤ ਕੌਰ, ਬਲਵਿੰਦਰ ਸਿੰਘ, ਅਵਨੀਸ਼ ਕੁਮਾਰ, ਰਿਸ਼ੀ ਸ਼ਰਮਾ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅੱਜ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਵੱਖ-ਵੱਖ ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਯੋਗਾ ਕੀਤਾ।ਡਾ. ਸੀਮਾ ਗਰੇਵਾਲ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਪਵਨ …
Read More »ਅੰਤਰਰਾਸ਼ਟਰੀ ਯੋਗ ਦਿਵਸ `ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ 1-ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗਵਾਈ ਹੇਠ ਆਮ ਯੋਗ ਪ੍ਰੋਟੋਕੋਲਸ (ਸੀ.ਵਾਈ.ਪੀ) ਆਸ਼ਨ ਪੇਸ਼ ਕੀਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ 21 ਜੂਨ, 2023 ਨੂੰ ਸਰੀਰਕ ਸਿੱਖਿਆ ਵਿਭਾਗ, ਐਨ.ਸੀ.ਸੀ ਅਤੇ ਐਨ.ਐਸ.ਐਸ ਯੂਨਿਟ ਵੱਲੋਂ `ਅੰਤਰਰਾਸ਼ਟਰੀ ਯੋਗ ਦਿਵਸ` ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਰਹਿਨੁਮਾਈ ਤੇ ਮਾਰਗ ਦਰਸ਼ਨ ਹੇਠ ਮਨਾਇਆ ਗਿਆ।ਇਸ ਵਿਚ ਟੀਚਿੰਗ, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਭਾਰਤੀਯ ਯੋਗ ਸੰਸਥਾਨ ਤੋਂ ਰਾਜੇਸ਼ ਭਾਟੀਆ, ਸ਼੍ਰੀਮਤੀ ਸੰਜਨਾ ਕੁੰਦਰਾ, ਸ਼੍ਰੀਮਤੀ ਮੀਨਾਕਸ਼ੀ …
Read More »ਯੂਨੀਵਰਸਿਟੀ ਕਰਵਾਏਗੀ ਪੰਜਾਬ ‘ਚ ਲਾਅ ਕੋਰਸਾਂ ਲਈ ਸੈਂਟਰਲਾਈਜ਼ ਆਨਲਾਈਨ ਕਾਉਂਸਲਿੰਗ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਸੈਸ਼ਨ 2023-24 ਲਈ ਪੰਜਾਬ ਰਾਜ ਵਿੱਚ ਵੱਖ-ਵੱਖ ਲਾਅ ਕੋਰਸਾਂ ਵਿੱਚ ਦਾਖ਼ਲੇ ਲਈ ਸੈਂਟਰਲਾਈਜ਼ ਆਨਲਾਈਨ ਕਾਊਂਸਲਿੰਗ ਕਰਵਾਉਣ ਦਾ ਕਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪਿਆ ਗਿਆ ਹੈ। ਕੋਆਰਡੀਨੇਟਰ ਡਾ. ਟੀ.ਐਸ ਬੈੈਨੀਪਾਲ ਅਤੇ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪੰਜ ਸਾਲਾ ਲਾਅ ਕੋਰਸਾਂ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਅੱਜ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵੱਲੋਂ ਮਾਨਵਤਾ ਨੂੰ ਸਮਰਪਿਤ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਇਸ ਮੌਕੇ ਵਿਸ਼ੇਸ਼ ਯੋਗ ਕਿਰਿਆਵਾਂ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਨੇ ਇਹਨਾਂ ਕਿਰਿਆਵਾਂ ਵਿੱਚ ਭਾਗ ਲਿਆ।ਖ਼ਾਸ ਕਿਰਿਆਵਾਂ ਤੋਂ ਪਹਿਲਾਂ ਪ੍ਰਭੂ ਪ੍ਰਮਾਤਮਾ ਦੀਆਂ ਅਸੀਸਾਂ ਲਈਆਂ ਗਈਆਂ।ਇਸ ਸੈਸ਼ਨ ਵਿੱਚ ਅਲੋਮਸ਼ਵਿਲੋਮ, …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਕੀਤੇ ਯੋਗ ਆਸਣ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਿੰ. (ਡਾ.) ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਅਧਿਆਪਕਾਂ ਨੇ 600 ਤੋਂ ਵੱਧ ਵਿਦਿਆਰਥੀਆਂ ਨਾਲ ਬੜੇ ਹੀ ਜੋਸ਼ ‘ਤੇ ਉਤਸ਼ਾਹ ਨਾਲ ਅਨੇਕਾਂ ਕਿਸਮ ਦੇ ਆਸਣ ਜਿਵੇਂ ਭੁਜੰਗ ਆਸਣ, ਗਰੁੜ ਆਸਣ, ਦੰਡ ਆਸਣ ਅਤੇ ਭਾੜ ਆਸਣ ਕੀਤੇ।ਇਸ ਤੋਂ ਇਲਾਵਾ ਇਕਾਗਰਤਾ ਵਧਾਉਣ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 21 ਜੂਨ ਨੂੰ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਫੋਨ ਪੇ, ਆਰਯਨ ਹਉਂਡਾਈ, ਭਾਰਤੀ ਐਸਾ, ਕੈਂਮਪਸ ਇੰਡੀਆ …
Read More »
Punjab Post Daily Online Newspaper & Print Media