1552 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 32 ਲੱਖ 25 ਹਜ਼ਾਰ ਦੀ ਵਜੀਫਾ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਮੈਰਿਟ ਵਿਚ ਆਉਣ ਵਾਲੇ 1552 ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਵਜੋਂ 32 ਲੱਖ …
Read More »ਸਿੱਖਿਆ ਸੰਸਾਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਸਮਰ ਕੈਂਪ
ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਸਮਰ ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਪਹੁੰਚਣ ‘ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਰਜਿੰਦਰ ਪਾਲ ਸਿੰਘ ਜਿਲਾ ਬਰਨਾਲਾ ਦਾ ਸਵਾਗਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਸਮਰ ਕੈਂਪ ਸਟਾਫ ਮੈਂਬਰ।
Read More »ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਾਤਾਵਰਣ ਦਿਵਸ
ਪ੍ਰਿੰਸੀਪਲ ਨੇ ਲਗਾਏ ਪੌਦੇ ਤੇ ਵਾਤਾਵਰਣ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖਾਲਸਾ ਕਾਲਜ ਫਾਰ ਵੁਮੈਨ ਦੇ ਰੋਟਰੈਕਟ ਕਲੱਬ ਨੇ ਇੰਡੀਅਨ ਚੈਂਬਰ ਆਫ ਇੰਟਰਨੈਸ਼ਨਲ ਬਿਜ਼ਨਸ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਖਾਲਸਾ ਕਾਲਜ ਗਰਲਜ਼ …
Read More »ਸਕੂਲ ਵਲੋਂ ਸਮਰ ਕੈਂਪ ਲਗਾਇਆ ਗਿਆ
ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਬ੍ਰਿਲੀਅੰਟ ਮਾਇੰਡਜ਼ ਇੰਟਰਨੈਸ਼ਨਲ ਸਕੂਲ ਕਮਾਲਪੁਰ ਵਿਖੇ ਸਮਰ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਗਤਵਿਧੀਆਂ ਕੀਤੀਆਂ, ਜਿਵੇਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੋਲਕੈਨੋ ਮਾਡਲ ਤਿਆਰ ਕੀਤਾ, 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਗ੍ਰੀਨ ਹਾਊਸ ਅਤੇ ਮੌਸਮ ਚੱਕਰ ਦਾ ਮਾਡਲ ਤਿਆਰ ਕੀਤਾ, …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਦਾਖਲੇ ਸ਼ੁਰੂ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਭ ਤੋਂ ਵੱਡਾ ਮਿਸ਼ਨ ਹੈ ਕਿ ਕੋਈ ਵੀ ਵਿਦਿਆਰਥੀ ਬੇਰੁਜ਼ਗਾਰ ਨਾ ਰਹੇ ਅਤੇ ਹਰ ਕਿਸੇ ਨੂੰ ਰੁਜ਼ਗਾਰ ਮਿਲੇ। ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਨੇ ਦੱਸਿਆ ਕਿ ਹੋਟਲ ਇੰਡਸਟਰੀ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀ ਦੀ ਮੰਗ ’ਤੇ ਘੱਟ ਤੋਂ ਘੱਟ ਦਸਵੀਂ ਪਾਸ ਲੜਕੇ …
Read More »ਇੰਸਟਕਟਰਾਂ ਤੋਂ ਟ੍ਰੇਨਿੰਗ ਅਫ਼ਸਰਾਂ ਦੀਆਂ ਪ੍ਰਮੋਸ਼ਨਾਂ ਕਰਨ ‘ਤੇ ਕੀਤਾ ਧੰਨਵਾਦ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਆਈ.ਟੀ.ਆਈ ਟ੍ਰੇਨਿੰਗ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਨਾਸਿਰ ਅਲੀ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਕਰਮਜੀਤ ਸਿੰਘ ਸੈਣੀ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਵਫ਼ਦ ਸ਼੍ਰੀਮਤੀ ਸੀਮਾ ਜੈਨ ਆਈ.ਏ.ਐਸ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਚੰਡੀਗੜ੍ਹ ਪੰਜਾਬ ਨੂੰ ਉਹਨਾਂ ਦੇ ਦਫ਼ਤਰ ਵਿੱਚ ਇੰਸਟਕਟਰਾਂ ਤੋ ਟ੍ਰੇਨਿੰਗ ਅਫ਼ਸਰਾਂ ਦੀਆਂ ਪ੍ਰਮੋਸ਼ਨਾਂ ਕਰਨ ‘ਤੇ ਵਫ਼ਦ ਧੰਨਵਾਦ ਕਰਨ ਗਿਆ। ਗੁਰਚਰਨ …
Read More »ਸਿਵਲ ਪ੍ਰੀਖਿਆਵਾਂ ਦੀ ਪ੍ਰੀ ਤਿਆਰੀ ਲਈ ‘ਗਿਆਨ ਜਾਗਰੂਕਤਾ’ ਮੁਕਾਬਲਾ ਸਮਰਾਲਾ ’ਚ
ਵਿਦੇਸ਼ਾਂ ਨੂੰ ਭੱਜ ਰਹੀ ਜਵਾਨੀ ਨੂੰ ਰੋਕਣ ਦੇ ਉਪਰਾਲੇ ਵਜੋਂ ਬਿਨਾਂ ਫੀਸ ਕਰਵਾਇਆ ਜਾ ਰਿਹਾ ਹੈ ਮੁਕਾਬਲਾ – ਗਰੇਵਾਲ ਸਮਰਾਲਾ, 10 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਅਤੇ ਮੁੜ ਪੈਰਾਂ ਤੇ ਖੜ੍ਹਨ ਕਰਨ ਦੀ ਮਨਸ਼ਾ, ਵਿਦੇਸ਼ਾਂ ਨੂੰ ਭੱਜੀ ਜਾ ਰਹੀ ਜਵਾਨੀ ਨੂੰ ਰੋਕਣ ਅਤੇ ਪੰਜਾਬ ਦੇ ਨੌਜਵਾਨ ਲੜਕੇ, ਲੜਕੀਆਂ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਮਤਿ ਸਿਖਲਾਈ ਕੈਂਪ
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਚਾਰ ਰੋਜ਼ਾ “ਕਿਵ ਸਚਿਆਰਾ ਹੋਈਐ” ਗੁਰਮਤਿ ਸਿਖਲਾਈ ਕੈਂਪ ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ ਵਿਖੇ ਲਗਾਇਆ ਗਿਆ।3 ਜੂਨ 2023 ਤੋਂ ਆਰੰਭ ਕੀਤਾ ਗਿਆ ਇਹ ਕੈਂਪ 6 ਜੂਨ 2023 ਤੱਕ ਚੱਲਿਆ।ਕੈਂਪ ਦੌਰਾਨ ਵਿਦਿਆਰਥੀਆਂ ਨੂੰ ਅੰਮ੍ਰਿਤ ਵੇਲੇ ਜਾਗਣ, ਨਿਤਨੇਮ ਕਰਨ, ਸ਼ਾਮ ਸੋ ਦਰੁ ਰਹਰਾਸਿ ਸਾਹਿਬ ਤੇ ਸੌਣ ਸਮੇਂ ਕੀਰਤਨ ਸੋਹਿਲਾ ਕਰਨ …
Read More »ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਸਕੂਲੀ ਵਿਦਿਆਰਥਣ ਦੀ ਕੀਤੀ ਮਾਲੀ ਮਦਦ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਤਹਿਸੀਲਾਂ ਦੀ ਚੈਕਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸੇਵਾ ਕੇਂਦਰ ਦੀ ਜਾਂਚ ਸਮੇਂ ਮਾਲ ਰੋਡ ਸਕੂਲ +2 ਵਿੱਚ ਪੜ੍ਹਦੀ ਗੁਰਬਖਸ਼ ਕੌਰ ਨਾਮ ਦੀ ਲੜਕੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਅਤੇ ਰੋਜ਼ਗਾਰ ਸਬੰਧੀ ਆਈ ਹੋਈ ਹੈ।ਉਸ ਦੇ ਪਿਤਾ ਵੀ ਸਵਰਗਵਾਸ ਹੋ ਗਏ ਹਨ। ਉਸ ਨੂੰ +1 ਸਕਾਲਰਸ਼ਿਪ ਦੀ …
Read More »ਸਮਾਜ ਦੀ ਆਖਰੀ ਕਤਾਰ ‘ਚ ਖੜ੍ਹੇ ਵਿਅਕਤੀ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ ਇਗਨੂੰ – ਡਾ. ਅਮਿਤ ਕਾਂਸਲ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸ਼ਾਸਤਰੀ ਅਤੇ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵਿੱਚ ਸੁਤੰਤਰ ਨਿਰਦੇਸ਼ਕ ਡਾ: ਅਮਿਤ ਕਾਂਸਲ ਦੀ ਕੇਂਦਰੀ ਯੂਨੀਵਰਸਿਟੀ ਇਗਨੂੰ ਨਵੀਂ ਦਿੱਲੀ ਵਿਖੇ ਅਕਾਦਮਿਕ ਕੌਂਸਲ `ਚ ਨਿਯੁੱਕਤੀ ਹੋਣ ‘ਤੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ।ਡਾ: ਅਮਿਤ ਕਾਂਸਲ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਇਗਨੂੰ ਵਿਸ਼ਵ ਦੀ ਸਭ ਤੋਂ ਵੱਡੀ ਯੂਨੀਵਰਸਿਟੀ …
Read More »
Punjab Post Daily Online Newspaper & Print Media