ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਫਾਊਂਡੇਸ਼ਨ ਦੀ ਸ਼ਲਾਘਾ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਆਪਣਾ ਪੰਜਾਬ ਫਾਊਂਡੇਸ਼ਨ ਪੰਜਾਬ ਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਧੂਰੀ ਵਿਖੇ ਕਾਲਜ ਦੇ ਖੁੱਲੇ ਸਟੇਡੀਅਮ ’ਚ 11 ਹਜ਼ਾਰ ਵਿਦਿਆਰਥੀਆਂ ਵਲੋਂ ਵੱਡਾ ‘ਮਨੁੱਖੀ ਦਰਖਤ’ ਬਣਾਉਣ ਅਤੇ ਇੱਕੋ ਦਿਨ ਸੂਬੇ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜੇ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਅਤੇ ਬੀ.ਸੀ.ਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ’ਵਰਸਿਟੀ ਵਲੋਂ ਐਲਾਨੇ ਬੀ.ਏ ਦੇ ਸਮੈਸਟਰ ਛੇਵਾਂ ’ਚੋਂ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ …
Read More »ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਲੋ ਹੜ੍ਹ ਪੀੜਤਾਂ ਲਈ ਲੰਗਰ
ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਤਲੁਜ ਦਰਿਆ ਵਿੱਚ ਪਏ ਪਾੜ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਲੋਕਾਂ ਲਈ ਜ਼ੀਰਾ ਝੱਤਰਾ ਮੋਗਾ ਰੋਡ ‘ਤੇ ਸਥਿਤ ਅਕਾਲ ਅਕੈਡਮੀ ਮਨਾਵਾਂ ਅਤੇ ਸੰਗਤ ਸਹਿਯੋਗ ਸਦਕਾ ਹੜ੍ਹ ਪੀੜਤਾਂ ਲਈ ਲਗਾਤਾਰ ਲੰਗਰ ਸੇਵਾ ਕੀਤੀ ਜਾ ਰਹੀ ਹੈ।ਅਕੈਡਮੀ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸੇਵਾਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਲੋਹੀਆਂ ਨੇੜੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਨਾਲ ਜ਼ਿਆਦਾਤਰ …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ਲਗਾਈ ਅਧਿਆਪਕਾਂ ਲਈ 4 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਨੂੰ ਨਵੀਂ ਐਜ਼ੂਕੇਸ਼ਨ ਪਾਲਿਸੀ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਤਹਿਤ 4 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ …
Read More »ਸਲਾਈਟ ਦੇ ਨਵੇਂ ਡਾਇਰੈਕਟਰ ਪ੍ਰੋ. ਮਨੀ ਕਾਤ ਪਾਸਵਾਨ ਨੇ ਅਹੁੱਦਾ ਸੰਭਾਲਿਆ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪ੍ਰੋਫੈਸਰ ਮਨੀ ਕਾਂਤ ਪਾਸਵਾਨ ਮਕੈਨੀਕਲ ਇੰਜੀਨੀਅਰਿੰਗ ਵਿਭਾਗ, ਐਨ.ਆਈ.ਟੀ ਜਮਸ਼ੇਦਪੁਰ ਨੂੰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਲੌਂਗੋਵਾਲ ਜਿਲ੍ਹਾ ਸੰਗਰੂਰ ਪੰਜਾਬ ਦਾ ਨਵਾਂ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਪ੍ਰੋਫੈਸਰ ਪਾਸਵਾਨ ਐਨ.ਆਈ.ਟੀ ਜਮਸ਼ੇਦਪੁਰ ਵਿਖੇ ਡੀਨ (ਫੈਕਲਟੀ ਵੈਲਫੇਅਰ) ਦੇ ਅਹੁੱਦੇ ‘ਤੇ ਤਾਇਨਾਤ ਸਨ। ਪ੍ਰੋਫੈਸਰ ਮਣੀ ਕਾਂਤ ਪਾਸਵਾਨ ਨੇ ਅੱਜ 15 ਜੁਲਾਈ …
Read More »ਅਧਾਰ ਪਬਲਿਕ ਸਕੂਲ ਬਡਰੁੱਖਾਂ ਦੇ ਬੱਚਿਆਂ ਨੇ ਮਾਣਿਆ ਪਿਕਨਿਕ ਦਾ ਅਨੰਦ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਬੱਡਰੁਖਾਂ ਵਲੋਂ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਪਿਕਨਿਕ ਕਰਵਾਈ ਗਈ।ਬੱਚਿਆਂ ਨੂੰ ਪਿਕਨਿਕ ਤੇ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਲਿਜਾਇਆ ਗਿਆ।ਬੱਚਿਆਂ ਨੇ ਆਕਰਸ਼ਕ ਝੂਲੇ, ਪੀਂਘਾਂ ਤੇ ਮਿੰਨੀ ਟਰੇਨ ਦਾ ਆਨੰਦ ਮਾਣਿਆ।ਬੱਚਿਆਂ ਲਈ ਬਹੁਤ ਹੀ ਦਿਲ ਖਿੱਚਵੀਆਂ ਰਾਈਡਾਂ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਟਰੰਪੋਲੀਨ, ਮੋਕੀਬਾਰਸ, ਹੋਰਸ ਰਾਇੰਡਗ, ਜੋ ਜੋ ਬਾਲ, ਮਿੱਕੀ ਮਾਊਸ …
Read More »ਸੇਵਾ ਮੁਕਤੀ ‘ਤੇ ਡਾਇਰੈਕਟਰ ਡਾ. ਸੈਲੇਦਰ ਜੈਨ ਦਾ ਵਿਦਾਇਗੀ ਸਮਾਰੋਹ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਡਾਕਟਰ ਸੈਲੇਦਰ ਜੈਨ ਜੋ 2017 ਤੋਂ ਆਪਣੀਆ ਸੇਵਾਵਾ ਨਿਭਾਅ ਰਹੇ ਸਨ ਦੇ ਸਨਮਾਨ ਵਿੱਚ ਸਲਾਈਟ ਦੇ ਅਧਿਆਪਨ ਕਰਮਚਾਰੀਆਂ, ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਸਲਾਈਟ ਇੰਪਲਾਈਜ ਐਸੋਸੀਏਸ਼ਨ ਵਲੋਂ ਸਾਝੇ ਤੌਰ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਸਥਾਨਕ ਮੁੱਖ ਆਡੀਟੋਰੀਅਮ ਵਿਖੇ ਕੀਤਾ ਗਿਆ।ਡਾ. ਜੇ.ਐਸ ਢਿੱਲੋਂ, ਡਾਕਟਰ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਪੌਦਾਕਰਨ ਮੁਹਿੰਮ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਵਾਤਾਵਰਣ ਪੱਖੀ ਅਤੇ ਹਰਿਆ-ਭਰਿਆ ਬਣਾਉਣ ਲਈ ਫਲਾਂ ਦੇ ਰੁੱਖ ਲਗਾਉਣ ਸਬੰਧੀ ਪੌਦਾਕਰਨ ਮੁਹਿੰਮ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਮਾਂ ਦੇ 100 ਤੋਂ ਵਧੇਰੇ ਕਿੰਨੂ, ਜਾਮੁਨ, ਅੰਜੀਰ, ਨਿੰਬੂ, ਅੰਬ, ਨਾਸ਼ਪਾਤੀ ਅਤੇ ਅਮਰੂਦ ਦੇ ਨਵੇਂ ਬੂਟੇ ਕਾਲਜ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸਥਾਪਨਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਬੀ.ਬੀ.ਕੇ.ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਅੰਮ੍ਰਿਤਸਰ ਵਿਖੇ ਉਸ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਦਾ ਅਯੋਜਨ ਕੀਤਾ ਗਿਆ। ਪਵਿੱਤਰ ਮੰਤਰਾਂ ਦੇ ਉਚਾਰਨ ਕਰਦੇ ਹੋਏ ਉਥੇ ਮੌਜੂਦ ਹਰੇਕ ਨੇ ਸਕੂਲ ਦੀ ਸਫਲਤਾ ਅਤੇ ਸਭ ਦੀ ਤੰਦਰੁਸਤੀ …
Read More »ਤੇਜ਼ ਹਨੇਰੀ ਤੇ ਮੀਂਹ ਕਾਰਨ ਡਿੱਗੀਆਂ, ਅਕਾਲ ਅਕੈਡਮੀ ਢੋਟੀਆਂ ਦੀਆਂ ਦੀਵਾਰਾਂ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿਥੇ ਪੂਰੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ, ਓਥੇ ਹੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਢੋਟੀਆਂ `ਚ 11 ਜੁਲਾਈ ਨੂੰ ਤਕਰੀਬਨ ਰਾਤ ਦੇ 9.00 ਵਜੇ ਆਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਢੋਟੀਆਂ ਦੀ ਚਾਰ-ਦੀਵਾਰੀ ਦੀਆਂ ਬਚੀਆਂ ਹੋਈਆਂ ਕੰਧਾਂ …
Read More »
Punjab Post Daily Online Newspaper & Print Media