Tuesday, September 29, 2026

ਸਿੱਖਿਆ ਸੰਸਾਰ

ਸਰਕਾਰੀ ਸਕੂਲ (ਲੜਕੇ) ਸਮਰਾਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਸਮਰਾਲਾ, 5 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਪਿ੍ਰੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਐਨ.ਐਸ.ਐਸ.ਵਿੰਗ ਅਤੇ ਐਨ.ਸੀ.ਸੀ (ਹਵਾਈ ਤੇ ਫੌਜ) ਵਿੰਗ ਨੇ ਸਾਂਝੇ ਤੌਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਐਨ.ਐਸ.ਐਸ ਪ੍ਰੋਗਰਾਮ ਅਫਸਰ ਰਜੀਵ ਰਤਨ, ਏ.ਐਨ.ਓ ਏਅਰ ਵਿੰਗ ਦੇ ਵਿਨੋਦ ਰਾਵਲ ਅਤੇ ਜਤਿੰਦਰ ਕੁਮਾਰ ਏ.ਐਨ.ਓ ਆਰਮੀ ਵਿੰਗ ਨੇ ਸਾਂਝੇ ਤੌਰ ‘ਤੇ ਬੱਚਿਆਂ ਨੂੰ ਵਿਸ਼ਵ ਵਾਤਾਵਰਨ ਦਿਵਸ …

Read More »

ਵਿਸ਼ਵ ਵਾਤਾਵਰਣ ਦਿਵਸ ਤੇ ‘ਵਾਕ ਫਾਰ ਕਲੀਨ ਏਅਰ’ ਆਯੋਜਿਤ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ ਮੌਕੇ ਰਾਮ ਬਾਗ (ਕੰਪਨੀ ਬਾਗ) ਤੋਂ ਨਗਰ ਨਿਗਮ ਕਮੀਸ਼ਨਰ ਸੰਦੀਪ ਰਿਸ਼ੀ ਨੇ ‘ਵਾਕ ਫਾਰ ਕਲੀਨ ਏਅਰ’ ਨੂੰ ਹਰੀ ਝੰਡੀ ਵਿਖਾਈ।ਇਸ ਵਾਕ ਵਿਚ ਜੁਆਇੰਟ ਕਮਿਸ਼ਨਰ ਹਰਦੀਪ ਸਿੰਘ, ਐਡੀਸ਼ਨਲ ਡਿਪਟੀ ਕਮੀਸ਼ਨਰ ਹਰਪ੍ਰੀਤ ਸਿੰਘ, ਵਾਇਸ ਆਫ ਅਮ੍ਰਿਤਸਰ ਦੀ ਇੰਦੂ ਅਰੌੜਾ ਅਤੇ ਡਾ. ਅਮ੍ਰਿਤਾ ਰਾਣਾ ਸਮੇਤ ਕਰੀਬ 100 ਲੋਕਾਂ ਨੇ ਭਾਗ ਲਿਆ।ਰਾਮ ਬਾਗ ਤੋਂ ਸ਼ੁਰੁ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਅਰਵਿੰਦਰ ਸਿੰਘ ਨੂਰ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰ ਚਰਨਾਂ ਨਾਲ ਜੋੜਿਆ।ਕੌਂਸਲ ਦੇ …

Read More »

ਲਿਟਲ ਸਟਾਰ ਬਚਪਨ ਐਂਡ ਹਾਈਟਸ ਸਕੂਲ ‘ਚ ਸਮਰ ਕੈਂਪ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ।ਜਿਸ ਦਾ ਬੱਚਿਆਂ ਅਤੇ ਅਧਿਆਪਕਾਂ ਨੇ ਬਹੁਤ ਆਨੰਦ ਮਾਣਿਆ।ਕੈਂਪ ਦੌਰਾਨ ਸਵਿਮਿੰਗ, ਡਾਂਸ, ਆਰਟ, ਮਹਿੰਦੀ ਡਿਜ਼ਾਇਨਿੰਗ ਅਤੇ ਯੋਗਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਤੋਂ ਇਲਾਵਾ ਖੇਡ ਮੁਕਾਬਲੇ ਵੀ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਸੰਗੀਤ ਆਇਟਮਾਂ ਪੇਸ਼ ਕੀਤੀਆਂ।ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਲਗਾਇਆ ਦੋ ਰੋਜ਼ਾ ਸਮਰ ਕੈਂਪ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਦੋ ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਜਿਸ ਦੌਰਾਨ ਬੱਚਿਆਂ ਨੇ ਸਵਿਮਿੰਗ, ਡਾਂਸ, ਨਾਟਕ, ਕ੍ਰਿਕਟ, ਫੁੱਟਬਾਲ, ਵਾਲੀਬਾਲ, ਕੈਰਮ ਬੋਰਡ, ਖੋ-ਖੋ, ਸ਼ਤਰੰਜ, ਬੈਡਮਿੰਟਨ, ਅੱਗ ਰਹਿਤ ਕੁਕਿੰਗ, ਰੰਗਾਈ, ਡਰਾਇੰਗ, ਪੇਂਟਿੰਗ, ਵੇਸਟ ਸਮਾਨ ਦੀ ਵਰਤੋਂ ਅਤੇ ਫਨੀ ਖੇਡਾਂ ਆਦਿ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤਰੁਨਾ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ …

Read More »

ਯੂਨੀਵਰਸਿਟੀ ਨੂੰ ਮਿਲਿਆ ਵੱਕਾਰੀ ਸ਼ਹੀਦ ਭਗਤ ਸਿੰਘ ਪੰਜਾਬ ਸਟੇਟ ਸਲਾਨਾ ਵਾਤਾਵਰਣ ਐਵਾਰਡ-2023

ਵੀ.ਸੀ ਡਾ. ਜਸਪਾਲ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਾਪਤ ਕੀਤਾ ਐਵਾਰਡ ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸੂਬੇ ਦੇ ਵਾਤਾਵਰਣ ਨੂੰ ਬਿਹਤਰ ਬਣਾਉਣ ਅਤੇ ਸੁੱਰਖਿਅਤ ਰੱਖਣ ਵਾਸਤੇ ਸ਼ਾਨਦਾਰ ਉਪਰਾਲੇ ਅਤੇ ਮਹੱਤਵਪੂਰਨ ਯੋਗਦਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਹੀਦ ਭਗਤ ਸਿੰਘ ਪੰਜਾਬ ਸਟੇਟ ਸਲਾਨਾ ਵਾਤਾਵਰਣ ਸਨਮਾਨ 2023 ਨਾਲ ਵਾਤਾਵਰਣ ਦਿਵਸ ‘ਤੇ …

Read More »

ਪਦਮ ਸ਼੍ਰੀ ਅਵਾਰਡੀ ਡਾ. ਪੂਨਮ ਸੂਰੀ ਵਲੋਂ ਆਕਿਓਪੈਸ਼ਨਲ ਤੇ ਸੈਂਸਰੀ ਇੰਟੀਗ੍ਰੇਸ਼ਨ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੀ ਨਿਗਰਾਨੀ ਹੇਠ ਚਲਾਏ ਜਾ ਰਹੇ ਡੀ.ਏ.ਵੀ ਰੈਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ ਵਿਖੇ ਗੂੰਗੇ, ਬੋਲੇ ਮਾਨਸਿਕ ਵਿਕਲਾਂਗ, ਡਾਊਨ ਸਿੰਡ੍ਰਾਮ, ਆਟਿਸਟਿਕ ਤੇ ਸੇਰੇਬਲ ਪਾਲਸੀ ਬੱਚਿਆਂ ਨੂੰ ਪੜ੍ਹਾਇਆ ਤੇ ਸਿਖਾਇਆ ਜਾਂਦਾ ਹੈ।ਸਕੂਲ ਦੇ ਵਿਹੜੇ ਵਿੱਚ ਸਤਿਕਾਰਯੋਗ ਆਰੀਆ ਰਤਨ ਡਾ. ਪੂਨਮ ਸੂਰੀ ਜੀ ਪਦਮ ਸ਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ …

Read More »

ਡਾ. ਨਿੱਜ਼ਰ ਨੇ ਕੈਬਨਿਟ ਮੰਤਰੀ ਵਜੋਂ ਆਪਣੀ ਵਿਲੱਖਣ ਕਾਰਜਸ਼ੈਲੀ ਕਾਰਨ ਬਣਾਈ ਅਲੱਗ ਪਛਾਣ – ਕੱਥੂਨੰਗਲ

ਜੰਡਿਆਲਾ ਗੁਰੂ, 4 ਜੂਨ (ਸੁਖਬੀਰ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਾਰਜ-ਸਾਧਕ ਕਮੇਟੀ ਦਾ ਆਯੋਜਨ ਕੀਤਾ ਗਿਆ।ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਅਤੇ ਅਰਦਾਸ ਕਰਨ ਉਪਰੰਤ ਮੀਟਿੰਗ ਦਾ ਆਰੰਭ ਮੂਲ ਮੰਤਰ ਨਾਲ ਕੀਤਾ ਗਿਆ।ਮੀਤ ਪ੍ਰਧਾਨ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਚੱਲ ਰਹੀ ਮੀਟਿੰਗ ਦੌਰਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਡਾ. ਨਿੱਜ਼ਰ ਦੀ ਚੀਫ਼ ਖ਼ਾਲਸਾ ਦੀਵਾਨ …

Read More »

ਸਮਰ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਹਾਇਕ – ਜਸਵੀਰ ਸਿੰਘ

ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਰਬਜੀਤ ਸਿੰਘ ਤੂਰ ਅਤੇ ਉਪ- ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਰਜਿੰਦਰ ਪਾਲ ਸਿੰਘ ਧਨੌਲਾ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ, ਪ੍ਰਿੰਸੀਪਲ ਸੁਰਜੀਤ ਸਿੰਘ ਸਿੰਘ ਭੈਣੀ ਮਹਿਰਾਜ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਸਵੀਰ ਸਿੰਘ ਉਭਾਵਾਲ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਜਸਬੀਰ ਸਿੰਘ, ਰਿਸ਼ੀ ਸ਼ਰਮਾ, ਅਵਨੀਸ਼ ਕੁਮਾਰ, ਯਸ਼ਪਾਲ ਗੁਪਤਾ, ਮੈਡਮ ਰੁਪਿੰਦਰ ਕੌਰ, …

Read More »

ਮਿਲੇਨੀਅਮ ਸਕੂਲ ਦੇ ਉਭਰਦੇ ਕਲਾਕਾਰਾਂ ਵਲੋਂ ਪੰਜਾਬ ਨਾਟਸ਼ਾਲਾ ਵਿਖੇ ‘ਨਾਟਕ’ ਧੁਆਂ’ ਦਾ ਮੰਚਨ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼ਨੀਵਾਰ ਦੀ ਸ਼ਾਮ ਨੂੰ ‘ਦ ਮਿਲੇਨਿਅਮ ਸਕੂਲ ਨੇ ਵਾਇਸ ਆਫ ਅਮ੍ਰਿਤਸਰ ਦੇ ਸਹਿਯੋਗ ਵਲੋਂ ਪੰਜਾਬ ਨਾਟਸ਼ਾਲਾ ਵਿੱਚ ਉਭਰਦੇ ਕਲਾਕਾਰਾਂ ਨੰਦਿਨੀ ਮਲਹੋਤਰਾ ਅਤੇ ਸੰਦੀਪ ਕੌਰ ਨਿਰਦੇਸ਼ਤ ਨਾਟਕ ‘ਧੂਆਂ’ ਦਾ ਸ਼ਾਨਦਾਰ ਮੰਚਨ ਕੀਤਾ। ਮੁੱਖ ਮਹਿਮਾਨ ਵਜੋਂ ਪਹੁੰਚੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦਾ ਪ੍ਰਬੰਧਕਾਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਨਾਟਕ ਦੀ ਕਹਾਣੀ ਪੰਜਾਬ ਦੀ …

Read More »