ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਦੀ 2023-25 ਲਈ ਦੋ ਸਾਲਾ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।ਇਸ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਸਕੂਲ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਨੂੰ ਚੇਅਰਮੈਨ ਅਤੇ ਕੰਚਨ ਦੇਵੀ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਸਿਹਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫਾਰਮੇਸੀ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਨੂੰ ‘75ਵੇਂ ਵਿਸ਼ਵ ਸਿਹਤ ਦਿਵਸ’ ਸਬੰਧੀ ਜਾਗਰੂਕ ਕਰਨ ਲਈ ‘ਸਿਹਤ ਜਾਗਰੂਕਤਾ ਮੁਹਿੰਮ’ ਆਯੋਜਿਤ ਕੀਤੀ ਗਈ।ਜਿਸ ’ਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਵੱਡੀ ਗਿਣਤੀ ’ਚ ਹਿੱਸਾ ਲਿਆ। ਕਾਲਜ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਮੌਕੇ …
Read More »ਖ਼ਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਮਾਨਸਿਕ ਸਿਹਤ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ’ਚ ਸੁਤੰਤਰ ਸਲਾਹਕਾਰ ਤੇ ਟਰੇਨਰ, ਐਨ.ਜੀ.ਓ.ਐਸ ਵਿਖੇ ਲਿੰਗ, ਸਿਹਤ ਅਤੇ ਮਨੁੱਖੀ ਅਧਿਕਾਰਾਂ ‘ਤੇ ਕੰਮ ਕਰ ਰਹੇ ‘ਕਮਿਆਨੀ ਬਾਲੀ ਮਹਾਬਲ’ ਮੁੱਖ ਵਕਤਾ ਵਜੋਂ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪੌਦਾ ਭੇਟ ਕਰ ਕੇ ਕਮਿਆਨੀ ਬਾਲੀ ਮਹਾਬਲ ਦਾ ਰਸਮੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਜੀ.ਐਨ.ਡੀ.ਯੂ ਕਾਮਰਸ `ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ, ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਲਾਨੇ ਨਤੀਜਿਆਂ ‘ਚ ਅੱਵਲ ਸਥਾਨ ਹਾਸਲ ਕੀਤੇ ਹਨ। ਗਗਨਦੀਪ ਕੌਰ, ਬੀ.ਬੀ.ਏ (ਸਮੈਸਟਰ ਪੰਜਵਾਂ) ਨੇ 76% ਅੰਕ ਪ੍ਰਾਪਤ ਕਰਕੇ ਯੂਨੀਵਰਸਿਅੀ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਅਨੰਤਦੀਪ ਕੌਰ ਪੀ.ਜੀ.ਡੀ.ਐਫ.ਐਸ ਸਮੈਸਟਰ ਪਹਿਲਾ ਨੇ 72% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ ਕੀਤਾ। ਰਾਜਬੀਰ ਕੌਰ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਵਿਦਾਇਗੀ ਪਾਰਟੀ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੀ.ਸੀ.ਏ 6ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੇ ਸ਼ੁਰੂ ’ਚ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਹਾਸੇ ਨਾਲ ਭਰਪੂਰ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ …
Read More »ਮੈਰਿਟ ‘ਚ ਆਈਆਂ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਸਕੂਲ ਪੁੱਜੀ ‘ਆਪ’ ਦੀ ਟੀਮ
ਸਮਰਾਲਾ, 1 ਜੂਨ (ਇੰਦਰਜੀਤ ਸਿੰਘ ਕੰਗ) – 10+2 ਅਤੇ ਮੈਟ੍ਰਿਕ ਜਮਾਤ ਵਿਚੋਂ ਮੈਰਿਟ ‘ਚ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਪੁੱਜੀ ਆਮ ਆਦਮੀ ਪਾਰਟੀ ਹਲਕਾ ਸਮਰਾਲਾ ਟੀਮ ਵਿੱਚ ਸ਼ਾਮਲ ਬਲਾਕ ਪ੍ਰਧਾਨ ਕਸ਼ਮੀਰੀ ਲਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚ ਲੜਕੀਆਂ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਲੜਕੇ/ਲੜਕੀ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ 10ਵੀਂ ਨਤੀਜਿਆਂ ’ਚ ਸ਼ਾਨਦਾਰ ਸਥਾਨ ਮੁਸਕਾਨਪ੍ਰੀਤ ਕੌਰ ਨੇ ਹਾਸਲ ਕੀਤੇ 95 ਫ਼ੀਸਦੀ ਅੰਕ – ਪ੍ਰਿੰ: ਨਾਗਪਾਲ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ …
Read More »ਵਿਧਾਇਕਾ ਭਰਾਜ਼ ਵਲੋਂ ਦੱਸਵੀਂ ਦੇ ਨਤੀਜਿਆਂ ਵਿੱਚ ਮੈਰਿਟ ‘ਚ ਆਈਆਂ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ
ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ਼ ਨੇ ਦੱਸਵੀਂ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ਼ ਕਰਵਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਆਪਣੀ ਰਿਹਾਇਸ਼ ਵਿਖੇ ਦੁਪਹਿਰ ਦੇ ਖਾਣੇ ‘ਤੇ ਬੁਲਾਇਆ।ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ਼ ਨੇ ਕਿਹਾ ਕਿ ਸਾਡੀਆਂ ਬੱਚੀਆਂ ਬਹੁਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰ ਰਹੀਆਂ ਹਨ। ਵਿਧਾਇਕਾ ਨੇ ਕਿਹਾ ਕਿ …
Read More »ਦਸਵੀਂ ‘ਚ ਜਿਲ੍ਹੇ ਵਿਚੋਂ ਅਵਲ ਆਏ ਨਮਨ ਦਾ ਕੈਬਨਿਟ ਮੰਤਰੀ ਈ.ਟੀ.ਓ ਤੇ ਡੀ.ਸੀ ਵਲੋਂ ਸਨਮਾਨ
ਅੰਮ੍ਰਿਤਸਰ, 1 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ਵਿੱਚੋਂ ਪਹਿਲੀ ਪੁਜੀਸ਼ਨ ‘ਤੇ ਰਹਿਣ ਵਾਲੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀ ਨਮਨ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਡੀ.ਐਮ ਸਿਮਰਜੀਤ ਸਿੰਘ ਅਤੇ ਜਿਲ੍ਹਾ ਸਿੱਖਆ ਅਧਿਕਾਰੀ ਸ਼ੁਸੀਲ ਤੁਲੀ ਵਲੋਂ ਸਨਮਾਨਿਤ ਕੀਤਾ ਗਿਆ। …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਦਿਨਾ ਗੁਰਮਤਿ ਸਿਰਜਣਾ ਕੈਂਪ 3 ਜੂਨ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਿਤੀ 3 ਤੋਂ 6 ਜੂਨ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ 200 ਵਿਦਿਆਰਥੀਆਂ ਲਈ ਗੁਰਮਤਿ ਸਿਰਜਣਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿੱਚ ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਪ੍ਰੋ. ਹਰਦੇਵ ਸਿੰਘ …
Read More »
Punjab Post Daily Online Newspaper & Print Media