Tuesday, September 29, 2026

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਐਮ.ਜੀ.ਐਨ.ਸੀ.ਆਰ.ਈ ਵਲੋਂ ਮਿਲੀ ਏ-ਗ੍ਰੇਡ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ), ਉੱਚ ਸਿੱਖਿਆ ਵਿਭਾਗ, ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਵੱਲੋਂ ਮਾਨਤਾ ਸਰਟੀਫਿਕੇਟ ਹਾਸਲ ਕੀਤਾ ਹੈ।ਕਾਲਜ ਵੱਲੋਂ ਨੈਸ਼ਨਲ ਰੂਰਲ ਇੰਸਟੀਚੀਊਸ਼ਨਜ਼਼ ਸਸਟੇਨੇਬਿਲਟੀ ਗ੍ਰੇਡਿੰਗ (ਐਨ.ਆਰ.ਆਈ.ਐਸ.ਜੀ) 2022-23 `ਚ ੳਵਰਆਲ ਏੋ-ਗ੍ਰੇਡ ਮਾਨਤਾ ਪ੍ਰਾਪਤ ਕੀਤੀ ਹੈ। ਐਨ.ਆਈ.ਐਸ.ਆਰ ਦੇ ਪੰਜ਼ ਲੰਬੇ ਸਥਿਰਤਾ ਮਾਪਦੰਡਾਂ ਵਿੱਚੋਂ ਕਾਲਜ ਨੂੰ ਕੈਂਪਸ ਦੀ ਹਰਿਆਵਲ ਅਤੇ …

Read More »

ਸਰਕਾਰੀ ਸਕੂਲ (ਲੜਕੇ) ਸਮਰਾਲਾ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸਮਰਾਲਾ, 31 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਦਾ ਨਤੀਜਾ 100 ਫੀਸਦ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਦਸਵੀਂ ਜਮਾਤ ਵਿਚੋਂ ਮਨਜੀਤ ਸਿੰਘ ਪੁੱਤਰ ਮਨਮੋਹਣ ਸਿੰਘ ਨੇ 650 ਅੰਕਾਂ ਵਿੱਚੋਂ 610 ਅੰਕ ਪ੍ਰਾਪਤ ਕਰਕੇ ਪਹਿਲਾ, ਤਰੁਨ ਕੁਮਾਰ ਨੇ 605 ਅੰਕਾਂ …

Read More »

ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਵਿਖੇ ਸਨਮਾਨ ਸਮਾਰੋਹ

ਸਮਰਾਲਾ, 31 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੇ ਐਲਾਨੇ ਨਤੀਜਿਆਂ ‘ਚ ਸ਼ਹੀਦ ਧਰਮ ਸਿੰਘ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਇੰਚਾਰਜ਼ ਰੇਸ਼ਮ ਸਿੰਘ ਨੇ ਸਕੂਲ ਵਿੱਚ ਇਸ ਸਬੰਧੀ ਕਰਵਾਏ ਗਏ ਸਮਾਗਮ ਸਮੇਂ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਮਨਜੋਤਪ੍ਰੀਤ ਕੌਰ ਨੇ 650 ਵਿਚੋਂ 591 ਅੰਕ ਲੈ ਕੇ ਪਹਿਲਾ, ਨਵਜੋਤ …

Read More »

ਖਾਲਸਾ ਕਾਲਜ ਵਿਖੇ ਅਧਿਆਪਕਾਂ, ਮੈਨੇਜਮੈਂਟ ਵਲੋਂ ਪੋਰਟਲ ਦੇ ਵਿਰੋਧ ’ਚ ਵਿਸ਼ਾਲ ਧਰਨਾ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟ, ਤਿੰਨ ਸੂਬਾ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਸਾਂਝੀ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਹੇਠ ਖਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਖ਼ਾਲਸਾ ਮੈਨੇਜ਼ਮੈਂਟ ਅਤੇ ਅਧਿਆਪਕਾਂ ਵਲੋਂ ਕੇਂਦਰੀਕਿ੍ਰਤ ਦਾਖਲਾ ਪੋਰਟਲ ’ਤੇ ਸੂਬਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਵਿਸ਼ਾਲ ਰੋਸ …

Read More »

ਅਕਾਲ ਅਕੈਡਮੀ ਚੀਮਾਂ ਸਾਹਿਬ ਵਿਖੇ `ਤੰਬਾਕੂ ਛੱਡੋ ਵਿਸ਼ਵ ਦਿਵਸ` ਆਯੋਜਿਤ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾਂ ਸਾਹਿਬ ਵਿਖੇ ਅੱਜ `ਤੰਬਾਕੂ ਛੱਡੋ ਵਿਸ਼ਵ ਦਿਵਸ` ਆਯੋਜਿਤ ਕੀਤਾ ਗਿਆ।ਜਿਸ ਵਿਚ ਮੁੱਖ-ਮਹਿਮਾਨ ਡਾਕਟਰ ਰਜਿੰਦਰ ਸਿੰਘ (ਡਾਇਰੈਕਟਰ ਨਸ਼ਾ-ਛੁਡਾਊ ਕੇਂਦਰ ਚੀਮਾ ਸਾਹਿਬ-ਬੜੂ ਸਾਹਿਬ) ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰਕ ਕੀਤਾ।ਉਨ੍ਹਾਂ ਦੱਸਿਆ ਕਿ ਤੰਬਾਕੂ ਇੱਕ ਸਭ ਤੋਂ ਨੁਕਸਾਨਦਾਇਕ ਨਸ਼ਾ ਹੈ, ਜੋ ਛੇਤੀ ਲੱਗ ਜਾਂਦਾ ਹੈ।ਇਸ ਵਿੱੱਚ ਜਰਦਾ, ਖੈਣੀ, …

Read More »

ਸਿੱਖਿਆ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਸਾਡੀ ਸਰਕਾਰ ਦੀ ਪਹਿਲੀ ਤਰਜ਼ੀਹ- ਈ.ਟੀ.ਓ

ਹੁਸ਼ਿਆਰ ਵਿਦਿਆਰਥੀਆਂ ਨੂੰ ਮਾਣ ਦੇਣ ਵਾਲਾ ਪੰਜਾਬ ਦਾ ਪਲੇਠਾ ਹਲਕਾ ਬਣਿਆ ਜੰਡਿਆਲਾ ਗੁਰੂ ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਉਹ ਬੱਚੇ, ਜਿੰਨਾਂ ਨੇ ਹਾਲ ਹੀ ਵਿੱਚ ਆਏ ਵੱਖ-ਵੱਖ ਬੋਰਡਾਂ ਦੇ ਦੱਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨਾਂ ਦਾ ਵਿਸ਼ੇਸ਼ ਸਨਮਾਨ ਹਲਕਾ ਵਿਧਾਇਕ ਤੇ ਕੈਬਨਿਟ …

Read More »

ਜੇ.ਏ.ਸੀ ਦੁਆਰਾ ਪ੍ਰੀਖਿਆ ਬਾਈਕਾਟ- ਕੇਂਦਰ ਬਦਲੇ, ਵਿਦਿਆਰਥੀ ਪ੍ਰੇਸ਼ਾਨ

ਯੂਨੀਵਰਸਿਟੀ ਪ੍ਰੀਖਿਆਵਾਂ ਦੇ ਬਾਈਕਾਟ ਅਤੇ ਕਾਲਜ ਬੰਦ ਸਬੰਧੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜ ਬੰਦ ਰਹੇ। ਮੈਨੇਜਮੈਂਟ ਫੈਡਰੇਸ਼ਨ, ਪ੍ਰਿੰਸੀਪਲ ਐਸੋਸੀੲਸ਼ਨ ਅਤੇ ਅਧਿਆਪਕਾਂ ਨੇ ਹਰ ਕਾਲਜ ਦੇ ਗੇਟ ਅੱਗੇ ਧਰਨੇ ’ਤੇ ਬੈਠ ਕੇ ਸੂਬਾ ਸਰਕਾਰ ਅਤੇ ਉੱਚ ਸਿੱਖਿਆ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ।ਡੀ.ਏ.ਵੀ ਕਾਲਜ ਅੰਮ੍ਰਿਤਸਰ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਪੀ.ਸੀ.ਸੀ.ਟੀ.ਯੂ ਦੇ ਜਨਰਲ …

Read More »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮਰਾਲਾ ਨੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਕਾਪੀਆਂ

ਸਮਰਾਲਾ, 30 ਮਈ (ਇੰਦਰਜੀਤ ਸਿੰਘ ਕੰਗ) – ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮਰਾਲਾ ਵਲੋਂ ਸਕੂਲ ਵਿਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ (ਬਾਜ਼ੀਗਰ ਬਸਤੀ) ਵਿਖੇ 105 ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਲਾਂ, ਰਬੜਾਂ ਅਤੇ ਬਿਸਕੱਟ ਆਦਿ ਵੰਡੇ ਗਏ।ਇਸ ਦਾ ਮਕਸਦ ਬੱਚਿਆਂ ਨੂੰ ਵਿੱਦਿਆ ਪ੍ਰਤੀ ਉਤਸ਼ਾਹਿਤ ਕਰਨਾ ਹੈ।ਸੁਸਾਇਟੀ ਦੀਆਂ ਬੀਬੀਆਂ, ਸੰਤੋਸ਼ ਕੁਮਾਰੀ, ਬਲਜੀਤ ਕੌਰ, ਜਤਿੰਦਰ ਕੌਰ ਕਲੇਰ, ਸ਼ਰਨਜੀਤ ਕੌਰ, ਮਨਜੀਤ ਕੌਰ ਅਤੇ …

Read More »

ਗੁਰਮਤਿ ਸਿੱਖਿਆ ਸੈਂਟਰ ਵਿਖੇ ਵਿਦਿਆਰਥੀਆਂ ਦੁਆਰਾ ਉਰਦੂ ’ਚ ਅਨੁਵਾਦ ਕੀਤਾ ‘ਸਾਕਾ ਸਰਹਿੰਦ’ ਲੋਕ ਅਰਪਣ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰਮਤਿ ਵਿੱਦਿਆ ਅਤੇ ਸਿੱਖ ਧਰਮ ਦੇ ਪ੍ਰਚਾਰ, ਪ੍ਰਸਾਰ ਲਈ ਖ਼ਾਲਸਾ ਕਾਲਜ ਕੈਂਪਸ ਵਿਖੇ ਸਥਾਪਿਤ ਗੁਰਮਤਿ ਸਟੱਡੀ ਸੈਂਟਰ ਵਿਖੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਅਗਾਜ਼ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ …

Read More »

ਹਰਮਨਦੀਪ ਕੌਰ ਨੇ ਪੰਜਾਬ ਚੋਂ ਤੀਜ਼ਾ ਸਥਾਨ ਹਾਸਲ ਕਰਕੇ ਚਮਕਾਇਆ ਪਿੰਡ ਪਿਪਲੀਆਂ ਦਾ ਨਾਮ – ਗੁਰਦੀਪ ਸਿੰਘ

ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ 2022-23 ਦੇ ਨਤੀਜੇ ‘ਚੋਂ ਸਰਕਾਰੀ ਹਾਈ ਸਕੂਲ ਮੰਢਾਲੀ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਪੰਜਾਬ ਵਿੱਚੋਂ (650/646) ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਕੇ ਜਿਥੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ, ਓਥੇ ਜ਼ਿਲ੍ਹਾ ਮਾਨਸਾ ਦਾ ਵੀ ਮਾਣ ਵਧਾਇਆ ਹੈ।ਬੇਟੀ ਹਰਮਨਦੀਪ ਕੌਰ ਦੀ ਹੌਸਲਾ ਅਫਜ਼ਾਈ ਕਰਨ …

Read More »