Tuesday, September 29, 2026

ਸਿੱਖਿਆ ਸੰਸਾਰ

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਸਵੀਂ ਦਾ ਨਤੀਜਾ ਸ਼ਾਨਦਾਰ

ਭੀਖੀ, 27 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਦਸਵੀਂ ਕਲਾਸ ਦੇ 53 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 ਪ਼੍ਰਤੀਸ਼ਤ ਤੋਂ ਵੱਧ ਅੰਕ, 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 21 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ, …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲ 2022-23 ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਇਸ ਸਮੇਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ …

Read More »

ਏਡਿਡ ਮੈਨੇਜਮੈਂਟ ਫੈਡਰੇਸ਼ਨ ਨੇ ਪੋਰਟਲ ਸਬੰਧੀ ਵਾਪਸ ਲਏ ਫੈਸਲੇ ’ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਕੀਤੀ ਮੰਗ ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਦੀ ਇਕ ਹੰਗਾਮੀ ਮੀਟਿੰਗ ਅੱਜ ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਕਾਰਜ਼ਕਾਰਨੀ ਮੈਂਬਰਾਂ ਨੇ ਸਰਬਸੰਮਤੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ’ਚ ਦਾਖਲੇ …

Read More »

ਬੋਰਡ ਬਾਰਵ੍ਹੀਂ ਪ੍ਰੀਖਿਆ ‘ਚ ਨਿਊ ਫਲਾਵਰਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵ੍ਹੀਂ ਦੇ ਐਲਾਨੇ ਗਏ ਨਤੀਜੇ ‘ਚ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾਂ ਮਾਰੀਆਂ ਹਨ।ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੇ ਕਿਹਾ ਕਿ ਉਮੇਸ਼ ਕੁਮਾਰ ਨੇ (ਸਟ੍ਰੀਮ ਸਾਇੰਸ) 96.4% ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਸ਼ਰਨ ਗੋਪਾਲ ਸਿੰਘ (ਕਾਮਰਸ) 95.2% …

Read More »

ਮਾਲ ਰੋਡ ਸਕੂਲ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੇ ਨਤੀਜਿਆਂ ‘ਚ ਮਾਰੀਆਂ ਮੱਲਾਂ

ਦ੍ਰਿਸ਼ਟੀ ਅਤੇ ਸਿਮਰਨ ਨੇ 96.8% ਅੰਕਾਂ ਨਾਲ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਸਥਿਤ ਸਕੂਲ ਆਫ਼ ਐਮੀਨੈਂਸ ਮਾਲ ਰੋਡ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼ੇ੍ਣੀ ਦੇ ਐਲਾਨੇ ਗਏ ਨਤੀਜਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਦੱਸਿਆ ਕਿ ਵਿਦਿਆਰਥਣਾਂ …

Read More »

ਸਲਾਈਟ ਲੌਂਗੋਵਾਲ ਦੇ ਪ੍ਰੋਫੈਸਰ ਡੀ.ਸੀ ਸਕਸੈਨਾ ਨੂੰ ਮਿਲਿਆ ਪੇਟੈਂਟ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਫੂਡ ਵਿਭਾਗ ਦੇ ਪ੍ਰੋਫੈਸਰ ਡੀ.ਸੀ ਸਕਸੈਨਾ ਅਤੇ ਉਨ੍ਹਾਂ ਦੀ ਟੀਮ ਨੂੰ “ਬਾਇਓ-ਵੇਸਟ ਐਂਡ ਪ੍ਰੋਸੈਸਿਜ਼ ਤੋਂ ਮੋਲਡਿੰਗ ਪੈਲਟ” `ਤੇ ਇੱਕ ਭਾਰਤੀ ਪੇਟੈਂਟ ਪ੍ਰਦਾਨ ਕੀਤਾ ਗਿਆ ਹੈ।ਕਾਢ ਦਾ ਖੇਤਰ ਚਾਵਲ ਦੇ ਸੂਹੜੇ ਅਤੇ ਝੋਨੇ ਦੇ ਛਿਲਕੇ ਦੇ ਪਾਊਡਰ ਤੋਂ ਉਲੀ ਦੀਆਂ ਗੋਲੀਆਂ ਤਿਆਰ ਕਰਨ ਦੀ ਵਿਧੀ ਨਾਲ ਸੰਬੰਧਿਤ …

Read More »

ਬਾਰਵੀਂ ’ਚ ਜਿਲ੍ਹੇ ’ਚੋਂ ਪਹਿਲਾ ਤੇ ਤੀਜ਼ਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ

ਕਾਰਜ਼ਕਾਰੀ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵਲੋਂ ਜਿਲ੍ਹਾ ਸੰਗਰੂਰ ਵਿਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ।ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜ਼ਕਾਰੀ ਡਿਪਟੀ ਕਮਿਸ਼ਨਰ ਵਰਜੀਤ …

Read More »

ਅਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਧਾਰਿਮਕ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਸਥਾਨਕ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਦੋ ਵਿਦਿਆਰਥੀਆਂ ਐਸਵਿਨ ਸਿੰਘ ਪੁੱਤਰ ਜਗਸੀਰ ਸਿੰਘ ਕਲਾਸ ਅੱਠਵੀਂ, ਸੁੰਦਰਵੀਰ ਕੌਰ ਪੁੱਤਰੀ ਪਾਲ ਸਿੰਘ ਅੱਠਵੀਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕਾਲਰਸ਼ਿਪ ‘ਚ 1100-1100 ਰੁਪਏ ਦੀ ਨਕਦ ਰਾਸ਼ੀ ਹਾਸਲ ਕੀਤੀ ਹੈ।62% ਤੋਂ ਵੱਧ 6 ਬੱਚਿਆਂ ਜੈਸਮੀਨ ਕੌਰ, ਅਭੀਜੋਤ ਸਿੰਘ, ਰਮਨਦੀਪ ਕੌਰ, ਹਰਦੀਪ ਕੌਰ, …

Read More »

ਅਕਾਲ ਅਕੈਡਮੀ ਦੇ ਬੱਚਿਆਂ ਨੂੰ ਪੁਲਿਸ ਸਟੇਸ਼ਨ, ਡਾਕ ਘਰ ਤੇ ਸਿਵਲ ਹਸਪਤਾਲ ਦਾ ਕਰਵਾਇਆ ਦੌਰਾ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆ ‘ਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਦੁਨਿਆਵੀ ਗਿਆਨ ਨਾਲ ਜੋੜਨ ਲਈ ਸਮੇਂ-ਸਮੇਂ ਤੇ ਵੱਖ-ਵੱਖ ਸਥਾਨਾਂ ‘ਤੇ ਲਿਜਾਇਆ ਜਾਂਦਾ ਹੈ।ਇਸ ਲੜੀ ਨੂੰ ਅੱਗੇ ਤੋਰਦੇ ਹੋਏ ਬੱਚਿਆਂ ਨੂੰ ਪੁਲਿਸ ਦਫਤਰ, ਡਾਕ ਘਰ ਤਰਨ ਤਾਰਨ, ਸਿਵਲ ਹਸਪਤਾਲ ਅਤੇ ਗਾਂਧੀ ਪਾਰਕ ਤਰਨਤਾਰਨ ਵਿਖੇ ਲਿਜਾਇਆ ਗਿਆ।ਥਾਣਾ ਸਿਟੀ ਇੰਚਾਰਜ਼ ਸਾਗਰ ਬਨਾਲ ਅਤੇ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਰੋਜ਼ਗਾਰ ਕੈਂਪ ਵਿੱਚ ਸਾਡਾ ਪਿੰਡ, ਭਾਰਤੀ ਐਕਸਾ, ਫੋਨ ਪੇਅ, ਨਿਵਾ ਭੁਪਾ ਹੈਲਥ ਆਦਿ ਮਸ਼ਹੂਰ ਕੰਪਨੀਆਂ …

Read More »