Monday, September 28, 2026

ਸਿੱਖਿਆ ਸੰਸਾਰ

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਵਿਖੇ ਛੋਟੇ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਗਰਮੀ ਦੇ ਮੌਸਮ ਵਿੱਚ ਫਲਾਂ ਦੇ ਰਾਜਾ “ਅੰਬ” ਦੇ ਸੁਆਦ ਲਈ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ (ਸੀ.ਬੀ.ਐਸ.ਈ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਕਿੰਡਰਗਾਰਟਨ ਦੇ ਛੋਟੇ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ ਕੀਤਾ।ਇਸ ਗਤੀਵਿਧੀ ਦਾ ਉਦੇਸ਼, ਅੰਬਾਂ ਨਾਲ ਸਬੰਧਤ ਸਾਰੀ ਜਾਣਕਾਰੀ ਦੇਣਾ ਸੀ।ਅਧਿਆਪਕਾਂ ਨੇ ਅੰਬਾਂ ਦੀਆਂ ਵੱਖ-ਵੱਖ ਕਿਸਮਾਂ ਜਿਵੇਂ ਕਿ ਦੁਸਹਿਰੀ, ਚੌਸਾ, ਲੰਗੜਾ ਆਦਿ ਪ੍ਰਦਰਸ਼ਿਤ …

Read More »

ਸਰਕਾਰੀ ਸਕੂਲ ਕਿਲਾ ਭਰੀਆਂ ਨੇ ਪੰਛੀਆਂ ਨੂੰ ਬਚਾਓਣ ਲਈ ਲਗਾਏ ਆਲ੍ਹਣੇ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪੰਜਾਬੀ ਅਧਿਆਪਕ ਜਸਵਿੰਦਰ ਸਿੰਘ (ਹਾਈ ਸਕੂਲ) ਵਲੋਂ ਆਪਣੇ ਬੱਚੇ ਦੇ ਜਨਮ ਦੀ ਖੁਸ਼ੀ ਵਿੱਚ ਸਮੁੱਚੇ ਸਕੂਲ ਵਿੱਚ ਪੰਛੀਆਂ ਲਈ ਆਲ੍ਹਣੇ ਲਗਾਏ ਗਏ ਹਨ।ਮੁੱਖ ਅਧਿਆਪਕਾ ਸ੍ਰੀਮਤੀ ਰਣਜੀਤ ਕੌਰ ਦੱਸਿਆ ਕਿ ਇਹ ਦਸਵੰਧ ਕੱਢਣ ਦਾ ਬਹੁਤ ਵਧੀਆ ਅਤੇ ਖੁਸ਼ੀਆਂ ਮਨਾਉਣ ਦਾ ਨਵੇਕਲਾ ਤਰੀਕਾ ਹੈ, ਜੋ ਸਭ ਨੂੰ ਅਪਣਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਅਤੇ ਵਿਦਿਆਰਥੀਆਂ …

Read More »

ਯੁਨਾਇਟਿਡ ਇੰਡੀਆ ਕੰਪਨੀ ਨੇ ਲੋੜਵੰਦ ਵਿੱਦਿਆਰਥੀਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਯੁਨਾਇਟਿਡ ਇੰਡੀਆ ਬੀਮਾ ਕੰਪਨੀ ਵਲੋਂ ਭਾਰਤ ਦੀ ਆਜ਼ਾਦੀ ਦੇ 75ਵੇਂ ਮਹਾ ਉਤਸਵ ਨੂੰ ਮਨਾਉਂਦੇ ਹੋਏ, ਪਿੰਡ ਨਿਲੋਵਾਲ (ਸੁਨਾਮ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ 25 ਵਿੱਦਿਆਰਥੀਆਂ ਨੂੰ ਸਕੂਲ ਵਰਦੀਆਂ ਤੇ 250 ਵਿੱਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।ਬੀਮਾ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਮੁੱਖ ਖੇਤਰੀ ਪ੍ਰਬੰਧਕ ਲੁਧਿਆਣਾ ਨੇ ਮਨੁੱਖੀ ਜੀਵਨ ਵਿੱਚ ਬੀਮੇ ਦੀ …

Read More »

ਸਰਕਾਰੀ ਸਕੂਲ ਰੱਤੋਕੇ ਨੂੰ ਪੱਖਾ ਦਾਨ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਸਤਨਾਮ ਸਿੰਘ ਜਮਾਤ ਪੰਜਵੀਂ ਦੇ ਵਿਦਿਆਰਥੀ ਦੇ ਪਿਤਾ ਮੇਲਾ ਸਿੰਘ ਵਾਸੀ ਪਿੰਡ ਕੁੱਬੇ ਨੇ ਸਕੂਲ ਨੂੰ ਇੱਕ ਪੱਖਾ ਦਾਨ ਕੀਤਾ।ਮੇਲਾ ਸਿੰਘ ਹਰ ਸਾਲ ਸਕੂਲ ਨੂੰ ਪੱਖਾ ਦਾਨ ਵਜੋਂ ਦਿੰਦੇ ਹਨ।ਉਹਨਾਂ ਅਨੁਸਾਰ ਰੱਤੋਕੇ ਸਕੂਲ ਇੱਕ ਵਧੀਆ ਸਕੂਲ ਹੈ, ਜਿਥੇ ਉਹਨਾਂ ਦੇ ਬੱਚਿਆਂ ਨੂੰ ਵਧੀਆ ਕੁਆਲਿਟੀ ਦੀ ਪੜ੍ਹਾਈ ਬਿਲਕੁੱਲ ਮੁਫ਼ਤ ਮਿਲ …

Read More »

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਤਹਿਤ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੋਜ ਅਤੇ ਉੱਚ ਵਿੱਦਿਆ ਲਈ ਉਤਸ਼ਾਹਿਤ ਕਰਨਾ ਸੀ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ …

Read More »

ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ‘ਚ 11ਵੀਂ ਦੇ ਦਾਖ਼ਲੇ ਸ਼ੁਰੂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿੱਚ ਵਿੱਦਿਅਕ ਵਰ੍ਹੇ 2023-24 ਲਈ ਜਮਾਤ 11ਵੀਂ ਦੇ ਦਾਖ਼ਲੇ ਲਈ ਖਾਲੀ ਸੀਟਾਂ ਦੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਜਿਸ ਦੀ ਅੰਤਿਮ ਮਿਤੀ 31 ਮਈ 2023 ਹੈ। 11ਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.06.2006 ਤੋਂ 31.07.2008 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਡੈਂਟਲ ਤੇ ਜਨਰਲ ਜਾਂਚ ਕੈਂਪ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਸੀ.ਕੇ.ਡੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਦੇ ਮੱਦੇਨਜ਼ਰ ਦੀਵਾਨ ਹਸਪਤਾਲ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਪਹਿਲੀ ਜਮਾਤ ਤੋ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਵਲੋਂ ਐਨ.ਆਈ.ਡੀ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਡੀ.ਏ.ਵੀ ਪਬਲਿਕ ਸਕੂਲ ਦੇ ਲਈ ਨਾਨ-ਮੈਡੀਕਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਧਰੁਵ ਮੇਹਨ ਨੇ ਐਨ.ਆਈ.ਡੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਸ ਨੇ ਆਲ ਇੰਡੀਆ ਰੈਂਕ 14 ਪ੍ਰਾਪਤ ਕਰਕੇ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ), ਅਹਿਮਦਾਬਾਦ ਲਈ ਚੁਣਿਆ ਗਿਆ ਹੈ।ਐਨ.ਆਈ.ਡੀ ਨੂੰ ਡਿਜ਼ਾਇਨ ਦੇ ਖੇਤਰ ਵਿੱਚ ਸਭ ਤੋਂ ਵਧੀਆ ਵਿੱਦਿਅਕ ਅਤੇ ਖੋਜ਼ …

Read More »

‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ – 15 ਜੂਨ 2023 ਤੱਕ ਜਮ੍ਹਾਂ ਹੋ ਸਕਣਗੀਆਂ ਅਰਜ਼ੀਆਂ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਸਬੰਧੀ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਮਿਤੀ ’ਚ ਵਾਧਾ ਕੀਤਾ ਗਿਆ ਹੈ।ਇਹ ਫ਼ੈਸਲਾ ਪ੍ਰੀਖਿਆਵਾਂ ’ਚ ਰੁੱਝੇ ਰਹਿਣ ਕਾਰਨ ਅਧਿਆਪਕਾਂ ਵਲੋਂ ਫ਼ਾਰਮ ਨਾ ਜਮ੍ਹਾ ਕਰਵਾਏ ਜਾ ਸਕਣ ਕਰ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ‘ਇੰਟਰਨੈਸ਼ਨਲ ਨਰਸਿਸ ਡੇਅ-2023’ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਜਦੋਂ ਕਿਸੇ ਮਰੀਜ਼ ਨੂੰ ਬਿਨ੍ਹਾਂ ਕਿਸੇ ਸਵਾਰਥ ਤੇ ਮਿਹਨਤ ਨਾਲ ਇਲਾਜ਼ ਕਰ ਕੇ ਤੰਦਰੁਸਤ ਕਰੋਗੇ ਤਾਂ ਉਸ ਦੇ ਜੁਬਾਨ ’ਚੋਂ ਨਿਕਲੀ ਦੁਆ ਸਿੱਧੀ ਪ੍ਰਮਾਤਮਾ ਤੱਕ ਪਹੁੰਚਦੀ ਹੈ।ਇਸ ਲਈ ਨਰਸਿੰਗ ਦਾ ਕਿੱਤਾ ਬਹੁਤ ਪਵਿੱਤਰ ਅਤੇ ਮਹਾਨ ਹੈ।ਇਹ ਉਹ ਕਿੱਤਾ ਹੈ ‘ਨਾਲੇ ਪੁੰਨ ਤੇ ਨਾਲੇ ਫ਼ਲੀਆਂ’।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …

Read More »