Tuesday, September 29, 2026

ਸਿੱਖਿਆ ਸੰਸਾਰ

ਸਕੂਲ ਆਫ਼ ਐਮੀਨੈਂਸ ਮਾਲ ਰੋਡ ਦੇ ਵਿਦਿਆਰਥੀਆਂ ਨੂੰ ਕਰਵਾਇਆ ਯੁਨੀਵਰਸਿਟੀ ਦਾ ਵਿੱਦਿਅਕ ਦੌਰਾ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਰਾਜ ਵਿੱਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਮਾਲ ਰੋਡ ਦੇ ਨੌਵੀਂ ਜਮਾਤ ਦੀਆਂ 28 ਵਿਦਿਆਰਥਣਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਸਟੂਡੈਂਟ ਵੈਲਫੇਅਰ ਮੋਹਿੰਦਰ ਸਿੰਘ ਬੇਦੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) …

Read More »

ਸੀ.ਬੀ.ਐਸ.ਈ 10+2 (ਮੈਡੀਕਲ) ਦੀ ਪ੍ਰੀਖਿਆ ’ਚੋਂ ਵਨੀਤਜੋਤ ਕੌਰ ਨੇ ਪ੍ਰਾਪਤ ਕੀਤੇ 95.2 ਫੀਸਦੀ ਨੰਬਰ

ਸਮਰਾਲਾ, 19 ਮਈ (ਇੰਦਕੀਤ ਸਿੰਘ ਕੰਗ) – ਸੀ.ਬੀ.ਐਸ.ਈ ਵਲੋਂ ਬੀਤੇ ਦਿਨੀਂ ਐਲਾਨੇ 10+2 (ਮੈਡੀਕਲ) ਜਮਾਤ ਦੇ ਨਤੀਜਿਆਂ ਵਿੱਚ ਕੋਟਲਾ ਸਮਸ਼ਪੁਰ ਦੀ ਧੀ ਵਨੀਤਜੋਤ ਕੌਰ ਨੇ ਕੁੱਲ 500 ਨੰਬਰਾਂ ਵਿੱਚੋਂ 476 ਨੰਬਰ ਲੈ ਕੇ ਇਲਾਕੇ ਦੀਆਂ ਧੀਆਂ ਦੇ ਮਾਣ ਵਿੱਚ ਹੋਰ ਵਾਧਾ ਕੀਤਾ ਹੈ।ਕੰਵਲਪ੍ਰੀਤ ਸਿੰਘ ਮਾਨ ਅਤੇ ਮਾਤਾ ਹਰਜੀਤ ਕੌਰ ਦੀ ਇਹ ਹੋਣਹਾਰ ਧੀ ਐਮ.ਏ.ਐਮ ਸਕੂਲ ਸਮਰਾਲਾ ਦੀ ਵਿਦਿਆਰਥਣ ਹੈ।ਉਸ ਨੇ …

Read More »

ਸਕੂਲੀ ਵਿਦਿਆਰਥੀਆਂ ਨੇ ਲਗਾਇਆ ਸਲਾਈਟ ਦਾ ਟੂਰ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ ਐਮੀਨੈਂਸ ਛਾਜਲੀ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਗੁਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਵਿਖੇ ਵਿਦਿਅਕ ਟੂਰ ‘ਤੇ ਲਿਜਾਇਆ ਗਿਆ।ਇਸ ਟੂਰ ਦੀ ਅਗਵਾਈ ਸਕੂਲ ਅਧਿਆਪਕ ਮਾਧਵ ਗੁਪਤਾ, ਪ੍ਰਦੀਪ ਕੁਮਾਰ ਅਤੇ ਸ੍ਰੀਮਤੀ ਕੰਵਲਜੋਤ ਕੌਰ ਕਰ ਰਹੇ ਸਨ।ਇਸ ਸਮੇਂ ਨੌਵੀਂ ਜਮਾਤ ਦੇ ਸਕੂਲ ਦੇ …

Read More »

ਸਲਾਈਟ ਵਿਖੇ ਐਡਵਾਂਸਡ ਮੈਟੀਰੀਅਲਜ਼ ਐਂਡ ਰੇਡੀਏਸ਼ਨ ਫਿਜੀਕਸ ਵਿਸ਼ੇ ‘ਤੇ ਦੋ ਰੋਸ਼ਾ ਰਾਸ਼ਟਰੀ ਕਾਨਫਰੰਸ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਦੇ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਐਮ.ਐਮ ਸਿਨਹਾ ਦੀ ਪ੍ਰਧਾਨਗੀ ਹੇਠ ਹਾਈਬ੍ਰਿਡ ਮੋਡ ਵਿੱਚ 18 ਤੇ 19 ਮਈ ਦੌਰਾਨ ਐਡਵਾਂਸਡ ਮੈਟੀਰੀਅਲਜ਼ ਐਂਡ ਰੇਡੀਏਸ਼ਨ ਫਿਜੀਕਸ (ਏ.ਐਮ.ਆਰ.ਪੀ-2023) ਵਿਸ਼ੇ ‘ਤੇ ਦੋ ਰੋਜ਼ਾ 6ਵੀਂ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਵਿਗਿਆਨੀਆਂ, ਖੋਜ਼ਕਰਤਾਵਾਂ ਅਤੇ ਟੈਕਨੋਕਰੇਟਸ ਨੂੰ ਇੱਕ ਪਲੇਟਫਾਰਮ `ਤੇ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੁਰਿੰਦਰ ਸਿੰਘ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸੰਨ ਫਾਊਡੇਸ਼ਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਉਨਾਂ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੈਂਟਰ ਦਾ ਮੁਆਇਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਉਮੀਦਵਾਰਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਹੁਨਰ ਵਿਕਾਸ ਸਕੀਮਾਂ ਦਾ …

Read More »

ਰੋਜ਼ਗਾਰ ਕੈਂਪ ਵਿੱਚ 31 ਉਮੀਦਵਾਰਾਂ ਦੀ ਨੌਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਰਯਨ ਹਿਊਂਡਾਈ, ਪੇ.ਟੀ.ਐਮ, ਕੇਅਰ ਹੈਲਥ ਇੰਸੋਰੈਂਸ, ਐਚ.ਡੀ.ਐਫ.ਸੀ ਇੰਸੋਰੈਂਸ ਆਦਿ ਮਸ਼ਹੂਰ ਕੰਪਨੀਆਂ …

Read More »

‘ਡਾ. ਅੰਬੇਦਕਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਯੋਗਦਾਨ` ਵਿਸ਼ੇ `ਤੇ ਨੈਸ਼ਨਲ ਸੈਮੀਨਾਰ

ਸੰਤੁਲਿਤ ਵਿਕਾਸ ਲਈ ਨੀਤੀਆਂ ਬਣਾਉਣ ਵੇਲੇ ਔਰਤਾਂ ਦੀ ਸ਼ਮੂਲੀਅਤ ਜ਼ਰੂਰੀ – ਪ੍ਰੋ. ਅਨੁਪਮਾ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਵੀਂ ਦਿੱਲੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਐਂਡ ਲੀਗਲ ਸਟੱਡੀਜ਼ ਦੇ ਪ੍ਰੋਫੈਸਰ ਡਾ. ਅਮਰ ਪਾਲ ਸਿੰਘ ਨੇ ਡਾ. ਬੀ.ਆਰ ਅੰਬੇਦਕਰ ਦੇ ਔਰਤਾਂ ਲਈ ਕੀਤੇ ਯਤਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਾਚੀਨ ਭਾਰਤ ਵਿੱਚ ਔਰਤਾਂ ਦੀ …

Read More »

ਡੀ.ਏ.ਵੀ ਇੰਟਰਨੈਸ਼ਨਲ ਦੀ ਏਂਜਲ ਗੁਪਤਾ ਤੇ ਹਰਮੇਹਰ ਕੌਰ 97.8% ਅੰਕਾਂ ਨਾਲ ਸਕੂਲ਼ ‘ਚ ਅੱਵਲ

ਅੰਮ੍ਰਿਤਸਰ, 18 (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ 2022-23 ਦੇ 371 ਵਿਦਿਆਰਥਆਂ ਨੇ ਦਸਵੀਂ ਬੋਰਡ ਦੀ ਪ੍ਰੀਖਿਆ ‘ਚ ਸਫਲ ਰਹੇ।ਏਂਜਲ ਗੁਪਤਾ ਅਤੇ ਹਰਮੇਹਰ ਕੌਰ ਨੇ 97.8% ਅੰਕਾਂ ਨਾਲ ਸਕੂਲ਼ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਕ੍ਰਿਸ਼ਨਾ ਗੁਪਤਾ 97.2% ਅੰਕਾਂ ਨਾਲ ਦੂਜਾ ਸਥਾਨ ਅਤੇ ਸਮਰੀਨ ਕੌਰ 97% ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ।22 ਵਿਦਿਆਰਥੀਆਂ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕੈਡਮੀਆਂ ਵਿਚੋਂ ਅਕਾਲ ਅਕੈਡਮੀ ਉਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਮੱਲਾਂ ਮਾਰੀਆਂ ਹਨ।ਪ੍ਰਭਜੋਤ ਕੌਰ ਨੇ 97.2% ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 93.4% ਅੰਕਾਂ ਨਾਲ ਦੂਸਰਾ ਅਤੇ ਰਵਨੀਤ ਕੌਰ ਨੇ 93% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਅਸ਼ਮੀਤ …

Read More »

ਏ ਯੂਨੀਕ ਸਟਾਈਲ ਆਫ਼ ਇੰਡੋ-ਸਰਸੇਨਿਕ ਬਿਲਡਿੰਗ- ਖ਼ਾਲਸਾ ਕਾਲਜ ਅੰਮ੍ਰਿਤਸਰ’ ਡਾਕੂਮੈਂਟਰੀ ਰਲੀਜ਼

‘ਡਾਕੂਮੈਂਟਰੀ ਕਾਲਜ ਦੀ ਵਿਰਾਸਤੀ ਇਮਾਰਤ ਦੀ ਪ੍ਰਭਾਵਸ਼ਾਲੀ ਸ਼ੈਲੀ ਨੂੰ ਦਰਸਾਉਂਦੀ ਹੈ – ਛੀਨਾ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਕੈਂਪਸ ਵਿਖੇ ਅੱਜ ਇੱਕ ਦਸਤਾਵੇਜ਼ੀ ਫ਼ਿਲਮ ‘ਏ ਯੂਨੀਕ ਸਟਾਈਲ ਆਫ ਇੰਡੋ-ਸਰਸੇਨਿਕ ਬਿਲਡਿੰਗ-ਖਾਲਸਾ ਕਾਲਜ ਅੰਮ੍ਰਿਤਸਰ’ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਿਲੀਜ਼ ਕੀਤੀ ਗਈ।ਇਹ ਫ਼ਿਲਮ ਪ੍ਰਸਿੱਧ ਹੈਰੀਟੇਜ਼ ਪ੍ਰਮੋਟਰ ਅਤੇ ਕੁਦਰਤੀ ਪ੍ਰੇਮੀ ਹਰਪ੍ਰੀਤ ਸੰਧੂ ਦੁਆਰਾ ਨਿਰਮਿਤ ਅਤੇ ਨਿਰਦੇਸ਼ਿਤ ਕੀਤੀ ਗਈ ਹੈ, …

Read More »