Monday, September 28, 2026

ਸਿੱਖਿਆ ਸੰਸਾਰ

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਨੇ ਛੋਟਾ ਘੱਲੂਘਾਰਾ ਦਿਵਸ ਮਨਾਇਆ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਅੱਜ ਛੋਟਾ ਘੱਲੂਘਾਰਾ ਦਿਵਸ ਮਨਾਇਆ ਗਿਆ।ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਪ੍ਰੋ. ਹਰੀ ਸਿੰਘ, ਆਤਮਜੀਤ ਸਿੰਘ ਬਸਰਾ, ਮੋਹਨਜੀਤ ਸਿੰਘ ਭੱਲਾ, ਮਨਦੀਪ ਸਿੰਘ ਬੇਦੀ, ਵਰਿਆਮ ਸਿੰਘ ਅਤੇ ਰਮਣੀਕ ਸਿੰਘ ਆਦਿ ਭਾਈ ਵੀਰ ਸਿੰਘ ਗੁਰਮਿਤ ਕਾਲਜ ਵਿਖੇ ਛੋਟੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਮਲ ਹੋਏ।ਆਪਣੇ ਸੰਬੋਧਨ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਐਨ.ਸੀ.ਸੀ ਦੇ ਸੀਨੀਅਰ ਵਿੰਗ ’ਚ ਕੈਡਿਟਾਂ ਦੀ ਭਰਤੀ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀਸਕੂਲ ਵਿਖੇ ਐਨ.ਸੀ.ਸੀ ਦੇ ਸੀਨੀਅਰ ਵਿੰਗ ’ਚ 21 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਸੂਬੇਦਾਰ ਅਸ਼ੋਕ ਕੁਮਾਰ ਸਿੰਘ, ਬੀ.ਐਚ.ਐਮ.ਪੀ.ਐਸ ਚੰਨਡੇਲ, ਹਵਾਲਦਾਰ ਰਾਜੀਵ ਕੁਮਾਰ ਵਲੋਂ …

Read More »

ਵਿਸ਼ਵ ਪੰਜਾਬੀ ਸਭਾ ਕਨੇਡਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੌਂਗੋਵਾਲ ਨੂੰ ਵਾਟਰ ਕੂਲਰ ਭੇਟ

ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਪੰਜਾਬੀ ਸਭਾ ਕਨੇਡਾ ਵਲੋਂ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਦੀ ਪ੍ਰਧਾਨਗੀ ਹੇਠ ਮੈਡਮ ਪਰਮਜੀਤ ਕੌਰ ਲੌਗੋਂਵਾਲ ਦੀ ਹਾਜ਼ਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੌਗੋਂਵਾਲ (ਲੜਕੀਆਂ) ਵਿਖੇ ਵਾਟਰ ਕੂਲਰ ਭੇਂਟ ਕੀਤਾ ਗਿਆ।ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਮੀਡੀਆ ਇੰਚਾਰਜ਼ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਵਿਸ਼ਵ ਪੰਜਾਬੀ …

Read More »

ਗਰਮੀ ਦੇ ਪ੍ਰਕੋਪ ਨੂੰ ਚੱਲਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਗਰਮੀ ਦੇ ਪ੍ਰਕੋਪ ਨੂੰ ਵੇਖਦਿਆਂ ਡੀ.ਟੀ.ਐਫ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਪੰਜਾਬ ਸਰਕਾਰ ਕੋਲੋਂ ਸਕੂਲ ਸਮੇਂ ਵਿੱਚ ਤਬਦੀਲੀ ਦੀ ਮੰਗ ਕੀਤੀ ਗਈ।ਡੀ.ਟੀ.ਐਫ ਦੇ ਸੂਬਾ ਵਿੱਤ ਸਕੱਤਰ ਕਮ ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵੱਸਥੀ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਤਾਪਮਾਨ 42-43 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ ਅਤੇ ਬਹੁਤ …

Read More »

ਸਰਕਾਰੀ ਸਕੂਲ (ਲੜਕੇ) ਸਮਰਾਲਾ ਵਿਖੇ ਮਨਾਇਆ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਟਰੈਫਿਕ ਹਫਤਾ

ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਸੁਮਨ ਲਤਾ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਸਮਰਾਲਾ ਦੇ ਇੰਚਾਰਜ਼ ਤੇਜਿੰਦਰ ਸਿੰਘ ਦੇ ਸਹਿਯੋਗ ਨਾਲ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਟਰੈਫਿਕ ਹਫਤੇ ਦੌਰਾਨ ਸਕੂਲ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ (ਏਅਰ ਅਤੇ ਆਰਮੀ) ਵਿੰਗ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਟਰੈਫਿਕ ਇੰਚਾਰਜ਼ ਨੇ ਬੱਚਿਆਂ …

Read More »

ਖਾਲਸਾ ਕਾਲਜ ਵੂਮੈਨ ਵਲੋਂ ਸਰਵੀਕਲ ਕੈਂਸਰ ਸਬੰਧੀ ਜਾਗਰੂਕਤਾ ਕੈਂਪ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਵਲੋਂ ਸਰਵੀਕਲ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ।ਬਾਬਾ ਬੁੱਢਾ ਜੀ ਪਬਲਿਕ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਲਗਾਏ ਜਾਗਰੂਕਤਾ ਕੈਂਪ ’ਚ ਰੋਟੇਰੀਅਨ ਡਾ. ਮਨਜੀਤਪਾਲ ਕੌਰ, ਰੋਟੇਰੀਅਨ ਡਾ. ਸੁਖਮਨਪ੍ਰੀਤ ਕੌਰ ਅਤੇ ਡਾ. ਤਵਲੀਨ ਕੌਰ ਨੇ ‘ਸਿਸਕਦੇ ਬੋਲ’ ਫ਼ਿਲਮ ਵਿਖਾਉਣ ਉਪਰੰਤ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਕਾਲਜ ਪ੍ਰਿੰਸੀਪਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਹੇਰ 10ਵੀਂ ਦਾ ਸੀ.ਬੀ.ਐਸ.ਈ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ 39 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਸ੍ਰੀਮਤੀ ਕੰਬੋਜ਼ ਨੇ ਕਿਹਾ ਕਿ ਸਕੂਲ ਵਿਦਿਆਰਥਣ ਮਹਿਕਦੀਪ ਕੌਰ ਨੇ 91 ਫ਼ੀਸਦੀ ਅੰਕ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਵਿਦਿਆਰਥਣਾਂ ਨੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ‘ਮੇਰੀ ਮਾਂ’ ਪੇਸ਼ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਆਪਣੇ ‘ਚ ਵਿਦਿਆਰਥਣਾਂ ਨੂੰ ਆਪਣੀ ਮਾਂ ਦਾ ਆਦਰ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਕਿ ਹਰ ਮਾਂ ਬੱਚੇ ਲਈ ਪ੍ਰੇਰਣਾ ਸਰੋਤ ਹੁੰਦੀ ਹੈ।ਮਾਂ ਆਪਣੇ ਬੱਚਿਆਂ ਲਈ ਹਰੇਕ ਮੁਸ਼ਕਿਲ ਸਹਿਣ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕੌਮੀ ਡੇਂਗੂ ਦਿਵਸ ਮੌਕੇ ਸੈਮੀਨਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਭਵਾਨੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਅੱਜ ਨੂੰ ਡੇਂਗੂ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਫੀਲਡ ਸਟਾਫ ਵਲੋਂ ਸਕੂਲੀ ਵਿਦਿਆਰਥੀਆਂ ਡੇਂਗੂ ਦੀ ਬਿਮਾਰੀ ਤੋਂ …

Read More »

ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਵਿਸ਼ੇ ਵੱਲ ਰੁਝਾਨ ਵਧਿਆ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਵਿਗਿਆਨ ਵਿਸ਼ੇ `ਤੇ ਚਲਾਏ ਜਾ ਰਹੇ ਬੀ.ਏ ਸੋਸ਼ਲ ਸਾਇੰਸ ਚਾਰ ਸਾਲਾ ਅੰਡਰ ਗਰੈਜੂਏਟ ਕੋਰਸ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਰੁਝਾਨ ਵੱਧਦਾ ਪਾਇਆ ਜਾ ਰਿਹਾ ਹੈ।ਇਹ ਕੋਰਸ ਕਰਨ ਉਪਰੰਤ ਵਿਦਿਆਰਥੀ ਵੱਖ-ਵੱਖ ਰਾਜ ਅਤੇ ਰਾਸ਼ਟਰੀ ਪੱਧਰ `ਤੇ ਰੋਜ਼ਗਾਰ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਕਾਬਲ ਹੋ ਜਾਂਦੇ ਹਨ। ਵਿਭਾਗ ਦੇ …

Read More »