ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਡਾ. ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਵਿਸ਼ੇ `ਤੇ ਆਈ.ਸੀ.ਐੱਸ.ਐੱਸ.ਆਰ. ਸਪਾਂਸਰ ਰਾਸ਼ਟਰੀ ਸੈਮੀਨਾਰ 18 ਮਈ, 2023 ਨੂੰ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਸਵੇਰੇ 10.30 ਵਜੇ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਡਾਇਰੈਕਟਰ ਡਾ. …
Read More »ਸਿੱਖਿਆ ਸੰਸਾਰ
2013 ਤੋਂ ਬਾਅਦ ਮਾਣ ਭੱਤੇ ਵਿੱਚ ਨਹੀਂ ਹੋਇਆ ਕੋਈ ਵਾਧਾ – ਡਾ. ਸੇਖੋਂ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡਾ: ਗੁਰਦਾਸ ਸਿੰਘ ਸੇਖੋਂ ਜਨਰਲ ਸਕੱਤਰ ਪੀ.ਸੀ.ਸੀ.ਟੀ.ਯੂ ਅਤੇ ਡਾ: ਲਲਿਤ ਕੁਮਾਰ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਤੇ ਮੁਲਾਂਕਣ ਦਾ ਕੰਮ ਕਰ ਰਹੇ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵਾਧੇ ਦੇ ਮੁੱਦੇ ਨੂੰ ਲੈ ਕੇ ਡਾ: ਪਲਵਿੰਦਰ ਸਿੰਘ, ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨਾਲ ਮੁਲਾਕਾਤ ਕੀਤੀ।ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2013 ਤੋਂ ਲੈ …
Read More »ਸੀ.ਬੀ.ਐਸ.ਈ ਦੱਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੱਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਦੱਸਵੀਂ ਜਮਾਤ ਵਿੱਚ ਕੁੱਲ 470 ਅਤੇ ਬਾਰ੍ਹਵੀਂ ਜਮਾਤ ਵਿੱਚ ਕੁੱਲ 427ਵਿਦਿਆਰਥੀ ਬੈਠੇ ਸਨ। ਦੱਸਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼਼ੀ ਅਰੋੜਾ ਨੇ 99.02 ਫੀਸਦ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਤੇ ਨਾਲ ਹੀ ਉਹ ਜਿਲ੍ਹਾ ਟਾਪਰ …
Read More »ਮੈਡਮ ਅੰਜ਼ੂ ਸਿੰਗਲਾ ਦੀ ਦੂਸਰੀ ਬਰਸੀ ‘ਤੇ ਭਾਵ ਭਿੰਨੀ ਸ਼ਰਧਾਂਜਲੀ
ਵਿਦਿਆਰਥੀਆਂ ਤੇ ਸਟਾਫ ਨੇ ਲਗਾਏ ਰੁੱਖ ਭੀਖੀ, 16 ਮਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਉਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਸੰਸਥਾਪਕਾ ਤੇ ਸਿੱਖਿਆ ਦਾਨੀ ਮੈਡਮ ਅੰਜ਼ੂ ਸਿੰਗਲਾ ਦੀ ਦੂਸਰੀ ਬਰਸੀ ‘ਤੇ ਸਕੂਲ ਵਿਦਿਆਰਥੀਆਂ ਵਲੋਂ ਰੁੱਖ ਲਗਾ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ।ਮੈਡਮ ਅੰਜ਼ੂ ਸਿੰਗਲਾ ਨੇ ਤਿੰਨ ਦਹਾਕੇ ਪਹਿਲਾਂ ਆਪਣੇ ਪਤੀ ਸਵ: ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ ਪ੍ਰੇਰਨਾ …
Read More »ਮਾਂ ਦਿਵਸ ਨੂੰ ਸਮਰਪਿਤ `ਮਾਂ ਬੋਹੜ ਦੀ ਛਾਂ` ਪ੍ਰੋਗਰਾਮ ਦਾ ਆਯੋਜਨ
ਭੀਖੀ, 15 ਮਈ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ `ਮਾਂ ਬੋਹੜ ਦੀ ਛਾਂ` ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਕੁੱਲ 120 ਮਾਤਾਵਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਮਾਂ-ਦਿਵਸ ਪ੍ਰੋਗਰਾਮ ਨੂੰ ਲੈ ਕੇ ਮਾਤਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਡਾਂਸ, …
Read More »ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਰੀਆ ਰਤਨ ਪਦਮਸ੍ਰੀ ਪੂਨਮ ਸੂਰੀ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਅਤੇ ਏਡਿਡ ਸਕੂਲ, ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਫਸਰ, ਚੇਅਰਮੈਨ ਅਰਪਿਤ ਸ਼ੁਕਲਾ (ਪੀ.ਐਸ.ਏ.ਡੀ.ਜੀ.ਪੀ.ਲਾਅ ਐਂਡ ਆਰਡਰ) , ਸਕੂਲ ਦੀ ਪ੍ਰਬੰਧਕ ਡਾ. ਰਸ਼ਮੀ ਵਿਜ ਦੀ ਅਗਵਾਈ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਪ੍ਰਿੰਸੀਪਲ ਵਿਪਨ ਜਿਸ਼ਟੂ ਦੀ ਪ੍ਰਧਾਨਗੀ ਹੇਠ ਮਾਂ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਸਾਹਿਬ ਨੇ ਆਪਣੇ ਭਾਸ਼ਣ …
Read More »ਅਕਾਲ ਅਕੈਡਮੀ ਭੜਾਣਾ ਦੇ ਦੋ ਵਿਦਿਆਰਥੀ ਬਣੇ ਜ਼ਿਲ੍ਹੇ ਦੇ ਟੌਪਰ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕੈਡਮੀਆਂ ਵਿਚੋਂ ਅਕਾਲ ਅਕੈਡਮੀ ਭੜਾਣਾ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਵਿੱਚ ਮੱਲਾਂ ਮਾਰੀਆਂ ਹਨ।ਬਾਰ੍ਹਵੀਂ ਜਮਾਤ ਦੀ ਅਰਸ਼ਪ੍ਰੀਤ ਕੌਰ ਨੇ ਕਾਮਰਸ ਗਰੁੱਪ ਵਿਚੋਂ 96.6% ਅੰਕਾਂ ਨਾਲ ਪਹਿਲਾ, ਨਿਹਚਲਪ੍ਰੀਤ ਕੌਰ ਨੇ 93.4% ਅੰਕਾਂ ਨਾਲ ਦੂਸਰਾ ਅਤੇ …
Read More »ਡੀ.ਟੀ.ਐਫ਼ ਦਾ ਵਫ਼ਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਪਰਸਨ ਨੂੰ ਮਿਲਿਆ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਬੱਚਿਆਂ ਦੇ ਲਏ ਗਏ ਪੇਪਰਾਂ ਵਿੱਚ ਬਹੁਤ ਸਾਰੇ ਸਕੂਲਾਂ ਵਲੋਂ ਸਿਹਤ ਅਤੇ ਸਰੀਰਕ ਸਿੱਖਿਆ ਅਤੇ ਐਨ.ਐਸ.ਕਿਊ.ਐਫ ਟਰੇਡ ਦਾ ਵਿਸ਼ਾ ਖੇਡਾਂ ਅਤੇ ਸਰੀਰਕ ਸਿੱਖਿਆ ਆਪਸ ਵਿੱਚ ਮਿਲਦਾ ਹੋਣ ਕਰਕੇ ਗ਼ਲਤੀ ਨਾਲ਼ ਐਨ.ਐਸ.ਕਿਊ.ਐਫ ਦਾ ਵਿਸ਼ਾ ਭਰਿਆ ਗਿਆ।ਜਿਸ ਬਾਰੇ ਬੋਰਡ ਵਲੋਂ ਸਬੰਧਤ ਸਕੂਲਾਂ ਨੂੰ ਪੇਪਰ ਤੋਂ ਬਿਲਕੁੱਲ ਇੱਕ ਦਿਨ …
Read More »ਲਿਟਿਲ ਫਲਾਵਰ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਲਿਟਿਲ ਫਲਾਵਰ ਕਾਨਵੈਂਟ ਸਕੂਲ ਦ ਨਤੀਜਾ ਸ਼ਾਨਦਾਰ ਰਿਹਾ ਹੈ।ਨਿਕੇਤ ਗਰਗ ਅਤੇ ਕਾਵਿਆ ਗਰਗ ਨੇ 98.8% ਅੰਕ, ਭਾਵਨੀ ਨੇ 98.6% ਅੰਕ ਅਤੇ ਮਧੁਰ ਨੇ 98.4% ਅੰਕ ਹਾਸਲ ਕਰਕੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।ਸਕੂਲ ਦੇ ਮੈਨੇਜਰ ਫਾਦਰ ਫਰਾਂਸਿਸ ਜ਼ੇਵੀਅਰ ਅਤੇ ਪ੍ਰਿੰਸੀਪਲ ਫਾਦਰ ਜਗਨ ਨਾਥਨ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈਆਂ ਦਿੱਤੀਆਂ, ਜਿਨ੍ਹਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਧੂਮਧਾਮ ਨਾਲ ਮਨਾਇਆ ਮਾਂ ਦਿਵਸ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਦਰਸਾਉਣਾ ਸੀ।ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਰੰਗਾ-ਰੰਗ ਪ੍ਰੋਗਰਾਮ ਦਾ ਹਿੱਸਾ ਬਣਾਉਣ …
Read More »
Punjab Post Daily Online Newspaper & Print Media