ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਪ੍ਰੇਮ ਆਸ਼ਰਮ ਸੀਨੀ: ਸੈਕੰ: ਸਕੂਲ ਬੇਰੀ ਗੇਟ, ਦਾ 90ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੀ ਮੈਨੇਜਰ ਸ਼੍ਰੀਮਤੀ ਸੁਮਨ ਸਰੀਨ, ਮੈਂਬਰ ਆਰ.ਸੀ ਵਰਮਾ (ਸਾਬਕਾ ਪ੍ਰਿੰਸੀਪਲ ਹਿੰਦੂ ਕਾਲਜ ਅੰਮ੍ਰਿਤਸਰ), ਵਿਜੇ ਕਪੂਰ ਅਤੇ ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸਰੀਨ, ਪ੍ਰਿੰਸੀਪਲ ਅਰੁਣ ਖੰਨਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ `ਤੇ ਸਕੂਲ ਦੇ ਵਿਹੜੇ ਵਿੱਚ ਗਣਪਤੀ …
Read More »ਸਿੱਖਿਆ ਸੰਸਾਰ
ਸਰੂਪ ਰਾਣੀ ਕਾਲਜ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਪੋਖਰਨ ਦੂਜੇ ਪ੍ਰਮਾਣੂ ਟੈਸਟ ਦਾ 25 ਸਾਲਾ ਜਸ਼ਨ ਮਨਾਇਆ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਐਨ.ਸੀ.ਸੀ ਆਰਮੀ ਵਿੰਗ ਦੇ ਕੈਡਿਟਾਂ ਨੇ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਕਾਲਜ ਕੈਂਪਸ ਵਿੱਚ ਪੋਖਰਨ ਦੂਜੇ ਪ੍ਰਮਾਣੂ ਟੈਸਟ ਦੇ 25 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ।ਐਨ.ਸੀ.ਸੀ ਕੈਡਿਟਾਂ ਨੇ ’ਰਾਸ਼ਟਰ ਦੇ ਵਿਕਾਸ ਲਈ ਪ੍ਰਮਾਣੂ ਊਰਜ਼ਾ ਦੀ ਸ਼ਾਂਤੀਪੂਰਵਕ ਵਰਤੋਂ’ ਵਿਸ਼ੇ ’ਤੇ ਇੱਕ ਨਿਊਕਲੀਅਰ ਪਾਵਰ ਪਲਾਂਟ ਦਾ ਮਾਡਲ ਤਿਆਰ ਕੀਤਾ।ਕੈਡਿਟਾਂ ਨੇ ਮਾਡਲ ਦੀ ਕਾਰਜ਼ਪ੍ਰਣਾਲੀ ਬਾਰੇ ਪ੍ਰਦਰਸ਼ਨ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਜੀ.ਐਨ.ਡੀ.ਯੂ ਨਤੀਜਿਆਂ ‘ਚ ਅੱਵਲ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਦੇ ਨਤੀਜਿਆਂ ‘ਚ ਅੱਵਲ ਸਥਾਨ ਪ੍ਰਾਪਤ ਕੀਤੇ ਹਨ।ਪ੍ਰਿਆ ਚੋਪੜਾ (ਬੀ.ਵੌਕ ਸੌਫਟਵੇਅਰ ਡਿਵਲਪਮੈਂਟ ਸਮੈਸਟਰ ਪਹਿਲਾ) ਨੇ 78%, ਚਾਹਤ (ਬੀ.ਵੌਕ ਸੌਫਟਵੇਅਰ ਡਿਵਲਪਮੈਂਟ ਸਮੈਸਟਰ ਤੀਜਾ) ਨੇ 87%, ਦੀਪਸ਼ਿਖਾ (ਬੀ.ਵੌਕ ਸੌਫਟਵੇਅਰ ਡਿਵਲਪਮੈਂਟ ਸਮੈਸਟਰ ਪੰਜਵਾਂ) ਨੇ 89%, ਖੁਸ਼ੀ (ਬੀ.ਐਸ.ਸੀ ਆਈ.ਟੀ ਸਮੈਸਟਰ ਤੀਜਾ) ਨੇ 85%, ਸੁਖਜਿੰਦਰ ਕੌਰ (ਐਮ.ਐਸ.ਸੀ ਇੰਟਰਨੈੱਟ ਸਟੱਡੀਜ਼ ਸਮੈਸਟਰ ਪਹਿਲਾ) …
Read More »ਅਕੇਡੀਆ ਵਰਲਡ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਅਕੇਡੀਆ ਵਰਲਡ ਸਕੂਲ ਸੁਨਾਮ ਸਕੂਲ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਹੈ ਕਿ ਸੀ.ਬੀ.ਐਸ.ਈ 10ਵੀ ਜਮਾਤ ਬੋਰਡ ਪ੍ਰੀਖਿਆ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਦਸਵੀਂ ਦੀ ਵਿਦਿਆਰਥਣ ਰਿਧਿਮਾ ਗੁਪਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 96.6 ਪ੍ਰਤੀਸ਼ਤ, ਜਸਲੀਨ ਕੌਰ ਨੇ 92.8 ਪ੍ਰਤੀਸ਼ਤ, ਕਰਮਨਜੋਤ ਕੌਰ 91.2 ਪ੍ਰਤੀਸ਼ਤ, ਨਵਨੀਤ ਕੌਰ 91.2 ਪ੍ਰਤੀਸ਼ਤ, ਜਸ਼ਨਪ੍ਰੀਤ ਸਿੰਘ 89.4 ਪ੍ਰਤੀਸ਼ਤ, ਅਰਸ਼ਦੀਪ ਕੌਰ 87.2 …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਨੇ 10ਵੀਂ ਕਲਾਸ ਦੇ ਨਤੀਜਿਆਂ ‘ਚ ਮਾਰੀ ਬਾਜ਼ੀ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕਲ ਚੀਮਾ ਸ਼ੀ.ਬੀ.ਐਸ.ਈ ਬੋਰਡ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਜਿਸ ਵਿਚ ਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੇ 94% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮੈਥ ਅਤੇ ਸੋਸ਼ਲ ਸਾਇੰਸ ਵਿੱਚ 97 ਅੰਕ ਪ੍ਰਾਪਤ ਕੀਤੇ।ਇਸੇ ਤਰਾਂ ਗੁਰਲੀਨ ਕੋਰ ਪੁੱਤਰੀ ਕੁਲਵੰਤ ਸਿੰਘ ਨੇ 92% ਅਤੇ ਸੋਸਲ ਸਾਇੰਸ ਵਿੱਚ 94 …
Read More »ਸੀ.ਬੀ.ਐਸ.ਈ ਬਾਰਵੀਂ ਦੇ ਨਤੀਜੇ ‘ਚ ਪੀ.ਪੀ.ਐਸ ਚੀਮਾਂ ਦਾ ਨਤੀਜਾ 100 ਫੀਸਦ ਰਿਹਾ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਦਾ ਸੀ.ਬੀ.ਐਸ.ਈ ਬਾਰਵੀਂ ਦਾ ਪਾਸ ਨਤੀਜਾ 100 % ਰਿਹਾ।ਕਾਮਰਸ ਸਟਰੀਮ ਵਿੱਚ ਰਿੰਪਲਜੀਤ ਕੌਰ (94.4%), ਪ੍ਰਿੰਸ ਜ਼ਿੰਦਲ (93.6%), ਗੁਰਲੀਨ ਕੌਰ (93.4), ਵਿਸ਼ਵਪ੍ਰੀਤ ਕੌਰ (92.4%), ਹਰਮਨਦੀਪ ਕੌਰ (89.8%), ਜਸਪ੍ਰੀਤ ਕੌਰ (88.6%), ਜਸ਼ਨਦੀਪ ਕੌਰ (88.4%), ਨਵਪ੍ਰੀਤ ਕੌਰ (87.4%), ਰਮਨਦੀਪ ਕੌਰ (87.4%), ਮਹਿਕਦੀਪ ਕੌਰ (86%), ਹਰਸ਼ਰਨਜੀਤ ਕੌਰ (85.4%), ਮਹਿਕਪ੍ਰੀਤ ਕੌਰ (82.8%), ਮਹਿਕ …
Read More »ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਪਲੇਠੀ ਕਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਜਮਾਤਾਂ ਦੇ ਕਰੀਬ 155 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਤੋਂ ਡੀਨ ਕਾਲਜ ਡਿਵੈਲਪਮੈਂਟ ਡਾ. ਦੀਪਕ ਭੱਟੀ ਨੇ ਆਪਣੇ ਕਨਵੋਕੇਸ਼ਨ ਸੰਬੋਧਨ ਦੌਰਾਨ ਕਿਹਾ ਕਿ ਨਰਸਿੰਗ ਸਿੱਖਿਆ ’ਚ ਭਾਰੀ ਤਬਦੀਲੀਆਂ ਦੀ ਲੋੜ ਹੈ। …
Read More »ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਧਾਲੀਵਾਲ ਨੇ 95.8%, ਖੁਸ਼ਪ੍ਰੀਤ ਕੌਰ ਨੇ 94.4% ਅਤੇ ਖੁਸ਼ਪ੍ਰੀਤ ਕੌਰ ਨੇ 93.6% ਅੰਕ ਪ੍ਰਾਪਤ ਕਰਕੇ ਕ੍ਰਮਵਰ ਪਹਿਲਾ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਗੌਰਵ ਮਿੱਤਲ, ਕਿਰਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਹਰਲੀਨ ਕੌਰ, ਸਹਿਜਪ੍ਰੀਤ ਕੌਰ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦਾ ਸੀ.ਬੀ.ਐਸ.ਈ 10ਵੀਂ ਜਮਾਤ ਦੇ ਨਤੀਜਿਆ ਵਿੱਚ ਦਸਵੀਂ ਜਮਾਤ 2023 ਦਾ ਨਤੀਜਾ 100% ਰਿਹਾ।ਇਸ ਸਾਲ 10 ਵੀਂ ਦੀ ਪ੍ਰੀਖਿਆ ਵਿੱਚ ਕੁੱਲ 55 ਵਿਦਿਆਰਥੀ ਬੈਠੇ 16 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਸੁਰਵੀਨ ਕੌਰ ਨੇ 95%, ਅੰਕ ਪ੍ਰਾਪਤ ਕੀਤੇ।ਸਕੂਲ ਦੇ ਮੈਂਬਰ …
Read More »ਸੀ.ਬੀ.ਐਸ.ਈ 12ਵੀਂ ਜਮਾਤ ਦੇ ਨਤੀਜੇ ‘ਚ ਸੁਲਤਾਨਵਿੰਡ ਲਿੰਕ ਰੋਡ ਅੱਵਲ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਦਾ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।12 ਵੀਂ ਦੀ ਪ੍ਰੀਖਿਆ ਵਿੱਚ ਕੁੱਲ 108 ਵਿਦਿਆਰਥੀ ਬੈਠੇ ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ ਦੇ ਕੁੱਲ 47 ਵਿਦਿਆਰਥੀ, ਕਾਮਰਸ ਗਰੁੱਪ 45 ਵਿਦਿਆਰਥੀ ਤੇ ਆਰਟਸ ਗਰੁੱਪ ਦੇ 15 ਵਿਦਿਆਰਥੀ ਸਨ।ਸਾਇੰਸ ਗਰੁੱਪ ਵਿੱਚੋਂ 22, ਕਾਮਰਸ ਗਰੁੱਪ ਵਿੱਚੋਂ 8 ਅਤੇ …
Read More »
Punjab Post Daily Online Newspaper & Print Media