Monday, September 28, 2026

ਸਿੱਖਿਆ ਸੰਸਾਰ

ਜੀ.ਟੀ ਰੋਡ ਪਬਲਿਕ ਸਕੂਲ ਦੀ ਮਨਸੀਰਤ ਕੌਰ ਦੇ ਸੀ.ਬੀ.ਐਸ.ਈ ਬੋਰਡ ਦੱਸਵੀਂ ‘ਚ 98.8% ਅੰਕ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਸੀਰਤ ਕੌਰ 98.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਗਤੇਸ਼ਵਰ ਨੇ 97.4% ਅੰਕ ਹਾਸਲ ਕਰਕੇ ਦੂਸਰਾ ਜਦਕਿ ਸਿਮਰਪ੍ਰੀਤ ਕੌਰ ਨੇ 96.2% ਅੱੰਕ ਹਾਸਲ ਕਰਕੇ ਤੀਸਰਾ …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁੱਬੇ ਵਿਖੇ ਤਣਾਅ ਮੁਕਤ ਜੀਵਨ ਬਾਰੇ ਸੈਮੀਨਾਰ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਖਾਲਸਾ ਮਾਡਲ ਸਕੂਲ ਕੁੱਬੇ ਜਿਲ੍ਹਾ ਬਰਨਾਲਾ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਜੈ ਪਾਲ ਸਿੰਗਲਾ ਧਨੌਲਾ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਸਿੱਖਿਆ ਮਾਹਿਰ ਜੈ ਪਾਲ ਸਿੰਗਲਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅਜੋਕੇ ਦੌਰ ਵਿੱਚ ਨੈਤਿਕ ਸਿੱਖਿਆ ਵਿਦਿਆਰਥੀ ਵਰਗ ਲਈ ਬਹੁਤ ਜਰੂਰੀ ਹੈ।ਜਿਸ ਲਈ ਉਹਨਾਂ ਦੀ ਸੰਸਥਾ ਹਮੇਸ਼ਾਂ ਯਤਨਸ਼ੀਲ ਰਹਿੰਦੀ ਹੈ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ …

Read More »

ਸਰਸਵਤੀ ਵਿਦਿਆ ਮੰਦਰ ਚੀਮਾ ਦੇ ਸੀ.ਬੀ.ਐਸ.ਈ ਬਾਰਵੀਂ ਦੇ ਨਤੀਜੇ ‘ਚ ਲੜਕੀਆਂ ਨੇ ਮਾਰੀ ਬਾਜ਼ੀ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦੀਆਂ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਨਤੀਜੇ ’ਚ ਸਕੂਲ ਦੇ 98% ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਲ ਕੀਤੀ ਹੈ।ਸਾਇਸ ਸਟਰੀਮ ਵਿਚੋਂ ਪੂਜਾ ਸਿੰਗਲਾ ਨੇ 94.4% ਅੰਜਾਂ ਨਾਲ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦਾ ਨਤੀਜਾ 100 ਫ਼ੀਸਦੀ ਰਿਹਾ।ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਚੰਗਾ ਪ੍ਰਦਰਸ਼਼ਨ ਕੀਤਾ।ਅਮਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਨੈਨਸੀ ਸ਼ਰਮਾ ਨੇ ਦੂਸਰਾ ਅਤੇ ਅਭੈਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜਸ਼ਨਪ੍ਰੀਤ ਕੌਰ, ਭੁਪਿੰਦਰ ਸਿੰਗਲਾ, ਸਿਮਰਨ ਕੌਰ, ਹਰਮਨ ਕੌਰ, ਏਕਮਜੋਤ ਕੌਰ ਅਤੇ ਦੀਪੇਸ਼ …

Read More »

ਖ਼ਾਲਸਾ ਕਾਲਜ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਤੇ 12ਵੀਂ ਦਾ ਸੀ.ਬੀ.ਐਸ.ਈ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ. ਈ.ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ 100 ਫ਼ੀਸਦ ਰਿਹਾ। ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 216 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦੀਆਂ +2 ਜਮਾਤ ਨਤੀਜੇ ‘ਚ ਸ਼ਾਨਦਾਰ ਪ੍ਰਾਪਤੀਆਂ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਲਈ ਗਈ +2 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਕਾਮਰਸ ਗਰੁੱਪ ਵਿਚੋ 98.2% ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਅਵਲੀਨ ਕੌਰ …

Read More »

ਖ਼ਾਲਸਾ ਕਾਲਜ ਗਰਲਜ਼ ਸਕੂਲ ਵਿਦਿਆਰਥਣਾਂ ਨੂੰ ਸਰਵਾਈਕਲ ਕੈਂਸਰ ਬਾਰੇ ਕੀਤਾ ਜਾਗੂਰਕ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਈਕੋ ਨੇ ਸਾਂਝੇ ਤੌਰ ’ਤੇ ਕੇ.ਡੀ ਹਸਪਤਾਲ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਇਆ।ਇਸ ਕੈਂਪ ਦੌਰਾਨ ਸਰਵਾਇਕਲ ਕੈਂਸਰ ਬਾਰੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਕੈਂਪ ਦੌਰਾਨ ਵੈਕਸੀਨੇਸ਼ਨ ਦੇ ਫਾਇਦਿਆਂ ਬਾਰੇ ਚਾਨਣਾ …

Read More »

ਸਲਾਈਟ ਵਿਖੇ ਕਮਿਊਨੀਕਸ਼ ਸਕਿੱਲਜ਼ ਐਂਡ ਪਰਸਨੈਲਿਟੀ ਡਿਵੈਲਪਮੈਂਟ` ਸਬੰਧੀ 15 ਰੋਜ਼ਾ ਕੋਰਸ ਕਰਵਾਇਆ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸਲਾਇਟ ਵਿਖੇ ਕਮਿਊਨੀਕੇਸ਼ਨ ਸਕਿੱਲਜ਼ ਐਂਡ ਪਰਸਨੈਲਿਟੀ ਡਿਵੈਲਪਮੈਂਟ` ਵਿਸ਼ੇ `ਤੇ ਪੰਦਰਾਂ ਦਿਨਾਂ ਦਾ ਸਪੈਸ਼ਲ ਕੋਰਸ ਨੇੜਲੇ ਪਿੰਡਾਂ ਦੇ ਨੌਜਵਾਨ ਬੱਚਿਆਂ ਨੂੰ ਕਰਵਾਇਆ ਗਿਆ।ਇਹ ਕੋਰਸ ਵਿਭਾਗ ਵਲੋਂ ਬਿਨਾਂ ਕੋਈ ਫੀਸ ਲਏ ਕਰਵਾਇਆ ਗਿਆ, ਜੋ ਸੰਸਥਾ ਦੇ ਨਿਰਦੇਸ਼ਕ ਪ੍ਰੋਫੈਸਰ ਸ਼ੈਲਿੰਦਰ ਜੈਨ ਵਲੋਂ ਕਰਵਾਏ ਜਾ ਰਹੇ ਸਮਾਜ ਭਲਾਈ ਤੇ ਪੇਂਡੂ ਵਿਕਾਸ …

Read More »

ਰਜਿੰਦਰ ਮੋਹਨ ਛੀਨਾ ਵਲੋਂ ‘ਟੂਵਾਰਡਜ਼ ਇਨਕਲੂਸਿਵ ਐਜੂਕੇਸ਼ਨ’ ਪੁਸਤਕ ਰਿਲੀਜ਼

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਮਾਜਿਕ ਇਨਸਾਫ਼ ਅਤੇ ਬਰਾਬਰਤਾ ਲਈ ਸਿੱਖਿਆ ਇੱਕ ਪ੍ਰਮੁੱਖ ਸਾਧਨ ਹੈ।ਸਮਾਜ ਲਈ ਸਿੱਖਿਆ ਮਹੱਤਵਪੂਰਨ, ਕਿਉਂਕਿ ਇਸ ’ਚ ਹਰੇਕ ਨਾਗਰਿਕ ਨੂੰ ਵਧਣ-ਫੁਲਣ ਅਤੇ ਦੇਸ਼-ਸਮਾਜ ਲਈ ਯੋਗਦਾਨ ਪਾਉਣ ਦਾ ਮੌਕਾ ਮਿਲਦਾ ਹੈ।ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ‘ਟੂਵਾਰਡਜ਼ ਇਨਕਲੂਸਿਵ ਐਜੂਕੇਸ਼ਨ’ ਸਿਰਲੇਖ ਵਾਲੀ ਨਵੀਂ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਰਲੀਜ਼ …

Read More »

ਆਈ-ਵੀਜ਼ਨ ਫਾਊਂਡੇਸ਼ਨ ਵਲੋਂ ਅਕਾਲ ਅਕੈਡਮੀ ਉਡਤ ਸੈਦੇਵਾਲਾ ਵਿਖੇ ਅੱਖਾਂ ਦਾ ਫ੍ਰੀ ਕੈਂਪ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਆਈ-ਵੀਜ਼ਨ ਫਾਊਂਡੇਸ਼ਨ ਵਲੋਂ ਕਲਗੀਧਰ ਟਰੱਸਟ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਅੱਖਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ।ਟੀਮ ਨੇ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਅਤੇ ਸਮੂਹ ਸਟਾਫ ਦੀਆਂ ਅੱਖਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਗਿਆ।ਇਥੇ ਤਕਰੀਬਨ 400 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅੱਖਾਂ ਚੈਕ ਕਰਵਾਈਆਂ। ਜਿੰਨਾਂ …

Read More »