ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਜਮਾਤ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸਿ਼ਆਂ ਦੀ ਚੋਣ ਅਤੇ ਕਰੀਅਰ ਦੇ ਵਿਕਲਪਾਂ ਵਿੱਚ ਸਹਾਇਤਾ ਕਰਨਾ ਸੀ।ਜਦੋਂ ਉਹ ਇਥੇ ਵਿਸ਼ੇਸ਼ ਸਟ੍ਰੀਮ (ਖੇਤਰ) ਦੀ ਚੋਣ ਕਰਦੇ ਹਨ।ਵਰਕਸ਼ਾਪ ਦੋ ਸੈਸ਼ਨਾ ਵਿੱਚ ਆਯੋਜਿਤ ਕੀਤੀ ਗਈ ਸੀ।ਪਹਿਲਾ ਸੈਸ਼ਨ ਨੌਵੀਂ ਤੇ ਦੱਸਵੀਂ …
Read More »ਸਿੱਖਿਆ ਸੰਸਾਰ
ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਇਕੱਤਰਤਾ ਹੋਈ
ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਇਕੱਤਰਤਾ ਅੱਜ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।ਜਿਸ ਵਿਚ ਸਭ ਤੋਂ ਪਹਿਲਾ ਅਕਾਲ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਮੈਂਬਰ ਮਨਜੀਤ ਸਿੰਘ ਤਰਨਤਾਰਨੀ ਨਮਿਤ ਮੂਲ ਮੰਤਰ ਦੇ ਪਾਠ ਕੀਤੇ ਗਏ ਅਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।ਐਜੂਕੇਸ਼ਨਲ ਕਮੇਟੀ ਦੇ …
Read More »ਖਾਲਸਾ ਕਾਲਜ ਫਾਰਮੇਸੀ ਵਿਖੇ ਉਦਯੋਗਿਕ ਵਿਕਾਸ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਫਾਰਮੇਸੀ ਅਤੇ ਖਾਲਸਾ ਕਾਲਜ ਆਫ ਫਾਰਮੇਸੀ ਐਂਡ ਟੈਕਨਾਲੋਜੀ ਵੱਲੋਂ ਉਦਯੋਗਿਕ ਵਿਕਾਸ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਐਡੀਸਨ ਫਾਰਮਾਸਿਊਟੀਕਲਜ਼ ਦੇ ਮੈਨੇਜਿੰਗ ਪਾਰਟਨਰ ਕਾਰਤਿਕ ਕਪੂਰ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਵਿਕਾਸ ਅਤੇ ਹੁਨਰਾਂ ਬਾਰੇ ਜਾਗਰੂਕ ਕੀਤਾ। ਕਪੂਰ ਨੇ ਵਿਦਿਆਰਥੀਆਂ ਨਾਲ ਉਦਯੋਗ ਦੇ ਵਿਕਾਸ ਸਬੰਧੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਕਾਲਜ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਕੋਆਰਡੀਨੇਟਰ ਡਾ. ਚੰਚਲ ਬਾਲਾ ਨੇ ਪੌਦਾ ਭੇਟ ਕਰ ਕੇ ਉਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਵਾਇਸ ਪ੍ਰਿੰਸੀਪਲ ਪ੍ਰੋ. ਰਵਿੰਦਰ ਕੌਰ ਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਚੰਚਲ ਬਾਲਾ ਨੇ ਸ਼ਮਾ ਰੌਸ਼ਨ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਰੈਡ ਕਰਾਸ ਡੇ ਮਨਾਇਆ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਰੈਡ ਕਰਾਸ ਡੇ ਮਨਾਇਆ ਗਿਆ।ਬੱਚਿਆਂ ਵਲੋਂ ਇਕ ਨਾਟਕ ਖੇਡਿਆ ਗਿਆ।ਜਿਸ ਵਿੱਚ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੱਟ ਲੱਗਣ ‘ਤੇ ਜਾਂ ਕਿਸੇ ਹੋਰ ਐਮਰਜੈਂਸੀ ਵਿੱਚ ਜ਼ਰੂਮੰਦ ਦੀ ਸਹਾਇਤਾ ਕਰ ਸਕਦੇ ਹਾਂ।ਬੱਚਿਆਂ ਨੇ ਕਿਹਾ ਕਿ ਰੈਡਕਰਾਸ ਅੰਦੋਲਨ ਹੈਨਰੀ ਦੋਨਾਂਟ ਦੇ ਜਨਮ ਦਿਨ ਮੌਕੇ 8 ਮਈ ਨੂੰ ਮਨਾਇਆ …
Read More »ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਨੇ ਪੰਛੀਆਂ ਲਈ ਲਗਾਏ ਗਏ ਆਲ੍ਹਣੇ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਰਹਿਨੁਮਾਈ ਹੇਠ ਪਿਛਲੇ ਦਿਨੀਂ ਸਮੂਹ ਸਟਾਫ਼ ਵਲੋਂ ਪੰਛੀਆਂ ਨੂੰ ਬਚਾਉਣ ਲਈ ਸਕੂਲ ਵਿੱਚ ਦਰੱਖ਼ਤਾਂ ‘ਤੇ ਆਲ੍ਹਣੇ ਲਗਾਏ ਗਏ।ਪੰਛੀਆਂ ਨੂੰ ਚੋਗੇ ਅਤੇ ਪਾਣੀ ਲਈ ਕਈ ਥਾਵਾਂ ਤੇ ਕਟੋਰੇ, ਬੱਠਲੀਆਂ ਵੀ ਰੱਖੀਆਂ ਗਈਆਂ ਤੇ ਵਿਦਿਆਰਥੀਆਂ ਦੇ ਪਾਣੀ ਲਈ ਘੜੇ ਰੱਖੇ ਗਏ।ਦੋ ਘੜੇ ਰੰਗਦਾਰ ਪੰਜਾਬੀ ਕਾਰਨਰ …
Read More »ਦਿੱਲੀ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੂੰ ਕਰਵਾਈ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਵਿਦਿਆਰਥੀਆਂ ‘ਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਸਥਾਨਕ ਦਿੱਲੀ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਕਰਵਾਈ।ਇਸ ਮਕਸਦ ਲਈ ਜਮਾਤ ਛੇਵੀਂ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਦੁਆਰਿਆਂ ਦੀ ਯਾਤਰਾ ਕਰਕੇ ਉਥੋਂ ਦਾ ਇਤਿਹਾਸ ਜਾਣਿਆ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੀ ਜਾਣਕਾਰੀ ਪ੍ਰਾਪਤ ਕੀਤੀ। ਸਕੂਲ਼ ਅਧਿਆਪਕ ਸਤਿੰਦਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਲੰਧਰ ਜ਼ਿਲ੍ਹੇ ਦੀਆਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਰਨ ਜਲੰਧਰ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ 9 ਮਈ 2023 ਨੂੰ ਹੋਣ ਵਾਲੀਆਂ ਯੂਨੀਵਰਸਿਟੀ ਦੀਆਂ ਸਾਰੀਆਂ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਪਲਵਿੰਦਰ ਸਿੰਘ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨੇ ਦੱਸਿਆ ਕਿ ਨਵੀਂ ਤਰੀਕ ਬਾਰੇ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ।
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ, ਪੁਲਿਸ ਸਟੇਸ਼ਨ ਤੇ ਡਾਕਘਰ ਦਾ ਲਾਇਆ ਟੂਰ
ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਬੀਤੇ ਦਿਨੀ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ, ਰੇਲਵੇ ਸਟੇਸ਼ਨ, ਡਾਕਘਰ ਅਤੇ ਹਸਪਤਾਲ ਵਿੱਚ ਲਿਜਾ ਕੇ ਬੱਚਿਆਂ ਨੂੰ ਇਹਨਾਂ ਬਾਰੇ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਖਿਆ ਕਿ ਰੇਲਵੇ ਸਟੇਸ਼ਨ `ਤੇ ਬੱਚਿਆਂ ਨੂੰ ਦੱਸਿਆ ਗਿਆ ਕਿ `ਟਿਕਟ ਕਿਵੇਂ ਕੱਟੀ ਜਾਂਦੀ ਹੈ` `ਡਾਕਘਰ ਵਿੱਚ …
Read More »ਯੂਨੀਵਰਸਿਟੀ ਦੇ ਤਿੰਨ ਸੀਨੀਅਰ ਸਹਾਇਕ ਬਣੇ ਨਿਗਰਾਨ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਤਿੰਨ ਕਰਮਚਾਰੀ ਅਰਵਿੰਦਰ ਸਿੰਘ ਪੰਜਾਬ ਸਕੂਲ ਆਫ ਇਕਨਾਮਿਕਸ, ਦਿਲਬਾਗ ਸਿੰਘ ਅੰਗਰੇਜ਼ੀ ਵਿਭਾਗ ਤੇ ਸ੍ਰੀਮਤੀ ਅਨੁਪਮਾ ਪਡਿਆਲ ਪਲਾਨਿੰਗ ਵਿਭਾਗ ਨੂੰ ਨਿਗਰਾਨ ਵਜੋਂ ਪਦ ਉਨਤ ਕੀਤਾ ਗਿਆ।ਉਨ੍ਹਾਂ ਨੂੰ ਨਿਯੁੱਕਤੀ ਪੱਤਰ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ ਅਤੇ ਰਜ਼ਨੀਸ਼ ਭਾਰਦਵਾਜ ਪ੍ਰਧਾਨ ਅਫਸਰ ਐਸੋਸੀਏਸ਼ਨ ਵਲੋਂ ਦਿੱਤੇ ਗਏ।ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ …
Read More »
Punjab Post Daily Online Newspaper & Print Media