ਸਮਰਾਲਾ, 6 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਵਿਦਵਾਨ, ਫਿਲਾਸਫਰ, ਸਮਾਜਵਾਦੀ ਅਤੇ ਕ੍ਰਾਂਤੀਕਾਰੀ ਕਾਰਲ ਮਾਰਕਸ ਦਾ ਜਨਮ ਦਿਨ ਜੋਸ਼ੋ ਖਰੋਸ਼ ਨਾਲ ਵਾਰਡ ਨੰਬਰ 5 ਢਿਲੋਂ ਮੁਹੱਲਾ ਵਿਖੇ ਮਨਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਔਰਤਾਂ ਅਤੇ ਬੱਚੇ ਸ਼ਾਮਲ ਹੋਏ।ਇਸ ਸਮਾਗਮ ਦੀ ਪ੍ਰਧਾਨਗੀ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਪਾਲਿਕਾ ਨੇ ਕੀਤੀ।ਜਿਸ ਵਿੱਚ …
Read More »ਸਿੱਖਿਆ ਸੰਸਾਰ
ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਅਤੇ ਅਦਾਰਿਆਂ ਲਈ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਦਾ ਆਯੋਜਨ ਮਿਤੀ 04 ਅਤੇ 05 ਮਈ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਇਸ ਵਿੱਚ ਸਿੱਖ ਪੰਥ ਦੇ ਸ਼੍ਰੋਮਣੀ ਕੀਰਤਨੀਏ ਅਤੇ ਸਿੱਖ ਸ਼ਾਸਤਰਕਾਰ ਡਾ: ਗੁਰਨਾਮ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਸੁਖਲੀਨ ਕੌਰ ਨੂੰ ਇਸ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ।ਉਨਾਂ ਨੇ ਦੱਸਿਆ ਕਿ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਪੁਲਿਸ ਸਟੇਸ਼ਨ ਦੇ ਗਿਆਨ ਸਬੰਧੀ ਦੌਰਾ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ, ਛਾਉਣੀ ਵਿਖੇ ਪੁਲਿਸ ਫ਼ੋਰਸ ਦੇ ਕੰਮਕਾਜ ਨੂੰ ਸਮਝਣ ਲਈ ਉਨ੍ਹਾਂ ਦੀ ਪ੍ਰੈਕਟੀਕਲ ਸਿਖਲਾਈ ਦੇ ਹਿੱਸੇ ਵਜੋਂ ਦੌਰਾ ਕੀਤਾ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਦੌਰੇ ‘ਚ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ, ਬੀ.ਕਾਮ.ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ ਅਤੇ ਐਲ.ਐਲ.ਬੀ …
Read More »ਖ਼ਾਲਸਾ ਕਾਲਜ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਰੇਜ਼ਿਨ ਆਰਟ ’ਤੇ 2 ਰੋਜ਼ਾ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਇਸ ਰਚਨਾਤਮਕ ਅਤੇ ਉਸਾਰੂ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਪ੍ਰੋ: ਜਸਪ੍ਰੀਤ ਕੌਰ ਵਲੋਂ ਕੀਤਾ ਗਿਆ। ਵਿਭਾਗ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ 110 …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਨਾਲ ਸਬੰਧਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਅਤੇ ਖੇਤਰ ਸਕੱਤਰ ਗੁਰਅਵਤਾਰ ਸਿੰਘ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਬੁਲਾਰਿਆਂ ਨੂੰ ‘ਜੀ ਆਇਆਂ’ …
Read More »ਸਟੱਡੀ ਸਰਕਲ ਵਲੋਂ ਰਣਬੀਰ ਕਾਲਜ ਵਿਖੇ ਵਿਦਿਅਕ ਸੈਮੀਨਾਰ ਤੇ ਇਨਾਮ ਵੰਡ ਸਮਾਗਮ 8 ਨੂੰ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਦੀਆਂ ਸਰਗਰਮੀਆਂ ਅਧੀਨ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼਼ਨ ਦੇ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਮਈ ਨੂੰ ਸਵੇਰੇ 10.00 ਵਜੇ ਸੈਮੀਨਾਰ ਹਾਲ ਵਿੱਚ ਹੋ ਰਿਹਾ ਹੈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਕੌਂਸਲ ਦੇ ਜੁਆਇੰਟ …
Read More »ਅੰਮ੍ਰਿਤਕਾਲ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ – ਡਾ: ਅਮਿਤ ਕਾਂਸਲ
ਸਲਾਈਟ ਵਿਖੇ ਯੂਥ ਪਾਰਲੀਮੈਂਟ ਦਾ ਆਯੋਜਨ ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਸਭ ਤੋਂ ਵੱਡੀ ਵਿਦਿਅਕ ਸੰਸਥਾ ਸੰਤ ਲੋਗੋਂਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੈਲਾਈਟ) ਵਿਖੇ ਆਯੋਜਿਤ ਯੂਥ ਪਾਰਲੀਮੈਂਟ ਵਿੱਚ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਦੇ ਸੁਤੰਤਰ ਨਿਰਦੇਸ਼ਕ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ: ਅਮਿਤ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਦਿਆਰਥੀਆਂ ਨੇ ਭਾਰਤੀ ਸੰਸਦ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ “ਕਿਸ਼ੋਰ ਅਵੱਸਥਾ ਦੀਆਂ ਕੁੜੀਆਂ ਲਈ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅੱਜ ਆਰਟ ਆਫ਼ ਲਿਵਿੰਗ ਵਲੋਂ `ਪ੍ਰੋਜੈਕਟ ਪਵਿੱਤਰ` ਤਹਿਤ ਵਰਕਸ਼ਾਪ ਕਰਵਾਈ ਗਈ।ਇਸ ਪ੍ਰੋਜੈਕਟ ਦੁਆਰਾ ਕਿਸ਼ੋਰ ਅਵਸਥਾ ਦੀਆਂ ਕੁੜੀਆਂ ਨੂੰ ਮਹਾਵਾਰੀ ਬਾਰੇ ਜਾਣੂ ਕਰਵਾਇਆ ਗਿਆ।ਨੌਵੀਂ ਜਮਾਤ ਦੀਆਂ ਲੜਕੀਆਂ ਨੇ ਵਰਕਸ਼ਾਪ ਵਿੱਚ ਭਾਗ ਲਿਆ।ਮੈਡਮ ਸੁਮਨ ਕਪੂਰ ਜੋ ਕਿ ਇੱਕ ਸਿੱਖਿਆ ਸ਼ਾਸਤਰੀ ਅਤੇ ਆਰਟ ਆਫ਼ ਲਿਵਿੰਗ ਅਦਾਰੇ ਦੇ ਮੈਂਬਰ ਹਨ, ਨੇ …
Read More »
Punjab Post Daily Online Newspaper & Print Media