ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਅੱਠਵੀਂ ਬੋਰਡ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਵਿਦਿਆਰਥਣ ਦਿਲਰਾਜਬੀਰ ਕੌਰ 95% ਅੰਕਾਂ ਨਾਲ ਸਕੂਲ ਵਿਚੋਂ ਅੱਵਲ ਰਹੀ ਅਤੇ ਪਲਕਦੀਪ ਕੌਰ 92% ਅੰਕਾਂ ਨਾਲ ਦੂਸਰੇ ਅਤੇ ਕਿਰਨਪ੍ਰੀਤ ਕੌਰ 91% ਲੈ ਕੇ ਤੀਸਰੇ ਸਥਾਨ ‘ਤੇ ਆਈ, ਜਦਕਿ ਹੋਰ ਵਿਦਿਆਰਥੀਆਂ …
Read More »ਸਿੱਖਿਆ ਸੰਸਾਰ
ਹੋਲੀ ਮਦਰ ਸਕੂਲ਼ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦਾ 8ਵੀਂ ਕਲਾਸ ਬੋਰਡ ਦਾ ਨਤੀਜਾ 100 ਫੀਸਦ ਰਿਹਾ।ਵਿਦਿਆਰਥਣ ਹਰਸਿਮਰਨ ਕੌਰ ਨੇ 600 ਵਿੱਚੋਂ 500 ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ, ਸਿਮਰਨ ਕੌਰ ਨੇ 493 ਅੰਕਾਂ ਨਾਲ ਦੂਜਾ ਅਤੇ ਸਹਿਜਦੀਪ ਸਿੰਘ ਨੇ 487 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ਼ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਮੇਲਾ ਕਰਵਾਇਆ ਗਿਆ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਪਾਰਸ ਨਿਊਟ੍ਰੀਸ਼ਨਜ਼ ਮੋਗਾ ਦੁਆਰਾ ਕਰਵਾਈ ਗਈ ਪਲੇਸਮੈਂਟ ਦੌਰਾਨ 5 ਵੈਟਰਨੇਰੀਅਜ਼ ਦੀ ਚੋਣ ਹੋਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਚੁਣੇ ਗਏ ਵੈਟਰਨੇਰੀਅਜ਼ ਨੂੰ ਮੁਬਾਰਕਬਾਦ ਦਿੰਦਿਆਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੈਂਪਸ ਵਿਖੇ ਗ੍ਰੈਜੂਏਟ ਵਿਦਿਆਰਥੀਆਂ ਦੀ ਇੰਟਰਵਿਊ ਉਪਰੰਤ ਕੰਪਨੀ ਦੁਆਰਾ 5 ਵੈਟਰਨਰੀਅਨਾਂ ਦੀ ਚੋਣ ਕੀਤੀ ਗਈ। …
Read More »ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੂਗੋਲ ਵਿਭਾਗ ਵਲੋਂ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਗੈਸਟ ਲੈਕਚਰ ’ਚ ਐਸ.ਆਰ ਸਰਕਾਰੀ ਕਾਲਜ ਅੰਮ੍ਰਿਤਸਰ ਤੋਂ ਭੂਗੋਲ ਵਿਭਾਗ ਦੇ ਮੁਖੀ ਉਘੇ ਬੁਲਾਰੇ ਡਾ: ਸਤਿੰਦਰ ਕੌਰ ਨੇ ਸ਼ਿਰਕਤ ਕੀਤੀ। ਡਾ. ਸਤਿੰਦਰ ਕੌਰ …
Read More »ਖ਼ਾਲਸਾ ਕਾਲਜ ਐਜ਼ੂਕੇੇਸ਼ਨ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਆਈ.ਬੀ.ਟੀ ਦੇ ਸਹਿਯੋਗ ਨਾਲ ‘ਕਾਲਜ ਦੇ ਕੈਂਪਸ ’ਚ ਕੈਰੀਅਰ ਕੌਂਸਲਿੰਗ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ।ਕਾਲਜ ਦੀ ਕਾਰਜਕਾਰੀ ਪਿੰ੍ਰਸੀਪਲ ਡਾ. ਮਨਦੀਪ ਕੌਰ ਦੇ ਨਿਰਦੇਸ਼ਾਂ ‘ਤੇ ਕਰਵਾਏ ਇਸ ਲੈਕਚਰ ’ਚ ਜਤਿੰਦਰ ਕੁਮਾਰ ਅਤੇ ਜਤਿਨ ਕੁਮਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਰਿਸੋਰਸ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਹਰ ਸਾਲ ਦੀ ਤਰ੍ਹਾਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਵਾਸਤੇ ਅਰਦਾਸ ਦਿਵਸ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ’ਚ ਕਾਲਜ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਗਾਇਨ ਕਰ ਕੇ ਹਾਜ਼ਰ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 8ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਬੋਰਡ ਦਾ ਨਤੀਜਾ 100% ਰਿਹਾ।ਸਕੂਲ ਦੇ ਵਿਦਿਆਰਥੀ ਨਿਤਿਸ਼ ਕੁਮਾਰ ਨੇ 98% ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਅਨੁਸਾਰ ਸਟੇਟ ‘ਚੋਂ 12ਵਾਂ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਤੇ ਆਨਰੇਰੀ ਸਕੱਤਰ ਰਜਿੰਦਰ …
Read More »ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਦੇ ਸੰਸਥਾਪਕ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ, ਪਦਮ ਸ਼੍ਰੀ ਸੰਤ ਬਾਬਾ ਇਕਬਾਲ ਸਿੰਘ ਜੀ ਦੇ 97ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ ਹਿਮਾਚਲ ਪ੍ਰਦੇਸ਼ ਦੇ ਤਪ-ਅਸਥਾਨ ਗੁਰਦੁਆਰਾ ਬੜੂ ਸਾਹਿਬ ਵਿਖੇ 30 ਅਪ੍ਰੈਲ ਅਤੇ 1 ਮਈ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸੰਤ ਸਮਾਗਮ ਵਿੱਚ …
Read More »ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਕਾਲਜ ਦੀਆਂ ਦੂਜੇ ਸਾਲ ਦੀਆਂ ਕਲਾਸਾਂ ਵਲੋਂ ਆਪਣੇ ਸੀਨੀਅਰ ਵਿਦਿਆਰਥੀ ਸਾਥੀਆਂ ਨੂੰ ਪ੍ਰੋਗਰਾਮ ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਾਇਗੀ ਪਾਰਟੀ ਦਿੱਤੀ ਗਈ।ਸਭ ਤੋਂ ਪਹਿਲਾਂ ਸਰਸਵਤੀ ਪੂਜਾ ਅਤੇ ਗਣੇਸ਼ ਵੰਦਨਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਮਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਕਰਕੇ ਅੱਗੇ ਵਧਣ …
Read More »ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ
ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜੱਥੇ ਨੇ ਬਾਣੀ ਦੀ ਛਹਿਬਰ ਲਾਈ।ਸਮਾਗਮ …
Read More »
Punjab Post Daily Online Newspaper & Print Media