ਇਨੋਵੇਸ਼ਨ ਅਤੇ ਨਵੀਆਂ ਤਕਨੀਕਾਂ ਦਾ ਮਕਸਦ ਸਮਾਜ ਨੂੰ ਲਾਭ ਪਹੁੰਚਾਉਣਾ – ਛੀਨਾ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਪੰਜਾਬ ਭਰ ਤੋਂ ਪ੍ਰਤਿਭਾ ਅਤੇ ਨਵੀਨਤਾਵਾਂ ਨੂੰ ਆਕਰਸ਼ਿਤ ਕਰਨ ਦੇ ਮਕਸਦ ਤਹਿਤ ਆਈ.ਐਸ.ਟੀ.ਈ ਸਟੂਡੈਂਟ ਚੈਪਟਰ ਦੇ ਸਹਿਯੋਗ ਨਾਲ ਆਈ.ਈ.ਈ ਈ ਵਿਦਿਆਰਥੀ ਸ਼ਾਖਾ ਅਧੀਨ ਰਾਸ਼ਟਰੀ ਪੱਧਰ ਦਾ ਸਾਲਾਨਾ ‘ਟੈਕ-ਫੈਸਟੀਵਲ ‘ਟੈਕ ਊਰਜਾ-2ਕੇ23’ ਕਰਵਾਇਆ ਗਿਆ।ਜਿਸ …
Read More »ਸਿੱਖਿਆ ਸੰਸਾਰ
ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ
ਵਿਦਿਆ ਦਾ ਮੰਤਵ ਨਿੱਗਰ ਸਮਾਜ ਦੀ ਸਥਾਪਨਾ – ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਤ ਕੀਤੇ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ …
Read More »‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਤੇ ਲੋਕ ਨਾਚਾਂ ਦੀ ਪੇਸ਼ਕਾਰੀ
ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਉਪਰੰਤ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ਨਾਟਕਕਾਰ ਮੁਕੇਸ਼ ਕੁੰਦਰਾ ਦੇ ਅਕਾਲ ਚਲਾਣੇ ‘ਤੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਨਾਟਕਕਾਰ …
Read More »ਯੂਨੀਵਰਸਿਟੀ ਵਿਖੇ ਜੀ-20 ਯੂਨੀਵਰਸਿਟੀ ਕਨੈਕਟ ਲੈਕਚਰ ਸੀਰੀਜ਼ ਦਾ ਮੁੱਖ ਸਮਾਗਮ ਆਯੋਜਿਤ
ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਹੱਦਾਂ ਤੈਅ ਕਰਨ ਲਈ ਨੈਤਿਕਤਾ ਤੇ ਦਰਸ਼ਨ ਦੇ ਵਿਦਵਾਨ ਸ਼ਾਮਲ ਕਰਨਾ ਜਰੂਰੀ – ਅੰਬੈਸਡਰ ਸੂਰੀ ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਆਉਣ ਵਾਲਾ ਸਮਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਯੁੱਗ ਹੈ ਅਤੇ ਇਹ ਸਮਾਂ ਸਾਡੇ ਲਈ ਹਾਂ ਪੱਖੀ ਸੰਭਾਵਨਾਵਾਂ ਦੇ ਨਾਲ ਨਾਲ ਚੁਣੌਤੀਆਂ ਵੀ ਲੈ ਕੇ ਆ ਰਿਹਾ ਹੈ।ਆਰਟੀਫੀਸ਼ੀਅਲ ਇੰਟੈਲੀਜੈਂਸ ਜੋ ਕਿ ਮਨੁੱਖੀ ਦਿਮਾਗ ਦਾ ਮਸ਼ੀਨੀ ਰੂਪ ਹੈ, …
Read More »ਯੂਨੀਵਰਸਿਟੀ ਵਲੋਂ ਜੀ-20 “ਯੂਨੀਵਰਸਿਟੀ ਕਨੈਕਟ” ਲੈਕਚਰ ਸੀਰੀਜ਼ ਤਹਿਤ ਲੇਖ ਮੁਕਾਬਲੇ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਜੀ-20 ਯੂਨੀਵਰਸਿਟੀ ਕਨੈਕਟ’ ਲੈਕਚਰ ਸੀਰੀਜ਼ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਇਥੇ ਲੇਖ ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਪ੍ਰੋਫੈਸਰ ਪ੍ਰੀਤ ਮਹਿੰਦਰ ਸਿੰਘ ਬੇਦੀ ਡੀਨ ਸਟੂਡੈਂਟਸ ਵੈਲਫੇਅਰ ਦੀ ਅਗਵਾਈ ਵਿੱਚ ਹੋਏ ਲੇਖ ਮੁਕਾਬਲੇ ਦਾ ਵਿਸ਼ਾ ਜੀ-20 ਅਤੇ ਭਾਰਤ ਦੀ …
Read More »ਅੱਠਵੀਂ ਦੀ ਮੈਰਿਟ ਲਿਸਟ ‘ਚ ਆਈ ਅਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਬੋਰਡ ਵਲੋਂ ਅੱਜ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਬਲਧੀਰ ਸਿੰਘ ਨੇ ਮੈਰਿਟ ਲਿਸਟ ਵਿੱਚ ਆ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਜਗਸੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਇਸ ਪ੍ਰਾਪਤੀ ਨੂੰ ਜਮਾਤ …
Read More »ਖ਼ਾਲਸਾ ਫਿਜ਼ੀਕਲ ਐਜੂਕੇਸ਼ਨ ਵਿਖੇ 2 ਰੋਜ਼ਾ ਵਾਤਾਵਰਣ ਤੇ ਸਿਹਤ ਜਾਗਰੂਕਤਾ ਸੈਮੀਨਾਰ ਸੰਪਨ
ਵਾਤਾਵਰਣ ਅਤੇ ਪਾਣੀ ਦੂਸ਼ਿਤ ਹੋਣੋ ਬਚਾਉਣ ’ਚ ਸਰਕਾਰਾਂ ਦੀ ਕਾਰਗੁਜ਼ਾਰੀ ਨਾਮਾਤਰ- ਗੁਨਬੀਰ ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿਮਘ ਖੁਰਮਣੀਆਂ) – ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਸਾਲ 2000 ਤੋਂ ਕਾਲੀ ਬੇਨ ਨਦੀ (ਕਾਲੀ ਬੇਈਂ) ਦੀ ਸਫ਼ਾਈ ਦਾ ਅਭਿਆਨ ਆਰੰਭਿਆ ਗਿਆ, ਇਸ ਤੋਂ ਪਹਿਲਾਂ ਘਰੇਲੂ ਅਤੇ ਉਦਯੋਗਿਕ ਪ੍ਰਦੂਸ਼ਣ ਦਾ ਸ਼ਿਕਾਰ ਇਸ ਨਦੀ ’ਚ ਗੰਦਗੀ ਅਤੇ ਗਾਦ ਹੁੰਦੀ ਸੀ।ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ …
Read More »ਖਾਲਸਾ ਫਿਜ਼ੀਕਲ ਐਜੂਕੇਸ਼ਨ ਵਿਖੇ ‘ਵਾਤਾਵਰਣ ਤੇ ਸਿਹਤ’ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ‘ਗਲੋਬਲ ਹੈਲਥ ਅਤੇ ਵਾਤਾਵਰਣ’ ਵਿਸ਼ੇ ’ਤੇ ਦੋ-ਰੋਜ਼ਾ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ਇਕੱਤਰ ਹੋਏ ਮਾਹਿਰਾਂ ਨੇ ਕਿਹਾ ਕਿ ਹੁਣ ਸਮਾਂ ਨਹੀਂ ਬਚਿਆ ਹੈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਯਤਨ ਤੇ ਹੀਲਾ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਨਿਘਾਰ ਆਪਣੀ ਚਰਮ ਸੀਮਾ ’ਤੇ …
Read More »ਚੰਡੀਗੜ੍ਹ ਦੇ ਸਰਕਾਰੀ ਕਾਲਜ ਵਿਦਿਆਰਥੀਆਂ ਦਾ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਦਾ ਵਿਦਿਅਕ ਦੌਰਾ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਜਰਾ ਕੋਰ ਦੀ ਅਗਵਾਈ ਹੇਠ `ਫਲੈਮਿੰਗ ਐਰੋ ਬ੍ਰਿਗੇਡ` ਵਲੋਂ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਆਫ਼ ਡਿਫੈਂਸ ਐਂਡ ਸਟ੍ਰੈਟੇਜਿਕ ਸਟੱਡੀਜ਼ ਸੈਕਟਰ-11 ਚੰਡੀਗੜ੍ਹ ਦੇ ਵਿਦਿਆਰਥੀਆਂ ਲਈ ਇੱਕ ਵਿਦਿਅਕ-ਕਮ-ਪ੍ਰੇਰਕ ਯਾਤਰਾ ਦਾ ਆਯੋਜਨ ਕੀਤਾ ਗਿਆ।70 ਵਿਦਿਆਰਥੀਆਂ ਅਤੇ 4 ਫੈਕਲਟੀ ਮੈਂਬਰਾਂ ਨੇ ਸ਼ਾਨਦਾਰ ਅਨੁਭਵ ਲਈ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਭਾਰਤੀ ਫੌਜ ਦੇ ਮਸ਼ੀਨੀ ਬਲਾਂ ਦੇ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਲੋਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ
ਭੀਖੀ, 26 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਣ ਸਵੇਰ ਦੀ ਪ੍ਰਾਥਨਾ ਸਭਾ ਵਿਚ ਉਹਨਾਂ ਦੀ ਤਸਵੀਰ ਅੱਗੇ ਫੁੱਲ ਭੇਂਟ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਉਹਨਾਂ ਦੇ ਜੀਵਨ ਤੇ …
Read More »
Punjab Post Daily Online Newspaper & Print Media