ਅੰਮ੍ਰਿਤਸਰ, 26 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸਿਆਸੀ ਸ਼ਖਸੀਅਤ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਵਿਸ਼ੇਸ਼ ਇਕੱਤਰਤਾ ਕਰਦਿਆਂ ਗਹਿਰੇੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ: ਬਾਦਲ ਨੇ ਆਪਣੇ ਲੰਬੇ ਸਿਆਸੀ …
Read More »ਸਿੱਖਿਆ ਸੰਸਾਰ
11-ਪੀਬੀ ਬੀਐਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਵਲੋਂ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – 11-ਪੀਬੀ ਬੀਐਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਕਰਨਲ ਕਰਨੈਲ ਸਿੰਘ ਨੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਵੇਰਕਾ (ਲੜਕੇ) ਅੰਮ੍ਰਿਤਸਰ ਦਾ ਦੌਰਾ ਕੀਤਾ।ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਸੇਵਾ ਲਈ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੱਤੀ।ਸੋਚ ਨੂੰ ਉਚਾ ਤੇ ਸੁੱਚਾ ਰੱਖਣ ਅਤੇ ਕਾਮਯਾਬੀ ਦਾ ਰਸਤਾ ਤੈਅ ਕਰਨ ਲਈ ਪੂਰੀ ਮਿਹਨਤ ਕਰਨ ਕਿਹਾ।ਇਸ ਮੌਕੇ ਸੰਸਥਾ ਮੁੱਖੀ …
Read More »ਯੂਨੀਵਰਸਿਟੀ ਥੀਏਟਰ ਫੈਸਟੀਵਲ-2023 ਦੇ ਦੂਜੇ ਦਿਨ ਨਾਟਕ `ਸੱਮਾਂ ਵਾਲੀ ਡਾਂਗ` ਦਾ ਮੰਚਨ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਥੀਏਟਰ ਫੈਸਟੀਵਲ-2023 ਦੇ ਦੂਜੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਨਾਟਕ ‘ਸੱਮਾਂ ਵਾਲੀ ਡਾਂਗ’ ਖੇਡਿਆ ਗਿਆ।ਇਹ ਮੇਲਾ ਆਵਾਜ਼ ਰੰਗਮੰਚ ਟੱਲੀ, ਰੰਗਕਰਮੀ ਮੰਚ ਅੰਮ੍ਰਿਤਸਰ ਅਤੇ ਅਦਾਕਾਰ ਮੰਚ ਮੋਹਾਲੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਜਤਿੰਦਰ ਬਰਾੜ, ਸੰਸਥਾਪਕ ਪੰਜਾਬ ਨਾਟਸ਼ਾਲਾ ਮੁੱਖ ਮਹਿਮਾਨ ਵਜੋਂ ਸ਼ਾਮਲ …
Read More »ਸ. ਬਾਦਲ ਦੇ ਅਕਾਲ ਚਲਾਣੇ ਕਾਰਨ ਜੇ.ਏ.ਸੀ ਵਲੋਂ ਭਲਕ ਦੀਆਂ ਰੋਸ ਰੈਲੀਆਂ ਮੁਲਤਵੀਂ
ਕੇਂਦਰੀਕਿ੍ਰਤ ਦਾਖਲਾ ਪੋਰਟਲ ਤੇ ਹੋਰ ਮੁੱਦਿਆਂ ’ਤੇ ਜਲੰਧਰ ਵਿਖੇ ਰੈਲੀ 4 ਮਈ ਨੂੰ- ਛੀਨਾ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਆਸਤ ਦੇ ਥੰਮ ਵਜੋਂ ਜਾਣੇ ਜਾਂਦੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ਰਧਾਂਜਲੀ ਦੇਣ ਵਜੋਂ ਏਡਿਡ ਕਾਲਜ ਮੈਨੇਜਮੈਂਟ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) …
Read More »ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੋਗ ਵਜੋਂ ਬੰਦ ਰਹੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ
ਸ੍ਰ: ਬਾਦਲ ਗਵਰਨਿੰਗ ਕੌਂਸਲ ਦੇ 1996 ਤੋਂ 2001 ਤੱਕ ਰਹੇ ‘ਚਾਂਸਲਰ’ – ਸ: ਛੀਨਾ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਸਮੂਹ 19 ਵਿੱਦਿਅਕ ਅਦਾਰੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸੋਗ ਵਜੋਂ ਬੰਦ ਰਹੇ।ਉਨ੍ਹਾਂ ਦੇ ਅਕਾਲ ਚਲਾਣਾ ਕਾਰਨ ਸੋਗ ਵਜੋਂ ਉਕਤ …
Read More »ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਪੌਦਾਕਰਨ ਕੀਤਾ ਗਿਆ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਵਿਦਿਆਰਥੀਆਂ ’ਚ ਕੁਦਰਤ ਨਾਲ ਸਦਭਾਵਨਾ ਦੇ ਗੁਣ ਪੈਦਾ ਕਰਨ ਲਈ ਪੌਦਾਕਰਨ ਕੀਤਾ ਗਿਆ।ਵਿਦਿਆਰਥੀਆਂ ਨੇ ਕੈਂਪਸ ਵਿਖੇ ਪੌਦੇ ਲਗਾਏ ਅਤੇ ਪੌਦਿਆਂ ਨੂੰ ਪਾਲਣ ਦਾ ਪ੍ਰਣ ਵੀ ਕੀਤਾ। ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ ਕੇ ਧਵਨ ਨੇ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਡਿਜ਼ੀਟਲ ਇਨੀਸ਼ੀਏਟਿਵਜ਼ ਇਨ ਇੰਡੀਆ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਕੰਪਿਊਟਰ ਸਾਇੰਸ ਵਿਭਾਗ ਦੇ ਰਿਸਰਚ ਐਂਡ ਡਿਵੈਲਪਮੈਂਟ ਸੈਲ ਦੇ ਸਹਿਯੋਗ ਨਾਲ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ਼.ਡੀ.ਪੀ) ਵਲੋਂ ‘ਡਿਜ਼ੀਟਲ ਇਨੀਸ਼ੀਏਟਿਵਜ਼ ਇਨ ਇੰਡੀਆ’ ਸੈਮੀਨਾਰ ਦਾ ਆਯੋਜਨ ਕੀਤਾ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੱਖ-ਵੱਖ ਵਿਸ਼ਿਆਂ ਦੇ ਫੈਕਲਟੀ ਮੈਂਬਰਾਂ ਨੂੰ ਇਕ ਮੰਚ ਪ੍ਰਦਾਨ ਕਰਨਾ ਅਤੇ …
Read More »ਧਰਤੀ ਦਿਵਸ ਮੌਕੇ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ
ਸੰਗਰੂਰ, 25 ਐਪਰਲ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਵਲੰਟੀਅਰਾਂ ਨੇ ਗੁਰਦੀਪ ਸਿੰਘ ਲੈਕਚਰਾਰ ਪੰਜਾਬੀ, ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਹਰਵਿੰਦਰ ਸਿੰਘ ਸਹਾਇਕ ਪ੍ਰੋਗਰਾਮ ਅਫਸਰ ਦੀ ਦੇਖ-ਰੇਖ ਵਿਚ ਗਾਜਰ ਬੂਟੀ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਥੀਏਟਰ ਫੈਸਟੀਵਲ ਸ਼ੁਰੂ
ਪਹਿਲੇ ਦਿਨ ਹੋਏ ਨਾਟਕ `ਖੱਡ` ਨੇ ਵਿਅਕਤੀ `ਤੇ ਸਮਾਜਿਕ ਮਨੋਵਿਗਿਆਨਕ ਪ੍ਰਭਾਵਾਂ ਨੂੰ ਦਰਸਾਇਆ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਘੇ ਡਾਇਰੈਕਟਰ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਯੂਨੀਵਰਸਿਟੀ ਵੱਲੋਂ ਹਰ ਸਾਲ ਥੀਏਟਰ ਫੈਸਟੀਵਲ ਕਰਵਾਉਣ ਦੀ ਪਰੰਪਰਾ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ …
Read More »ਜੀ-20 ਯੂਨੀਵਰਸਿਟੀ ਕਨੈਕਟ ਲੈਕਚਰ ਸੀਰੀਜ਼ ਤਹਿਤ ਕੁਇਜ਼ ਮੁਕਾਬਲੇ ਦਾ ਆਯੋਜਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਜੀ-20 “ਯੂਨੀਵਰਸਿਟੀ ਕਨੈਕਟ” ਲੈਕਚਰ ਲੜੀ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਇਥੇ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਵਾਈਸ ਚਾਂਸਲਰ ਪ੍ਰੋ: (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਕਰਵਾਏ ਗਏ ਕੁਇਜ਼ ਮੁਕਾਬਲੇ ਦਾ ਵਿਸ਼ਾ …
Read More »
Punjab Post Daily Online Newspaper & Print Media